Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:21:48 PM

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • INDvsENG 2nd T20i : ਸਪਿਨਰਾਂ ਦੀ ਫਿਰਕੀ 'ਚ ਫ਼ਸੇ ਇੰਗਲਿਸ਼ ਬੱਲੇਬਾਜ਼, ਭਾਰਤ ਨੂੰ ਮਿਲਿਆ 166 ਦੌੜਾਂ ਦਾ ਟੀਚਾ

SPORTS News Punjabi(ਖੇਡ)

INDvsENG 2nd T20i : ਸਪਿਨਰਾਂ ਦੀ ਫਿਰਕੀ 'ਚ ਫ਼ਸੇ ਇੰਗਲਿਸ਼ ਬੱਲੇਬਾਜ਼, ਭਾਰਤ ਨੂੰ ਮਿਲਿਆ 166 ਦੌੜਾਂ ਦਾ ਟੀਚਾ

  • Edited By Harpreet Singh,
  • Updated: 25 Jan, 2025 08:52 PM
Sports
indvseng 2nd t20i
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਅੱਜ ਚੇਨਈ ਦੇ ਐੱਮ.ਏ. ਚਿਦਾਂਬਰਮ ਸਟੇਡੀਅਮ 'ਚ ਇੰਗਲੈਂਡ ਦੇ ਭਾਰਤ ਵਿਚਾਲੇ 5 ਟੀ-20 ਮੈਚਾਂ ਦਾ ਦੂਜਾ ਮੁਕਾਬਲਾ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ ਕਰਦਿਆਂ ਇੰਗਲੈਂਡ ਨੇ ਭਾਰਤ ਨੂੰ 166 ਦੌੜਾਂ ਦਾ ਟੀਚਾ ਦਿੱਤਾ ਹੈ। 

ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਕ੍ਰੀਜ਼ 'ਤੇ ਉਤਰੀ ਇੰਗਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਪਹਿਲੇ ਹੀ ਓਵਰ 'ਚ ਟੀਮ ਨੂੰ ਵੱਡਾ ਝਟਕਾ ਲੱਗ ਗਿਆ, ਜਦੋਂ ਅਰਸ਼ਦੀਪ ਸਿੰਘ ਨੇ ਪਹਿਲੇ ਹੀ ਓਵਰ ਦੀ ਚੌਥੀ ਗੇਂਦ 'ਤੇ ਧਮਾਕੇਦਾਰ ਓਪਨਰ ਫਿਲ ਸਾਲਟ ਨੂੰ 4 ਦੌੜਾਂ ਦੇ ਨਿੱਜੀ ਸਕੋਰ 'ਤੇ ਵਾਸ਼ਿੰਗਟਨ ਸੁੰਦਰ ਹੱਥੋਂ ਕੈਚ ਆਊਟ ਕਰਵਾਇਆ।

ਇਸ ਮਗਰੋਂ ਬੈਨ ਡੱਕੇਟ ਵੀ ਕੁਝ ਖ਼ਾਸ ਨਾ ਕਰ ਸਕੇ ਤੇ ਸਿਰਫ਼ 3 ਦੌੜਾਂ ਬਣਾ ਕੇ ਵਾਸ਼ਿੰਗਟਨ ਸੁੰਦਰ ਦੀ ਗੇਂਦ 'ਤੇ ਆਊਟ ਹੋਏ। ਇੰਗਲੈਂਡ ਵੱਲੋਂ ਕਪਤਾਨ ਜਾਸ ਬਟਲਰ ਨੇ 30 ਗੇਂਦਾਂ 'ਚ 2 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ ਸਭ ਤੋਂ ਵੱਧ 45 ਦੌੜਾਂ ਬਣਾਈਆਂ। ਉਹ ਅਕਸ਼ਰ ਪਟੇਲ ਦਾ ਸ਼ਿਕਾਰ ਬਣੇ।

ਬ੍ਰਾਈਡਨ ਕਾਰਸ (31), ਜੇਮੀ ਸਮਿਥ (22) ਤੇ ਜੋਫਰਾ ਆਰਚਰ (12) ਨੇ ਕੁਝ ਹੱਦ ਤੱਕ ਟੀਮ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਾਕੀ ਬੱਲੇਬਾਜ਼ਾਂ ਤੋਂ ਸਾਥ ਨਾ ਮਿਲਿਆ, ਜਿਸ ਕਾਰਨ ਇੰਗਲੈਂਡ ਦੀ ਟੀਮ 20 ਓਵਰਾਂ 'ਚ 9 ਵਿਕਟਾਂ ਗੁਆ ਕੇ 165 ਦੌੜਾਂ ਹੀ ਬਣਾ ਸਕੀ। 

ਭਾਰਤ ਵੱਲੋਂ ਅਕਸ਼ਰ ਪਟੇਲ ਤੇ ਵਰੁਣ ਚਕਰਵਰਤੀ ਨੇ 2-2 ਇੰਗਲਿਸ਼ ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਹਾਰਦਿਕ ਪੰਡਯਾ ਤੇ ਵਾਸ਼ਿੰਗਟਨ ਸੁੰਦਰ ਨੂੰ 1-1 ਵਿਕਟ ਮਿਲੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • INDvsENG
  • India
  • England
  • Cricket
  • Team
  • Cricketers
  • T20i

ਅਹਿਲਾਵਤ ਨੇ ਡੀਪੀ ਵਰਲਡ ਟੂਰ 'ਤੇ ਕੱਟ ਹਾਸਲ ਕੀਤਾ

NEXT STORY

Stories You May Like

  • ipl 2026 lucknow gave punjab a target of runs
    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ ਦਾ ਟੀਚਾ, ਇੰਗਲਿਸ਼ ਨੇ ਖੇਡੀ ਧਮਾਕੇਦਾਰ ਪਾਰੀ
  • shreyas iyer to be india  s new t20i captain
    ਸ਼੍ਰੇਅਸ ਅਈਅਰ ਬਣਨਗੇ ਭਾਰਤ ਦੇ ਨਵੇਂ T20I ਕਪਤਾਨ, MI ਦਾ ਸਟਾਰ ਖਿਡਾਰੀ ਹੋਵੇਗਾ ਉਪ-ਕਪਤਾਨ: ਰਿਪੋਰਟ
  • gujarat titans set bengaluru a target of 156 runs
    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ ਨੂੰ ਦਿੱਤਾ 156 ਦੌੜਾਂ ਦਾ ਟੀਚਾ
  • ipl 2026 rr vs mi
    IPL 2026, RR vs MI: ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ ਚੁਣੌਤੀਪੂਰਨ ਟੀਚਾ
  • ipl 2026 eliminator srh vs rr
    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦੀ ਬਦੌਲਤ RR ਨੇ SRH ਨੂੰ ਦਿੱਤਾ 244 ਦੌੜਾਂ ਦਾ ਟੀਚਾ
  • bengaluru made the highest score in playoff history
    Qualifier 1: RCB ਨੇ ਪਲੇਆਫ ਇਤਿਹਾਸ 'ਚ ਬਣਾਇਆ ਸਭ ਤੋਂ ਵੱਡਾ ਸਕੋਰ, GT ਨੂੰ ਦਿੱਤਾ 255 ਦੌੜਾਂ ਦਾ ਟੀਚਾ
  • india will aim to win the title back at home
    ਭਾਰਤ ਆਪਣੇ ਘਰ 'ਚ ਖਿਤਾਬ ਮੁੜ ਜਿੱਤਣ ਦਾ ਟੀਚਾ ਲੈ ਕੇ ਉਤਰੇਗਾ
  • delhi capitals set a target of runs for kolkata
    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ ਦਿੱਤਾ 204 ਦੌੜਾਂ ਦਾ ਟੀਚਾ, KL ਰਾਹੁਲ ਨੇ ਖੇਡੀ ਤੂਫਾਨੀ ਪਾਰੀ
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs afg one off test stumps
      IND vs AFG One-off Test Stumps: ਰਾਹੁਲ-ਗਿੱਲ ਦੇ ਸੈਂਕੜੇ, ਪਹਿਲੇ ਦਿਨ ਭਾਰਤ...
    • ind vs afg kl rahul scored hundred vs afghanista
      ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...
    • suryavanshi can break sachin tendulkar s great record
      ਪਹਿਲਾ ਮੈਚ ਖੇਡਦਿਆਂ ਹੀ ਸਚਿਨ ਤੇਂਦੁਲਕਰ ਦਾ 37 ਸਾਲ ਪੁਰਾਣਾ ਮਹਾਰਿਕਾਰਡ ਤੋੜ...
    • canada draws 1 1 with ireland
      ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ ਵਿੱਚ ਕੈਨੇਡਾ ਨੇ ਆਇਰਲੈਂਡ ਨਾਲ 1-1...
    • odi series against afg a formidable batsman enters the team
      ਵਿਰਾਟ ਕੋਹਲੀ ਦੀ ਜਗ੍ਹਾ ਧਾਕੜ ਖਿਡਾਰੀ ਦੀ TEAM INDIA 'ਚ ਵਾਪਸੀ, BCCI ਨੇ ਕੀਤਾ...
    • ind vs afg  test match day 1
      IND vs AFG, Test Match Day 1: ਭਾਰਤ ਨੇ 63 ਓਵਰਾਂ ਤਕ ਬਣਾਈਆਂ 3 ਵਿਕਟਾਂ...
    • india won the bronze medal by defeating korea 3 0
      ਮਹਿਲਾ ਅੰਡਰ-18 ਏਸ਼ੀਆ ਕੱਪ: ਭਾਰਤ ਨੇ ਕੋਰੀਆ ਨੂੰ 3-0 ਨਾਲ ਹਰਾ ਕੇ ਜਿੱਤਿਆ...
    • canada cricket president
      ਕੈਨੇਡਾ ਕ੍ਰਿਕਟ ਬੋਰਡ ਪ੍ਰਧਾਨ ਦੇ ਘਰ 'ਤੇ ਮੁੜ ਹੋਈ ਫਾਇਰਿੰਗ ! 15 ਦਿਨਾਂ 'ਚ...
    • team india announced
      ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
    • rohit will have to prove himself for 2027 odi world cup  karim
      ਰੋਹਿਤ ਨੂੰ 2027 ਵਨ ਡੇ ਵਿਸ਼ਵ ਕੱਪ ਲਈ ਖੁਦ ਨੂੰ ਸਾਬਤ ਕਰਨਾ ਪਵੇਗਾ : ਕਰੀਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +