Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    3:05:24 PM

  • flights resumed

    ਖ਼ਤਮ ਹੋ ਗਈ ਜੰਗ ! ਇਰਾਨ ਦੇ ਏਅਰਪੋਰਟ 'ਤੇ ਸ਼ੁਰੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • boy drowns in nangal hydel canal while distributing wedding cards

    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ...

  • businessman s suicide causes uproar in bathinda

    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • IPL 2020 'ਚ ਇਸ ਵਾਰ ਲੱਗੇਗਾ ਬਾਲੀਵੁੱਡ ਦਾ ਤੜਕਾ, ਇਹ ਅਦਾਕਾਰਾ ਕਰਨਗੀਆਂ ਐਂਕਰਿੰਗ (ਵੇਖੋ ਤਸਵੀਰਾਂ)

SPORTS News Punjabi(ਖੇਡ)

IPL 2020 'ਚ ਇਸ ਵਾਰ ਲੱਗੇਗਾ ਬਾਲੀਵੁੱਡ ਦਾ ਤੜਕਾ, ਇਹ ਅਦਾਕਾਰਾ ਕਰਨਗੀਆਂ ਐਂਕਰਿੰਗ (ਵੇਖੋ ਤਸਵੀਰਾਂ)

  • Edited By Cherry,
  • Updated: 18 Sep, 2020 03:06 PM
New Delhi
ipl 2020  actress  anchoring tanya purohit  nashpreet kaur kira narayanan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਈ.ਪੀ.ਐੱਲ. ਸ਼ੁਰੂ ਹੋਣ ਵਿਚ ਹੁਣ ਸਿਰਫ਼ ਇਕ ਦਿਨ ਦਾ ਹੀ ਸਮਾਂ ਬਚਿਆ ਹੈ ਅਤੇ ਖਿਡਾਰੀਆਂ ਸਮੇਤ ਪ੍ਰਸ਼ੰਸਕਾਂ ਦੀ ਬੇਸਬਰੀ ਵੀ ਵੱਧਦੀ ਜਾ ਰਹੀ ਹੈ। ਇਸ ਵਾਰ ਜਿੱਥੇ ਮੈਦਾਨ 'ਤੇ ਐੱਮ.ਐੱਸ. ਧੋਨੀ 'ਤੇ ਹਰ ਕਿਸੇ ਦੀਆਂ ਨਜ਼ਰ ਰਹਿਣਗੀਆਂ, ਉਥੇ ਹੀ ਮੈਦਾਨ ਦੇ ਬਾਹਰ ਐਂਕਰਸ ਬੀਬੀਆਂ ਵੀ ਹੁਣ ਤੋਂ ਹੀ ਸੁਰਖੀਆਂ ਬਟੋਰਨ ਲੱਗੀਆਂ ਹਨ। ਆਈ.ਪੀ.ਐੱਲ. ਦੇ 13ਵੇਂ ਸੀਜ਼ਨ ਵਿਚ ਹਾਲਾਂਕਿ ਭਾਰਤ ਦੀ ਸਭ ਤੋਂ ਮਸ਼ਹੂਰ ਫੀਮੇਲ ਸਪੋਰਟਸ ਐਂਕਰ ਮਯੰਤੀ ਲੈਂਗਰ ਨਜ਼ਰ ਨਹੀਂ ਆਏਗੀ ਪਰ ਇਸ ਵਾਰ ਐਂਕਰਸ ਵਿਚ ਕੁੱਝ ਬਾਲੀਵੁੱਡ ਅਦਾਕਾਰਾ ਜ਼ਰੂਰ ਨਜ਼ਰ ਆਉਣਗੀਆਂ।

PunjabKesari

ਆਈ.ਪੀ.ਐੱਲ. ਦੇ ਬਰਾਡਕਾਸਟਰ ਸਟਾਰ ਸਪੋਰਟਸ ਨੇ ਇਸ ਵਾਰ ਕੀਰਾ ਨਾਰਾਇਣਨ, ਨਸ਼ਪ੍ਰੀਤ ਕੌਰ, ਤਾਨਿਆ ਪੁਰੋਹਿਤ ਨੂੰ ਆਈ.ਪੀ.ਐੱਲ. ਐਂਕਰਿੰਗ ਲਈ ਮੌਕਾ ਦਿੱਤਾ ਹੈ। ਇਸ ਦੇ ਇਲਾਵਾ ਆਸਟਰੇਲੀਆ ਦੀ ਮਸ਼ਹੂਰ ਪ੍ਰੈਜੇਂਟਰ ਬੀਬੀ ਨੇਰਾਲੀ ਮੀਡੋਜ ਨੂੰ ਆਈ.ਪੀ.ਐੱਲ. 2020 ਲਈ ਸਾਈਨ ਕੀਤਾ ਗਿਆ ਹੈ। ਕੀਰਾ ਨਰਾਇਣਨ ਬਾਲੀਵੁੱਡ ਅਤੇ ਥਿਏਟਰ ਅਦਾਕਰਾ ਹੈ। ਉਨ੍ਹਾਂ ਨੇ ਬਤੌਰ ਸ‍ਪੋਰਟਸ ਐਂਕਰ ਵੀ ਆਪਣੀ ਖ਼ਾਸ ਪਛਾਣ ਬਣਾਈ ਹੈ। ਉਥੇ ਹੀ ਤਾਨਿਆ ਪੁਰੋਹਿਤ ਦਾ ਸੰਬੰਧ ਵੀ ਬਾਲੀਵੁੱਡ ਨਾਲ ਹੈ। ਤਾਨਿਆ ਪੁਰੋਹਿਤ ਨੇ ਅਨੁਸ਼ਕਾ ਸ਼ਰਮਾ ਨਾਲ ਨੈਸ਼ਨਲ ਹਾਈਵੇ-10 ਫ਼ਿਲਮ ਵਿਚ ਕੰਮ ਕੀਤਾ ਹੈ। ਨਸ਼ਪ੍ਰੀਤ ਕੌਰ ਸਟਾਰ ਸ‍ਪੋਰਟਸ ਦੀ ਐਂਕਰ ਹੋਣ ਦੇ ਨਾਲ- ਨਾਲ ਹੀ ਇਕ ਮਾਡਲ ਵੀ ਹੈ। ਉਥੇ ਹੀ ਸ‍ਟਾਰ ਸ‍ਪੋਰਟਸ ਦਾ ਪੁਰਾਣਾ ਚਿਹਰਾ ਸੰਜਨਾ ਗਣੇਸ਼ਨ ਇਕ ਵਾਰ ਆਈ.ਪੀ.ਐੱਲ. ਵਿਚ ਐਂਕਰਿੰਗ ਕਰਦੇ ਹੋਏ ਨਜ਼ਰ ਆਏਗੀ।

PunjabKesari

  • IPL 2020
  • Actress
  • Anchoring
  • Tanya Purohit
  • Nashpreet Kaur
  • Kira Narayanan
  • ਆਈ ਪੀ ਐੱਲ 2020
  • ਅਦਾਕਾਰਾ
  • ਐਂਕਰਿੰਗ
  • ਕੀਰਾ ਨਾਰਾਇਣਨ
  • ਨਸ਼ਪ੍ਰੀਤ ਕੌਰ
  • ਤਾਨਿਆ ਪੁਰੋਹਿਤ

ਕੋਰੋਨਾ ਆਫ਼ਤ: IPL 2020 'ਚ ਇਸ ਵਾਰ ਹੋਏ ਇਹ 5 ਵੱਡੇ ਬਦਲਾਅ, ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ

NEXT STORY

Stories You May Like

  • ipl 2026
    IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ! ਵੇਖੋ ਵੀਡੀਓ
  • ipl 2026
    ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
  • the captain of this team will change in the middle of ipl
    IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ
  • this big player  s future in ipl is doubtful
    ਚੇਨਈ ਨੂੰ ਵੱਡਾ ਝਟਕਾ, ਇਸ ਧਾਕੜ ਖਿਡਾਰੀ ਦਾ IPL ’ਚ ਅੱਗੇ ਖੇਡਣਾ ਸ਼ੱਕੀ
  • priyanka chopra pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
  • ipl 2026 rr manager punished
    IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • tom banton out of ipl
    ਟੌਮ ਬੈਂਟਨ IPL ਤੋਂ ਬਾਹਰ, ਗੁਜਰਾਤ ਟਾਈਟਨਸ ਨੇ ਇਸ ਧਾਕੜ ਦੱਖਣੀ ਅਫਰੀਕੀ ਖਿਡਾਰੀ ਨੂੰ ਕੀਤਾ ਸ਼ਾਮਲ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਸਪਲਾਈ ਸੁਸਤ ਤੇ...
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
Trending
Ek Nazar
a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • virat kohli becomes first batsman to hit 300 sixes in ipl
      IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
    • the captain of this team will change in the middle of ipl
      IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ
    • gujarat set a target of 206 runs for bangalore
      RCB vs GT, IPL 2026 : ਸੁਦਰਸ਼ਨ ਦੀ ਤੂਫਾਨੀ ਪਾਰੀ, ਗੁਜਰਾਤ ਨੇ ਬੈਂਗਲੁਰੂ ਨੂੰ...
    • star cricketer caught in doping 2year ban imposed
      ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ
    • rcb vs gt ipl 2026 bengaluru win the toss
      RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ...
    • thomas cup indias brilliant start
      ਥੌਮਸ ਕੱਪ: ਭਾਰਤ ਦਾ ਸ਼ਾਨਦਾਰ ਆਗਾਜ਼, ਕੈਨੇਡਾ ਨੂੰ 4-1 ਨਾਲ ਚਟਾਈ ਧੂੜ;...
    • the formidable all rounder retired
      IPL 2026 ਵਿਚਾਲੇ 41 ਸਾਲਾ ਧਾਕੜ ਆਲਰਾਊਂਡਰ ਨੇ ਲਿਆ ਸੰਨਿਆਸ ! ਜਾਣੋ ਵਜ੍ਹਾ
    • these 5 captains became a burden on their own teams
      IPL 2026: ਆਪਣੀਆਂ ਹੀ ਟੀਮਾਂ 'ਤੇ 'ਬੋਝ' ਬਣੇ ਇਹ 5 ਕਪਤਾਨ, 77 ਕਰੋੜ ਰੁਪਏ ਲੈ...
    • sri lankan bowler withdraws case filed against cricket board
      IPL 2026: ਸ੍ਰੀਲੰਕਾਈ ਗੇਂਦਬਾਜ ਨੇ ਕ੍ਰਿਕਟ ਬੋਰਡ ਖਿਲਾਫ ਦਾਇਰ ਕੇਸ ਲਿਆ ਵਾਪਸ,...
    • samson  s big revelation after scoring a century against mi
      MI ਖ਼ਿਲਾਫ਼ ਸੈਂਕੜਾ ਲਗਾਉਣ ਤੋਂ ਬਾਅਦ ਸੈਮਸਨ ਦਾ ਵੱਡਾ ਖੁਲਾਸਾ, ਕਿਹਾ-ਸੈਂਕੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +