Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    11:33:30 PM

  • a terrible fire broke out in vishal mega mart  goods worth lakhs

    Vishal Mega Mart 'ਚ ਲੱਗੀ ਭਿਆਨਕ ਅੱਗ, ਲੱਖਾਂ...

  • childhood friends fell in love

    'ਵੱਖ ਕੀਤਾ ਤਾਂ ਜਾਨ ਦੇ ਦਿਆਂਗੀ..', ਬਚਪਨ ਦੀਆਂ...

  • punjab government preparing for special session

    ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੀ ਤਿਆਰੀ! 7...

  • england for 407 runs siraj took 6 akashdeep 4 wickets

    IND VS ENG TEST : 407 ਦੌੜਾਂ 'ਤੇ ਇੰਗਲੈਂਡ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023 Final : ਸਾਹਾ ਤੇ ਸਾਈ ਦੇ ਅਰਧ ਸੈਂਕੜੇ, ਗੁਜਰਾਤ ਨੇ ਚੇਨਈ ਨੂੰ ਦਿੱਤਾ 215 ਦੌੜਾਂ ਦਾ ਚੁਣੌਤੀਪੂਰਨ ਟੀਚਾ

SPORTS News Punjabi(ਖੇਡ)

IPL 2023 Final : ਸਾਹਾ ਤੇ ਸਾਈ ਦੇ ਅਰਧ ਸੈਂਕੜੇ, ਗੁਜਰਾਤ ਨੇ ਚੇਨਈ ਨੂੰ ਦਿੱਤਾ 215 ਦੌੜਾਂ ਦਾ ਚੁਣੌਤੀਪੂਰਨ ਟੀਚਾ

  • Author Tarsem Singh,
  • Updated: 29 May, 2023 09:34 PM
Sports
ipl 2023 final gujarat gave chennai a challenging target of 215 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈ. ਪੀ. ਐੱਲ 2023 ਦਾ ਫਾਈਨਲ ਮੈਚ ਅੱਜ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਤੇ ਗੁਜਰਾਤ ਟਾਈਟਨਸ ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ  ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਰਿਧੀਮਾਨ ਸਾਹਾ ਤੇ ਸਾਈ ਸੁਦਰਸ਼ਨ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ 'ਚ 4 ਵਿਕਟਾਂ ਗੁਆ ਕੇ 214 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਨੇ ਚੇਨਈ ਨੂੰ ਜਿੱਤ ਲਈ 215 ਦੌੜਾਂ ਦਾ ਟੀਚਾ ਦਿੱਤਾ। 

ਇਹ ਵੀ ਪੜ੍ਹੋ : Breaking News: ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ 'ਤੇ ਦਰਜ ਕੀਤੀ FIR

ਗੁਜਰਾਤ ਨੇ ਧਮਾਕੇਦਾਰ ਸ਼ੁਰੂਆਤ ਕੀਤੀ ਹੈ।  5 ਓਵਰਾਂ 'ਚ  ਬਿਨਾ ਵਿਕਟ ਗੁਆਏ ਬਣਾਈਆਂ 49 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਗੁਜਰਾਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ 39 ਦੌੜਾਂ ਦੇ ਨਿੱਜੀ ਸਕੋਰ 'ਤੇ ਜਡੇਜਾ ਵਲੋਂ ਆਊਟ ਹੋ ਗਿਆ । ਮੈਚ ਦੌਰਾਨ ਰਿਧੀਮਾਨ ਸਾਹਾ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਹੈ। ਸਾਹਾ ਨੇ 37 ਗੇਂਦਾਂ 'ਚ 5 ਚੌਕੇ ਤੇ 1 ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ। ਗੁਜਰਾਤ ਦੀ ਦੂਜੀ ਵਿਕਟ ਰਿਧੀਮਾਨ ਸਾਹਾ ਦੇ ਤੌਰ 'ਤੇ ਡਿੱਗੀ। ਸਾਹਾ 54 ਦੌੜਾਂ ਬਣਾ ਚਾਹਰ ਦਾ ਸ਼ਿਕਾਰ ਬਣੇ। ਸਾਈ ਸੁਦਰਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 47 ਗੇਂਦਾਂ 'ਤੇ 8 ਚੌਕੇ ਤੇ 6 ਛੱਕਿਆਂ ਦੀ ਮਦਦ ਨਾਲ 96 ਦੌੜਾਂ ਬਣਾਈਆਂ। ਕਪਤਾਨ ਹਾਰਦਿਕ ਪੰਡਯਾ ਨੇ 21 ਦੌੜਾਂ ਤੇ ਰਾਸ਼ਿਦ ਖਾਨ ਨੇ 0 ਦੌੜਾਂ ਬਣਾਈਆਂ। ਚੇਨਈ ਲਈ ਦੀਪਕ ਚਾਹਰ ਨੇ 1 ਤੇ ਰਵਿੰਦਰ ਜਡੇਜਾ ਨੇ 1 ਤੇ ਮਥੀਸ਼ਾ ਪਥੀਰਾਨਾ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : IPL 2023: ਚੈਂਪੀਅਨ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਫਾਈਨਲ ਹਾਰਨ ਵਾਲੀ ਟੀਮ ਨੂੰ ਮਿਲਣਗੇ 13 ਕਰੋੜ

ਪਲੇਇੰਗ -11

ਗੁਜਰਾਤ ਟਾਈਟਨਸ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਸਾਈ ਸੁਦਰਸ਼ਨ, ਹਾਰਦਿਕ ਪੰਡਯਾ (ਕਪਤਾਨ), ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਮੋਹਿਤ ਸ਼ਰਮਾ, ਨੂਰ ਅਹਿਮਦ, ਮੁਹੰਮਦ ਸ਼ੰਮੀ

ਚੇਨਈ ਸੁਪਰ ਕਿੰਗਜ਼ : ਰੁਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਯ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਰਵਿੰਦਰ ਜਡੇਜਾ, ਐਮ. ਐਸ. ਧੋਨੀ (ਵਿਕਟਕੀਪਰ/ਕਪਤਾਨ), ਦੀਪਕ ਚਾਹਰ, ਮਥੀਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ, ਮਹੇਸ਼ ਥੀਕਸ਼ਾਨਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • IPL 2023
  • Final Match
  • Gujarat vs Chennai Rain Interruption
  • ਆਈ ਪੀ ਐੱਲ 2023
  • ਫਾਈਨਲ ਮੈਚ
  • ਗੁਜਰਾਤ ਬਨਾਮ ਚੇਨਈ
  • ਮੀਂਹ
  • ਅੜਿੱਕਾ

100 ਮੀਟਰ ਦੀ ਅੜਿੱਕਾ ਦੌੜਾਕ ਯਾਰਾਜੀ ਨੇ ਜਰਮਨੀ ’ਚ ਜਿੱਤਿਆ ਸੋਨ ਤਮਗਾ

NEXT STORY

Stories You May Like

  • ipl final 2025 created history
    IPL Final 2025 ਨੇ ਇਤਿਹਾਸ ਰਚਿਆ, RCB ਦੀ ਜਿੱਤ ਤੋਂ ਵੱਡਾ ਸੀ ਇਹ ਰਿਕਾਰਡ, ਹੁਣ ਹੋਇਆ ਖੁਲਾਸਾ
  • fourth day  s play ends  india set a target of 371 runs  england scored 21 runs
    ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ ਬਣਾਈਆਂ 21 ਦੌੜਾਂ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • sai sudarshan makes his debut and karun nair returns
    ਸਾਈ ਸੁਦਰਸ਼ਨ ਨੇ ਡੈਬਿਊ ਤੇ ਕਰੁਣ ਨਾਇਰ ਦੀ ਵਾਪਸੀ, ਟੈਸਟ 'ਚ ਦਿਖੇਗਾ ਇਨ੍ਹਾਂ ਦਾ ਜਲਵਾ
  • india team all out for 364 runs  england gets a target of 371 runs
    ਭਾਰਤ ਟੀਮ 364 ਦੌੜਾਂ 'ਤੇ ਆਲਆਊਟ, ਇੰਗਲੈਂਡ ਨੂੰ ਮਿਲਿਆ 371 ਦੌੜਾਂ ਦਾ ਟਾਰਗੇਟ
  • international yoga day in london
    ਅੰਤਰਰਾਸ਼ਟਰੀ ਯੋਗ ਦਿਵਸ 'ਤੇ ਲੰਡਨ 'ਚ ਸੈਂਕੜੇ ਲੋਕਾਂ ਨੇ ਇਕੱਠੇ ਕੀਤਾ ਯੋਗਾ (ਤਸਵੀਰਾਂ)
  • after ipl  another t20 league is going to start in india
    IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
  • a setback for pant  icc gave this punishment
    ਪੰਤ ਨੂੰ ਝਟਕਾ, ਸੈਂਕੜੇ 'ਤੇ ਸੈਂਕੜਾ ਜੜਨ ਦੇ ਬਾਵਜੂਦ ICC ਨੇ ਸੁਣਾਈ ਇਹ ਸਜ਼ਾ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਖੇਡ ਦੀਆਂ ਖਬਰਾਂ
    • eng vs ind 2nd test  indian team scored  gill
      ENG vs IND 2nd Test : ਭਾਰਤੀ ਟੀਮ ਨੇ ਪਹਿਲੀ ਪਾਰੀ 'ਚ ਬਣਾਈਆਂ 587 ਦੌੜਾਂ ,...
    • shubman gill double century
      IND vs ENG : ਪੰਜਾਬੀ 'ਸ਼ੇਰ' ਨੇ ਦੋਹਰਾ ਸੈਂਕੜਾ ਜੜ ਰਚ'ਤਾ ਇਤਿਹਾਸ, ਤੋੜ'ਤੇ...
    • pakistani team gets green signal to travel to india
      ਵੱਡੀ ਖ਼ਬਰ : ਭਾਰਤ ਆਏਗੀ ਪਾਕਿਸਤਾਨੀ ਟੀਮ, ਖੇਡੇਗੀ 2 ਟੂਰਨਾਮੈਂਟ
    • punjabi boy wins gold from bangkok using internet as his coach
      ਪੰਜਾਬ ਦੇ 2 ਗੱਭਰੂ ਇੰਟਰਨੈੱਟ ਨੂੰ ਹੀ ਕੋਚ ਬਣਾ ਬੈਂਕਾਕ ਤੋਂ ਜਿੱਤ ਲਿਆਏ ਗੋਲਡ
    • indian shotgun shooter lonato to participate in world cup
      ਭਾਰਤ ਦੇ ਸ਼ਾਟਗਨ ਨਿਸ਼ਾਨੇਬਾਜ਼ ਲੋਨਾਟੋ ਵਿਸ਼ਵ ਕੱਪ ਵਿੱਚ ਲੈਣਗੇ ਹਿੱਸਾ
    • today  s top 10 news
      ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
    • punjabi putt breaks kohli record first indian batsman
      'ਪੰਜਾਬੀ ਪੁੱਤ' ਨੇ ਤੋੜਿਆ ਕੋਹਲੀ ਦਾ ਰਿਕਾਰਡ, ਅਜਿਹਾ ਕਰਨ ਵਾਲਾ ਪਹਿਲਾ ਭਾਰਤੀ...
    • ind vs eng  2nd test  india scored 419 6 till lunch
      IND vs ENG : 2nd Test Day 2 : ਲੰਚ ਤਕ ਭਾਰਤ ਨੇ ਛੇ ਵਿਕਟਾਂ 'ਤੇ 419 ਦੌੜਾਂ...
    • luna  s goal takes america to gold cup final
      ਲੂਨਾ ਦੇ ਗੋਲ ਨੇ ਅਮਰੀਕਾ ਨੂੰ ਗੋਲਡ ਕੱਪ ਦੇ ਫਾਈਨਲ ਵਿੱਚ ਪਹੁੰਚਾਇਆ
    • 28 year old veteran player dies in car accident
      ਕਾਰ ਹਾਦਸੇ 'ਚ 28 ਸਾਲਾ ਦਿੱਗਜ ਖਿਡਾਰੀ ਦੀ ਹੋਈ ਮੌਤ, ਹਾਲ ਹੀ 'ਚ ਹੋਇਆ ਸੀ ਵਿਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +