Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    5:51:13 AM

  • gurjot kaur of british olivia school becomes international shooting player

    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ...

  • welcome to hell iran warns us against ground invasion in stark message

    'ਨਰਕ 'ਚ ਤੁਹਾਡਾ ਸਵਾਗਤ, ਤਾਬੂਤਾਂ 'ਚ ਵਾਪਸ...

  • former raymond chairman vijaypat singhania dies at 87

    ਰੇਮੰਡ ਗਰੁੱਪ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ...

  • meat and liquor shops to remain closed in ludhiana

    ਲੁਧਿਆਣਾ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪੁਣੇ
  • IPL 2018: ਪੰਜਾਬ ਹੋਈ ਬਾਹਰ, ਚੇਨਈ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

LATEST News Punjabi(Latest News)

IPL 2018: ਪੰਜਾਬ ਹੋਈ ਬਾਹਰ, ਚੇਨਈ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

  • Updated: 20 May, 2018 11:51 PM
ਪੁਣੇ
ipl 2018 chennai invites bat against punjab for winning the toss
  • Share
    • Facebook
    • Tumblr
    • Linkedin
    • Twitter
  • Comment

ਪੁਣੇ (ਬਿਊਰੋ)— ਆਈ.ਪੀ.ਐੱਲ. ਸੀਜ਼ਨ 11 ਦਾ 56ਵਾਂ ਮੁਕਾਬਲਾ ਕਿੰਗਜ਼ ਇਲੈਵਨ ਪੰਜਾਬ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮਹਾਰਾਸ਼ਟਰ ਦੇ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਗਿਆ। ਦੱਸ ਦਈਏ ਕਿ ਚੇਨਈ ਨੇ ਟਾਸ ਜਿੱਤ ਕੇ ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਚੇਨਈ ਨੂੰ 154 ਦੌਡ਼ਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿਛਾ ਕਰ ਰਹੀ ਚੇਨਈ ਨੇ ਪੰਜਾਬ ਨੂੰ ਪੰਜ ਵਿਕਟਾਂ ਨਾਲ ਹਰਾਇਆ।

ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਚੇਨਈ ਟੀਮ ਦੇ ਸਭ ਤੋਂ ਸਭਲ ਬੱਲੇਬਾਜ਼ ਅੰਬਾਤੀ ਰਾਇਡੂ ਇਸ ਵਾਰ ਸਿਰਫ 1 ਦੌਡ਼ ਬਣਾ ਕੇ ਮੋਹਿਤ ਸ਼ਰਮਾ ਦਾ ਸ਼ਿਕਾਰ ਬਣ ਗਏ। ਇਸ ਤੋਂ ਬਾਅਦ ਅਗਲਾ ਝਟਕਾ ਫਾਫ ਡੁਪਲੇਸੀ ਦੇ ਰੂਪ 'ਚ ਲੱਗਾ। ਡੁਪਲੇਸੀ 14 ਦੌਡ਼ਾਂ ਬਣਾ ਕੇ ਅੰਕਿਤ ਰਾਜਪੂਤ ਦਾ ਸ਼ਿਕਾਰ ਬਣੇ। ਇਸ ਤੋਂ ਅਗਲੀ ਹੀ ਗੇਂਦ 'ਤੇ ਅੰਕਿਤ ਰਾਜਪੂਚ ਨੇ ਸੈਮ ਬਿਲਿੰਗ ਨੂੰ ਕਲੀਨ ਬੋਲਡ ਕਰ ਕੇ ਪਵੇਲੀਅਨ ਦਾ ਰਾਹ ਦਿਖਾ ਦਿੱਤਾ। ਇਸ ਤੋਂ ਬਾਅਦ ਪੰਜਾਬ ਦੇ ਕਪਤਾਨ ਅਸ਼ਵਿਨ ਨੇ 19 ਦੌਡ਼ਾਂ ਬਣਾ ਕੇ ਖੇਡ ਰਹੇ ਹਰਭਜਨ ਸਿੰਘ ਨੂੰ ਬੋਲਡ ਕਰ ਕੇ ਪਵੇਲੀਅਨ ਭੇਜਿਆ। ਇਸ ਦੌਰਾਨ ਦੀਪਕ ਚਾਹਰ ਨੇ ਤੇਜ਼ ਬੱਲੇਬਾਜ਼ੀ ਕਰ ਕੇ ਟੀਮ ਦਾ ਸਕੋਰ 114 ਤੱਕ ਪਹੁੰਚਾ ਦਿੱਤਾ। ਇਸ ਤੋਂ ਬਾਅਦ ਪੰਜਵੀਂ ਕਾਮਯਾਬੀ ਅਸ਼ਵਿਨ ਨੇ ਚਾਹਰ ਦੇ ਰੂਪ 'ਚ ਦਿਵਾਈ।

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਦੀ ਸ਼ੁਰੂਆਤ ਬੇਹਦ ਖਰਾਬ ਰਹੀ ਸੀ। 16 ਦੌਡ਼ਾਂ ਦੇ ਅੰਦਰ ਪੰਜਾਬ ਦੇ 3 ਬੱਲੇਬਾਜ਼ ਕ੍ਰਿਸ ਗੇਲ, ਐਰੋਨ ਫਿੰਚ, ਅਤੇ ਲੋਕੇਸ਼ ਰਾਹੁਲ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਮਨੋਜ ਤਿਵਾਰੀ ਅਤੇ ਡੇਵਿਡ ਮਿਲਰ ਨੇ ਟੀਮ ਨੂੰ ਸੰਭਾਲਣ ਦਾ ਕੰਮ ਕੀਤਾ ਅਤੇ ਟੀਮ ਦੇ ਸਕੋਰ ਨੂੰ 76 ਤੱਕ ਲੈ ਗਏ। ਇਸ ਦੌਰਾਨ ਮਨੋਜ ਤਿਵਾਰੀ ਰਵਿੰਦਰ ਜਡੇਜਾ ਦੀ ਇਕ ਗੇਂਦ 'ਤੇ ਧੋਨੀ ਹਥੋਂ ਕੈਚ ਹੋ ਗਏ ਅਤੇ 35 ਦੌਡ਼ਾਂ  ਦੀ ਪਾਰੀ ਖੇਡ ਕੇ ਆਊਟ ਹੋ ਗਏ। ਇਸ ਤੋਂ ਬਾਅਦ ਹੀ ਮਿਲਰ ਵੀ ਬਰਾਵੋ ਹਥੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ। ਮਿਲਰ ਨੇ 22 ਗੇਂਦਾਂ 24 ਦੌਡ਼ਾਂ ਦੀ ਪਾਰੀ ਖੇਡੀ ਅਤੇ ਉਸ ਦੀ ਪਾਰੀ 'ਚ ਇਕ ਚੌਕਾ ਅਤੇ ਇਕ ਛੱਕਾ ਸ਼ਾਮਲ ਸੀ। ਪੂਰੇ ਟੂਰਨਾਮੈ੍ਂਟ 'ਚ ਫਲਾਪ ਸਾਬਤ ਹੋਏ ਅਕਸ਼ਰ ਪਟੇਲ ਇਸ ਮੈਚ 'ਚ ਵੀ ਫਲਾਪ ਰਹੇ ਅਤੇ 14 ਦੌਡ਼ਾਂ ਬਣਾ ਕੇ ਸ਼ਾਰਦੁਲ ਠਾਕੁਰ ਦਾ ਸ਼ਿਕਾਰ ਬਣ ਗਏ। ਇਸ ਤੋਂ ਬਾਅਦ ਆਏ ਕਪਤਾਨ ਅਸ਼ਵਿਨ ਅਤੇ ਐਂਡਰਿਊ ਟਾਇ ਆਪਣਾ ਖਾਤਾ ਵੀ ਨਾ ਖੋਲ ਸਕੇ ਲੁੰਗੀ ਨਾਗਿਡੀ ਦਾ ਸ਼ਿਕਾਰ ਬਣ ਗਏ। ਦੂਜੇ ਪਾਸੇ ਕਰੁਣ ਨਾਇਰ ਨੇ ਸ਼ਾਨਦਾਰ ਬੱਲੇਬਾਜ਼ੀ ਜਾਰੀ ਰੱਖੀ ਅਤੇ 25 ਗੇਂਦਾਂ 'ਚ 3 ਚੌਕੇ ਅਤੇ 5 ਛੱਕਿਆਂ ਦੀ ਮਦਦ ਨਾਲ 54 ਦੌਡ਼ਾਂ ਦੀ ਪਾਰੀ ਖੇਡੀ। ਪਰ ਇਸ ਤੋਂ ਅਗਲੀ ਹੀ ਗੇਂਦੇ 'ਤੇ ਬ੍ਰਾਵੋ ਨੇ ਦੀਪਕ ਚਾਹਰ ਹਥੋਂ ਕੈਚ ਕਰਵਾ ਕੇ ਆਊਟ ਕਰ ਦਿੱਤਾ।

  • IPL
  • Kings XI Punjab
  • Chennai Super Kings
  • ਆਈ ਪੀ ਐੱਲ
  • ਕਿੰਗਜ਼ ਇਲੈਵਨ ਪੰਜਾਬ
  • ਚੇਨਈ ਸੁਪਰ ਕਿੰਗਜ਼

Cannes 2018 : ਸਭ ਤੋਂ ਬੋਲਡ ਡਰੈੱਸਿਜ਼ 'ਚ ਇਸ ਸਾਲ ਇਨ੍ਹਾਂ ਹਸੀਨਾਵਾਂ ਨੇ ਲੁੱਟੀ ਮਹਿਫਿਲ

NEXT STORY

Stories You May Like

  • ipl 2026 1st match rcb vs srh
    ਵਿਰਾਟ ਕੋਹਲੀ ਅਤੇ ਪਡਿੱਕਲ ਦੇ ਤੂਫ਼ਾਨ 'ਚ ਉੱਡੀ ਹੈਦਰਾਬਾਦ, RCB ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਮੈਚ
  • ipl 2026  bhuvneshwar kumar will create history
    IPL 2026: ਭੁਵਨੇਸ਼ਵਰ ਕੁਮਾਰ ਰਚਣਗੇ ਇਤਿਹਾਸ; ਮਹਿਜ਼ 2 ਵਿਕਟਾਂ ਦੂਰ
  • ipl 2026  ashwin chooses his   favourite   chennai team
    IPL 2026: ਧੋਨੀ ਤੋਂ ਬਿਨਾਂ ਕਿਹੋ ਜਿਹੀ ਹੋਵੇਗੀ ਚੇਨਈ ਦੀ ਪਲੇਇੰਗ 11? ਅਸ਼ਵਿਨ ਨੇ ਚੁਣੀ ਆਪਣੀ 'ਪਸੰਦੀਦਾ' ਟੀਮ
  • ipl 2026 full schedule
    IPL 2026 ਦਾ ਪੂਰਾ ਸ਼ਡਿਊਲ ਜਾਰੀ, 13 ਸ਼ਹਿਰਾਂ 'ਚ ਹੋਣਗੇ 70 ਲੀਗ ਮੈਚ
  • south africa beat new zealand by 7 wickets in first t20i
    ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 91 ਦੌੜਾਂ 'ਤੇ ਸਮੇਟਿਆ: ਪਹਿਲਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ
  • ipl 2026  tribute to chinnaswamy accident victims
    IPL 2026: ਚਿੰਨਾਸਵਾਮੀ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ; ਕਾਲੀ ਪੱਟੀ ਬੰਨ੍ਹ ਖਿਡਾਰੀ ਖੇਡਣਗੇ ਓਪਨਿੰਗ ਮੈਚ
  • ipl 2026 csk player
    IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ 'ਚੋਂ ਬਾਹਰ
  • ipl 2026 rcb wins the toss in the first match
    IPL 2026: ਪਹਿਲੇ ਮੁਕਾਬਲੇ 'ਚ RCB ਨੇ ਜਿੱਤਿਆ ਟਾਸ, ਹੈਦਰਾਬਾਦ ਕਰੇਗੀ ਬੱਲੇਬਾਜ਼ੀ
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • long power cut to occur in punjab on sunday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ...
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
Trending
Ek Nazar
ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • why did the pilgrimage to mata vaishno devi suddenly have to be stopped
      ਵੱਡੀ ਖ਼ਬਰ: ਅਚਾਨਕ ਕਿਉਂ ਰੋਕਣੀ ਪਈ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ? ਜਾਣ ਤੋਂ...
    • major verdict in 15 year old much talked about mainather case
      15 ਸਾਲ ਪੁਰਾਣੇ ਬਹੁ-ਚਰਚਿਤ ਮੈਨਾਠੇਰ ਕਾਂਡ ’ਚ ਵੱਡਾ ਫੈਸਲਾ, 16 ਦੋਸ਼ੀਆਂ ਨੂੰ...
    • blast in junk shop in assam  s jorhat
      ਅਸਾਮ ਦੇ ਜੋਰਹਾਟ 'ਚ ਕਬਾੜ ਦੀ ਦੁਕਾਨ 'ਚ ਭਿਆਨਕ ਧਮਾਕਾ, 2 ਦੀ ਮੌਤ
    • bank employee goes missing under suspicious circumstances
      ਬਠਿੰਡਾ ਦੀ ਥਰਮਲ ਝੀਲ ਕੋਲੋਂ 30 ਸਾਲਾ ਬੈਂਕ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ,...
    • former pakistan army chief qamar javed bajwa passes away
      ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਦੇਹਾਂਤ
    • speeding car hits two people on a motorcycle
      ਤੇਜ਼ ਰਫ਼ਤਾਰ ਕਾਰ ਦਾ ਕਹਿਰ: ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ
    • senior member of chief khalsa diwan bhagwant singh sachar reinstated
      ਚੀਫ਼ ਖਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਹੋਏ ਮੁੜ ਬਹਾਲ
    • welcome to hell iran warns us against ground invasion in stark message
      'ਨਰਕ 'ਚ ਤੁਹਾਡਾ ਸਵਾਗਤ, ਤਾਬੂਤਾਂ 'ਚ ਵਾਪਸ ਜਾਓਗੇ', ਈਰਾਨ ਦੀ ਅਮਰੀਕਾ ਨੂੰ...
    • youth sets bike on fire after not getting petrol
      ਪੈਟਰੋਲ ਨਾ ਮਿਲਣ 'ਤੇ ਨੌਜਵਾਨ ਨੇ ਬਾਈਕ ਨੂੰ ਲਾਈ ਅੱਗ, ਸਿਲੰਡਰ ਦੀ ਲਾਈਨ 'ਚ...
    • the government is considering redeveloping many parts of delhi
      ਦਿੱਲੀ ਦੇ ਕਈ ਹਿੱਸਿਆਂ ਨੂੰ ਨਵਾਂ ਰੂਪ ਦੇਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +