Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:59:37 AM

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕੋਰੋਨਾ ਦਾ ਡਰ, CSK ਤੋਂ ਬਾਅਦ ਹੁਣ IPL ਦੀ ਇਸ ਟੀਮ ਨੇ ਟਵਿਟਰ ਤੇ ਕੀਤਾ ਇਹ ਵੱਡਾ ਐਲਾਨ

SPORTS News Punjabi(ਖੇਡ)

ਕੋਰੋਨਾ ਦਾ ਡਰ, CSK ਤੋਂ ਬਾਅਦ ਹੁਣ IPL ਦੀ ਇਸ ਟੀਮ ਨੇ ਟਵਿਟਰ ਤੇ ਕੀਤਾ ਇਹ ਵੱਡਾ ਐਲਾਨ

  • Updated: 17 Mar, 2020 04:15 PM
Sports
ipl 2020 rcb postpone training camp due to coronavirus
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਦੁਨੀਆ ਦੀ ਨੰਬਰ-1 ਟੀ20 ਲੀਗ ਆਈ. ਪੀ. ਐੱਲ. ਨੂੰ ਕੋਰੋਨਾ ਵਾਇਰਸ ਕਾਰਨ ਵੱਡਾ ਝਟਕਾ ਲੱਗਾ ਹੈ। ਇਹ ਟੂਰਨਾਮੈਂਟ 15 ਅਪ੍ਰੈਲ ਤੱਕ ਲਈ ਤਾਂ ਮੁਲਤਵੀ ਹੀ ਚੁੱਕਿਆ ਹੈ। ਹੁਣ ਇਸ ਦੇ ਟ੍ਰੇਨਿੰਗ ਕੈਂਪ ਵੀ ਲਗਾਤਾਰ ਮੁਲਤਵੀ ਕੀਤੇ ਜਾ ਰਹੇ ਹਨ। ਅਜਿਹੇ ’ਚ ਕੋਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਆਈ. ਪੀ. ਐੱਲ. ਦੀ ਟੀਮ ਚੇਨਈ ਸੁਪਰ ਕਿੰਗਜ਼ ਤੋਂ ਬਾਅਦ ਰਾਇਲ ਚੈਲੇਂਜਰਜ਼ ਬੇਂਗਲੁਰੂ ਨੇ ਵੀ ਆਪਣੇ ਟ੍ਰੇਨਿੰਗ ਕੈਂਪ ਨੂੰ ਅਣ ਮਿੱਧੇ ਸਮੇਂ ਤਕ ਲਈ ਮੁਲਤਵੀ ਕਰ ਦਿੱਤਾ ਹੈ। ਇਹ ਕੈਂਪ 21 ਮਾਰਚ ਤੋਂ ਸ਼ੁਰੂ ਹੋਣਾ ਸੀ।PunjabKesari

ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਆਪਣੇ ਟਵਿਟਰ ਹੈਂਡਲ ’ਤੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਸੋਮਵਾਰ ਰਾਤ ਟਵੀਟ ਕੀਤਾ, 21 ਮਾਰਚ ਤੋਂ ਸ਼ੁਰੂ ਹੋਣ ਵਾਲਾ ਬੇਂਗਲੁਰੂ ਦਾ ਅਭਿਆਸ ਸੈਸ਼ਨ ਸਾਰਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਅਗਲੇ ਆਦੇਸ਼ ਤਕ ਮੁਲਤਵੀ ਕੀਤਾ ਗਿਆ ਹੈ। ਸਾਡੀ ਸਭ ਤੋਂ ਅਪੀਲ ਹੈ ਕਿ ਉਹ ਸਿਹਤ ਮੰਤਰਾਲੇ  ਦੀ ਗਾਇਡਲਾਈਨਜ਼ ਦੀ ਪਾਲਣਾ ਕਰਨ।  

Keeping in mind the health and safety of everyone involved, the RCB Training Camp scheduled to start on the 21st of March has been deferred until further notice. We request everyone to follow the guidelines provided by the Health Ministry and stay safe. 🙏🏻#PlayBold pic.twitter.com/DTVog3x5mB

— Royal Challengers Bangalore (@RCBTweets) March 16, 2020

ਇੰਡੀਆ ’ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਬੀ. ਸੀ. ਸੀ. ਆਈ. ਨੇ 13 ਮਾਰਚ ਨੂੰ ਆਈ. ਪੀ. ਐੱਲ ਨੂੰ ਅੱਗੇ ਖਿਸਕਾਉਣ ਦਾ ਐਲਾਨ ਕੀਤਾ ਸੀ। ਬੀ. ਸੀ. ਸੀ. ਆਈ. ਨੇ ਇਹ ਸਾਫ਼ ਕਰ ਦਿੱਤਾ ਹੈ ਕਿ 15 ਅਪ੍ਰੈਲ ਤਕ ਲਈ ਆਈ. ਪੀ. ਐੱਲ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ ਅਤੇ ਇਸ ਸੀਜ਼ਨ ਆਈ. ਪੀ. ਐੱਲ. ਹੋਵੇਗਾ ਜਾਂ ਨਹੀਂ ਹੋਵੇਗਾ ਇਸ ਦਾ ਫੈਸਲਾ ਅੱੱਗੇ ਦੇ ਹਾਲਾਤ ਨੂੰ ਦੇਖ ਕੇ ਹੀ ਲਿਆ ਜਾਵੇਗਾ।PunjabKesari

  • Indian T20 League
  • IPL 2020
  • Corona Virus
  • Royal Challengers Bangalore
  • Practice Session Delayed
  • BCCI
  • ਭਾਰਤੀ ਟੀ20 ਲੀਗ
  • ਆਈ ਪੀ ਐੱਲ 2020
  • ਕੋਰੋਨਾ ਵਾਇਰਸ
  • ਰਾਇਲ ਚੈਲੇਂਜਰਜ਼ ਬੈਂਗਲੁਰੂ
  • ਅਭਿਆਸ ਸੈਸ਼ਨ ਮੁਲਤਵੀ
  • ਬੀ ਸੀ ਸੀ ਆਈ

ਕੋਰੋਨਾ ਵਾਇਰਸ ਟੈਸਟ ਕਰਾਉਣ ਗਏ 11 ਕ੍ਰਿਕਟਰਾਂ 'ਤੇ ਲੱਗਾ ਭੱਜਣ ਦਾ ਦੋਸ਼, ਜਾਣੋ ਪੂਰਾ ਮਾਮਲਾ

NEXT STORY

Stories You May Like

  • gt vs csk  ipl 2026
    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ ਜਿੱਤ, ਚੇਨਈ ਟੂਰਨਾਮੈਂਟ ਤੋਂ ਬਾਹਰ
  • gt vs csk ipl 2026
    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
  • a new team will join the exclusive club of csk  mi and kkr
    CSK, MI ਤੇ KKR ਦੇ ਖਾਸ ਕਲੱਬ 'ਚ ਸ਼ਾਮਲ ਹੋਵੇਗੀ ਇੱਕ ਨਵੀਂ ਟੀਮ; IPL 2026 'ਚ ਇਤਿਹਾਸ ਬਣਨਾ ਤੈਅ
  • this team suffered a big setback during ipl
    IPL ਦੌਰਾਨ ਇਸ ਟੀਮ ਨੂੰ ਲੱਗਾ ਵੱਡਾ ਝਟਕਾ, ਦੋ ਧਾਕੜ ਖਿਡਾਰੀ ਟੀਮ 'ਚੋਂ ਹੋਏ ਬਾਹਰ
  • csk vs srh  ipl 2026
    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ ਹੈਦਰਾਬਾਦ, ਗੁਜਰਾਤ ਟਾਈਟਨਜ਼ ਦੀ ਟਿਕਟ ਵੀ ਪੱਕੀ
  • gt vs csk ipl 2026
    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ, ਗਿੱਲ-ਬਟਲਰ ਤੇ ਸਾਂਈ ਸੁਦਰਸ਼ਨ ਨੇ ਜੜੇ ਅਰਧ ਸੈਂਕੜੇ
  • csk is going through a period of change  ashwin
    ਧੋਨੀ ਦੇ ਕਪਤਾਨੀ ਛੱਡਣ ਤੋਂ ਬਾਅਦ CSK ਬਦਲਾਅ ਦੇ ਦੌਰ ਤੋਂ ਗੁਜ਼ਰ ਰਿਹੈ : ਅਸ਼ਵਿਨ
  • ipl 2026  gt vs csk
    IPL 2026: ਚੇਨਈ ’ਤੇ ਜਿੱਤ ਨਾਲ ਟਾਪ-2 ’ਚ ਜਗ੍ਹਾ ਬਣਾਉਣ ਉਤਰੇਗਾ ਗੁਜਰਾਤ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rcb becomes champion for the second time
      RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ...
    • gujarat titans set bengaluru a target of 156 runs
      IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ ਨੂੰ ਦਿੱਤਾ 156 ਦੌੜਾਂ ਦਾ ਟੀਚਾ
    • ipl 2026 final rcb vs gt
      IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...
    • big change in india   a   team
      ਭਾਰਤ 'ਏ' ਟੀਮ ਵਿੱਚ ਵੱਡਾ ਬਦਲਾਅ: ਜ਼ਖ਼ਮੀ ਰਿਆਨ ਪਰਾਗ ਦੀ ਜਗ੍ਹਾ ਰੁਤੂਰਾਜ...
    • ipl 2026 final  sehwag  s big claim
      IPL 2026 ਫਾਈਨਲ: ਸਹਿਵਾਗ ਦਾ ਵੱਡਾ ਦਾਅਵਾ; GT ਨੂੰ ਘਰੇਲੂ ਮੈਦਾਨ ਦਾ ਨਹੀਂ...
    • ipl 2026 final  ab de villiers is worried
      IPL 2026 ਫਾਈਨਲ: ਏਬੀ ਡਿਵਿਲੀਅਰਜ਼ ਨੂੰ ਸਤਾ ਰਹੀ ਹੈ ਚਿੰਤਾ; GT ਦੀ ਇਹ ਤਾਕਤ...
    • national para athlete chirag tyagi dies under suspicious circumstances
      ਭਾਰਤੀ ਪੈਰਾ ਅਥਲੀਟ ਦਾ ਗੋਲ਼ੀ ਮਾਰ ਕੇ ਕਤਲ ! 400 ਮੀਟਰ ਦੌੜ 'ਚ ਜਿੱਤਿਆ ਸੀ Gold
    •   impact player   rule should be abolished in ipl  sachin tendulkar
      IPL ਵਿੱਚ 'ਇੰਪੈਕਟ ਪਲੇਅਰ' ਨਿਯਮ ਖ਼ਤਮ ਹੋਣਾ ਚਾਹੀਦੈ: ਸਚਿਨ ਤੇਂਦੁਲਕਰ ਦਾ...
    • sachin tendulkar  s advice to vaibhav suryavanshi
      ਅਸਲੀ ਚੁਣੌਤੀ ਉੱਥੇ ਹੀ ਪੈਦਾ ਹੋਵੇਗੀ': ਸਚਿਨ ਤੇਂਦੁਲਕਰ ਦੀ ਵੈਭਵ ਸੂਰਿਆਵੰਸ਼ੀ...
    • rajat patidar  s statement before ipl 2026 final
      IPL 2026 Final ਤੋਂ ਪਹਿਲਾਂ ਰਜਤ ਪਾਟੀਦਾਰ ਦਾ ਬਿਆਨ, ਬੋਲੇ- ਮੇਰੇ ਲਈ ਇਹ ਸਿਰਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +