Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    4:04:06 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mohali
  • IPL 2022 : ਪੰਜਾਬ ਨੇ ਮੀਂਹ ਨਾਲ ਪ੍ਰਭਾਵਿਤ ਮੈਚ 'ਚ ਕੋਲਕਾਤਾ ਨੂੰ DLS Method ਨਾਲ 7 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IPL 2022 : ਪੰਜਾਬ ਨੇ ਮੀਂਹ ਨਾਲ ਪ੍ਰਭਾਵਿਤ ਮੈਚ 'ਚ ਕੋਲਕਾਤਾ ਨੂੰ DLS Method ਨਾਲ 7 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 01 Apr, 2023 08:14 PM
Mohali
ipl 2022 punjab beat kolkata by 7 runs with dls method
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ: IPL 2023 ਦੀ ਸ਼ੁਰੂਆਤ ਹੋ ਗਈ ਹੈ ਅਤੇ ਦੂਜਾ ਮੈਚ ਅੱਜ ਮੋਹਾਲੀ ਵਿਖੇ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਖੇਡਿਆ ਗਿਆ। ਮੈਚ 'ਚ ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ। ਇਸ ਤਰ੍ਹਾਂ ਪੰਜਾਬ ਨੇ ਕੋਲਕਾਤਾ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੇ 16 ਓਵਰਾਂ 'ਚ 7 ਵਿਕਟਾਂ ਗੁਆ ਕੇ 146 ਦੌੜਾਂ ਬਣਾਈਆਂ ਤੇ ਇਸੇ ਦੌਰਾਨ ਮੀਂਹ ਪੈਣ ਲੱਗਾ। ਮੀਂਹ ਪੈਣ ਸਮੇਂ ਕੋਲਕਾਤਾ ਪੰਜਾਬ ਤੋਂ ਡੀਐੱਲਐੱਸ ਮੈਥਡ ਨਾਲ  7 ਦੌੜਾਂ ਦਾ ਪਿੱਛੇ ਸੀ। ਇਸ ਕਾਰਨ ਖੇਡ ਨੂੰ ਰੋਕਣਾ ਪਿਆ। ਮੀਂਹ ਨਾਲ ਰੁਕਣ ਦੀ ਸਥਿਤੀ 'ਚ ਪੰਜਾਬ ਨੂੰ ਡੀਐੱਲਐੱਸ ਮੈਥਡ ਨਾਲ 7 ਦੌੜਾਂ ਨਾਲ ਜੇਤੂ ਐਲਾਨ ਦਿੱਤਾ ਗਿਆ। ਪੰਜਾਬ ਲਈ ਸੈਮ ਕੁਰੇਨ ਨੇ 1, ਅਰਸ਼ਦੀਪ ਸਿੰਘ ਨੇ 3, ਨਾਥਨ ਐਲਿਸ ਨੇ 1, ਸਿਕੰਦਰ ਰਜ਼ਾ ਨੇ 1, ਰਾਹੁਲ ਚਾਹਰ ਨੇ 1 ਵਿਕਟ ਲਈਆਂ।

ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਮਨਦੀਪ ਸਿੰਘ 2 ਦੌੜਾਂ ਦੇ ਨਿੱਜੀ ਸਕੋਰ 'ਤੇ ਅਰਸ਼ਦੀਪ ਦੀ ਗੇਂਦ 'ਤੇ ਸੈਮ ਕੁਰੇਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਅਨੁਕੂਲ ਰਾਏ 4 ਦੌੜਾਂ ਦੇ ਨਿੱਜੀ ਸਕੋਰ 'ਤੇ  ਅਰਸ਼ਦੀਪ ਦੀ ਗੇਂਦ 'ਤੇ ਰਜ਼ਾ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਰਹਿਮਾਨਉੱਲ੍ਹਾ ਗੁਰਬਾਜ਼ ਨੇ 22 ਦੌੜਾਂ, ਵੈਂਕਟੇਸ਼ ਅਈਅਰ ਨੇ 34 ਦੌੜਾਂ, ਆਂਦਰੇ ਰਸਲ ਨੇ 35 ਦੌੜਾਂ, ਕਪਤਾਨ ਨਿਤਿਸ਼ ਰਾਣਾ ਨੇ 24 ਦੌੜਾਂ, ਰਿੰਕੂ ਸਿੰਘ ਨੇ 4 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : IPL 2023: ਮੌਜੂਦਾ ਚੈਂਪੀਅਨ ਦਾ ਜੇਤੂ ਆਗਾਜ਼, ਪਹਿਲੇ ਮੁਕਾਬਲੇ 'ਚ ਗੁਜਰਾਤ ਟਾਈਟਨਜ਼ ਨੇ ਚੇਨੰਈ ਨੂੰ ਹਰਾਇਆ

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ 23 ਦੌੜਾਂ ਬਣਾ ਸਾਊਥੀ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਪੰਜਾਬ ਨੂੰ ਦੂਜਾ ਝਟਕਾ ਭਾਨੁਕਾ ਰਾਜਪਕਸ਼ੇ ਦੇ ਆਊਟ ਹੋਣ ਨਾਲ ਲੱਗਾ। ਰਾਜਪਕਸ਼ੇ 50 ਦੌੜਾਂ 'ਤੇ ਉਮੇਸ਼ ਯਾਦਵ ਵਲੋਂ ਆਊਟ ਹੋਏ। ਰਾਜਪਕਸ਼ੇ ਨੇ ਆਪਣੀ ਪਾਰੀ ਦੇ ਦੌਰਾਨ 5 ਚੌਕੇ ਤੋ 2 ਛੱਕੇ ਵੀ ਲਾਏ। ਇਸ ਤੋਂ ਬਾਅਦ ਪੰਜਾਬ ਦੀ ਤੀਜੀ ਵਿਕਟ ਜਿਤੇਸ਼ ਸ਼ਰਮਾ ਦੇ ਆਊਟ ਹੋਣ ਨਾਲ ਡਿੱਗੀ। ਜਿਤੇਸ਼ ਸਾਊਥੀ ਦਾ ਸ਼ਿਕਾਰ ਬਣੇ। ਇਸ  ਤੋਂ ਬਾਅਦ ਕਪਤਾਨ ਸ਼ਿਖਰ ਧਵਨ 40 ਦੌੜਾਂ ਬਣਾ ਚੱਕਰਵਰਤੀ ਵਲੋਂ ਆਊਟ ਹੋਏ, ਸ਼ਿਖਰ ਧਵਨ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਵੀ ਲਾਏ । 

ਇਹ ਵੀ ਪੜ੍ਹੋ : RCB ਦੇ ਫੈਨਜ਼ ਲਈ ਬੁਰੀ ਖ਼ਬਰ, IPL ਦੇ ਸ਼ੁਰੂਆਤੀ ਪੜਾਅ ’ਚ ਨਹੀਂ ਖੇਡ ਸਕੇਗਾ ਇਹ ਖਿਡਾਰੀ

ਪਲੇਇੰਗ 11

ਪੰਜਾਬ ਕਿੰਗਜ਼ : ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ (ਵਿਕਟਕੀਪਰ), ਭਾਨੁਕਾ ਰਾਜਪਕਸ਼ੇ, ਜਿਤੇਸ਼ ਸ਼ਰਮਾ, ਸ਼ਾਹਰੁਖ ਖਾਨ, ਸੈਮ ਕੁਰੇਨ, ਸਿਕੰਦਰ ਰਜ਼ਾ, ਨਾਥਨ ਐਲਿਸ, ਹਰਪ੍ਰੀਤ ਬਰਾੜ, ਰਾਹੁਲ ਚਾਹਰ, ਅਰਸ਼ਦੀਪ ਸਿੰਘ

ਕੋਲਕਾਤਾ ਨਾਈਟ ਰਾਈਡਰਜ਼ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਮਨਦੀਪ ਸਿੰਘ, ਨਿਤੀਸ਼ ਰਾਣਾ (ਕਪਤਾਨ), ਰਿੰਕੂ ਸਿੰਘ, ਆਂਦਰੇ ਰਸਲ, ਸ਼ਾਰਦੁਲ ਠਾਕੁਰ, ਸੁਨੀਲ ਨਰਾਇਣ, ਟਿਮ ਸਾਊਦੀ, ਅਨੁਕੁਲ ਰਾਏ, ਉਮੇਸ਼ ਯਾਦਵ, ਵਰੁਣ ਚੱਕਰਵਰਤੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 

  • IPL 2023
  • Punjab Kings vs Kolkata Knight Riders
  • Shikhar Dhawan
  • Nitish Rana
  • ਆਈਪੀਐੱਲ 2023
  • ਪੰਜਾਾਬ ਕਿੰਗਜ਼ ਬਨਾਮ ਕੋਲਕਾਤਾ ਨਾਈਟ ਰਾਈਡਰਜ਼
  • ਸ਼ਿਖਰ ਧਵਨ
  • ਨਿਤਿਸ਼ ਰਾਣਾ

IPL 2023: ਮੌਜੂਦਾ ਚੈਂਪੀਅਨ ਦਾ ਜੇਤੂ ਆਗਾਜ਼, ਪਹਿਲੇ ਮੁਕਾਬਲੇ 'ਚ ਗੁਜਰਾਤ ਟਾਈਟਨਜ਼ ਨੇ ਚੇਨੰਈ ਨੂੰ ਹਰਾਇਆ

NEXT STORY

Stories You May Like

  • ipl 2026 mi vs rr
    ਰਾਜਸਥਾਨ ਪਲੇਆਫ 'ਚ ਪੁੱਜੀ, ਮੁੰਬਈ ਨੂੰ 30 ਦੌੜਾਂ ਨਾਲ ਹਰਾਇਆ, ਪੰਜਾਬ ਤੇ KKR ਹੋਈਆਂ ਬਾਹਰ
  • gt vs rr ipl 2026
    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ
  • ipl 2026  vaibhav suryavanshi wins   orange cap
    IPL 2026: ਵੈਭਵ ਸੂਰਿਆਵੰਸ਼ੀ ਨੇ 97 ਦੌੜਾਂ ਦੀ ਰਿਕਾਰਡ ਪਾਰੀ ਨਾਲ ਹਾਸਲ ਕੀਤੀ 'ਆਰੇਂਜ ਕੈਪ'
  • ipl 2026 lucknow gave punjab a target of runs
    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ ਦਾ ਟੀਚਾ, ਇੰਗਲਿਸ਼ ਨੇ ਖੇਡੀ ਧਮਾਕੇਦਾਰ ਪਾਰੀ
  • big change in the way ipl is watched
    IPL ਦੇਖਣ ਦੇ ਅੰਦਾਜ਼ 'ਚ ਵੱਡਾ ਬਦਲਾਅ; 70% ਦਰਸ਼ਕ ਹੁਣ ਟੀਵੀ ਦੇ ਨਾਲ OTT 'ਤੇ ਵੀ ਦੇਖਦੇ ਹਨ ਮੈਚ: ਰਿਪੋਰਟ
  • ipl 2026 kkr vs dc
    IPL 2026 KKR vs DC: ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026    do or die   situation for punjab kings
    IPL 2026: ਪੰਜਾਬ ਕਿੰਗਜ਼ ਲਈ 'ਕਰੋ ਜਾਂ ਮਰੋ' ਦੀ ਸਥਿਤੀ; ਅੱਜ LSG ਨਾਲ ਹੋਵੇਗਾ ਜ਼ੋਰਦਾਰ ਮੁਕਾਬਲਾ
  • ipl final gujarat titans team bus fire
    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • odi series against afg a formidable batsman enters the team
      ਵਿਰਾਟ ਕੋਹਲੀ ਦੀ ਜਗ੍ਹਾ ਧਾਕੜ ਖਿਡਾਰੀ ਦੀ TEAM INDIA 'ਚ ਵਾਪਸੀ, BCCI ਨੇ ਕੀਤਾ...
    • ind vs afg  test match day 1
      IND vs AFG, Test Match Day 1: ਭਾਰਤ ਨੇ 63 ਓਵਰਾਂ ਤਕ ਬਣਾਈਆਂ 3 ਵਿਕਟਾਂ...
    • india won the bronze medal by defeating korea 3 0
      ਮਹਿਲਾ ਅੰਡਰ-18 ਏਸ਼ੀਆ ਕੱਪ: ਭਾਰਤ ਨੇ ਕੋਰੀਆ ਨੂੰ 3-0 ਨਾਲ ਹਰਾ ਕੇ ਜਿੱਤਿਆ...
    • canada cricket president
      ਕੈਨੇਡਾ ਕ੍ਰਿਕਟ ਬੋਰਡ ਪ੍ਰਧਾਨ ਦੇ ਘਰ 'ਤੇ ਮੁੜ ਹੋਈ ਫਾਇਰਿੰਗ ! 15 ਦਿਨਾਂ 'ਚ...
    • team india announced
      ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
    • rohit will have to prove himself for 2027 odi world cup  karim
      ਰੋਹਿਤ ਨੂੰ 2027 ਵਨ ਡੇ ਵਿਸ਼ਵ ਕੱਪ ਲਈ ਖੁਦ ਨੂੰ ਸਾਬਤ ਕਰਨਾ ਪਵੇਗਾ : ਕਰੀਮ
    • star cricketer ruled out of t20 wc due to injury replacement announced
      ਸੱਟ ਕਾਰਨ ਸਟਾਰ ਕ੍ਰਿਕਟਰ T20 WC ਤੋਂ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
    • good news for team india star player fit for odi series against afg
      ਟੀਮ ਇੰਡੀਆ ਲਈ ਖੁਸ਼ਖਬਰੀ, AFG ਵਿਰੁੱਧ ਵਨਡੇ ਸੀਰੀਜ਼ ਲਈ Fit ਹੋਇਆ ਸਟਾਰ ਖਿਡਾਰੀ!
    • india will try to win 6th saff women  s title
      6ਵਾਂ ਸੈਫ ਮਹਿਲਾ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗਾ ਭਾਰਤ
    • indian team  s batting continues against afghanistan
      ਅਫਗਾਨਿਸਤਾਨ ਖਿਲਾਫ ਭਾਰਤੀ ਟੀਮ ਦੀ ਬੈਟਿੰਗ ਜਾਰੀ, ਇਸ ਖਿਡਾਰੀ ਨੇ ਕੀਤਾ ਡੈਬਿਊ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +