Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    2:35:17 PM

  • person provoked people

    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ...

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਪੰਜਾਬ ਦੇ ਅਰਸ਼ਦੀਪ ਦੀ ਫੈਨ ਹੋਈ ਪ੍ਰਿਟੀ ਜ਼ਿੰਟਾ, ਮੈਚ ਤੋਂ ਬਾਅਦ ਕਿਹਾ- 'ਥੈਂਕਿਯੂ ਮੇਰੀ ਜਾਨ' (Video)

SPORTS News Punjabi(ਖੇਡ)

ਪੰਜਾਬ ਦੇ ਅਰਸ਼ਦੀਪ ਦੀ ਫੈਨ ਹੋਈ ਪ੍ਰਿਟੀ ਜ਼ਿੰਟਾ, ਮੈਚ ਤੋਂ ਬਾਅਦ ਕਿਹਾ- 'ਥੈਂਕਿਯੂ ਮੇਰੀ ਜਾਨ' (Video)

  • Updated: 17 Apr, 2019 03:54 PM
New Delhi
ipl 2019 arshdeep singh preity zinta
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਕਿੰਗਜ਼ ਇਲੈਵਨ ਪੰਜਾਬ ਨੇ ਮੰਗਲਵਾਰ ਨੂੰ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜਸਥਾਨ ਨੂੰ 12 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਪੰਜਾਬ ਟੀਮ ਹੁਣ ਪੁਆਈਂਟ ਟੇਬਲ ਵਿਚ ਟਾਪ-4 ਵਿਚ ਪਹੁੰਚ ਗਈ ਹੈ। ਰਾਜਸਥਾਨ ਖਿਲਾਫ ਅਰਸ਼ਦੀਪ ਨੇ ਆਪਣਾ ਡੈਬਿਯੂ ਮੈਚ ਖੇਡਿਆ। ਪਹਿਲੀ ਵਾਰ ਆਈ. ਪੀ. ਐੱਲ. ਖੇਡ ਰਹੇ ਅਰਸ਼ਦੀਪ ਨੇ ਰਾਜਸਥਾਨ ਖਿਲਾਫ ਆਪਣੀ ਗੇਂਦਬਾਜ਼ੀ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਅਰਸ਼ਦੀਪ ਨੇ 4 ਓਵਰਾਂ ਦੇ ਆਪਣੇ ਸਪੈਲ ਵਿਚ ਜੋਸ ਬਟਲਰ ਅਤੇ ਅਜਿੰਕਯ ਰਹਾਨੇ ਵਰਗੇ ਧਾਕੜ ਖਿਡਾਰੀਆਂ ਨੂੰ ਪਵੇਲੀਅਨ ਭੇਜਿਆ। ਅਰਸ਼ਦੀਪ ਦੀ ਗੇਂਦਬਾਜ਼ੀ ਤੋਂ ਬਾਲੀਵੁੱਡ ਅਦਾਕਾਰਾ ਅਤੇ ਪੰਜਾਬ ਟੀਮ ਦੀ ਮਾਲਕਣ ਪ੍ਰਿਟੀ ਜ਼ਿੰਟਾ ਵੀ ਬੇਹੱਦ ਖੁਸ਼ ਦਿਸੀ। ਮੈਚ ਤੋਂ ਬਾਅਦ ਪ੍ਰਿਟੀ ਜ਼ਿੰਟਾ ਨੇ ਅਰਸ਼ਦੀਪ ਦਾ ਇੰਟਰਵਿਊ ਲਿਆ ਅਤੇ ਉਹ ਆਖਰ 'ਚ ਥੈਂਕਿਊ ਮੇਰੀ ਜਾਨ' ਕਹਿੰਦੀ ਦਿਸੀ।

Preity Zinta quizzes Arshdeep on his dream debut https://t.co/2otX1v7l1H via @ipl

— jeetu (@jeetusoni52) April 17, 2019

ਦਰਅਸਲ, ਪ੍ਰਿਟੀ ਨੇ ਅਰਸ਼ਦੀਪ ਤੋਂ ਮੈਚ ਦੇ ਤਜ਼ਰਬੇ ਬਾਰੇ ਪੁੱਛਿਆ ਇਸ 'ਤੇ ਉਸ ਨੇ ਜਵਾਬ ਦਿੱਤਾ ਕਿ ਉਸ ਨੂੰ ਇਸ ਦਿਨ ਦੀ ਉਡੀਕ ਸੀ ਅਤੇ ਘਰੇਲੂ ਮੈਦਾਨ 'ਤੇ ਡੈਬਿਯੂ ਕਰਨਾ ਉਸ ਦੇ ਲਈ ਫਾਇਦੇਮੰਦ ਰਿਹਾ। ਉਸ ਨੇ ਕਿਹਾ ਬਟਲਰ ਵਰਗੇ ਖਿਡਾਰੀ ਦੀ ਵਿਕਟ ਹਾਸਲ ਕਰ ਕੇ ਉਸ ਨੂੰ ਚੰਗਾ ਮਹਿਸੂਸ ਹੋ ਰਿਹਾ ਹੈ। ਮੈਂ ਬਸ ਕੋਚ ਦੀਆਂ ਗੱਲਾਂ ਨੂੰ ਯਾਦ ਰੱਖਿਆ ਅਤੇ ਉਸੇ ਪਲਾਨ ਦੇ ਤਹਿਤ ਗੇਂਦਬਾਜ਼ੀ ਕੀਤੀ। ਬਟਲਰ ਦੀ ਵਿਕਟ ਮੇਰੇ ਲਈ ਬਹੁਤ ਵੱਡੀ ਸੀ। ਬਟਲਰ ਦੇ ਆਊਟ ਹੋਣ ਤੋਂ ਬਾਅਦ ਰਾਜਸਥਾਨ ਟੀਮ 'ਤੇ ਦਬਾਅ ਵਧਦਾ ਗਿਆ ਜਿਸਦਾ ਸਾਨੂੰ ਫਾਇਦਾ ਮਿਲਿਆ। ਇਸ ਦੌਰਾਨ ਪ੍ਰਿਟੀ ਨੇ ਕਿਹਾ ਕਿ ਮੈਂ ਬਹੁਤ ਅਰਸ਼ਦੀਪ ਦੀ ਗੇਂਦਬਾਜ਼ੀ ਤੋਂ ਬਹੁਤ ਖੁਸ਼ ਹਾਂ। ਪ੍ਰਿਟੀ ਨੇ ਦੱਸਿਆ ਕਿ ਅਰਸ਼ਦੀਪ ਸਿਰਫ 20 ਸਾਲਾਂ ਦੇ ਹਨ ਅਤੇ ਪੰਜਾਬ ਦੇ ਹੀ ਰਹਿਣ ਵਾਲੇ ਹਨ। ਪ੍ਰਿਟੀ ਨੇ ਅਰਸ਼ਦੀਪ ਤੋਂ ਪੁੱਛਿਆ ਕਿ ਉਹ ਆਈ. ਪੀ. ਐੱਲ. ਵਿਚ ਪਹਿਲਾ ਮੈਚ ਖੇਡਣ ਨੂੰ ਲੈ ਕੇ ਕੀ ਸੋਚ ਰਹੇ ਸੀ ਜਿਸ 'ਤੇ ਅਰਸ਼ਦੀਪ ਨੇ ਕਿਹਾ ਕਿ ਮੈਨੂੰ ਰੱਬ 'ਤੇ ਭਰੋਸਾ ਸੀ ਅਤੇ ਆਪਣੇ ਮੌਕੇ ਦੀ ਉਡੀਕ ਕਰ ਰਿਹਾ ਸੀ।

  • IPL 2019
  • Arshdeep singh
  • preity zinta
  • KXIP

ਮੈਨਚੈਸਟਰ ਯੂਨਾਈਟਿਡ ਨੂੰ ਹਰਾ ਬਾਰਸੀਲੋਨਾ ਸੈਮੀਫਾਈਨਲ 'ਚ

NEXT STORY

Stories You May Like

  • pant loses temper after losing match  abuses team  video
    ਮੈਚ ਹਾਰ ਜਾਣ ਤੋਂ ਬਾਅਦ ਪੰਤ ਹੋਏ ਆਪੇ ਤੋਂ ਬਾਹਰ, ਕੱਢੀ ਟੀਮ ਨੂੰ ਗਾਲ੍ਹ, (ਵੀਡੀਓ)
  • india s melody goes global production ramps up
    ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
  • vinesh says after exiting asian games trials    i didn  t fail
    ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ ਨਹੀਂ ਹੋਈ"
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • shreyas iyer s sister breaks silence after controversy
    ਪੰਜਾਬ ਕਿੰਗਜ਼ ਦੇ ਵਾਇਰਲ ਵੀਡੀਓ 'ਤੇ ਵਿਵਾਦ ਤੋਂ ਬਾਅਦ ਸ਼੍ਰੇਅਸ ਅਈਅਰ ਦੀ ਭੈਣ ਨੇ ਤੋੜੀ ਚੁੱਪੀ, ਟ੍ਰੋਲਰਸ ਨੂੰ...
  • video of the death of a prisoner who escaped from punjab police custody
    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • the path to the playoffs has become more difficult for punjab kings
    ਪੰਜਾਬ ਕਿੰਗਜ਼ ਲਈ ਹੋਰ ਔਖ਼ਾ ਹੋਇਆ Playoff ਦਾ ਰਾਹ, ਕੱਲ੍ਹ ਦੇ ਮੈਚ ਮਗਰੋਂ ਬਦਲ ਗਏ ਸਮੀਕਰਨ
  • team india  t20 series
    TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45 ਦੌੜਾਂ ਵੱਧ, ਜਾਣੋ ਵਜ੍ਹਾ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026 final rain rule rcb vs gt
      ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...
    • singapore open  satwik chirag reach final by defeating world champions
      ਸਿੰਗਾਪੁਰ ਓਪਨ:  ਵਿਸ਼ਵ ਚੈਂਪੀਅਨਾਂ ਨੂੰ ਹਰਾ ਕੇ ਸਾਤਵਿਕ-ਚਿਰਾਗ ਫਾਈਨਲ ਵਿੱਚ ਪੁੱਜੇ
    • vinesh says after exiting asian games trials    i didn  t fail
      ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ...
    • zaheer khan convinced by vaibhav suryavanshi
      ਵੈਭਵ ਸੂਰਿਆਵੰਸ਼ੀ ਦੇ ਕਾਇਲ ਹੋਏ ਜ਼ਹੀਰ ਖਾਨ; ਕਿਹਾ - ਇਸ ਖਿਡਾਰੀ ਵਿੱਚ ਹੈ...
    • anil kumble was delighted with shubman gill  s century
      ਸ਼ੁਭਮਨ ਗਿੱਲ ਦੇ ਸੈਂਕੜੇ 'ਤੇ ਅਨਿਲ ਕੁੰਬਲੇ ਫਿਦਾ, ਬੋਲੇ-'ਉਹ ਸੱਚਮੁੱਚ ਕਪਤਾਨੀ...
    • we have played positive cricket throughout the ipl 2026 season  dhruv jurel
      ਅਸੀਂ ਪੂਰੇ IPL 2026 ਸੀਜ਼ਨ ਵਿੱਚ ਸਕਾਰਾਤਮਕ ਕ੍ਰਿਕਟ ਖੇਡੀ ਹੈ : ਧਰੁਵ ਜੁਰੇਲ
    • vinesh phogat wins first event at asian games trials
      ਵਿਨੇਸ਼ ਫੋਗਾਟ ਨੇ ਏਸ਼ੀਅਨ ਗੇਮਸ ਟ੍ਰਾਇਲਸ 'ਚ ਪਹਿਲਾ ਮੁਕਾਬਲਾ ਜਿੱਤਿਆ
    • ipl 2026  kumar sangakkara  s statement after defeat to gt
      IPL 2026: 'ਅਸੀਂ 10-15 ਦੌੜਾਂ ਪਿੱਛੇ ਰਹਿ ਗਏ', GT ਤੋਂ ਹਾਰ ਮਗਰੋਂ ਕੁਮਾਰ...
    • vaibhav suryavanshi created history
      ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ: IPL'ਚ ਇਸ ਮਾਮਲੇ 'ਚ ਬਣੇ ਨੰਬਰ-1,...
    • nausheen scores two goals as india defeats malaysia
      ਅੰਡਰ-18 ਮਹਿਲਾ ਏਸ਼ੀਆ ਕੱਪ: ਨੌਸ਼ੀਨ ਦੇ ਦੋ ਗੋਲਾਂ ਨਾਲ ਭਾਰਤ ਨੇ ਮਲੇਸ਼ੀਆ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +