Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    4:40:55 PM

  • relief news for those going to pgi

    PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ...

  • pakistan  next round of us iran talks

    ਅਮਰੀਕਾ-ਈਰਾਨ ਵਾਰਤਾ: ਪਾਕਿਸਤਾਨ ਨੇ ਦੂਜੇ ਦੌਰ ਦੀ...

  • attack on female teacher

    ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ...

  • boy dies under suspicious circumstances in hoshiarpur jail

    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2021 : ਜਾਣੋ ਪੁਆਇੰਟ ਟੇਬਲ 'ਚ ਆਪਣੀ ਪਸੰਦੀਦਾ ਟੀਮ ਦੀ ਸਥਿਤੀ, ਆਰੇਂਜ ਤੇ ਪਰਪਲ ਕੈਪ ਲਿਸਟ ਬਾਰੇ

SPORTS News Punjabi(ਖੇਡ)

IPL 2021 : ਜਾਣੋ ਪੁਆਇੰਟ ਟੇਬਲ 'ਚ ਆਪਣੀ ਪਸੰਦੀਦਾ ਟੀਮ ਦੀ ਸਥਿਤੀ, ਆਰੇਂਜ ਤੇ ਪਰਪਲ ਕੈਪ ਲਿਸਟ ਬਾਰੇ

  • Author Tarsem Singh,
  • Updated: 26 Sep, 2021 01:15 PM
Sports
ipl 2021 position of teams in the points table orange and purple cap list
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਦਿੱਲੀ ਕੈਪੀਟਲਸ (ਡੀ. ਸੀ.)  ਤੇ ਪੰਜਾਬ ਕਿੰਗਜ਼ ਨੇ ਸ਼ਨੀਵਾਰ ਨੂੰ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦੇ ਆਪਣੇ-ਆਪਣੇ ਮੈਚਾਂ 'ਚ ਜਿੱਤ ਦਰਜ ਕਰਦੇ ਹੋਏ ਪੁਆਇੰਟ ਟੇਬਲ 'ਚ ਬੜ੍ਹਤ ਬਣਾਈ ਹੈ। ਜਿੱਥੇ ਦਿੱਲੀ ਨੇ ਰਾਜਸਥਾਨ ਰਾਇਲਸ ਨੂੰ ਹਰਾ ਕੇ ਇਕ ਵਾਰ ਫਿਰ ਤੋਂ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਉੱਥੇ ਹੀ ਪੰਜਾਬ ਨੇ ਸਨਰਾਈਜ਼ਰਜ਼ ਹੈਦਰਾਬਾਦ ਦੇ ਖ਼ਿਲਾਫ਼ ਜਿੱਤ ਦਰਜ ਕੀਤੀ ਤੇ ਦੋ ਸਥਾਨਾਂ ਦੀ ਬੜ੍ਹਤ ਬਣਾਉਂਦੇ ਹੋਏ ਪੁਆਇੰਟ ਟੇਬਲ 'ਚ 5ਵੇਂ ਸਥਾਨ 'ਤੇ ਆ ਗਈ ਹੈ।
ਇਹ ਵੀ ਪੜ੍ਹੋ : CSK vs KKR : ਕਿਹੜੀ ਟੀਮ ਦਾ ਪਲੜਾ ਹੈ ਭਾਰੀ, ਪਿੱਚ ਰਿਪੋਰਟ ਤੇ ਸੰਭਾਵਿਤ ਪਲੇਇੰਗ ਇਲੈਵਨ 'ਤੇ ਇਕ ਨਜ਼ਰ

PunjabKesari

ਦਿੱਲੀ ਦੇ 10 ਮੈਚਾਂ 8 ਜਿੱਤ ਦੇ ਨਾਲ 16 ਅੰਕ ਹੋ ਗਏ ਹਨ। ਦੂਜੇ ਸਥਾਨ 'ਤੇ ਚੇਨਈ ਸੁਪਰ ਕਿੰਗਜ਼ (14 ਅੰਕ), ਤੀਜੇ 'ਤੇ ਰਾਇਲ ਚੈਲੰਜਰਜ਼ ਬੈਂਗਲੁਰੂ (10) ਹੈ। ਜਦਕਿ ਕੋਲਕਾਤਾ ਨਾਈਟ ਰਾਈਡਰਜ਼, ਪੰਜਾਬ, ਮੁੰਬਈ ਤੇ ਰਾਜਸਥਾਨ ਦੇ 8-8 ਅੰਕ ਹਨ ਤੇ ਇਹ ਟੀਮਾਂ ਕ੍ਰਮਵਾਰ ਚੌਥੇ, ਪੰਜਵੇਂ  ਤੇ ਛੇਵੇਂ ਤੇ ਸਤਵੇਂ ਸਥਾਨ 'ਤੇ ਹਨ। ਹਾਲਾਂਕਿ ਇਨ੍ਹਾਂ ਚਾਰ ਟੀਮਾਂ 'ਚੋਂ ਸਿਰਫ਼ ਪੰਜਾਬ ਨੇ 10 ਮੈਚ ਖੇਡੇ ਹਨ ਜਦਕਿ ਬਾਕੀ ਤਿੰਨ ਟੀਮਾਂ ਦੇ 9-9 ਮੈਚ ਹੋਏ ਹਨ। ਸਨਰਾਈਜ਼ਰਜ਼ ਹੈਦਰਾਬਾਦ 9 ਮੈਚਾਂ 'ਚੋਂ ਸਿਰਫ਼ ਇਕ ਜਿੱਤ ਦੇ ਨਾਲ 2 ਅੰਕ ਲੈ ਕੇ ਆਖ਼ਰੀ ਸਥਾਨ 'ਤੇ ਹੈ।

PunjabKesari

ਆਰੇਂਜ ਕੈਪ
ਆਈ. ਪੀ. ਐੱਲ. 2021 ਦੇ ਦੂਜੇ ਪੜਾਅ ਦੇ ਪਹਿਲੇ ਡਬਲ ਹੈਡਲ ਮੁਕਾਬਲੇ ਦੇ ਬਾਅਦ ਦਿੱਲੀ ਦੀ ਟੀਮ ਦੇ ਸ਼ਿਖਰ ਧਵਨ ਆਰੇਂਜ ਕੈਪ ਹੋਲਡ ਕੀਤੇ ਹੋਏ ਹਨ ਜਿਨ੍ਹਾਂ ਦੀਆਂ ਕੁਲ 422 ਦੌੜਾਂ ਹਨ। ਪੰਜਾਬ ਕਿੰਗਜ਼ ਦੇ ਕਪਤਾਨ ਕੇ. ਐੱਲ. ਰਾਹੁਲ ਦੀ ਦੌੜਾਂ (401) 'ਚ ਵਾਧਾ ਹੋਇਆ ਹੈ ਪਰ ਅਜੇ ਵੀ ਇਹ ਦੂਜੇ ਸਥਾਨ 'ਤੇ ਹਨ। ਫਾਫ ਡੁਪਲੇਸਿਸ 351 ਦੌੜਾਂ ਦੇ ਨਾਲ ਤੀਜੇ ਸਥਾਨ 'ਤੇ ਹਨ। ਜਦਕਿ ਚੋਟੀ ਦੇ ਪੰਜ 'ਚ ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਦੀ ਐਂਟਰੀ ਹੋਈ ਹੈ ਤੇ ਉਹ 351 ਦੌੜਾਂ ਦੇ ਨਾਲ ਚੌਥੇ ਸਥਾਨ 'ਤੇ ਹਨ। ਮਯੰਕ ਅਗਰਵਾਲ 322 ਦੌੜਾਂ ਦੇ ਨਲਾ ਪੰਜਵੇਂ ਸਥਾਨ 'ਤੇ ਹਨ।

PunjabKesari

ਪਰਪਲ ਕੈਪ
ਅਵੇਸ਼ ਖ਼ਾਨ ਆਰ. ਸੀ. ਬੀ. ਦੇ ਹਰਸ਼ਲ ਪਟੇਲ ਦੇ ਕਰੀਬ ਪਹੁੰਚ ਰਹੇ ਹਨ ਪਰ ਅਜੇ ਵੀ ਪਰਪਲ ਕੈਪ 'ਤੇ ਹਰਸ਼ਲ ਪਟੇਲ ਦਾ ਕਬਜ਼ਾ ਹੈ ਜਿਨ੍ਹਾਂ ਦੇ ਨਾਂ 19 ਵਿਕਟਾਂ ਹਨ ਜਦਕਿ ਦਿੱਲੀ ਦੇ ਦੇ ਅਵੇਸ਼ ਖ਼ਾਨ ਦੀਆਂ 15 ਵਿਕਟਾਂ ਹਨ। ਰਾਜਸਥਾਨ ਰਾਇਲਜ਼ ਦੇ ਕ੍ਰਿਸ ਮੌਰਿਸ 14 ਵਿਕਟਾਂ ਦੇ ਨਾਲ ਤੀਜੇ ਸਥਾਨ 'ਤੇ ਹਨ। ਪੰਜਾਬ ਦੇ ਦੋ ਗੇਂਦਬਾਜ਼ ਮੁਹੰਮਦ ਸ਼ੰਮੀ ਤੇ ਅਰਸ਼ਦੀਪ 13-13 ਵਿਕਟਾਂ ਦੇ ਨਾਲ ਕ੍ਰਮਵਾਰ ਚੌਥੇ ਤੇ ਪੰਜਵੇਂ ਸਥਾਨ 'ਤੇ ਹਨ।

ਇਹ ਵੀ ਪੜ੍ਹੋ : ਆਸਟਰੇਲੀਆ ਵਿਰੁੱਧ ਕਲੀਨ ਸਵੀਪ ਤੋਂ ਬਚਣ ਉਤਰੇਗੀ ਭਾਰਤੀ ਮਹਿਲਾ ਕ੍ਰਿਕਟ ਟੀਮ, ਆਖਰੀ ਵਨ ਡੇਅ ਅੱਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Delhi Capitals
  • Punjab Kings
  • Point Table
  • Orange Cap
  • Purple Cap
  • ਦਿੱਲੀ ਕੈਪੀਟਲਸ
  • ਪੰਜਾਬ ਕਿੰਗਜ਼
  • ਪੁਆਇੰਟ ਟੇਬਲ
  • ਆਰੇਂਜ ਕੈਪ
  • ਪਰਪਲ ਕੈਪ

ਤੀਰਅੰਦਾਜ਼ੀ ਵਿਸ਼ਵ ਚੈਂਪੀਅਨਸ਼ਿਪ ’ਚ ਫਿਰ ਸੋਨ ਤਮਗੇ ਤੋਂ ਖੁੰਝਿਆ ਭਾਰਤ

NEXT STORY

Stories You May Like

  • ipl 2026  know who got the purple cap
    IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ
  • ipl 2026  gujarat  s famous krishna  s feat  captures the purple cap
    IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ
  • mi vs pbks ipl 2026
    ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੁਆਇੰਟ ਟੇਬਲ 'ਚ ਨੰਬਰ 1 ਬਣੀ ਪੰਜਾਬ ਕਿੰਗਜ਼
  • ipl 2026 mi vs pbks
    IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ
  • ipl 2026
    ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
  • ipl 2026  punjab kings to face hyderabad today
    IPL 2026: ਪੰਜਾਬ ਕਿੰਗਜ਼ ਦਾ ਸਾਹਮਣਾ ਅੱਜ ਹੈਦਰਾਬਾਦ ਨਾਲ; ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • ipl 2026
    IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!
  • ipl 2026 ms dhoni s date to take to the field set
    IPL 2026: MS ਧੋਨੀ ਦੇ ਮੈਦਾਨ 'ਤੇ ਉਤਰਨ ਦੀ ਤਾਰੀਖ਼ ਤੈਅ, ਇਸ ਟੀਮ ਖ਼ਿਲਾਫ਼ ਖੇਡਣਗੇ ਮੈਚ!
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
Trending
Ek Nazar
vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • virat kohli is in the news again
      ਫਿਰ ਤੋਂ ਚਰਚਾ 'ਚ ਆਏ ਵਿਰਾਟ ਕੋਹਲੀ, ਸੋਸ਼ਲ ਮੀਡੀਆ ਉਤੇ ਯੂਜ਼ਰ ਨੇ ਮੀਮਸ ਦੀ...
    • ipl 2026
      ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
    • star cricketer announces retirement
      IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
    • mi vs pbks ipl 2026
      ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੁਆਇੰਟ ਟੇਬਲ 'ਚ ਨੰਬਰ 1 ਬਣੀ...
    • mumbai set a target of 196 runs for punjab
      Mi vs PBKS, IPL 2026 : ਮੁੰਬਈ ਨੇ ਪੰਜਾਬ ਅੱਗੇ ਰੱਖਿਆ 196 ਦੌੜਾਂ ਦਾ ਟੀਚਾ,...
    • arshdeep singh creates history in ipl
      ਅਰਸ਼ਦੀਪ ਸਿੰਘ ਨੇ IPL 'ਚ ਰਚਿਆ ਇਤਿਹਾਸ ! ਪੰਜਾਬ ਕਿੰਗਜ਼ ਲਈ ਬਣਾਇਆ ਅਨੋਖਾ...
    • rohit sharma out of playing11 punjab won the toss
      Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11 'ਚੋਂ ਬਾਹਰ, ਪੰਜਾਬ ਨੇ...
    • critical brain clot and high risk of stroke
      ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ ਜੰਗ', ਤੇਂਦੁਲਕਰ ਤੇ ਹੋਰ...
    • bodyguard made big revelations about yuvraj singh and dhoni
      ਯੁਵਰਾਜ ਸਿੰਘ ਤੇ ਧੋਨੀ ਬਾਰੇ BODYGUARD ਨੇ ਕਰ'ਤੇ ਵੱਡੇ ਖੁਲਾਸੇ, ਦੱਸਿਆ- ਅਜਿਹੇ...
    • match winning player recovers from injury ready to return to ipl
      ਟੀਮ ਨੂੰ ਵੱਡੀ ਰਾਹਤ, ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ IPL 'ਚ ਵਾਪਸੀ ਲਈ ਤਿਆਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +