Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    3:58:47 PM

  • ahmedabad plane crash rupani s lucky number is 1206

    ਅਹਿਮਦਾਬਾਦ ਜਹਾਜ਼ ਹਾਦਸਾ: CM ਰੂਪਾਨੀ ਦਾ Lucky...

  • stock market falls  sensex falls 573 points and nifty closes below 24800

    ਸ਼ੇਅਰ ਬਾਜ਼ਾਰ ਧੜੰਮ ਡਿੱਗਾ: ਸੈਂਸੈਕਸ 573 ਅੰਕ...

  • petrol and diesel will be expensive

    ਮਹਿੰਗਾਈ ਦਾ ਇਕ ਹੋਰ ਝਟਕਾ, ਪੈਟਰੋਲ ਅਤੇ ਡੀਜ਼ਲ...

  • bloodied body of young man found on roadside

    Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • IPL 2022 'ਚ ਕੇ. ਐੱਲ. ਰਾਹੁਲ ਦੇ ਪ੍ਰਦਰਸ਼ਨ ਦੇ ਮੁਰੀਦ ਹੋਏ ਗਾਵਸਕਰ ਤੇ ਰਵੀ ਸ਼ਾਸਤਰੀ, ਕੀਤੀ ਰੱਜ ਕੇ ਸ਼ਲਾਘਾ

SPORTS News Punjabi(ਖੇਡ)

IPL 2022 'ਚ ਕੇ. ਐੱਲ. ਰਾਹੁਲ ਦੇ ਪ੍ਰਦਰਸ਼ਨ ਦੇ ਮੁਰੀਦ ਹੋਏ ਗਾਵਸਕਰ ਤੇ ਰਵੀ ਸ਼ਾਸਤਰੀ, ਕੀਤੀ ਰੱਜ ਕੇ ਸ਼ਲਾਘਾ

  • Author Tarsem Singh,
  • Updated: 25 Apr, 2022 11:48 AM
Mumbai
ipl 2022 sunil gavaskar and ravi shastri compliment kl rahul
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕ੍ਰਿਕਟ ਦੇ ਮਹਾਨ ਖਿਡਾਰੀ ਸੁਨੀਲ ਗਾਵਸਕਰ ਤੇ ਰਵੀ ਸ਼ਾਸਤਰੀ ਨੇ ਆਈ. ਪੀ. ਐੱਲ. 2022 'ਚ ਸਲਾਮੀ ਬੱਲੇਬਾਜ਼ ਦੇ ਠੋਸ ਪ੍ਰਦਰਸ਼ਨ ਦੇ ਬਾਅਦ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇ. ਐੱਲ. ਰਾਹੁਲ ਦੀ ਸ਼ਲਾਘਾ ਕੀਤੀ ਹੈ। ਕੇ. ਐੱਲ. ਰਾਹੁਲ ਮੌਜੂਦਾ ਆਈ. ਪੀ. ਐੱਲ 2022 'ਚ ਖ਼ੂਬ ਦੌੜਾਂ ਬਣਾ ਰਹੇ ਹਨ ਤੇ ਸੱਜੇ ਹੱਥ ਦਾ ਇਹ ਧਮਾਕੇਦਾਰ ਬੱਲੇਬਾਜ਼ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ ਜੋਸ ਬਟਲਰ ਦੇ ਬਾਅਦ ਆਰੇਂਜ ਕੈਪ ਸਟੈਂਡਿੰਗ 'ਚ ਦੂਜੇ ਸਥਾਨ 'ਤੇ ਹੈ।

ਇਹ ਵੀ ਪੜ੍ਹੋ : 'ਦਿ ਗ੍ਰੇਟ ਖਲੀ' ਕਰਨਗੇ ਪਾਲੀਵੁੱਡ 'ਚ ਡੈਬਿਊ, ਜਾਣੋ ਫ਼ਿਲਮ ਦੇ ਰੌਚਕ ਪਹਿਲੂਆਂ ਬਾਰੇ

Koo App
💚 #LucknowSuperGiants
View attached media content
- KL Rahul (@rahulkl) 25 Apr 2022

ਭਾਰਤ ਦੇ ਸਾਬਕਾ ਕਪਤਾਨ ਤੇ ਭਾਰਤ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੇ ਦਾਅਵਾ ਕੀਤਾ ਹੈ ਕਿ ਟੀਮ ਦੀ ਅਗਵਾਈ ਦੀ ਵਾਧੂ ਜ਼ਿੰਮੇਵਾਰੀ ਰਾਹੁਲ ਦੇ ਸਰਵਸ੍ਰੇਸ਼ਠ ਨੂੰ ਬਾਹਰ ਲਿਆਉਣਾ ਹੈ ਜਾਂ ਤਾਂ ਉਹ ਜਾਂ ਬਟਲਰ ਆਈ. ਪੀ. ਐੱਲ.2022 ਦੇ ਅੰਤ ਤਕ ਆਰੇਂਜ ਕੈਪ ਜਿੱਤਣਗੇ। ਸ਼ਾਸਤਰੀ ਨੇ ਕਿਹਾ ਕਿ ਉਸ ਕੋਲ ਇਕ ਠੋਸ ਹਰਫਨਮੌਲਾ ਖੇਡ ਹੈ, ਤਕਨੀਕ ਚੰਗੀ ਹੈ, ਉਸ ਕੋਲ ਸਾਰੇ ਸ਼ਾਟਸ, ਸ਼ਾਨਦਾਰ ਸੁਭਾਅ ਤੇ ਦਿਮਾਗ਼ ਦੀ ਚੰਗੀ ਮੌਜੂਦਗੀ ਹੈ। ਇਕ ਨਵੀਂ ਫ੍ਰੈਂਚਾਈਜ਼ੀ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਦੇ ਨਾਲ ਉਹ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ।

ਇਹ ਵੀ ਪੜ੍ਹੋ : Birthday Special : ਸਚਿਨ ਤੇਂਦੁਲਕਰ ਦੀ ਜ਼ਿੰਦਗੀ ਨਾਲ ਜੁੜੇ 3 ਰੌਚਕ ਕਿੱਸੇ, ਕੀ ਤੁਸੀਂ ਜਾਣਦੇ ਹੋ

Koo App
Most hundreds by Indian in IPL: Virat Kohli - 5 (207 innings) KL Rahul - 4 (93 innings) #TataIPL
 
- Chandler Bing (@Sarcasm007) 25 Apr 2022

ਭਾਰਤ ਦੇ ਸਾਬਕਾ ਕਪਤਾਨ ਤੇ ਸਲਾਮੀ ਬੱਲੇਬਾਜ਼ ਸੁਨੀਲ ਗਾਵਸਕਰ ਨੇ ਵੀ ਰਾਹੁਲ ਦੀ ਸ਼ਲਾਘਾ ਕੀਤੀ। ਗਾਵਸਕਰ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਉਨ੍ਹਾਂ ਨੇ (ਮੁੰਬਈ ਇੰਡੀਅਨਜ਼ ਖ਼ਿਲਾਫ਼) ਆਪਣੀ ਪਾਰੀ ਨੂੰ ਰਫ਼ਤਾਰ ਦਿੱਤੀ, ਇਹ ਦੇਖਣਾ ਸ਼ਾਨਦਾਰ ਹੈ। ਉਨ੍ਹਾਂ ਨੇ ਆਪਣੀ ਰਫ਼ਤਾਰ ਨੂੰ ਕਿਵੇਂ ਵਧਾਇਆ, ਕਿਵੇਂ ਉਹ ਇਕ ਗਿਅਰ ਤੋਂ ਦੂਜੇ ਗਿਅਰ ਤੋਂ ਤੀਜੇ ਗਿਅਰ 'ਚ ਗਏ ਤੇ ਅੰਤ 'ਚ (ਪਾਰੀ ਦੇ) ਉਹ ਸਨ। ਪੰਜਵੇਂ ਗਿਅਰ 'ਚ ਪ੍ਰਦਰਸ਼ਨ ਸ਼ਾਨਦਾਰ ਸੀ। ਟੂਰਨਾਮੈਂਟ ਦੀ ਆਪਣੀ ਸ਼ੁਰਆਤੀ ਜਿੱਤ ਲਈ ਬੇਤਾਬ ਮੁੰਬਈ ਇੰਡੀਅਨਜ਼ ਐਤਵਾਰ ਨੂੰ ਲਖਨਊ ਸੁਪਰ ਜਾਇੰਟਸ ਦੇ ਖ਼ਿਲਾਫ਼ ਮੈਦਾਨ 'ਤੇ ਉਤਰੀ, ਜਿਨ੍ਹਾਂ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖ਼ਿਲਾਫ਼ ਹਾਰ ਦੇ ਬਾਵਜੂਦ ਕਾਫ਼ੀ ਚੰਗੀ ਲੈਅ ਦਿਖਾਈ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • KL Rahul
  • Praise
  • Ravi Shastri
  • Sunil Gavaskar
  • IPL 2022
  • Cricket Updates
  • Cricket News
  • ਕੇ ਐੱਲ ਰਾਹੁਲ
  • ਸ਼ਲਾਘਾ
  • ਰਵੀ ਸ਼ਾਸਤਰੀ
  • ਸੁਨੀਲ ਗਾਵਸਕਰ
  • ਆਈ ਪੀ ਐੱਲ 2022

IPL 2022 : ਰਾਹੁਲ ਦਾ ਸੈਂਕੜਾ, ਲਖਨਊ ਨੇ ਮੁੰਬਈ ਨੂੰ ਦਿੱਤਾ 169 ਦੌੜਾਂ ਦਾ ਟੀਚਾ

NEXT STORY

Stories You May Like

  • ravi dubey and sargun mehta became kl rahul  s new neighbors
    ਰਵੀ ਦੂਬੇ ਤੇ ਸਰਗੁਣ ਮਹਿਤਾ ਬਣੇ ਕੇਐੱਲ ਰਾਹੁਲ ਦੇ ਨਵੇਂ ਗੁਆਂਢੀ, ਲਿਆ ਲਗਜ਼ਰੀ ਘਰ
  • rcb vs pbks ipl 2025 final
    IPL 2025 Final : ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
  • mumbai indians became rich despite being out of ipl 2025
    IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ ਕਰੋੜ ਦਾ ਇਨਾਮ
  • winning the wtc 2025 final will earn you more money than ipl  prize money
    WTC 2025 FINAL ਜਿੱਤਣ 'ਤੇ ਮਿਲਣਗੇ IPL ਤੋਂ ਜਿਆਦਾ ਪੈਸੇ, ਪ੍ਰਾਇਜ਼ ਮਨੀ ਜਾਣ ਕੇ ਹੋ ਜਾਓਗੇ ਹੈਰਾਨ
  • ipl 2025 orange cap holder
    IPL 2025: ਸਾਈ ਸੁਦਰਸ਼ਨ ਦੇ ਸਿਰ ਸਜੀ ਆਰੇਂਜ ਕੈਪ, ਟਾਪ 5 ਦੀ ਲਿਸਟ 'ਚ 4 ਭਾਰਤੀ ਦਿੱਗਜ ਸ਼ਾਮਲ
  • ipl and psl dates will clash again next year
    ਅਗਲੇ ਸਾਲ ਫਿਰ ਟਕਰਾਉਣਗੀਆਂ IPL ਤੇ PSL ਦੀਆਂ ਮਿਤੀਆਂ
  • ipl punjab kings
    IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ ਘਾਟਾ
  • punjab kings   strong player retired in the middle of ipl
    Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਖੇਡ ਦੀਆਂ ਖਬਰਾਂ
    • big change in the cricket team
      ਕ੍ਰਿਕਟ ਟੀਮ 'ਚ ਵੱਡਾ ਬਦਲਾਅ ! ਇਸ ਧਾਕੜ ਖਿਡਾਰੀ ਨੂੰ ਮਿਲੀ ਟੀਮ ਦੀ ਕਮਾਨ
    • sarpanch saab lost
      ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ...
    • india may have come well prepared
      ਭਾਰਤ ਤਿਆਰੀ ਨਾਲ ਆਇਆ ਹੋਵੇਗਾ : ਮੈਕੁਲਮ
    • russian gymnasts to return to international games  sports federation
      ਰੂਸੀ ਜਿਮਨਾਸਟ ਅੰਤਰਰਾਸ਼ਟਰੀ ਖੇਡਾਂ ਵਿੱਚ ਵਾਪਸੀ ਕਰਨਗੇ : ਖੇਡ ਫੈਡਰੇਸ਼ਨ
    • indian cricketers express grief over plane crash
      ਹਵਾਈ ਜਹਾਜ਼ ਹਾਦਸੇ 'ਤੇ ਛਲਕਿਆ ਭਾਰਤੀ ਕ੍ਰਿਕਟਰਾਂ ਦਾ ਦਰਦ, ਸੋਸ਼ਲ ਮੀਡੀਆ ਪੋਸਟ...
    • how the love story began
      ਕਿਵੇਂ ਸ਼ੁਰੂ ਹੋਈ ਲਵ ਸਟੋਰੀ! ਸ਼ਿਖਰ ਧਵਨ ਦੀ ਕਿਸ ਖਾਸੀਅਤ 'ਤੇ ਫਿਦਾ ਹੋਈ ਸੋਫੀ...
    • gambhir advises to make england tour memorable
      ਗੰਭੀਰ ਨੇ ਇੰਗਲੈਂਡ ਦੌਰੇ ਨੂੰ ਯਾਦਗਾਰ ਬਣਾਉਣ ਦੀ ਦਿੱਤੀ ਸਲਾਹ
    • smith happy with australia  s comeback
      ਸਮਿਥ ਆਸਟ੍ਰੇਲੀਆ ਦੀ ਵਾਪਸੀ ਤੋਂ ਖੁਸ਼
    • first rugby premier league to be held in mumbai from june 15
      ਪਹਿਲੀ ਰਗਬੀ ਪ੍ਰੀਮੀਅਰ ਲੀਗ 15 ਜੂਨ ਤੋਂ ਮੁੰਬਈ ਵਿੱਚ ਹੋਵੇਗੀ ਆਯੋਜਿਤ
    • punjab kings all rounder will show his brilliance
      IPL 'ਚ 'ਸਰਪੰਚ ਸਾਬ੍ਹ' ਦੀ ਅਗਵਾਈ 'ਚ ਖੇਡਣ ਵਾਲੇ Player ਨੂੰ ਮਿਲ ਗਈ ਕਪਤਾਨੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +