Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:30:04 AM

  • delhi  boys  daughters  adoption  people

    ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ...

  • all eyes will be on this star player in the second round of the ranji trophy

    ਰਣਜੀ ਟਰਾਫੀ ਦੇ ਦੂਜੇ ਦੌਰ ’ਚ ਇਸ ਧਾਕੜ ਖਿਡਾਰੀ ’ਤੇ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅੱਜ ਹੋਵੇਗੀ ਗਿੱਲ ਐਂਡ ਕੰਪਨੀ ਦੀ 'ਅਗਨੀ ਪ੍ਰੀਖਿਆ' ! ਭਾਰਤ ਜਾਂ ਇੰਗਲੈਂਡ..., ਜਾਣੋ ਕਿਸ ਟੀਮ ਦਾ ਪੱਲੜਾ ਹੈ ਭਾਰੀ

SPORTS News Punjabi(ਖੇਡ)

ਅੱਜ ਹੋਵੇਗੀ ਗਿੱਲ ਐਂਡ ਕੰਪਨੀ ਦੀ 'ਅਗਨੀ ਪ੍ਰੀਖਿਆ' ! ਭਾਰਤ ਜਾਂ ਇੰਗਲੈਂਡ..., ਜਾਣੋ ਕਿਸ ਟੀਮ ਦਾ ਪੱਲੜਾ ਹੈ ਭਾਰੀ

  • Edited By Harpreet Singh,
  • Updated: 20 Jun, 2025 09:23 AM
Sports
indvseng
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਸ਼ੁੱਕਰਵਾਰ ਤੋਂ ਇੱਥੇ ਐਂਡਰਸਨ-ਤੇਂਦੁਲਕਰ ਟ੍ਰਾਫੀ ਲਈ ਖੇਡੀ ਜਾਣ ਵਾਲੀ 5 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ’ਚ ਇੰਗਲੈਂਡ ਨਾਲ ਭਿੜੇਗਾ। ਭਾਰਤ ਹੁਣ ਤੱਕ ਇੰਗਲੈਂਡ ’ਚ ਸਿਰਫ 3 ਵਾਰ ਟੈਸਟ ਲੜੀ ਜਿੱਤ ਸਕਿਆ ਹੈ। ਭਾਰਤ ਨੇ 1971 ’ਚ ਅਜੀਤ ਵਾਡੇਕਰ, 1986 ’ਚ ਕਪਿਲ ਦੇਵ ਅਤੇ 2007 ’ਚ ਰਾਹੁਲ ਦ੍ਰਾਵਿੜ ਦੀ ਅਗਵਾਈ ’ਚ ਇਹ ਉਪਲੱਬਧੀ ਹਾਸਲ ਕੀਤੀ ਸੀ।

ਹੁਣ ਸ਼ੁਭਮਨ ਗਿੱਲ ਇਸ ਸੂਚੀ ’ਚ ਆਪਣਾ ਨਾਂ ਲਿਖਵਾਉਣ ਲਈ ਬੇਤਾਬ ਹਨ ਪਰ ਇਹ ਇੰਨਾ ਆਸਾਨ ਨਹੀਂ ਹੋਵੇਗਾ ਕਿਉਂਕਿ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਰਵੀਚੰਦਰਨ ਅਸ਼ਵਿਨ ਦੇ ਸੰਨਿਆਸ ਲੈਣ ਕਾਰਨ ਭਾਰਤੀ ਟੀਮ ਬਦਲਾਅ ਦੇ ਦੌਰ ’ਚੋਂ ਲੰਘ ਰਹੀ ਹੈ। ਇਸ ਕਾਰਨ ਉਹ ਤਜਰਬੇ ਦੇ ਮਾਮਲੇ ’ਚ ਥੋੜ੍ਹੀ ਕਮਜ਼ੋਰ ਦਿਖਾਈ ਦੇ ਰਹੀ ਹੈ।

25 ਸਾਲਾ ਗਿੱਲ ਲਈ ਇਹ ਲੜੀ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗੀ ਕਿਉਂਕਿ ਇੰਗਲੈਂਡ ਦੀ ਟੀਮ ਨੇ ਬ੍ਰੈਂਡਨ ਮੈਕੁਲਮ ਦੀ ਕੋਚਿੰਗ ਅਤੇ ਬੇਨ ਸਟੋਕਸ ਦੀ ਕਪਤਾਨੀ ’ਚ ਟੈਸਟ ਮੈਚ ਬੱਲੇਬਾਜ਼ੀ ਦੀਆਂ ਪ੍ਰੰਪਰਾਵਾਂ ਨੂੰ ਬਦਲ ਦਿੱਤਾ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਰਤੀ ਟੀਮ ਉਸ ਦੇ ਹਮਲਾਵਰ ਰਵੱਈਏ ਦਾ ਕਿਵੇਂ ਜਵਾਬ ਦਿੰਦੀ ਹੈ। ਭਾਰਤ ਦੇ 37ਵੇਂ ਟੈਸਟ ਕਪਤਾਨ ਵਜੋਂ ਗਿੱਲ ਦੀ ਚੋਣ ਇਸ ਗੱਲ ’ਤੇ ਜ਼ਿਆਦਾ ਆਧਾਰਿਤ ਸੀ ਕਿ ਉਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ, ਉਸ ਨੂੰ ਇਥੇ ਬਹੁਤ ਕੁਝ ਸਾਬਤ ਕਰਨਾ ਹੈ।

PunjabKesari

ਇਹ ਵੀ ਪੜ੍ਹੋ- ਲੱਗਦੀ ਐ ਨਿਰੀ ਥਕਾਵਟ, ਪਰ ਅਸਲ ‘ਚ ਫੰਗਸ ਅੰਦਰੋਂ ਖਾ ਰਹੀ ਸਰੀਰ ! ਹੋ ਜਾਓ ਸਾਵਧਾਨ

 

ਟੈਸਟ ਕ੍ਰਿਕਟ ’ਚ 36 ਸੈਂਕੜਿਆਂ ਸਮੇਤ 13,000 ਤੋਂ ਵੱਧ ਦੌੜਾਂ ਬਣਾਉਣ ਵਾਲੇ ਜੋ ਰੂਟ ਦੀ ਮੌਜੂਦਗੀ ’ਚ ਇੰਗਲੈਂਡ ਦੀ ਬੱਲੇਬਾਜ਼ੀ ਕਾਗਜ਼ਾਂ ’ਤੇ ਭਾਰਤ ਨਾਲੋਂ ਬਿਹਤਰ ਦਿਖਾਈ ਦਿੰਦੀ ਹੈ। ਭਾਰਤੀ ਟੀਮ ’ਚ ਸਭ ਤੋਂ ਤਜਰਬੇਕਾਰ ਬੱਲੇਬਾਜ਼ ਕੇ.ਐੱਲ. ਰਾਹੁਲ (58 ਟੈਸਟ, 3257 ਦੌੜਾਂ) ਹਨ ਪਰ ਜਸਪ੍ਰੀਤ ਬੁਮਰਾਹ ਦੀ ਅਗਵਾਈ ਵਾਲਾ ਭਾਰਤੀ ਗੇਂਦਬਾਜ਼ੀ ਹਮਲਾ ਇੰਗਲੈਂਡ ਨਾਲੋਂ ਮਜ਼ਬੂਤ ​​ਦਿਖਾਈ ਦਿੰਦਾ ਹੈ, ਜੋ ਦੋਵਾਂ ਟੀਮਾਂ ਨੂੰ ਬਰਾਬਰੀ ’ਤੇ ਰੱਖਦਾ ਹੈ। ਤੇਜ਼ ਗੇਂਦਬਾਜ਼ ਬੁਮਰਾਹ ਸਿਰਫ 3 ਟੈਸਟ ਮੈਚਾਂ ਲਈ ਉਪਲੱਬਧ ਹੈ। ਕੋਹਲੀ ਅਤੇ ਰੋਹਿਤ ਦੀ ਗੈਰ-ਹਾਜ਼ਰੀ ਦੇ ਬਾਵਜੂਦ ਭਾਰਤ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਦਬਾਅ ’ਚ ਲਿਆ ਸਕਦਾ ਹੈ।

ਜੇਮਸ ਐਂਡਰਸਨ ਅਤੇ ਸਟੂਅਰਟ ਬ੍ਰਾਡ ਦੇ ਸੰਨਿਆਸ ਲੈਣ ਅਤੇ ਕੁਝ ਹੋਰ ਗੇਂਦਬਾਜ਼ਾਂ ਦੇ ਜ਼ਖਮੀ ਹੋਣ ਕਾਰਨ ਇੰਗਲੈਂਡ ਦਾ ਹਮਲਾ ਕਮਜ਼ੋਰ ਨਜ਼ਰ ਆਉਂਦਾ ਹੈ। ਕ੍ਰਿਸ ਵੋਕਸ, ਬ੍ਰਾਇਡਨ ਕਾਰਸ, ਜੋਸ਼ ਟੰਗ ਅਤੇ ਸ਼ੋਏਬ ਬਸ਼ੀਰ ਅਤੇ ਕਪਤਾਨ ਸਟੋਕਸ ਦਾ ਗੇਂਦਬਾਜ਼ੀ ਹਮਲਾ ਵਿਰੋਧੀ ਟੀਮ ’ਚ ਕੋਈ ਡਰ ਪੈਦਾ ਨਹੀਂ ਕਰਦਾ। ਕੋਹਲੀ ਅਤੇ ਰੋਹਿਤ ਦੇ ਜਾਣ ਤੋਂ ਬਾਅਦ ਭਾਰਤੀ ਟੀਮ ਦੇ ਡ੍ਰੈਸਿੰਗ ਰੂਮ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਮੁੱਖ ਕੋਚ ਗੌਤਮ ਗੰਭੀਰ ਦਾ ਹੁਣ ਤੱਕ ਕੋਚ ਵਜੋਂ ਰਿਕਾਰਡ ਚੰਗਾ ਨਹੀਂ ਰਿਹਾ ਹੈ ਅਤੇ ਉਹ ਇਸ ਨੂੰ ਹੋਰ ਵਿਗਾੜਨਾ ਨਹੀਂ ਚਾਹੁੰਣਗੇ।

ਇਸ ਲੜੀ ’ਚ ਗੰਭੀਰ ਦੇ ਰਣਨੀਤਕ ਹੁਨਰ ਦੀ ਵੀ ਅਸਲ ਪ੍ਰੀਖਿਆ ਹੋਵੇਗੀ। ਅਭਿਆਸ ਦੌਰਾਨ ਸਲਿੱਪ ਕੋਰਡਨ ਦੇ ਢਾਂਚੇ ਨੂੰ ਦੇਖਦੇ ਹੋਏ ਕਰੁਣ ਨਾਇਰ ਦੀ ਵਾਪਸੀ ਯਕੀਨੀ ਜਾਪਦੀ ਹੈ, ਜਿੱਥੇ ਉਸ ਨੂੰ ਪਹਿਲੀ ਸਲਿੱਪ ’ਤੇ ਤਾਇਨਾਤ ਕੀਤਾ ਗਿਆ ਸੀ ਪਰ ਇਕ ਹੋਰ ਬੱਲੇਬਾਜ਼ੀ ਸਥਾਨ ਹੈ, ਜਿਸ ਨੂੰ ਲੈ ਕੇ ਟੀਮ ਮੈਨੇਜਮੈਂਟ ਨੂੰ ਵਿਚਾਰ ਕਰਨਾ ਪਵੇਗਾ।

PunjabKesari

ਮੌਸਮ ਅਤੇ ਪਿਚ ਰਿਪੋਰਟ
ਅਸਾਧਾਰਨ ਤੌਰ ’ਤੇ ਗਰਮ ਲੀਡਜ਼ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਹੋ ਸਕਦਾ ਹੈ ਅਤੇ ਹੈਡਿੰਗਲੇ ਦੀ 8 ਮਿਲੀਮੀਟਰ ਘਾਹ ਵਾਲੀ 22 ਗਜ ਦੀ ਪਿੱਚ ਇੰਗਲੈਂਡ ਲਈ ਠੀਕ ਨਹੀਂ ਰਹੀ ਹੈ। ਅਜਿਹੀ ਸਥਿਤੀ ’ਚ, ਜੋ ਵੀ ਟੀਮ ਚੰਗੀ ਬੱਲੇਬਾਜ਼ੀ ਕਰੇਗੀ, ਉਸ ਦੇ ਜਿੱਤਣ ਦੇ ਮੌਕੇ ਵੱਧ ਜਾਣਗੇ। ਇਹ ਮੁਕਾਬਲਾ ਭਾਰਤੀ ਸਮੇਂ ਮੁਤਾਬਕ ਅੱਜ ਸ਼ਾਮ 3.30 ਵਜੇ ਸ਼ੁਰੂ ਹੋਵੇਗਾ।

ਟੀਮਾਂ ਇਸ ਪ੍ਰਕਾਰ ਹਨ-
ਇੰਗਲੈਂਡ :
ਜ਼ੈਕ ਕ੍ਰਾਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਬੇਨ ਸਟੋਕਸ (ਕਪਤਾਨ), ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਇਡਨ ਕਾਰਸ, ਜੋਸ਼ ਟੰਗ ਅਤੇ ਸ਼ੋਏਬ ਬਸ਼ੀਰ। 

ਭਾਰਤ : ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਉਪ-ਕਪਤਾਨ ਅਤੇ ਵਿਕਟਕੀਪਰ), ਯਸ਼ਸਵੀ ਜੈਸਵਾਲ, ਕੇ.ਐੱਲ. ਰਾਹੁਲ, ਸਾਈ ਸੁਦਰਸ਼ਨ, ਅਭਿਮੰਨਿਊ ਈਸ਼ਵਰਨ, ਕਰੁਣ ਨਾਇਰ, ਨਿਤੀਸ਼ ਰੈੱਡੀ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸੀਦ ਕ੍ਰਿਸ਼ਨਾ, ਆਕਾਸ਼ ਦੀਪ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਹਰਸ਼ਿਤ ਰਾਣਾ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India
  • England
  • Cricket
  • Teams

ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਲੱਗਾ ਝਟਕਾ ! 2 ਖਿਡਾਰੀ ਹੋਏ ਟੀਮ ਤੋਂ ਬਾਹਰ, ਇਨ੍ਹਾਂ ਨੂੰ ਮਿਲੀ ਥਾਂ

NEXT STORY

Stories You May Like

  • fourth t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • maharaja ajj sarovar
    ਰਣਜੀਤ ਸਿੰਘ ਗਿੱਲ ਵੱਲੋਂ ਕੇਂਦਰ ਸਰਕਾਰ ਅਤੇ ਰਾਜਪਾਲ ਦਾ ਧੰਨਵਾਦ ਕੀਤਾ
  • preparations underway to implement the   one student one day   formula
    CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ ਦਿਨ 'ਚ ਪੂਰੀ ਹੋਵੇਗੀ ਪ੍ਰੀਖਿਆ
  • durga ashtami 2026
    Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ ਪੂਜਨ ਦਾ ਸਹੀ ਸਮਾਂ
  • gursimran gill ranji trophy
    ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿਮਰਨ ਸਿੰਘ ਗਿੱਲ ਦੀ ਪੰਜਾਬ ਸੀਨੀਅਰ ਰਣਜੀ ਟਰਾਫੀ ਟੀਮ 'ਚ ਹੋਈ ਚੋਣ
  • imran khan asked to leave india by october 28
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • highcourt case
    ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ ਵੇਰਵਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • novak djokovic has accepted a wild card for the   swiss indoors basel
      ਨੋਵਾਕ ਜੋਕੋਵਿਚ ਨੇ 'ਸਵਿਸ ਇੰਡੋਰਸ ਬਾਸੇਲ' ਲਈ ਵਾਈਲਡ ਕਾਰਡ ਕੀਤਾ ਸਵੀਕਾਰ
    • mahela jayawardene resigned from the position of mis   head coach
      ਮਹੇਲਾ ਜੈਵਰਧਨੇ ਨੇ ਮੁੰਬਈ ਇੰਡੀਅਨਜ਼ ਦੇ ਮੁੱਖ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
    • a major sudden change in team india
      Team India 'ਚ ਅਚਾਨਕ ਵੱਡਾ ਬਦਲਾਅ ! ਭੁਵਨੇਸ਼ਵਰ ਕੁਮਾਰ ਹੋਇਆ ਬਾਹਰ, ਇਸ ਧਾਕੜ...
    • jaiswal  s confidence could be shaken   ravichandran ashwin
      ਵਨਡੇ ਟੀਮ ਤੋਂ ਬਾਹਰ ਰੱਖਣ 'ਤੇ ਟੁੱਟ ਸਕਦੈ ਜਾਇਸਵਾਲ ਦਾ ਆਤਮਵਿਸ਼ਵਾਸ : ਰਵੀਚੰਦਰਨ...
    • wuhan open  iga świątek to face maja chwalińska
      ਵੁਹਾਨ ਓਪਨ : ਸੈਮੀਫਾਈਨਲ 'ਚ ਇਗਾ ਸਵੀਆਤੇਕ ਦਾ ਸਾਹਮਣਾ ਮਾਜਾ ਚਵਾਲਿੰਸਕਾ
    • wasim jaffer has applied for the position of chief selector
      ਵਸੀਮ ਜਾਫ਼ਰ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਲਈ ਦਿੱਤੀ ਅਰਜ਼ੀ
    • rahul dravid s son anvay s blistering 151 run innings
      ਰਾਹੁਲ ਦ੍ਰਾਵਿੜ ਦੇ ਪੁੱਤ ਅਨਵਯ ਦੀ 151 ਦੌੜਾਂ ਦੀ ਤੂਫ਼ਾਨੀ ਪਾਰੀ, ਵਰ੍ਹਾਇਆ...
    • shubman gill will take net bowlers along for the new zealand tour
      ਨਿਊਜ਼ੀਲੈਂਡ ਦੌਰੇ ਲਈ ਆਪਣੇ ਖਰਚੇ 'ਤੇ ਨੇੱਟ ਗੇਂਦਬਾਜ਼ ਲੈ ਕੇ ਜਾਣਗੇ ਸ਼ੁਭਮਨ ਗਿੱਲ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • i want to win an olympic medal  savita
      ਪਿਛਲੇ ਸਾਲ ਹਾਕੀ ਛੱਡਣ ਦਾ ਫੈਸਲਾ ਕਰ ਲਿਆ ਸੀ ਪਰ ਹੁਣ ਓਲੰਪਿਕ ਤਮਗਾ ਜਿੱਤਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +