Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    5:10:35 PM

  • partap singh bajwa s sharp verbal attacks on aam aadmi party

    ਪੰਜਾਬ ਨੂੰ ਲੁੱਟਣ ਵਾਲੇ ਦਿੱਲੀ ਦੇ ਆਗੂਆਂ ਤੇ CM...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

  • private jet crashed

    ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance !...

  • action against punjab kesari group is an attack on democracy ashwani sharma

    'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਲੋਕਤੰਤਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IPL 2019 : ਵਾਰਨਰ ਤੋਂ ਬਿਨਾਂ ਪਲੇਅ ਆਫ ਲਈ ਦਾਅਵਾ ਮਜ਼ਬੂਤ ਕਰੇਗਾ ਹੈਦਰਾਬਾਦ

SPORTS News Punjabi(ਖੇਡ)

IPL 2019 : ਵਾਰਨਰ ਤੋਂ ਬਿਨਾਂ ਪਲੇਅ ਆਫ ਲਈ ਦਾਅਵਾ ਮਜ਼ਬੂਤ ਕਰੇਗਾ ਹੈਦਰਾਬਾਦ

  • Updated: 02 May, 2019 12:54 AM
Jalandhar
ipl 2019  without warner  the claim for playoffs will be strengthened
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਆਈ. ਪੀ. ਐੱਲ.-12 ਵਿਚ ਉਤਰਾਅ-ਚੜ੍ਹਾਅ ਤੋਂ ਬਾਅਦ ਫਿਲਹਾਲ ਚੌਥੇ ਨੰਬਰ 'ਤੇ ਪਹੁੰਚ ਗਈ ਹੈ। ਵੀਰਵਾਰ ਨੂੰ ਉਸ ਦੇ ਸਾਹਮਣੇ ਆਪਣੇ ਸਟਾਰ ਖਿਡਾਰੀ ਡੇਵਿਡ ਵਾਰਨਰ ਦੀ ਗੈਰ-ਮੌਜੂਦਗੀ ਨੂੰ ਭਰਨ ਦੇ ਨਾਲ 3 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਉਸੇ ਦੇ ਮੈਦਾਨ 'ਤੇ ਹਰਾ ਕੇ ਪਲੇਅ ਆਫ ਲਈ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਦੋਹਰੀ ਚੁਣੌਤੀ ਹੋਵੇਗੀ।
ਆਸਟਰੇਲੀਆ ਦੀ ਵਿਸ਼ਵ ਕੱਪ ਟੀਮ ਦਾ ਹਿੱਸਾ ਵਾਰਨਰ ਸ਼ਾਨਦਾਰ ਫਾਰਮ ਵਿਚ ਖੇਡ ਰਿਹਾ ਸੀ ਪਰ ਉਸ ਨੂੰ ਰਾਸ਼ਟਰੀ ਪ੍ਰਤੀਬੱਧਤਾ ਕਾਰਨ ਆਪਣੇ ਵਤਨ ਪਰਤਣਾ ਪਿਆ। ਉਹ ਆਈ. ਪੀ. ਐੱਲ. ਦੇ ਬਾਕੀ ਸੈਸ਼ਨ ਦਾ ਹਿੱਸਾ ਨਹੀਂ ਰਹੇਗਾ। ਵਾਰਨਰ ਨੇ ਆਈ. ਪੀ. ਐੱਲ. ਦੇ 12 ਮੈਚਾਂ ਵਿਚ 692 ਦੌੜਾਂ ਬਣਾਈਆਂ। ਹੁਣ ਤੱਕ ਉਹ ਟੂਰਨਾਮੈਂਟ ਵਿਚ ਚੋਟੀ ਦਾ ਸਕੋਰਰ ਵੀ ਹੈ। ਪਿਛਲੇ ਮੈਚ ਵਿਚ ਉਸ ਨੇ 81 ਦੌੜਾਂ ਦੀ ਅਹਿਮ ਪਾਰੀ ਖੇਡੀ ਸੀ।
ਹੈਦਰਾਬਾਦ ਦੀ ਟੀਮ ਅਜੇ ਸੂਚੀ ਵਿਚ 12 ਮੈਚਾਂ ਵਿਚ 12 ਅੰਕਾਂ ਦੇ ਨਾਲ ਚੌਥੇ ਨੰਬਰ 'ਤੇ ਹੈ। ਬਾਕੀ ਟੀਮਾਂ ਤੋਂ ਮਿਲ ਰਹੀ ਚੁਣੌਤੀ ਤੋਂ ਬਾਅਦ ਉਸ ਦੇ ਲਈ ਚੋਟੀ ਦੇ 4 ਵਿਚ ਬਣੇ ਰਹਿਣ ਅਤੇ ਪਲੇਅ ਆਫ ਲਈ ਦਾਅਵਾ ਪੱਕਾ ਕਰਨ ਦੇ ਟੀਚੇ ਕਾਰਨ ਮੁੰਬਈ ਖਿਲਾਫ ਮੈਚ ਕਾਫੀ ਅਹਿਮ ਹੋਵੇਗਾ। ਉਥੇ ਹੀ ਮੁੰਬਈ ਦੀ ਟੀਮ 12 ਮੈਚਾਂ ਵਿਚ 12 ਅੰਕਾਂ ਨਾਲ ਤੀਜੇ ਸਥਾਨ 'ਤੇ ਹੈ। ਹੈਦਰਾਬਾਦ ਖਿਲਾਫ ਜਿੱਤ ਨਾਲ ਉਹ ਪਲੇਅ ਆਫ ਸਥਾਨ ਪੱਕਾ ਕਰ ਲਵੇਗੀ। ਵਾਰਨਰ ਦੇ ਜਾਣ ਨਾਲ ਹੈਦਰਾਬਾਦ ਨੂੰ ਨਿਸ਼ਚਿਤ ਤੌਰ 'ਤੇ ਝਟਕਾ ਲੱਗਾ ਹੈ। ਹੁਣ ਦੌੜਾਂ ਲਈ ਟੀਮ ਕੇਨ ਵਿਲੀਅਮਸਨ, ਰਿਧੀਮਾਨ ਸਾਹਾ, ਵਿਜੇ ਸ਼ੰਕਰ, ਮਨੀਸ਼ ਪਾਂਡੇ ਅਤੇ ਦੀਪਕ ਹੁੱਡਾ 'ਤੇ ਨਿਰਭਰ ਰਹੇਗੀ।
ਮੁੰਬਈ ਦੀ ਟੀਮ ਕੋਲ ਲਸਿਥ ਮਲਿੰਗਾ, ਜਸਪ੍ਰੀਤ ਬੁਮਰਾਹ, ਰਾਹੁਲ ਚਾਹਰ ਅਤੇ ਕਰੁਣਾਲ ਪੰਡਯਾ ਦੇ ਰੂਪ ਵਿਚ ਸ਼ਾਨਦਾਰ ਗੇਂਦਬਾਜ਼ ਹਨ। ਉਹ ਕਿਸੇ ਵੀ ਮਜ਼ਬੂਤ ਵਿਰੋਧੀ ਬੱਲੇਬਾਜ਼ੀ ਕ੍ਰਮ ਨੂੰ ਢਹਿ-ਢੇਰੀ ਕਰ ਸਕਦੇ ਹਨ। ਆਖਰੀ ਵਾਰ ਜਦੋਂ ਮੁੰਬਈ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਹੋਇਆ ਸੀ, ਉਦੋਂ ਅਲਜਾਰੀ ਜੋਸਫ ਨੇ ਹੈਦਰਾਬਾਦ ਨੂੰ ਨੁਕਸਾਨ ਪਹੁੰਚਾਇਆ ਸੀ। ਹਾਲਾਂਕਿ ਮਹਿਮਾਨ ਟੀਮ ਨੂੰ ਇਸ ਗੱਲ ਦੀ ਰਾਹਤ ਹੋਵੇਗੀ ਕਿ ਕੈਰੇਬੀਆਈ ਖਿਡਾਰੀ ਮੋਢੇ ਦੀ ਸੱਟ ਕਾਰਨ ਟੂਰਨਾਮੈਂਟ 'ਚੋਂ ਹੀ ਬਾਹਰ ਹੋ ਗਿਆ ਹੈ। ਆਈ. ਪੀ. ਐੱਲ. ਵਿਚ ਚੋਟੀ ਦੀਆਂ 2 ਟੀਮਾਂ ਦਿੱਲੀ ਅਤੇ ਚੇਨਈ ਨੇ ਪਹਿਲਾਂ ਹੀ ਪਲੇਅ ਆਫ ਵਿਚ ਜਗ੍ਹਾ ਬਣਾ ਲਈ ਹੈ। ਇਸ ਤਰ੍ਹਾਂ ਤੀਜੇ ਅਤੇ ਚੌਥੇ ਨੰਬਰ ਦੀ ਮੁੰਬਈ ਅਤੇ ਹੈਦਰਾਬਾਦ ਲਈ ਹੁਣ ਚੋਟੀ-3 ਵਿਚ ਬਣੇ ਰਹਿਣ ਦੀ ਚੁਣੌਤੀ ਹੈ। ਹੈਦਰਾਬਾਦ ਲਈ ਅਜੇ ਬਚੇ ਹੋਏ ਦੋਵੇਂ ਮੈਚ ਜਿੱਤਣੇ ਜ਼ਰੂਰੀ ਹਨ ਕਿਉਂਕਿ ਉਸ ਦੀ ਸਿੱਧੀ ਟੱਕਰ ਰਾਜਸਥਾਨ, ਕੋਲਕਾਤਾ ਅਤੇ ਪੰਜਾਬ ਨਾਲ ਹੈ, ਚੌਥੇ ਨੰਬਰ ਲਈ ਦੌੜ ਅਜੇ ਵੀ ਬਣੀ ਹੋਈ ਹੈ।
ਭਾਰਤ ਦੀ ਵਿਸ਼ਵ ਕੱਪ ਟੀਮ ਦਾ ਖਿਡਾਰੀ ਹਾਰਦਿਕ ਪੰਡਯਾ ਸ਼ਾਨਦਾਰ ਫਾਰਮ ਵਿਚ ਖੇਡ ਰਿਹਾ ਹੈ। ਪਿਛਲੇ ਮੈਚ ਵਿਚ ਉਸ ਨੇ ਕੋਲਕਾਤਾ ਖਿਲਾਫ 34 ਗੇਂਦਾਂ ਵਿਚ 91 ਦੌੜਾਂ ਦੀ ਤਾਬੜ-ਤੋੜ ਪਾਰੀ ਖੇਡੀ ਸੀ। ਹਾਲਾਂਕਿ 232 ਦੌੜਾਂ ਦੇ ਵੱਡੇ ਟੀਚੇ ਦੇ ਸਾਹਮਣੇ ਮੁੰਬਈ 34 ਦੌੜਾਂ ਨਾਲ ਮੈਚ ਹਾਰ ਗਈ ਸੀ। ਟੀਮ ਕੋਲ ਰੋਹਿਤ ਸ਼ਰਮਾ, ਕਵਿੰਟਨ ਡੀਕਾਕ, ਸੂਰਿਆ ਕੁਮਾਰ ਯਾਦਵ ਅਤੇ ਕੀਰੋਨ ਪੋਲਾਰਡ ਵਰਗੇ ਵਧੀਆ ਬੱਲੇਬਾਜ਼ ਹਨ ਪਰ ਮੈਚ 'ਚ ਇਨ੍ਹਾਂ ਨੇ ਨਿਰਾਸ਼ ਕੀਤਾ ਸੀ। ਮੁੰਬਈ ਨੂੰ ਪਲੇਅ ਆਫ ਵਿਚ ਜਗ੍ਹਾ ਪੱਕੀ ਕਰਨ ਲਈ ਚੰਗੀ ਬੱਲੇਬਾਜ਼ੀ ਕਰਨੀ ਹੋਵੇਗੀ ਕਿਉਂਕਿ ਹੈਦਰਾਬਾਦ ਕੋਲ ਕਮਾਲ ਦਾ ਗੇਂਦਬਾਜ਼ੀ ਕ੍ਰਮ ਹੈ। ਇਸ ਵਿਚ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਅਤੇ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਵਰਗੇ ਖਿਡਾਰੀ ਹਨ।
 

  • Sunrisers Hyderabad
  • Mumbai Indians
  • ਸਨਰਾਈਜ਼ਰਜ਼ ਹੈਦਰਾਬਾਦ
  • ਮੁੰਬਈ ਇੰਡੀਅਨਜ਼

ਸੁਰੇਸ਼ ਰੈਨਾ ਨੇ ਲਗਾਇਆ ਕੈਚਾਂ ਦਾ ਸੈਂਕੜਾ, ਦੂਸਰੇ ਨੰਬਰ 'ਤੇ ਹੈ ਇਹ ਕ੍ਰਿਕਟਰ

NEXT STORY

Stories You May Like

  • priyanka chopra leaves for hyderabad for her next project
    ਆਪਣੇ ਅਗਲੇ ਪ੍ਰਾਜੈਕਟ ਲਈ ਹੈਦਰਾਬਾਦ ਰਵਾਨਾ ਹੋਈ ਪ੍ਰਿਅੰਕਾ ਚੋਪੜਾ, ਕਿਹਾ- "... ਜਲਦੀ ਮਿਲਦੇ ਹਾਂ, ਹੈਦਰਾਬਾਦ"
  • india will stop buying oil from russia  donald trump  s big claim
    'ਰੂਸ ਤੋਂ ਤੇਲ ਖ਼ਰੀਦਣਾ ਬੰਦ ਕਰੇਗਾ ਭਾਰਤ', ਟੈਰਿਫ ਘਟਾਉਣ ਦੇ ਐਲਾਨ ਮਗਰੋਂ ਡੋਨਾਲਡ ਟਰੰਪ ਦਾ ਵੱਡਾ ਦਾਅਵਾ
  • india  eu  mother of all deals
    ਭਾਰਤ-ਈ.ਯੂ. ਦਰਮਿਆਨ ‘ਮਦਰ ਆਫ ਆਲ ਡੀਲਸ’
  • ashwin  s prediction    pakistan strong for world cup
    ਅਸ਼ਵਿਨ ਦੀ ਭਵਿੱਖਬਾਣੀ: 'ਵਰਲਡ ਕੱਪ ਲਈ ਪਾਕਿਸਤਾਨ ਮਜ਼ਬੂਤ', ਦੱਸੀ ਟੀਮ ਦੀ ਸਭ ਤੋਂ ਵੱਡੀ ਤਾਕਤ
  • star player will be fit and return to the field soon
    T20 WC ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ; ਧਾਕੜ ਖਿਡਾਰੀ ਫਿੱਟ ਹੋ ਕੇ ਛੇਤੀ ਕਰੇਗਾ ਮੈਦਾਨ 'ਤੇ ਵਾਪਸੀ
  • hyderabad  fire breaks out in four story building  six feared trapped
    ਹੈਦਰਾਬਾਦ ਦੀ ਚਾਰ ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 6 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ
  • india rejects claim it will halt russian oil imports
    '140 ਕਰੋੜ ਲੋਕਾਂ ਦੀ ਊਰਜਾ ਸੁਰੱਖਿਆ ਸਭ ਤੋਂ ਪਹਿਲਾਂ', ਭਾਰਤ ਵੱਲੋਂ ਰੂਸੀ ਤੇਲ ਰੋਕਣ ਦਾ ਦਾਅਵਾ ਰੱਦ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ ਦਿੱਲੀ ਦੇ ਆਗੂਆਂ ਤੇ CM ਮਾਨ ਨੂੰ ਕਟਹਿਰੇ 'ਚ ਖੜ੍ਹੇ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
  • massive fire breaks out in scrap warehouse
    ਸਕ੍ਰੈਪ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੋਕਾਂ ਦੇ ਘਰਾਂ ਦੀਆਂ ਕੰਧਾਂ ਵਿਚ ਆਈਆਂ...
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • fielders collision taking catch
      ਟੀ-20 ਵਰਲਡ ਕੱਪ 'ਚ ਟਲਿਆ ਵੱਡਾ ਹਾਦਸਾ! ਮੈਦਾਨ 'ਤੇ ਬੁਰੀ ਤਰ੍ਹਾਂ ਟਕਰਾਏ 2...
    • when will washington sundar join team india revealed captain suryakumar
      ਵਾਸ਼ਿੰਗਟਨ ਸੁੰਦਰ ਕਦੋਂ ਜੁੜਨਗੇ ਟੀਮ ਇੰਡੀਆ ਨਾਲ, ਕਪਤਾਨ ਸੂਰਿਆਕੁਮਾਰ ਨੇ ਕੀਤਾ...
    • t20 wc nz vs afg
      T20 WC NZ vs AFG: ਅਫਗਾਨਿਸਤਾਨ ਨੇ ਛੇ ਵਿਕਟਾਂ 'ਤੇ 182 ਦੌੜਾਂ ਬਣਾਈਆਂ
    • t20 wc  after bumrah  this star batsman is also sick
      T20 WC : ਬੁਮਰਾਹ ਤੋਂ ਬਾਅਦ ਇਹ ਸਟਾਰ ਬੱਲੇਬਾਜ਼ ਵੀ ਬਿਮਾਰ, ਪਹਿਲੇ ਮੈਚ 'ਚ...
    • not kohli dhoni but this indian is the richest cricketer in the world
      ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ...
    • lovlina and sachin among 12 indians to challenge for gold in boxing
      ਲਵਲੀਨਾ ਤੇ ਸਚਿਨ ਬਾਕਸੈਮ ’ਚ ਸੋਨ ਤਮਗੇ ਲਈ ਚੁਣੌਤੀ ਪੇਸ਼ ਕਰਨ ਵਾਲੇ 12 ਭਾਰਤੀਆਂ...
    • big dream to play international cricket in afghanistan  rashid khan
      ਅਫਗਾਨਿਸਤਾਨ ’ਚ ਕੌਮਾਂਤਰੀ ਕ੍ਰਿਕਟ ਖੇਡਣ ਦਾ ਸੁਪਨਾ WC ਖੇਡਣ ਤੋਂ ਵੀ ਵੱਡਾ :...
    • sergio gor cricket world cup
      ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਲਿਆ India vs USA ਵਿਸ਼ਵ ਕੱਪ ਮੈਚ ਦਾ ਮਜ਼ਾ !...
    • suryakumar yadav  s explosive performance
      ਸੂਰਿਆਕੁਮਾਰ ਯਾਦਵ ਦਾ ਧਮਾਕੇਦਾਰ ਪ੍ਰਦਰਸ਼ਨ, 20ਵੇਂ ਓਵਰ 'ਚ ਛੱਕਿਆਂ ਦੇ ਮਾਮਲੇ...
    • t20 world cup 2026
      ਭਾਰਤ ਦੀ T20 World Cup 'ਚ ਜੇਤੂ ਸ਼ੁਰੂਆਤ, USA ਨੂੰ 29 ਦੌੜਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +