Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    9:27:12 PM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023: ਸਾਈ ਸੁਦਰਸ਼ਨ ਦੇ ਅਰਧ ਸੈਂਕੜੇ ਸਦਕਾ ਜਿੱਤੀ ਗੁਜਰਾਤ, ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

IPL 2023: ਸਾਈ ਸੁਦਰਸ਼ਨ ਦੇ ਅਰਧ ਸੈਂਕੜੇ ਸਦਕਾ ਜਿੱਤੀ ਗੁਜਰਾਤ, ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

  • Edited By Anmol Tagra,
  • Updated: 04 Apr, 2023 11:25 PM
Sports
ipl 2023 gt vs dc
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਆਈ.ਪੀ.ਐੱਲ. ਵਿਚ ਅੱਜ ਦਿੱਲੀ ਕੈਪੀਟਲਜ਼ ਤੇ ਗੁਜਰਾਤ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਦਿੱਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦਾ ਪਿੱਛਾ ਕਰਨ ਉਤਰੀ ਗੁਜਰਾਤ ਦੀ ਟੀਮ ਲਈ ਪਾਵਰਪਲੇ ਬਹੁਤਾ ਚੰਗਾ ਨਹੀਂ ਰਿਹਾ। ਗੁਜਰਾਤ ਨੇ ਪਾਵਰਪਲੇ ਦੇ 6 ਓਵਰਾਂ ਵਿਚ 54 ਦੌੜਾਂ ਬਣਾਈਆਂ ਤੇ ਆਪਣੇ 3 ਬੱਲੇਬਾਜ਼ਾਂ ਦੀਆਂ ਵਿਕਟਾਂ ਗੁਆ ਦਿੱਤੀਆਂ ਸਨ। ਪਰ ਸਾਈ ਸੁਦਰਸ਼ਨ ਦੇ ਸ਼ਾਨਦਾਰ ਅਰਧ ਸੈਂਕੜੇ ਸਦਕਾ ਗੁਜਰਾਤ ਨੇ 18.1 ਓਵਰਾਂ ਵਿਚ ਹੀ ਟੀਚਾ ਹਾਸਲ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ -IPL 2023: ਮੋਇਨ ਦੀ 'ਫ਼ਿਰਕੀ' ਨੇ ਪਲਟਿਆ ਪਾਸਾ, ਚੇਨਈ ਨੇ ਲਖਨਊ ਨੂੰ ਹਰਾਇਆ

ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦਿੱਲੀ ਦੀ ਟੀਮ ਨੇ ਕਪਤਾਨ ਵਾਰਨਰ ਦੀ 37, ਅਕਸਰ ਪਟੇਲ ਦੀ 36 ਤੇ ਸਰਫ਼ਰਾਜ਼ ਖ਼ਾਨ ਦੀ 30 ਦੌੜਾਂ ਦੀਆਂ ਪਾਰੀਆਂ ਸਦਕਾ ਨਿਰਧਾਰਿਤ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ। ਗੁਜਰਾਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਫ਼ਿਰਕੀ ਗੇਂਦਬਾਜ਼ ਰਾਸ਼ਿਦ ਖ਼ਾਨ ਨੇ 3-3 ਅਤੇ ਅਲਜ਼ਾਰੀ ਜੋਸੇਫ਼ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ।

PunjabKesari

ਇਹ ਖ਼ਬਰ ਵੀ ਪੜ੍ਹੋ - ਮੈਟਰੋ 'ਚ "ਛੋਟੇ ਕੱਪੜੇ" ਪਾ ਕੇ ਸਫ਼ਰ ਕਰ ਰਹੀ ਕੁੜੀ ਦੀ ਵੀਡੀਓ ਵਾਇਰਲ, DMRC ਨੇ ਯਾਤਰੀਆਂ ਨੂੰ ਦਿੱਤੀ 'ਨਸੀਹਤ'

ਦਿੱਲੀ ਦੇ ਗੇਂਦਬਾਜ਼ ਨੋਰਟਜੇ ਨੇ ਗੁਜਰਾਤ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੂੰ ਬੋਲਡ ਕਰ ਦਿੱਤਾ। ਰਿਧੀਮਾਨ ਸਾਹਾ 7 ਗੇਂਦਾਂ ਵਿਚ 14 ਦੌੜਾਂ ਬਣਾ ਕੇ ਉਸ ਦੇ ਪਹਿਲੇ ਸ਼ਿਕਾਰ ਬਣੇ। ਸ਼ਾਨਦਾਰ ਫ਼ਾਰਮ ਵਿਚ ਚੱਲ ਰਹੇ ਬੱਲੇਬਾਜ਼ ਸ਼ੁਭਮਨ ਗਿੱਲ ਵੀ 14 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। ਕਪਤਾਨ ਹਾਰਦਿਕ ਪੰਡਯਾ ਵੀ ਮਹਿਜ਼ 5 ਦੌੜਾਂ ਬਣਾ ਕੇ ਆਊਟ ਹੋ ਗਏ। ਗੁਜਰਾਤ ਦੀ ਟੀਮ 7 ਓਵਰਾਂ ਵਿਚ 62 ਦੌੜਾਂ ਜੋੜ ਕੇ 3 ਵਿਕਟਾਂ ਗੁਆ ਚੁੱਕੀ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਔਰਤ ਨਾਲ ਦਰਿੰਦਗੀ, ਗੈਂਗਰੇਪ ਤੋਂ ਬਾਅਦ ਪੱਥਰ ਮਾਰ-ਮਾਰ ਕੇ ਕੀਤਾ ਕਤਲ, ਫ਼ਿਰ ਹਾਈਵੇਅ 'ਤੇ ਸੁੱਟੀ ਲਾਸ਼

ਇਸ ਤੋਂ ਬਾਅਦ ਸਾਈ ਸੁਦਰਸ਼ਨ ਤੇ ਵਿਜੇ ਸ਼ੰਕਰ ਨੇ ਜ਼ਿੰਮੇਵਾਰੀ ਭਰੇ ਢੰਗ ਨਾਲ ਬੱਲੇਬਾਜ਼ੀ ਕਰ ਕੇ ਟੀਮ ਦੀ ਪਾਰੀ ਨੂੰ ਸੰਭਾਲਿਆ। ਦੋਹਾਂ ਨੇ 13 ਓਵਰਾਂ ਤਕ ਕੋਈ ਵਿਕਟ ਨਹੀਂ ਡਿੱਗਣ ਦਿੱਤੀ ਤੇ ਨਾਲ ਹੀ 50 ਦੌੜਾਂ ਵੀ ਜੋੜ ਲਈਆਂ ਸਨ। ਵਿਜੇ ਸ਼ੰਕਰ ਦੇ 29 ਦੌੜਾਂ ਬਣਾ ਕੇ ਆਊਟ ਹੋਣ ਤੋਂ ਬਾਅਦ ਸਾਈ ਦੀ ਸ਼ਾਨਦਾਰ ਬੱਲੇਬਾਜ਼ੀ ਜਾਰੀ ਰਹੀ। ਸਾਈ ਸੁਦਰਸ਼ਨ ਨੇ 48 ਗੇਂਦਾਂ ਵਿਚ 2 ਛੱਕਿਆਂ ਤੇ 4 ਚੌਕਿਆਂ ਦੀ ਬਦੌਲਤ 62 ਦੌੜਾਂ ਦੀ ਸ਼ਾਨਦਾਰ ਅਜੇਤੂ ਪਾਰੀ ਖੇਡੀ। ਉਨ੍ਹਾਂ ਨਾਲ ਡੇਵਿਡ ਮਿਲਰ ਨੇ ਵੀ ਤੇਜ਼ੀ ਨਾਲ ਦੌੜਾਂ ਬਟੋਰੀਆਂ ਤੇ 16 ਗੇਂਦਾਂ ਵਿਚ 31 ਦੌੜਾਂ ਦੀ ਅਜੇਤੂ ਪਾਰੀ ਖੇਡੀ। ਟੀਮ ਨੇ 18.1 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ ਨਾਲ 163 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ। ਸਾਈ ਸੁਦਰਸ਼ਨ ਨੂੰ ਆਪਣੀ ਸ਼ਾਨਦਾਰ ਪਾਰੀ ਲਈ ਪਲੇਅਰ ਆਫ਼ ਦਾ ਟੂਰਨਾਮੈਂਟ ਚੁਣਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • IPL 2023
  • IPL
  • GT Vs DC
  • Gujrat Titans
  • Delhi Capitals
  • ਆਈਪੀਐੱਲ
  • ਗੁਜਰਾਤ ਟਾਈਟਨਜ਼
  • ਦਿੱਲੀ ਕੈਪੀਟਲਜ਼

IPL 2023: ਸੌਰਵ ਗਾਂਗੁਲੀ ਨੇ ਕਿਹਾ, ਰਿਸ਼ਭ ਪੰਤ ਦੀ ਗੈਰਮੌਜੂਦਗੀ ਦੂਜਿਆਂ ਲਈ ਮੌਕਾ ਹੈ

NEXT STORY

Stories You May Like

  • abhishek stormy innings overwhelmed gill half century
    ਗਿੱਲ ਦੇ ਅਰਧ ਸੈਂਕੜੇ ’ਤੇ ਭਾਰੀ ਪਈ ਅਭਿਸ਼ੇਕ ਦੀ ਤੂਫਾਨੀ ਪਾਰੀ, 4 ਵਿਕਟਾਂ ਨਾਲ ਕੀਤੀ ਜਿੱਤ ਹਾਸਲ
  • sai kishore takes 5 wickets gloucestershires thrilling win
    ਸਾਈ ਕਿਸ਼ੋਰ ਦੀਆਂ 5 ਵਿਕਟਾਂ, ਗਲੌਸਟਰਸ਼ਾਇਰ ਦੀ ਰੋਮਾਂਚਕ ਜਿੱਤ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • warwickshire defeated hampshire by an innings
    ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
  • australia a defeats india a women  s team by six wickets
    ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ
  • warwickshire defeated essex by 8 wickets thanks to manav suthar
    ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ, ਵਾਰਵਿਕਸ਼ਾਇਰ ਨੇ ਐਸੇਕਸ ਨੂੰ 8 ਵਿਕਟਾਂ ਨਾਲ ਹਰਾਇਆ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • pregnant woman  6 police employee  suspended
    ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ ਮੁਅੱਤਲ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • abhishek smashed a century broke the record
      11 ਛੱਕੇ, 9 ਚੌਕੇ ! ਅਭਿਸ਼ੇਕ ਨੇ ਸਿਰਫ ਇੰਨੀਆਂ ਗੇਂਦਾਂ 'ਚ ਠੋਕ 'ਤਾ ਸੈਂਕੜਾ,...
    • ind vs afg
      IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਕੀਤਾ ਇਕ ਬਦਲਾਅ
    • star cricketer embroiled in a gambling and betting case
      ਜੂਏ ਤੇ ਸੱਟੇਬਾਜ਼ੀ ਮਾਮਲੇ 'ਚ ਫਸਿਆ ਧਾਕੜ ਕ੍ਰਿਕਟਰ ! NCCIA ਨੇ ਜਾਰੀ ਕਰ 'ਤਾ...
    • 2028 asian games very important  amol muzumdar
      ਏਸ਼ੀਆਈ ਖੇਡਾਂ 2028 ਦੇ ਲਾਸ ਏਂਜਲਸ ਓਲੰਪਿਕ ਦੀ ਤਿਆਰੀ ਵਾਸਤੇ ਬਹੁਤ ਅਹਿਮ: ਅਮੋਲ...
    • warwickshire defeated essex by 8 wickets thanks to manav suthar
      ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ, ਵਾਰਵਿਕਸ਼ਾਇਰ ਨੇ ਐਸੇਕਸ ਨੂੰ 8 ਵਿਕਟਾਂ...
    • county championship  sai played a crucial innings for gloucestershire
      ਕਾਊਂਟੀ ਚੈਂਪੀਅਨਸ਼ਿਪ : ਸੰਕਟ ਦੇ ਸਮੇਂ ਸਾਈ ਨੇ ਗਲੌਸਟਰਸ਼ਾਇਰ ਲਈ ਖੇਡੀ...
    • davis cup 2026  india and south korea to face off
      ਡੇਵਿਸ ਕੱਪ 2026: 'ਫਾਈਨਲ 8' 'ਚ ਜਗ੍ਹਾ ਬਣਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ...
    • ind vs afg  former indian star praises sanju samson
      IND vs AFG: ਸਾਬਕਾ ਭਾਰਤੀ ਸਟਾਰ ਨੇ ਸੰਜੂ ਸੈਮਸਨ ਦੀ ਕੀਤੀ ਤਾਰੀਫ,...
    • bcb levels corruption charges against two former bpl team officials
      ਬੀਸੀਬੀ ਨੇ ਬੀਪੀਐੱਲ ਦੇ ਦੋ ਸਾਬਕਾ ਟੀਮ ਅਧਿਕਾਰੀਆਂ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼
    • cricketer prithvi shaw s engagement called off
      ਭਾਰਤੀ ਕ੍ਰਿਕਟਰ ਦੀ ਟੁੱਟ ਗਈ ਮੰਗਣੀ ! ਮੰਗੇਤਰ ਨੇ ਖ਼ੁਦ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +