Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    2:52:04 PM

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • jalandhar cp satinder singh in action mode  strict orders issued to officers

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ!...

  • highway jammed in punjab

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • neighbors murdered an elderly man

    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IND vs SL, 1st T20I: ਫਸਵੇਂ ਮੁਕਾਬਲੇ ਵਿਚ ਭਾਰਤ ਨੇ ਸ਼੍ਰੀਲੰਕਾ ਨੂੰ 2 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IND vs SL, 1st T20I: ਫਸਵੇਂ ਮੁਕਾਬਲੇ ਵਿਚ ਭਾਰਤ ਨੇ ਸ਼੍ਰੀਲੰਕਾ ਨੂੰ 2 ਦੌੜਾਂ ਨਾਲ ਹਰਾਇਆ

  • Edited By Anmol Tagra,
  • Updated: 03 Jan, 2023 10:50 PM
Sports
indvssrilanka 1st t20
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ ਆਪਣੇ ਨਾਂ ਕਰ ਲਿਆ। ਲੜੀ ਦਾ ਪਹਿਲਾ ਮੁਕਾਬਲਾ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 162 ਦੌੜਾਂ ਬਣਾਈਆਂ। 163 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦਾ ਟੀਮ 20 ਓਵਰਾਂ ਵਿਚ 160 ਦੌੜਾਂ ਹੀ ਬਣਾ ਪਾਈ। ਇੰਝ ਭਾਰਤ ਨੇ ਇਹ ਮੁਕਾਬਲਾ 2 ਦੌੜਾਂ ਨਾਲ ਜਿੱਤ ਲਿਆ।

ਇਹ ਖ਼ਬਰ ਵੀ ਪੜ੍ਹੋ - ਭਰੋਸਾ ਬਣਾ ਕੇ ਮਾਰੀ ਸੁਨਿਆਰੇ ਨਾਲ ਠੱਗੀ, ਨਵੇਂ ਸਾਲ 'ਤੇ ਲੱਖਾਂ ਰੁਪਏ ਲੈ ਗਿਆ ਸ਼ਾਤਿਰ ਠੱਗ

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਦੀਪਕ ਹੁੱਡਾ ਦੀ 41 ਅਤੇ ਅਕਸਰ ਪਟੇਲ ਦੀ 31 ਦੌੜਾਂ ਦੀਆਂ ਅਜੇਤੂ ਪਾਰੀਆਂ ਸਦਕਾ 5 ਵਿਕਟਾਂ ਦੇ ਨੁਕਸਾਨ 'ਤੇ 162 ਦੌੜਾਂ ਬਣਾਈਆਂ ਸਨ। ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਨੇ 37 ਅਤੇ ਕਪਤਾਨ ਹਾਰਦਿਕ ਪੰਡਯਾ ਨੇ ਵੀ 29 ਦੌੜਾਂ ਬਣਾਈਆਂ। 

PunjabKesari

ਸ਼੍ਰਿਲੰਕਾ ਵੱਲੋਂ ਵਨਿੰਦੂ ਹਸਰੰਗਾ 21, ਭਨੁਸ਼ਕਾ ਰਾਜਪਾਸਕਾ 10,  ਕੁਸ਼ਲ ਮੈਂਡਿਸ 28, ਪਥੁਮ ਨਿਸੰਕਾ 1, ਧੰਨਜੇ ਡਿਸਿਲਵਾ 8 ਅਤੇ ਚਰਿਥ ਅਸਲੰਕਾ 12 ਦੌੜਾਂ ਬਣਾ ਕੇ ਆਉਟ ਹੋ ਗਏ। ਭਾਰਤੀ ਗੇਂਦਬਾਜ਼ ਸ਼ਿਵਮ ਮਾਵੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿਚ 22 ਦੌੜਾਂ ਦੇ ਕੇ 4 ਵਿਕਟਾਂ ਆਪਣੇ ਨਾਂ ਕੀਤੀਆਂ। ਹਰਸ਼ਲ ਪਟੇਲ ਤੇ ਉਮਰਾਨ ਮਲਿਕ ਨੂੰ 2-2 ਵਿਕਟਾਂ ਮਿਲੀਆਂ ਹਨ। ਸ਼੍ਰੀਲੰਕਾ ਨੂੰ ਅਖੀਰਲੀ ਗੇਂਦ 'ਤੇ 4 ਦੌੜਾਂ ਦੀ ਲੋੜ ਸੀ। ਸ਼੍ਰੀਲੰਕਾਈ ਬੱਲੇਬਾਜ਼ ਇਸ ਗੇਂਦ 'ਤੇ ਚੌਕਾ ਨਹੀ ਜੜ ਪਾਏ ਤੇ ਮੈਚ ਗੁਆ ਬੈਠੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • India vs Sri Lanka
  • 1st T20I
  • India
  • Sri Lanka

ਮਨਿਕਾ ਬਤਰਾ ਵਿਸ਼ਵ ਰੈਂਕਿੰਗ 'ਚ ਅੱਗੇ ਵਧੀ, ਕਰੀਅਰ ਦੇ ਸਰਵੋਤਮ 35ਵੇਂ ਸਥਾਨ 'ਤੇ ਪੁੱਜੀ

NEXT STORY

Stories You May Like

  • ind vs sl india player ruled out of the test series
    IND vs SL: ਭਾਰਤ ਨੂੰ ਲੱਗਾ ਵੱਡਾ ਝਟਕਾ ! ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ
  • ind vs zim 3rd t20i
    IND vs ZIM 3rd T20I: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs pak india defeated pakistan
    IND vs PAK: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਰੋਮਾਂਚਕ ਮੁਕਾਬਲੇ 'ਚ ਅਖ਼ੀਰਲੇ ਓਵਰ 'ਚ ਮਿਲੀ ਜਿੱਤ
  • ind vs zim 3rd t20i
    ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ
  • ind vs zim 2nd t20i
    ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 220 ਦੌੜਾਂ ਦਾ ਟੀਚਾ
  • ind vs sl  if sai sudarshan is out  this big batsman can join the team
    IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ ਬੱਲੇਬਾਜ਼
  • ind vs zim team india s clean sweep over zimbabwe
    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ ਸਵੀਪ', ਤੀਜੇ T20 'ਚ 35 ਦੌੜਾਂ ਨਾਲ ਹਰਾਇਆ
  • jalandhar cp satinder singh in action mode  strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ronaldo and rodriguez  s wedding
      ਰੋਨਾਲਡੋ ਤੇ ਰੋਡ੍ਰਿਗਜ਼ ਦਾ ਵਿਆਹ ਹੋਵੇਗਾ 2026 ਦਾ ਸਭ ਤੋਂ ਆਲੀਸ਼ਾਨ ਵਿਆਹ!
    • a mountain of sorrow fell on the legendary player
      ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...
    • why ravichandran ashwin didn  t speak to sanjay manjrekar for years
      ਕਿਉਂ ਸਾਲਾਂ ਤਕ ਸੰਜੇ ਮਾਂਜਰੇਕਰ ਨਾਲ ਗੱਲ ਨਹੀਂ ਕੀਤੀ, ਰਵੀਚੰਦਰਨ ਅਸ਼ਵਿਨ ਨੇ...
    • ladakh marathon prize money set at  1 crore
      ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
    • jemimah ruled out of   the hundred   due to injury
      ਸੱਟ ਕਾਰਨ ਜੇਮੀਮਾ ਰੌਡਰਿਗਜ਼ 'ਦ ਹੰਡਰਡ' ਤੋਂ ਬਾਹਰ, ਏਸ਼ੀਆ ਕੱਪ ਵਿੱਚ ਹਿੱਸਾ...
    • davis cup  india to play second round qualifier in south korea
      ਡੇਵਿਸ ਕੱਪ : ਭਾਰਤ ਦੱਖਣੀ ਕੋਰੀਆ ਵਿੱਚ ਦੂਜੇ ਦੌਰ ਦੇ ਕੁਆਲੀਫਾਇਰ ਖੇਡੇਗਾ
    • captain shubman gill to play first test against sri lanka  new update
      ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ ਖੇਡਣਗੇ ਕਪਤਾਨ ਸ਼ੁਭਮਨ ਗਿੱਲ! ਆਈ ਨਵੀਂ ਅਪਡੇਟ
    • khalin joshi wins j k open golf title
      ਖਾਲਿਨ ਜੋਸ਼ੀ ਨੇ ਜਿੱਤਿਆ ਜੰਮੂ-ਕਸ਼ਮੀਰ ਓਪਨ ਗੋਲਫ ਖਿਤਾਬ
    • canadian open  alexandra ila and venus williams lose in women  s doubles
      ਕੈਨੇਡੀਅਨ ਓਪਨ: ਅਲੈਗਜ਼ੈਂਡਰਾ ਈਲਾ ਅਤੇ ਵੀਨਸ ਵਿਲੀਅਮਜ਼ ਮਹਿਲਾ ਡਬਲਜ਼ 'ਚ ਹਾਰੀਆਂ
    • no indian umpire in world cup after 28 years  need for improvement
      ਵਿਸ਼ਵ ਕੱਪ ’ਚ 28 ਸਾਲ ਬਾਅਦ ਕੋਈ ਭਾਰਤੀ ਅੰਪਾਇਰ ਨਹੀਂ, ਧਾਕੜਾਂ ਨੇ ਕਿਹਾ ਸੁਧਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +