Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:09:56 PM

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

  • usa parampreet singh

    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ...

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • INDvsSA : ਡਰਬਨ 'ਚ ਭਾਰਤ ਦਾ ਆਲਰਾਊਂਡ ਪ੍ਰਦਰਸ਼ਨ, ਦੱਖਣੀ ਅਫਰੀਕਾ 'ਤੇ ਹਾਸਲ ਕੀਤੀ ਇਕਤਰਫ਼ਾ ਜਿੱਤ

SPORTS News Punjabi(ਖੇਡ)

INDvsSA : ਡਰਬਨ 'ਚ ਭਾਰਤ ਦਾ ਆਲਰਾਊਂਡ ਪ੍ਰਦਰਸ਼ਨ, ਦੱਖਣੀ ਅਫਰੀਕਾ 'ਤੇ ਹਾਸਲ ਕੀਤੀ ਇਕਤਰਫ਼ਾ ਜਿੱਤ

  • Edited By Harpreet Singh,
  • Updated: 09 Nov, 2024 05:50 AM
Sports
indvs sa 1st t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਡਰਬਨ ਦੇ ਕਿੰਗਜ਼ਮੀਡ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਭਾਰਤ ਦੇ ਦੱਖਣੀ ਅਫਰੀਕਾ ਵਿਚਾਲੇ ਲੜੀ ਦੇ ਪਹਿਲੇ ਟੀ-20 ਮੁਕਾਬਲੇ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ਾਂ ਤੇ ਫਿਰ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਨਾਲ ਦੱਖਣੀ ਅਫਰੀਕਾ ਨੂੰ ਇਕਤਰਫ਼ਾ ਅੰਦਾਜ਼ 'ਚ 61 ਦੌੜਾਂ ਨਾਲ ਹਰਾ ਕੇ ਲੜੀ 'ਚ 1-0 ਦੀ ਬੜ੍ਹਤ ਹਾਸਲ ਕਰ ਲਈ ਹੈ। 

PunjabKesari

ਇਸ ਮੁਕਾਬਲੇ 'ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ, ਜਿਸ ਮਗਰੋਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਸੰਜੂ ਸੈਮਸਨ (107) ਦੇ ਤੂਫ਼ਾਨੀ ਸੈਂਕੜੇ ਮਗਰੋਂ ਬਾਕੀ ਬੱਲੇਬਾਜ਼ਾਂ ਦੇ ਯੋਗਦਾਨ ਦੀ ਬਦੌਲਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 202 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ। 

PunjabKesari

ਇਸ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਭਾਰਤੀ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਈ ਤੇ ਉਨ੍ਹਾਂ ਦਾ ਕੋਈ ਵੀ ਬੱਲੇਬਾਜ਼ ਲੰਬੀ ਪਾਰੀ ਨਹੀਂ ਖੇਡ ਸਕਿਆ। ਅਫਰੀਕਾ ਵੱਲੋਂ ਹੈਨਰਿਕ ਕਲਾਸੇਨ ਨੇ ਸਭ ਤੋਂ ਵੱਧ 25 ਦੌੜਾਂ ਦਾ ਯੋਗਦਾਨ ਦਿੱਤਾ।

PunjabKesari

ਇਸ ਮਗਰੋਂ ਗੇਰਾਲਡ ਕੋਇਟਜ਼ੀ ਨੇ 23,ਜਦਕਿ ਰਿਆਨ ਰਿਕਲਟਨ ਨੇ 21, ਡੇਵਿਡ ਮਿਲਰ ਨੇ 18, ਟ੍ਰਿਸਟਨ ਸਟੱਬਸ ਨੇ 11 ਤੇ ਮਾਰਕੋ ਜਾਨਸਨ ਨੇ 12 ਦੌੜਾਂ ਦਾ ਯੋਗਦਾਨ ਦਿੱਤਾ। ਇਨ੍ਹਾਂ ਤੋਂ ਬਾਅਦ ਕੋਈ ਵੀ ਬੱਲੇਬਾਜ਼ ਨਹੀਂ ਟਿਕ ਸਕਿਆ ਤੇ ਪੂਰੀ ਟੀਮ 17.5 ਓਵਰਾਂ 'ਚ 141 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ। 

PunjabKesari

ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ 61 ਦੌੜਾਂ ਨਾਲ ਆਪਣੇ ਨਾਂ ਕਰ ਲਿਆ। ਭਾਰਤ ਵੱਲੋਂ ਵਰੁਣ ਚਕਰਵਰਤੀ ਤੇ ਰਵੀ ਬਿਸ਼ਨੋਈ ਨੇ 3-3 ਅਫਰੀਕੀ ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਆਵੇਸ਼ ਖ਼ਾਨ ਨੂੰ 2 ਤੇ ਅਰਸ਼ਦੀਪ ਸਿੰਘ ਨੂੰ 1 ਵਿਕਟ ਮਿਲੀ। ਇਸ ਜਿੱਤ ਨਾਲ ਭਾਰਤ 4 ਮੈਚਾਂ ਦੀ ਲੜੀ 'ਚ 1-0 ਨਾਲ ਅੱਗੇ ਹੋ ਗਿਆ ਹੈ। ਲੜੀ ਦਾ ਅਗਲਾ ਮੁਕਾਬਲਾ 10 ਨਵੰਬਰ ਨੂੰ ਕੇਬਰਾ ਦੇ ਸੇਂਟ ਜਾਰਜ ਓਵਲ ਸਟੇਡੀਅਮ 'ਚ ਖੇਡਿਆ ਜਾਵੇਗਾ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • South Africa
  • INDvsSA
  • Cricket
  • Sanju Samson
  • David Miller

ICC Pitch Rating: ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਨੂੰ ਲੈ ਕੇ ਵਿਵਾਦ, ICC ਨੇ ਦਿੱਤੀ ਗੰਦੀ ਰੇਟਿੰਗ

NEXT STORY

Stories You May Like

  • election commission
    ਚੋਣ ਕਮਿਸ਼ਨ ’ਚ ਇਕਤਰਫ਼ਾ ਫੈਸਲਿਆਂ ਲਈ ਕੋਈ ਜਗ੍ਹਾ ਨਹੀਂ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • asian games 2026 ind vs pak
    Asian Games 2026 IND vs PAK : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 3rd odi india won the toss and decided to bat
    IND vs WI 3rd ODI : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi 2nd odi
    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • sergio gore amritsar visit protest
    ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
  • indian men  s hockey team to take the field aiming for a win against japan
    ਜਾਪਾਨ ’ਤੇ ਜਿੱਤ ਨਾਲ ਸੈਮੀਫਾਈਨਲ ’ਚ ਜਗ੍ਹਾ ਪੱਕੀ ਕਰਨ ਉਤਰੇਗੀ ਭਾਰਤ ਪੁਰਸ਼ ਹਾਕੀ ਟੀਮ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • smriti mandhana becomes the new captain
      ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਜ਼ਿੰਬਾਬਵੇ...
    • india defeats west indies by 8 wickets
      ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ,...
    • bcci announced captain in place of rishabh pant
      BCCI ਦਾ ਵੱਡਾ ਐਲਾਨ, ਰਿਸ਼ਭ ਪੰਤ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਬਣਾਇਆ ਕਪਤਾਨ
    • team india announced for new zealand tour
      ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, 4 ਸਾਲ ਬਾਅਦ ਇਸ ਧਾਕੜ ਖਿਡਾਰੀ ਦੀ...
    • ind vs wi team india completely changed
      IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
    • debate sparks over ishan kishan  s return to the test team
      ਦਲੀਪ ਟ੍ਰਾਫੀ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਟੈਸਟ 'ਚ ਈਸ਼ਾਨ ਕਿਸ਼ਨ ਦੀ...
    • the karnataka pickleball premier league will kick off in bengaluru
      ਕਰਨਾਟਕ ਪਿਕਲਬਾਲ ਪ੍ਰੀਮੀਅਰ ਲੀਗ ਦੀ 9 ਅਕਤੂਬਰ ਤੋਂ ਬੈਂਗਲੁਰੂ ਵਿੱਚ ਹੋਵੇਗੀ...
    • tennis premier league  rohan bopanna returns to the tennis court
      ਟੈਨਿਸ ਪ੍ਰੀਮੀਅਰ ਲੀਗ : ਰੋਹਨ ਬੋਪੰਨਾ ਦੀ ਟੈਨਿਸ ਕੋਰਟ 'ਤੇ ਵਾਪਸੀ, ਗੁੜਗਾਓਂ...
    • karnataka government significantly increases prize money
      ਕਰਨਾਟਕ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਦੀ ਇਨਾਮੀ ਰਾਸ਼ੀ 'ਚ...
    • seven countries  including india  in the race to host the 2036 olympic
      2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦੀ ਦੌੜ 'ਚ ਭਾਰਤ ਸਮੇਤ 7 ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +