Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:35:22 PM

  • israeli army enters lebanon

    ਲੇਬਨਾਨ 'ਚ ਦਾਖਲ ਹੋਈ ਇਜ਼ਰਾਈਲੀ ਫੌਜ; ਟ੍ਰੈਫਿਕ ਜਾਮ...

  • sgpc issues instructions for gurdwaras after short circuit incident in jalalabad

    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

  • punjab police revelations

    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023 : ਬੇਨ ਸਟੋਕਸ ਨੇ ਦਿੱਤਾ CSK ਨੂੰ ਝਟਕਾ, ਖ਼ਿਤਾਬ ਜਿੱਤਣਾ ਹੋ ਸਕਦੈ ਮੁਸ਼ਕਲ

SPORTS News Punjabi(ਖੇਡ)

IPL 2023 : ਬੇਨ ਸਟੋਕਸ ਨੇ ਦਿੱਤਾ CSK ਨੂੰ ਝਟਕਾ, ਖ਼ਿਤਾਬ ਜਿੱਤਣਾ ਹੋ ਸਕਦੈ ਮੁਸ਼ਕਲ

  • Author Tarsem Singh,
  • Updated: 28 Mar, 2023 06:10 PM
Sports
ipl 2023 ben stokes gives csk a shock it may be difficult to win the title
  • Share
    • Facebook
    • Tumblr
    • Linkedin
    • Twitter
  • Comment

ਚੇਨਈ— ਹਰਫਨਮੌਲਾ ਬੇਨ ਸਟੋਕਸ ਨੇ ਆਈ.ਪੀ.ਐੱਲ.2023 ਦੀ ਸ਼ੁਰੂਆਤ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਉਹ ਖੱਬੇ ਗੋਡੇ ਦੀ ਸੱਟ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਸ਼ੁਰੂਆਤੀ ਹਿੱਸੇ 'ਚ ਸਿਰਫ ਬੱਲੇਬਾਜ਼ ਦੇ ਤੌਰ 'ਤੇ ਹੀ ਖੇਡ ਸਕਦਾ ਹੈ। ਸਟੋਕਸ ਆਪਣੀ ਗੇਂਦਬਾਜ਼ੀ ਦੇ ਲਈ ਵੀ ਮਾਹਿਰ ਹੈ। ਉਸ ਦਾ ਗੇਂਦਬਾਜ਼ੀ ਨਾ ਕਰਨਾ ਹੁਣ ਸੀਐਸਕੇ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ ਕਿਉਂਕਿ ਸਟੋਕਸ ਦੀ ਦੋਹਰੀ ਭੂਮਿਕਾ ਟੀਮ ਲਈ ਮਹੱਤਵਪੂਰਨ ਸਾਬਤ ਹੋਣ ਵਾਲੀ ਸੀ। ਇਸ ਕਾਰਨ ਫ੍ਰੈਂਚਾਈਜ਼ੀ ਨੇ ਉਸ 'ਤੇ ਕਾਫੀ ਪੈਸਾ ਵੀ ਖਰਚ ਕੀਤਾ। ਈਐਸਪੀਐਨ ਕ੍ਰਿਕਇੰਫੋ ਦੀ ਇੱਕ ਰਿਪੋਰਟ ਦੇ ਅਨੁਸਾਰ, ਸਟੋਕਸ ਦੇ ਗੋਡੇ ਦੀ ਪੁਰਾਣੀ ਸੱਟ ਪਿਛਲੇ ਮਹੀਨੇ ਇੰਗਲੈਂਡ ਦੇ ਨਿਊਜ਼ੀਲੈਂਡ ਦੌਰੇ ਦੌਰਾਨ ਉਭਰ ਗਈ ਸੀ, ਜਿਸ ਕਾਰਨ ਉਸ ਨੇ ਦੋ ਟੈਸਟਾਂ ਵਿੱਚ ਸਿਰਫ਼ ਨੌਂ ਓਵਰ ਸੁੱਟੇ ਸਨ। 

ਇਹ ਵੀ ਪੜ੍ਹੋ : ਪਟਿਆਲਾ ਦੇ ਵੇਟਲਿਫਟਰ ਨੇ ਵਿਦੇਸ਼ 'ਚ ਕਰਾਈ ਬੱਲੇ-ਬੱਲੇ, ਯੂਥ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ Bronze Medal

ਸਟੋਕਸ ਨੇ ਵੀ ਟੈਸਟ ਸੀਰੀਜ਼ ਖਤਮ ਹੋਣ ਤੋਂ ਬਾਅਦ ਮੰਨਿਆ ਕਿ ਉਸ ਨੂੰ ਗੋਡੇ ਦੀ ਸੱਟ ਤੋਂ ਪਰੇਸ਼ਾਨੀ ਹੋ ਰਹੀ ਸੀ। ਈਐਸਪੀਐਨ ਕ੍ਰਿਕਇੰਫੋ ਮੁਤਾਬਕ ਸਟੋਕਸ ਦੇ ਗੋਡੇ ਦੀ ਰਿਪੋਰਟ ਆਮ ਵਾਂਗ ਹੈ ਪਰ ਉਸ ਨੇ ਇਸ ਸਮੱਸਿਆ ਲਈ 'ਕੋਰਟਿਸੋਨ ਇੰਜੈਕਸ਼ਨ' ਲਿਆ ਹੈ ਜਿਸ ਦੀ ਵਰਤੋਂ ਸੋਜ ਨੂੰ ਘੱਟ ਕਰਨ ਲਈ ਕੀਤੀ ਜਾਂਦੀ ਹੈ। ਈਐਸਪੀਐਨ ਕ੍ਰਿਕਇੰਫੋ ਨੇ ਸੁਪਰ ਕਿੰਗਜ਼ ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਦੇ ਹਵਾਲੇ ਨਾਲ ਕਿਹਾ, "ਮੈਨੂੰ ਲੱਗਦਾ ਹੈ ਕਿ ਉਹ ਇੱਕ ਬੱਲੇਬਾਜ਼ ਵਜੋਂ ਖੇਡਣ ਲਈ ਤਿਆਰ ਹੈ।" ਸਾਨੂੰ ਗੇਂਦਬਾਜ਼ੀ ਦਾ ਇੰਤਜ਼ਾਰ ਕਰਨਾ ਹੋਵੇਗਾ। ਉਸ ਨੇ ਟੀਕਾ ਲੱਗਣ ਤੋਂ ਬਾਅਦ ਐਤਵਾਰ ਨੂੰ ਹਲਕੀ ਗੇਂਦਬਾਜ਼ੀ ਕੀਤੀ। ਉਨ੍ਹਾਂ ਕਿਹਾ, 'ਚੇਨਈ ਅਤੇ ਈਸੀਬੀ (ਇੰਗਲੈਂਡ ਕ੍ਰਿਕਟ ਬੋਰਡ) ਦੇ ਡਾਕਟਰ ਮਿਲ ਕੇ ਕੰਮ ਕਰ ਰਹੇ ਹਨ। ਉਹ ਸ਼ੁਰੂਆਤੀ ਮੈਚਾਂ 'ਚ ਜ਼ਿਆਦਾ ਗੇਂਦਬਾਜ਼ੀ ਨਹੀਂ ਕਰੇਗਾ। ਉਮੀਦ ਹੈ ਕਿ ਅਸੀਂ ਟੂਰਨਾਮੈਂਟ ਦੇ ਕੁਝ ਹਿੱਸੇ 'ਚ ਉਸ ਨੂੰ ਗੇਂਦਬਾਜ਼ੀ ਕਰਾ ਸਕਾਂਗੇ।

PunjabKesari

ਜ਼ਿਕਰਯੋਗ ਹੈ ਕਿ ਸੁਪਰ ਕਿੰਗਜ਼ ਨੇ ਦਸੰਬਰ 2022 'ਚ ਹੋਈ ਨਿਲਾਮੀ 'ਚ ਸਟੋਕਸ ਨੂੰ 16.25 ਕਰੋੜ ਰੁਪਏ ਦੀ ਕੀਮਤ 'ਤੇ ਟੀਮ 'ਚ ਸ਼ਾਮਲ ਕੀਤਾ ਗਿਆ ਸੀ। ਇੰਗਲੈਂਡ ਦੇ ਟੈਸਟ ਕਪਤਾਨ ਸਟੋਕਸ ਪਿਛਲੇ ਹਫਤੇ ਭਾਰਤ ਆਉਣ ਤੋਂ ਬਾਅਦ ਆਪਣੀ ਨਵੀਂ ਟੀਮ ਨਾਲ ਅਭਿਆਸ ਕਰ ਰਹੇ ਹਨ। ਸਟੋਕਸ ਨੇ ਦੱਸਿਆ ਹੈ ਕਿ ਉਹ 1 ਜੂਨ ਤੋਂ ਆਇਰਲੈਂਡ ਦੇ ਖਿਲਾਫ ਸ਼ੁਰੂ ਹੋਣ ਵਾਲੇ ਟੈਸਟ ਅਤੇ 16 ਜੂਨ ਤੋਂ ਆਸਟ੍ਰੇਲੀਆ ਦੇ ਖਿਲਾਫ ਸ਼ੁਰੂ ਹੋਣ ਵਾਲੀ ਏਸ਼ੇਜ਼ ਟੈਸਟ ਸੀਰੀਜ਼ ਲਈ ਆਈਪੀਐਲ ਫਾਈਨਲ ਤੋਂ ਪਹਿਲਾਂ ਘਰ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ : IPL 2023 : ਨਿਤੀਸ਼ ਰਾਣਾ ਬਣੇ KKR ਦੇ ਕਪਤਾਨ, ਪਾਓ ਇਕ ਝਾਤ ਉਨ੍ਹਾਂ ਦੇ ਆਈਪੀਐੱਲ ਕਰੀਅਰ 'ਤੇ

ਸਾਬਕਾ ਆਸਟਰੇਲੀਆਈ ਬੱਲੇਬਾਜ਼ ਹਸੀ ਨੇ ਸਟੋਕਸ ਦੇ ਏਸ਼ੇਜ਼ 'ਚ ਭਾਗ ਲੈਣ 'ਤੇ ਕਿਹਾ, 'ਮੈਂ ਚਾਹੁੰਦਾ ਹਾਂ ਕਿ ਬੇਨ ਸਟੋਕਸ ਪੂਰੀ ਤਰ੍ਹਾਂ ਫਿੱਟ ਰਹੇ ਅਤੇ ਏਸ਼ੇਜ਼ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਕਰੇ। ਫਰੈਂਚਾਇਜ਼ੀ ਬਹੁਤ ਹੀ ਪੇਸ਼ੇਵਰ ਹੈ ਅਤੇ ਸਾਰੇ ਰਾਸ਼ਟਰੀ ਬੋਰਡਾਂ ਨਾਲ ਮਿਲ ਕੇ ਕੰਮ ਕਰਦੀ ਹੈ। ਮੈਂ ਜਾਣਦਾ ਹਾਂ ਕਿ ਸਾਡੇ ਫਿਜ਼ੀਓ  ECB ਦੇ ਫਿਜ਼ੀਓ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੈਂ ਚਾਹੁੰਦਾ ਹਾਂ ਕਿ ਦੋਵੇਂ ਟੀਮਾਂ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਅਤੇ ਇਕ-ਦੂਜੇ ਨੂੰ ਸਖ਼ਤ ਟੱਕਰ ਦੇਣ। ਆਈਪੀਐਲ ਦੀ ਸ਼ੁਰੂਆਤ 31 ਮਾਰਚ ਨੂੰ ਸੁਪਰ ਕਿੰਗਜ਼ ਅਤੇ ਗੁਜਰਾਤ ਜਾਇੰਟਸ ਵਿਚਾਲੇ ਮੈਚ ਨਾਲ ਹੋਵੇਗੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Ben Stokes
  • shock
  • Knee Injury
  • CSK
  • IPL 2021
  • ਬੇਨ ਸਟੋਕਸ
  • ਗੋਡੇ ਦੀ ਸੱਟ
  • ਸੀਐੱਸਕੇ
  • ਝਟਕਾ
  • ਆਈਪੀਐੱਲ 2021

ਯੂਰਪੀਅਨ ਕੁਆਲੀਫਾਇਰ : ਐਮਬਾਪੇ ਦੀ ਫਰਾਂਸ ਨੇ ਜਿੱਤ ਨਾਲ ਕੀਤੀ ਸ਼ੁਰੂਆਤ

NEXT STORY

Stories You May Like

  • gt vs csk ipl 2026
    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ, ਗਿੱਲ-ਬਟਲਰ ਤੇ ਸਾਂਈ ਸੁਦਰਸ਼ਨ ਨੇ ਜੜੇ ਅਰਧ ਸੈਂਕੜੇ
  • gt vs csk ipl 2026
    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
  • big blow to the team before the ipl playoffs
    IPL Playoff ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ; ਸੱਟ ਕਾਰਨ ਸਟਾਰ ਖਿਡਾਰੀ ਪਰਤ ਸਕਦੈ ਆਪਣੇ ਵਤਨ
  • csk vs srh  ipl 2026
    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ ਹੈਦਰਾਬਾਦ, ਗੁਜਰਾਤ ਟਾਈਟਨਜ਼ ਦੀ ਟਿਕਟ ਵੀ ਪੱਕੀ
  • gt vs csk  ipl 2026
    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ ਜਿੱਤ, ਚੇਨਈ ਟੂਰਨਾਮੈਂਟ ਤੋਂ ਬਾਹਰ
  • csk vs srh  chennai won the toss and invited hyderabad to bowl
    CSK vs SRH : ਚੇਨਈ ਨੇ ਟਾਸ ਜਿੱਤ ਕੇ ਹੈਦਰਾਬਾਦ ਨੂੁੰ ਗੇਂਦਬਾਜ਼ੀ ਦਾ ਦਿੱਤਾ ਸੱਦਾ
  • ipl 2026 eliminator
    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ ਕੇ ਰਾਜਸਥਾਨ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
  • ipl 2026  gt vs csk
    IPL 2026: ਚੇਨਈ ’ਤੇ ਜਿੱਤ ਨਾਲ ਟਾਪ-2 ’ਚ ਜਗ੍ਹਾ ਬਣਾਉਣ ਉਤਰੇਗਾ ਗੁਜਰਾਤ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
Trending
Ek Nazar
rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rcb  s big decision after winning the ipl for the second consecutive time
      ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ...
    • shubman gill s pain revealed after losing the ipl 2026 final
      IPL 2026 ਫਾਈਨਲ ਦੀ ਹਾਰ ਤੋਂ ਬਾਅਦ ਸ਼ੁਭਮਨ ਗਿੱਲ ਦਾ ਛਲਕਿਆ ਦਰਦ; ਦੱਸੀ ਖਿਤਾਬ...
    • when will team india take to the field now
      ਟੀਮ ਇੰਡੀਆ ਹੁਣ ਕਦੋਂ ਮੈਦਾਨ 'ਤੇ ਉਤਰੇਗੀ? ਇਹ ਰਿਹਾ ਜੂਨ ਮਹੀਨੇ ਦਾ ਪੂਰਾ ਸ਼ਡਿਊਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • satwik chirag create history
      ਸਾਤਵਿਕ-ਚਿਰਾਗ ਨੇ ਰਚਿਆ ਇਤਿਹਾਸ, ਪਹਿਲੀ ਵਾਰ ਬਣੇ ਸਿੰਗਾਪੁਰ ਓਪਨ ਦੇ ਚੈਂਪੀਅਨ
    • abhay and chotrani advance to next round of british open squash
      ਅਭੈ ਤੇ ਚੋਟਰਾਨੀ ਬ੍ਰਿਟਿਸ਼ ਓਪਨ ਸਕੁਐਸ਼ ਦੇ ਅਗਲੇ ਦੌਰ ’ਚ ਪੁੱਜੇ
    • ipl final gujarat titans team bus fire
      IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ...
    • vaibhav suryavanshi in ipl with bat and ball performances
      IPL 'ਚ ਵੈਭਵ ਸੂਰਿਆਵੰਸ਼ੀ ਨੇ ਕਰਵਾਈ ਬੱਲੇ-ਬੱਲੇ, Tata Sierra ਕਾਰ ਤੇ ਔਰੇਂਜ...
    • 5 big reasons that made rcb champions
      ਉਹ 5 ਵੱਡੇ ਕਾਰਨ ਜਿਨ੍ਹਾਂ ਨੇ RCB ਨੂੰ ਲਗਾਤਾਰ ਦੂਜੀ ਵਾਰ ਬਣਾਇਆ ਚੈਂਪੀਅਨ
    • champion rcb became rich
      ਚੈਂਪੀਅਨ RCB ਹੋਈ ਮਾਲਾਮਾਲ: GT ਨੂੰ ਵੀ ਮਿਲੀ ਬੰਪਰ ਰਕਮ, ਜਾਣੋ ਕਿਸ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +