Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:12:38 AM

  • horrific road accident in kapurthala

    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ...

  • gold silver prices fall know what experts think

    Gold-Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ...

  • prayer will be held today at the india pakistan border of the kartarpur corridor

    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ...

  • indian students in canada

    ਵੱਡੀ ਖ਼ਬਰ : ਕੈਨੇਡਾ 'ਚ ਜਹਾਜ਼ ਹਾਦਸਾ, ਦੋ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • IPL ਵਿਚਾਲੇ ਛੱਡ ਭਾਰਤ ਪਰਤਣ ਦੇ ਫ਼ੈਸਲੇ ’ਤੇ ਸੁਰੇਸ਼ ਰੈਨਾ ਨੇ ਦਿੱਤਾ ਵੱਡਾ ਬਿਆਨ, ਕਿਹਾ- ਕੋਈ ਪਛਤਾਵਾ ਨਹੀਂ

SPORTS News Punjabi(ਖੇਡ)

IPL ਵਿਚਾਲੇ ਛੱਡ ਭਾਰਤ ਪਰਤਣ ਦੇ ਫ਼ੈਸਲੇ ’ਤੇ ਸੁਰੇਸ਼ ਰੈਨਾ ਨੇ ਦਿੱਤਾ ਵੱਡਾ ਬਿਆਨ, ਕਿਹਾ- ਕੋਈ ਪਛਤਾਵਾ ਨਹੀਂ

  • Edited By Cherry,
  • Updated: 02 Jan, 2021 02:04 PM
New Delhi
ipl 2020 suresh raina big statement no regrets
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਆਈ.ਪੀ.ਐਲ. 2020 ਸ਼ੁਰੂ ਹੋਣ ਤੋਂ ਕੁੱਝ ਦਿਨ ਪਹਿਲਾਂ ਹੀ ਚੇਨਈ ਸੁਪਰ ਕਿੰਗ‍ਜ਼ ਦਾ ਸਾਥ ਛੱਡ ਕੇ ਸੁਰੇਸ਼ ਰੈਨਾ ਭਾਰਤ ਪਰਤ ਗਏ ਸਨ। ਆਈ.ਪੀ.ਐਲ. ਦੇ 13ਵੇਂ ਸੀਜ਼ਨ ਲਈ ਯੂ.ਏ.ਈ. ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਪਿਛਲੇ ਸਾਲ 15 ਅਗਸ‍ਤ ਨੂੰ ਐਮ.ਐਸ. ਧੋਨੀ ਦੇ ਨਾਲ ਹੀ ਇੰਟਰਨੈਸ਼ਨਲ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਇਸ ਦੇ ਬਾਅਦ ਉਹ ਯੂ.ਏ.ਈ. ਲਈ ਰਵਾਨਾ ਹੋ ਗਏ ਸਨ ਪਰ ਟੀਮ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਉਹ ਭਾਰਤ ਪਰਤ ਗਏ ਸਨ।

ਇਹ ਵੀ ਪੜ੍ਹੋ : ਤੀਜੀ ਵਾਰ ਪਿਤਾ ਬਣਨਗੇ ਸ਼ਾਕਿਬ ਅਲ ਹਸਨ, ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਾਂਝੀ ਕੀਤੀ ਖ਼ੁਸ਼ੀ

ਰੈਨਾ ਦੇ ਇਸ ਫ਼ੈਸਲੇ ਨਾਲ ਐਨ. ਸ਼੍ਰੀਨਿਵਾਸਨ ਕਾਫ਼ੀ ਨਰਾਜ਼ ਵੀ ਨਜ਼ਰ ਆਏ ਸਨ ਅਤੇ ਉਨ੍ਹਾਂ ਨੇ ਕਾਫ਼ੀ ਬੋਲ‍ਡ ਬਿਆਨ ਦਿੱਤਾ ਸੀ। ਰੈਨਾ ਦੇ ਇਸ ਫ਼ੈਸਲੇ ਉੱਤੇ ਕਾਫ਼ੀ ਸਵਾਲ ਚੁੱਕੇ ਗਏ ਸਨ। ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ। ਹਾਲਾਂਕਿ ਉਸ ਦੇ ਬਾਅਦ ਪਹਿਲੀ ਵਾਰ ਰੈਨਾ ਨੇ ਆਪਣੇ ਉਸ ਫ਼ੈਸਲੇ ਉੱਤੇ ਖੁੱਲ੍ਹ ਕੇ ਗੱਲ ਕੀਤੀ। ਇਕ ਅੰਗਰੇਜ਼ੀ ਅਖ਼ਬਾਰ ’ਚ ਛਪੀ ਖ਼ਬਰ ਮੁਤਾਬਕ ਰੈਨਾ ਨੇ ਕਿਹਾ ਕਿ ਘਰ ਪਰਤਣ ਦਾ ਫ਼ੈਸਲਾ ਲੈਣ ਉੱਤੇ ਉਨ੍ਹਾਂ ਨੂੰ ਕੋਈ ਮਲਾਲ ਨਹੀਂ ਹੈ। 

ਇਹ ਵੀ ਪੜ੍ਹੋ : MS ਧੋਨੀ ਦੀ ਧੀ ਜੀਵਾ ਐਡ ਦੀ ਦੁਨੀਆ ’ਚ ਕਰੇਗੀ ਡੈਬਿਊ (ਵੇਖੋ ਵੀਡੀਓ)

ਰੈਨਾ ਦੇ ਆਈ.ਪੀ.ਐਲ. ਸ਼ੁਰੂ ਹੋਣ ਤੋਂ ਪਹਿਲਾਂ ਹੀ ਯੂ.ਏ.ਈ. ਤੋਂ ਭਾਰਤ ਪਰਤਣ ਉੱਤੇ ਅਜਿਹੀ ਵੀ ਖ਼ਬਰ ਆ ਰਹੀ ਸੀ ਕਿ ਉਹ ਹੋਟਲ ਦੇ ਆਪਣੇ ਕਮਰੇ ਤੋਂ ਨਾਖੁਸ਼ ਸਨ ਅਤੇ ਉਨ੍ਹਾਂ ਨੂੰ ਬਾਲਕਨੀ ਵਾਲਾ ਕਮਰਾ ਚਾਹੀਦਾ ਸੀ। ਰੈਨਾ ਨੇ ਚੇਨਈ ਸੁਪਰ ਕਿੰਗਜ਼ ਲਈ 33.28 ਦੀ ਔਸਤ ਨਾਲ ਆਈ.ਪੀ.ਐਲ. ਵਿੱਚ ਸਭ ਤੋਂ ਜ਼ਿਆਦਾ 4 ਹਜ਼ਾਰ 527 ਦੌੜਾਂ ਬਣਾਈਆਂ। ਹਾਲਾਂਕਿ ਆਈ.ਪੀ.ਐਲ. 2021 ਵਿੱਚ ਚੇ‍ਨਈ ਲਈ ਉਨ੍ਹਾਂ ਦੀ ਵਾਪਸੀ ਉੱਤੇ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਔਰਤਾਂ ਦੀ ਸੁਰੱਖਿਅਤ ਸਟੇਅ ਲਈ ਬਣੀ ਟੈਂਟ ਸਿਟੀ, ਵੇਖੋ ਤਸਵੀਰਾਂ

ਸੱਮਝਦਾਰੀ ਭਰਿਆ ਫ਼ੈਸਲਾ ਲੱਗਾ
ਸਾਬਕਾ ਭਾਰਤੀ ਆਲਰਾਊਂਡਰ ਨੇ ਕਿਹਾ ਕਿ ਪਛਤਾਵਾ ਕਿਉਂ ਹੋਵੇਗਾ। ਮੈਂ ਮੇਰੇ ਬੱਚਿਆਂ ਅਤੇ ਪਰਿਵਾਰ ਨਾਲ ਸਮਾਂ ਬਿਤਾਇਆ। ਉਨ੍ਹਾਂ ਕਿਹਾ ਕਿ ਮੈਂ ਹਕੀਕਤ ਵਿੱਚ ਪਰਿਵਾਰ ਲਈ ਵਾਪਸ ਆਉਣਾ ਚਾਹੁੰਦਾ ਸੀ। ਪੰਜਾਬ ਵਿੱਚ ਪਰਿਵਾਰ ਦੇ ਨਾਲ ਦਰਦਨਾਕ ਘਟਨਾ ਵਾਪਰੀ ਅਤੇ ਉਨ੍ਹਾਂ ਨੂੰ ਮੇਰੀ ਜ਼ਰੂਰਤ ਸੀ। ਮਹਾਮਾਰੀ ਦੌਰਾਨ ਮੇਰੀ ਪਤਨੀ ਨੂੰ ਵੀ ਇੱਥੇ ਮੇਰੀ ਜ਼ਰੂਰਤ ਸੀ। ਰੈਨਾ ਨੇ ਕਿਹਾ ਕਿ ਮੈਂ ਪਿਛਲੇ 20 ਸਾਲਾਂ ਤੋਂ ਖੇਡ ਰਿਹਾ ਹਾਂ, ਇਸ ਲਈ ਮੈਂ ਜਾਣਦਾ ਹਾਂ ਕਿ ਮੈਂ ਵਾਪਸੀ ਕਰਾਂਗਾ ਪਰ ਜਦੋਂ ਤੁਹਾਡੇ ਪਰਿਵਾਰ ਨੂੰ ਤੁਹਾਡੀ ਜ਼ਰੂਰਤ ਹੋਵੇ, ਤੁਹਾਨੂੰ ਉੱਥੇ ਰਹਿਣਾ ਹੋਵੇਗਾ। ਰੈਨਾ ਨੇ ਕਿਹਾ ਕਿ ਮੈਨੂੰ ਲੱਗਾ ਕਿ ਇਹ ਸੱਮਝਦਾਰੀ ਭਰਿਆ ਫ਼ੈਸਲਾ ਸੀ।

ਇਹ ਵੀ ਪੜ੍ਹੋ : ਪ੍ਰੇਮੀ ਦਾ ਪ੍ਰਪੋਜ਼ਲ ਸੁਣਦੇ ਹੀ 650 ਫੁੱਟ ਚਟਾਨ ਤੋਂ ਹੇਠਾਂ ਡਿੱਗੀ ਪ੍ਰੇਮਿਕਾ, ਡਿੱਗਦੇ ਹੋਏ ਦਿੱਤਾ ਇਹ ਜਵਾਬ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • IPL 2020
  • Suresh Raina
  • big statement
  • no regrets
  • ਆਈ ਪੀ ਐਲ 2020
  • ਸੁਰੇਸ਼ ਰੈਨਾ
  • ਵੱਡਾ ਬਿਆਨ
  • ਪਛਤਾਵਾ ਨਹੀਂ

ਮੈਨਚੈਸਟਰ ਯੂਨਾਈਟਿਡ ਨੇ ਵਿਲਾ ਨੂੰ 2-1 ਨਾਲ ਹਰਾਇਆ

NEXT STORY

Stories You May Like

  • after rahane  this player should be the captain of kkr team
    ਰਹਾਣੇ ਤੋਂ ਬਾਅਦ ਇਹ ਖਿਡਾਰੀ ਹੋਣਾ ਚਾਹੀਦਾ KKR ਟੀਮ ਦਾ ਕਪਤਾਨ : ਸੁਰੇਸ਼ ਰੈਨਾ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • narendra modi  job fair  free trade agreement  youth
    'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ FTA ਬਾਰੇ ਦਿੱਤਾ ਵੱਡਾ ਬਿਆਨ
  • narendra modi brics summit member new delhi statement
    'ਸਭ ਦੇ ਸਾਂਝੇ ਵਿਕਾਸ ਦੇ ਰਾਹ 'ਚ ਆਵੇਗੀ ਰੁਕਾਵਟ..!' PM ਮੋਦੀ ਨੇ BRICS ਮੈਂਬਰਾਂ ਅੱਗੇ ਦਿੱਤਾ ਵੱਡਾ ਬਿਆਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • sheikh hasina  s daughter saima resigns as who regional director
    ਸ਼ੇਖ ਹਸੀਨਾ ਦੀ ਧੀ ਸਾਇਮਾ ਨੇ WHO ਦੇ ਖੇਤਰੀ ਮੁਖੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਘਪਲੇ ਦੇ ਦੋਸ਼ਾਂ ਵਿਚਾਲੇ ਵੱਡਾ ਫ਼ੈਸਲਾ
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
Trending
Ek Nazar
10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rishabh das finishes sixth in 100m backstroke final
      ਰਿਸ਼ਭ ਦਾਸ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਛੇਵੇਂ ਸਥਾਨ 'ਤੇ ਰਿਹਾ
    • mma fighter varun sanyal out of asian games
      ਥਕਾਵਟ ਤੇ ਡੀਹਾਈਡ੍ਰੇਸ਼ਨ ਕਾਰਨ ਬੇਹੋਸ਼ ਹੋਏ MMA ਫਾਈਟਰ ਵਰੁਣ ਸਾਨਿਆਲ, ਏਸ਼ੀਆਈ...
    • elavenil won two silver medals on the first day of the asian games
      ਇਲਾਵੇਨਿਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ...
    • smriti mandhana becomes the highest run scorer in t20 cricket
      ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ...
    • deepika sehrawat scores eight goals
      ਦੀਪਿਕਾ ਸਹਿਰਾਵਤ ਦੇ ਅੱਠ ਗੋਲ, ਭਾਰਤ ਨੇ ਸ਼ੁਰੂਆਤੀ ਮੈਚ ਵਿੱਚ ਉਜ਼ਬੇਕਿਸਤਾਨ ਨੂੰ...
    • asian games  india defeated kazakhstan 3 0 in badminton
      ਏਸ਼ੀਆਈ ਖੇਡਾਂ: ਭਾਰਤ ਨੇ ਕਜ਼ਾਕਿਸਤਾਨ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਦੇ ਅਗਲੇ...
    • india made a strong start at the asian games by defeating indonesia 13 1
      ਭਾਰਤ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਕੀਤੀ ਸ਼ਾਨਦਾਰ...
    • mandaviya congratulated the indian shooting team
      ਮੰਡਾਵੀਆ ਨੇ ਭਾਰਤੀ ਸ਼ੂਟਿੰਗ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ
    • indian women  s cricket team reaches the final
      ਭਾਰਤੀ ਮਹਿਲਾ ਕ੍ਰਿਕਟ ਟੀਮ ਪੁੱਜੀ ਫਾਈਨਲ 'ਚ, 22 ਸਤੰਬਰ ਨੂੰ ਸ਼੍ਰੀਲੰਕਾ ਨਾਲ...
    • mma fighter varun sanyal hospitalized  out of danger
      ਐਮਐਮਏ ਫਾਈਟਰ ਵਰੁਣ ਸਾਨਿਆਲ ਨੂੰ ਲਿਜਾਇਆ ਗਿਆ ਹਸਪਤਾਲ, ਖਤਰੇ ਤੋਂ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +