Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    6:58:15 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

  • trump s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • IPL 2020 : ਧੋਨੀ ਸਾਹਮਣੇ ਰਾਜਸਥਾਨ ਨੂੰ ਮਹਿਸੂਸ ਹੋ ਸਕਦੀ ਹੈ ਸਮਿਥ ਦੀ ਕਮੀ

SPORTS News Punjabi(ਖੇਡ)

IPL 2020 : ਧੋਨੀ ਸਾਹਮਣੇ ਰਾਜਸਥਾਨ ਨੂੰ ਮਹਿਸੂਸ ਹੋ ਸਕਦੀ ਹੈ ਸਮਿਥ ਦੀ ਕਮੀ

  • Updated: 22 Sep, 2020 02:20 AM
Jalandhar
ipl 2020  rajasthan may miss smith in front of dhoni
  • Share
    • Facebook
    • Tumblr
    • Linkedin
    • Twitter
  • Comment

ਸ਼ਾਰਜਾਹ– ਆਈ. ਪੀ. ਐੱਲ. ਵਿਚ ਜੇਤੂ ਸ਼ੁਰੂਆਤ ਕਰ ਚੁੱਕੀ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੇ ਸਾਹਮਣੇ ਰਾਜਸਥਾਨ ਰਾਇਲਜ਼ ਨੂੰ ਇੱਥੇ ਮੰਗਲਵਾਰ ਨੂੰ ਹੋਣ ਵਾਲੇ ਮੁਕਾਬਲੇ ਵਿਚ ਆਪਣੇ ਨਿਯਮਤ ਕਪਤਾਨ ਸਟੀਵ ਸਮਿਥ ਦੀ ਕਮੀ ਮਹਿਸੂਸ ਹੋ ਸਕਦੀ ਹੈ, ਜਿਹੜਾ ਕਨਕਸ਼ਨ ਦੇ ਕਾਰਣ ਆਪਣੀ ਟੀਮ ਦੇ ਪਹਿਲੇ ਮੈਚ ਵਿਚੋਂ ਬਾਹਰ ਰਹਿ ਸਕਦਾ ਹੈ।
ਸਮਿਥ ਨੂੰ ਆਈ. ਪੀ. ਐੱਲ. ਲਈ ਯੂ. ਏ. ਈ. ਆਉਣ ਤੋਂ ਪਹਿਲਾਂ ਇੰਗਲੈਂਡ ਵਿਚ ਵਨ ਡੇ ਸੀਰੀਜ਼ ਤੋਂ ਪਹਿਲਾਂ ਮਾਨਚੈਸਟਰ ਵਿਚ ਨੈੱਟ ਅਭਿਆਸ ਦੌਰਾਨ ਸਿਰ ਵਿਚ ਸੱਟ ਲੱਗ ਗਈ ਸੀ ਤੇ ਉਹ ਵਨ ਡੇ ਸੀਰੀਜ਼ ਖੇਡਣ ਤੋਂ ਖੁੰਝ ਗਿਆ ਸੀ। ਸਮਿਥ ਦਾ ਕਨਕਸ਼ਨ ਦੇ ਕਾਰਣ ਰਾਜਸਥਾਨ ਦੇ ਆਈ. ਪੀ. ਐੱਲ. ਵਿਚ ਸ਼ੁਰੂਆਤੀ ਮੈਚ ਵਿਚ ਖੇਡਣਾ ਸ਼ੱਕੀ ਹੈ। ਯੂ. ਏ. ਈ. ਪਹੁੰਚਣ ਤੋਂ ਬਾਅਦ ਵੀ ਸਮਿਥ ਦੀ ਸਥਿਤੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਦੂਜੇ ਪਾਸੇ ਧੋਨੀ ਦੀ ਟੀਮ ਆਪਣੇ ਪਹਿਲੇ ਮੁਕਾਬਲੇ ਵਿਚ ਸਾਬਕਾ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾ ਚੁੱਕੀ ਹੈ ਤੇ 3 ਵਾਰ ਦੀ ਚੈਂਪੀਅਨ ਚੇਨਈ ਦਾ ਇਸ ਜਿੱਤ ਨਾਲ ਮਨੋਬਲ ਪਹਿਲਾਂ ਹੀ ਉੱਚਾ ਹੋ ਚੁੱਕਾ ਹੈ। ਹਾਲਾਂਕਿ ਕਪਤਾਨ ਧੋਨੀ ਨੇ ਜਿੱਤ ਦੇ ਬਾਵਜੂਦ ਕਿਹਾ ਸੀ ਕਿ ਕੁਝ ਵਿਭਾਗ ਅਜਿਹੇ ਹਨ, ਜਿਨ੍ਹਾਂ ਵਿਚ ਅਜੇ ਸੁਧਾਰ ਕਰਨ ਦੀ ਲੋੜ ਹੈ। ਰਾਜਸਥਾਨ ਲਈ ਆਪਣੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਫਿਲਹਾਲ ਕੁਝ ਵੀ ਠੀਕ ਨਹੀਂ ਹੈ। ਟੀਮ ਦੇ ਇੰਗਲੈਂਡ ਦੇ ਧਮਾਕੇਦਾਰ ਖਿਡਾਰੀ ਜੋਸ ਬਟਲਰ ਨੇ ਵੀ ਕਿਹਾ ਕਿ ਉਹ ਯੂ. ਏ. ਈ. ਵਿਚ ਜ਼ਰੂਰੀ ਇਕਾਂਤਵਾਸ ਵਿਚ ਹੋਣ ਦੇ ਕਾਰਣ ਚੇਨਈ ਵਿਰੁੱਧ ਟੀਮ ਦੇ ਪਹਿਲੇ ਮੈਚ ਵਿਚ ਨਹੀਂ ਖੇਡ ਸਕੇਗਾ। ਰਾਜਸਥਾਨ ਨੂੰ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ ਵਿਚ ਸਟਾਰ ਆਲਰਾਊਂਡਰ ਬੇਨ ਸਟੋਕਸ ਦੀਆਂ ਸੇਵਾਵਾਂ ਵੀ ਨਹੀਂ ਮਿਲ ਸਕਣਗੀਆਂ ਜਿਹੜਾ ਆਪਣੇ ਪਿਤਾ ਦੇ ਬ੍ਰੇਨ ਕੈਂਸਰ ਦਾ ਪਤਾ ਲੱਗਣ ਦੇ ਕਾਰਣ ਕ੍ਰਾਈਸਟਚਰਚ ਵਿਚ ਆਪਣੇ ਪਰਿਵਾਰ ਦੇ ਨਾਲ ਹੈ। ਹਾਲਾਂਕਿ ਉਸ ਨੇ ਨਿਊਜ਼ੀਲੈਂਡ ਪਹੁੰਚਣ ਤੋਂ ਬਾਅਦ 14 ਦਿਨ ਦਾ ਆਈਸੋਲੇਸ਼ਨ ਪੂਰਾ ਕਰ ਲਿਆ ਹੈ ਤੇ ਆਪਣੀ ਟ੍ਰੇਨਿੰਗ ਵੀ ਸ਼ੁਰੂ ਕਰ ਿਦੱਤੀ ਹੈ ਪਰ ਅਜੇ ਇਹ ਦੇਖਣਾ ਪਵੇਗਾ ਕਿ ਉਹ ਟੀਮ ਦੇ ਨਾਲ ਕਦੋਂ ਜੁੜ ਸਕੇਗਾ।
ਰਾਜਸਥਾਨ ਲਈ ਚੰਗੀ ਖਬਰ ਇਹ ਹੈ ਕਿ ਇੰਗਲੈਂਡ ਦਾ ਤੇਜ਼ ਗੇਂਦਬਾਜ਼ ਜੋਫ੍ਰਾ ਆਰਚਰ ਇਸ ਮੈਚ ਵਿਚ ਉਪਲੱਬਧ ਰਹੇਗਾ। ਆਸਟਰੇਲੀਆ ਤੇ ਇੰਗਲੈਂਡ ਦੇ ਆਈ. ਪੀ. ਐੱਲ. ਨਾਲ ਕਰਾਰਬੱਧ ਖਿਡਾਰੀ 16 ਸਤੰਬਰ ਨੂੰ ਵਨ ਡੇ ਸੀਰੀਜ਼ ਖਤਮ ਹੋਣ ਤੋਂ ਅਗਲੇ ਦਿਨ ਯੂ. ਏ. ਈ. ਪਹੁੰਚ ਗਏ ਸਨ। ਆਪਣੇ ਕੁਝ ਸਟਾਰ ਵਿਦੇਸ਼ੀ ਖਿਡਾਰੀਆਂਂ ਦੀ ਗੈਰ-ਹਾਜ਼ਰੀ ਵਿਚ ਰਾਜਸਥਾਨ ਲਈ ਇਕ ਸੰਤੁਲਿਤ ਇਲੈਵਨ ਲੱਭਣੀ ਟੇਢੀ ਖੀਰ ਹੋਵੇਗੀ।
ਜੇਕਰ ਸਮਿਥ ਇਸ ਮੈਚ ਵਿਚ ਨਹੀਂ ਖੇਡ ਸਕਿਆ ਤਾਂ ਰਾਜਸਥਾਨ ਨੂੰ ਇਸ ਮੁਕਾਬਲੇ ਲਈ ਨਵਾਂ ਕਪਤਾਨ ਲੱਭਣਾ ਪਵੇਗਾ ਤੇ ਤਜਰਬੇਕਾਰ ਰੌਬਿਨ ਉਥੱਪਾ ਇਹ ਜ਼ਿੰਮੇਵਾਰੀ ਸੰਭਾਲ ਸਕਦਾ ਹੈ। ਪਿਛਲੇ ਸੈਸ਼ਨ ਵਿਚ ਅਜਿੰਕਯਾ ਰਹਾਨੇ ਟੀਮ ਦਾ ਕਪਤਾਨ ਸੀ ਪਰ ਸ਼ੁਰੂਆਤੀ ਛੇ ਮੈਚਾਂ ਵਿਚੋਂ 5 ਹਾਰ ਜਾਣ ਤੋਂ ਬਾਅਦ ਉਸ ਨੂੰ ਹਟਾ ਕੇ ਸਮਿਥ ਨੂੰ ਨਵਾਂ ਕਪਤਾਨ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਰਾਜਸਥਾਨ ਦੇ ਪ੍ਰਦਰਸ਼ਨ ਵਿਚ ਸ਼ਲਾਘਾਯੋਗ ਸੁਧਾਰ ਆਇਆ ਸੀ। ਰਹਾਨੇ ਇਸ ਸੈਸ਼ਨ ਵਿਚ ਦਿੱਲੀ ਕੈਪੀਟਲਸ ਟੀਮ ਵਲੋਂ ਖੇਡ ਰਿਹਾ ਹੈ। ਉਥੱਪਾ ਟੀਮ ਦਾ ਸਭ ਤੋਂ ਤਜਰਬੇਕਾਰ ਖਿਡਾਰੀ ਹੈ ਤੇ ਉਸ 'ਤੇ ਟੀਮ ਦੇ ਨਾਲ ਮੱਧਕ੍ਰਮ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਰਹੇਗੀ।
ਟੀਮਾਂ ਇਸ ਤਰ੍ਹਾਂ ਹਨ-
ਰਾਜਸਥਾਨ ਰਾਇਲਜ਼-
ਸਟੀਵ ਸਮਿਥ (ਕਪਤਾਨ), ਜੋਸ ਬਟਲਰ, ਰੌਬਿਨ ਉਥੱਪਾ, ਸੰਜੂ ਸੈਮਸਨ, ਬੇਨ ਸਟੋਕਸ, ਜੋਫ੍ਰਾ ਆਰਚਰ, ਯਸ਼ਸਵੀ ਜਾਇਸਵਾਲ, ਮਨਨ ਵੋਹਰਾ, ਕਾਰਤਿਕ ਤਿਆਗੀ, ਅਕਾਸ਼ ਸਿੰਘ, ਓਸ਼ੇਨ ਥਾਮਸ, ਐਂਡ੍ਰਿਊ ਟਾਏ, ਡੇਵਿਡ ਮਿਲਰ, ਟਾਮ ਕਿਊਰਨ, ਅਨਿਰੁਧ ਜੋਸ਼ੀ, ਸ਼੍ਰੇਅਸ ਗੋਪਾਲ, ਰਿਆਨ ਪਰਾਗ, ਵਰੁਣ ਆਰੋਨ, ਸ਼ਸ਼ਾਂਕ ਸਿੰਘ, ਅਨੁਜ ਰਾਵਤ, ਮਹਿਪਾਲ ਲੋਮਰੋਰ, ਮਯੰਕ ਮਾਰਕੰਡੇ।
ਚੇਨਈ- ਮਹਿੰਦਰ ਸਿੰਘ ਧੋਨੀ (ਕਪਤਾਨ), ਮੁਰਲੀ ਵਿਜੇ, ਅੰਬਾਤੀ ਰਾਇਡੂ, ਫਾਫ ਡੂ ਪਲੇਸਿਸ, ਸ਼ੇਨ ਵਾਟਸਨ, ਕੇਦਾਰ ਜਾਧਵ, ਡਵੇਨ ਬ੍ਰਾਵੋ, ਰਵਿੰਦਰ ਜਡੇਜਾ, ਲੂੰਗੀ ਇਨਗਿਡੀ, ਦੀਪਕ ਚਾਹਰ, ਪਿਊਸ਼ ਚਾਵਲਾ, ਇਮਰਾਨ ਤਾਹਿਰ, ਮਿਸ਼ੇਲ ਸੈਂਟਨਰ, ਜੋਸ਼ ਹੇਜਲਵੁਡ, ਸ਼ਾਰਦੁਲ ਠਾਕੁਰ, ਸੈਮ ਕਿਊਰਨ, ਐੱਨ. ਜਗਦੀਸ਼ਨ, ਕੇ. ਐੱਮ. ਆਸਿਫ, ਮੋਨੂ ਕੁਮਾਰ, ਆਰ. ਸਾਈ. ਕਿਸ਼ੋਰ, ਰਿਤੁਰਾਜ ਗਾਇਕਵਾੜ, ਕਰਣ ਸ਼ਰਮਾ।

  • Dhoni
  • Chennai Super Kings
  • Rajasthan Royals
  • ਧੋਨੀ
  • ਚੇਨਈ ਸੁਪਰ ਕਿੰਗਜ਼
  • ਰਾਜਸਥਾਨ ਰਾਇਲਜ਼

T20 : ਸ਼ਾਹੀਨ ਅਫਰੀਦੀ ਨੇ ਰਚਿਆ ਇਤਿਹਾਸ, ਹਾਸਲ ਕੀਤੀ ਇਹ ਉਪਲੱਬਧੀ

NEXT STORY

Stories You May Like

  • ipl 2026  csk reaches delhi without dhoni
    IPL 2026: ਧੋਨੀ ਤੋਂ ਬਿਨਾਂ ਦਿੱਲੀ ਪੁੱਜੀ CSK; ਮਾਹੀ ਦੀ ਵਾਪਸੀ 'ਤੇ ਸਸਪੈਂਸ ਬਰਕਰਾਰ
  • big on dhoni  s return in ipl
    IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ, CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਨੇ ਦਿੱਤੀ ਜਾਣਕਾਰੀ
  • ipl 2026  the epic clash between rajasthan and hyderabad today
    IPL 2026: ਰਾਜਸਥਾਨ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ryan parag may be jailed for smoking e cigarette
    IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
  • ipl 2026  this big player will not play in the next few matches
    IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ ਤੋਂ ਬਾਹਰ ਹੋ ਸਕਦੀ ਹੈ ਟੀਮ
  • i want to win five ipl titles like dhoni rahul
    KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5 IPL ਖਿਤਾਬ'
  • the captain of this team will change in the middle of ipl
    IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ
  • ipl 2026  what is the secret of gt  s victory
    IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ ਫਾਰਮੂਲਾ'
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • rayudu appointed as director of cricket operations
      ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
    • nitish rana got out twice on the same ball in ipl
      IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ...
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • tsunami of runs in the punjab vs hyderabad match today
      ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ...
    • today match will be between hyderabad and punjab kings
      ਹੈਦਰਾਬਾਦ ਤੇ ਪੰਜਾਬ ਕਿੰਗਸ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਸ ਗੇਂਦਬਾਜ਼ 'ਤੇ...
    • former indian cricketer makes serious allegations against tmc
      '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ...
    • but i gave my best every time  rahul
      ਹਾਲਾਤ ਹਮੇਸ਼ਾ ਤੁਹਾਡੇ ਅਨੁਕੂਲ ਨਹੀਂ ਹੁੰਦੇ ਪਰ ਮੈਂ ਹਰ ਵਾਰ ਆਪਣਾ ਸਰਵੋਤਮ ਦਿੱਤਾ...
    • india retains top spot in icc t20 international rankings
      ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
    • football fans may get a big shock
      ਫੁੱਟਬਾਲ ਪ੍ਰੇਮੀਆਂ ਨੂੰ ਲੱਗ ਸਕਦੈ ਵੱਡਾ ਝਟਕਾ: ਜਾਣੋ ਕਿਉਂ ਅਟਕੀ FIFA World...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +