Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    11:50:11 PM

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • jalandhar cp s statement in activa blast case near bsf chowk

    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023 : ਹੈਦਰਾਬਾਦ ਦੀ ਕਰਾਰੀ ਹਾਰ, ਰਾਜਸਥਾਨ ਨੇ 72 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IPL 2023 : ਹੈਦਰਾਬਾਦ ਦੀ ਕਰਾਰੀ ਹਾਰ, ਰਾਜਸਥਾਨ ਨੇ 72 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 02 Apr, 2023 07:40 PM
Sports
ipl 2023 hyderabad lost badly rajasthan defeated by 72 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : IPL 2023 ਦਾ ਚੌਥਾ ਮੈਚ ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਰਾਜਸਥਾਨ ਨੇ ਹੈਦਰਾਬਾਦ ਨੂੰ 72 ਦੌੜਾਂ ਨਾਲ ਹਰਾਇਆ। ਮੈਚ 'ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 203 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਜਸਥਾਨ ਨੇ ਹੈਦਰਾਬਾਦ ਨੂੰ ਜਿੱਤ ਲਈ 204 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਹੈਦਰਾਬਾਦ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ ਨਾਲ 131 ਦੌੜਾਂ ਬਣਾਈਆਂ ਤੇ 72 ਦੌੜਾਂ ਨਾਲ ਮੈਚ ਹਾਰ ਗਈ।

ਟੀਚੇ ਦਾ ਪਿੱਛਾ ਕਰਦੇ ਹੋਏ ਹੈਦਰਾਬਾਦ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਤੇ ਰਾਹੁਲ ਤ੍ਰਿਪਾਠੀ ਬਿਨਾ ਖਾਤਾ ਖੋਲੇ ਬੋਲਟ ਦਾ ਸ਼ਿਕਾਰ ਬਣ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਹੈਦਰਾਬਾਦ ਨੂੰ ਤੀਜਾ ਝਟਕਾ ਹੈਰੀ ਬਰੁਕ ਦੇ ਆਊਟ ਹੋਣ 'ਤੇ ਲੱਗਾ। ਬਰੁਕ 13 ਦੌੜਾਂ ਦੇ ਨਿੱਜੀ ਸਕੋਰ 'ਤੇ ਚਾਹਲ ਵਲੋਂ ਆਊਟ ਹੋਇਆ। ਇਸ ਤੋਂ ਇਲਾਵਾ ਮਯੰਕ ਅਗਰਵਾਲ ਨੇ 27 ਦੌੜਾਂ, ਵਾਸ਼ਿੰਗਟਨ ਸੁੰਦਰ ਨੇ 1 ਦੌੜ, ਗਲੇਨ ਫਿਲਿਪਸ ਨੇ 8 ਦੌੜਾਂ ਬਣਾਈਆਂ। ਰਾਜਸਥਾਨ ਵਲੋਂ ਟ੍ਰੇਂਟ ਬੋਲਟ ਨੇ 2, ਜੇਸਨ ਹੋਲਡਰ ਨੇ 1, ਰਵੀਚੰਦਰਨ ਅਸ਼ਵਿਨ ਨੇ 1 ਤੇ ਯੁਜਵੇਂਦਰ ਚਾਹਲ ਨੇ 4 ਵਿਕਟਾਂ ਲਈਆਂ। 

ਇਹ ਵੀ ਪੜ੍ਹੋ : ਦਿੱਲੀ ਦੇ ਡਗਆਊਟ ’ਚ ਰਿਸ਼ਭ ਪੰਤ ਦੀ ‘ਮੌਜੂਦਗੀ’!, ਫ਼ੈਨਜ਼ ਦ੍ਰਿਸ਼ ਦੇਖ ਹੋਏ ਭਾਵੁਕ

ਇਸ ਤੋਂ ਪਹਿਲਾਂ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਜਸਥਾਨ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮ ਬੱਲੇਬਾਜ਼ ਜੋਸ ਬਟਲਰ 54 ਦੌੜਾਂ ਬਣਾ ਆਊਟ ਹੋਇਆ। ਜੋਸ ਨੇ ਆਪਣੀ  ਪਾਰੀ ਦੇ ਦੌਰਾਨ 7 ਚੌਕੇ ਤੇ 3 ਛੱਕੇ ਲਗਾਏ। ਜੋਸ ਬਟਲਰ ਫਜ਼ਲਹੱਕ ਫਾਰੂਕੀ ਵਲੋਂ ਆਊਟ ਹੋਇਆ। ਰਾਜਸਥਾਨ ਦੀ ਦੂਜੀ ਵਿਕਟ ਯਸ਼ਸਵੀ ਜਾਇਸਵਾਲ ਦੇ ਤੌਰ 'ਤੇ ਡਿੱਗੀ। ਯਸ਼ਸਵੀ ਨੇ ਆਪਣੀ 54 ਦੌੜਾਂ ਦੀ ਪਾਰੀ ਦੇ ਦੌਰਾਨ 9 ਚੌਕੇ ਲਗਾਏ। ਯਸ਼ਸਵੀ ਫਜ਼ਲ ਫਾਰੁਕੀ ਵਲੋਂ ਆਊਟ ਹੋਇਆ। ਕਪਤਾਨ ਸੰਜੂ ਸੈਮਸਨ 55 ਦੌੜਾਂ ਦੀ ਪਾਰੀ ਖੇਡ ਨਟਰਾਜਨ ਵਲੋਂ ਆਊਟ ਹੋਏ।। ਸ਼ਿਮਰੋਨ ਹੇਟਮਾਇਰ ਨੇ 22 ਦੌੜਾਂ, ਦੇਵਦੱਤ ਪਡਿਕੱਲ ਨੇ 2 ਦੌੜਾਂ ਜਦਕਿ ਰੇਆਨ ਪ੍ਰਾਗ ਨੇ 7 ਦੌੜਾਂ ਬਣਾਈਆਂ। ਹੈਦਰਾਬਾਦ ਵਲੋਂ ਫਜ਼ਲਹੱਕ ਫਾਰੂਕੀ ਨੇ 2, ਟੀ ਨਟਰਾਜਨ ਨੇ 2 ਤੇ ਉਮਰਾਨ ਮਲਿਕ ਨੇ 1 ਵਿਕਟਾਂ ਲਈਆਂ।

ਸੰਭਾਵਿਤ ਪਲੇਇੰਗ ਇਲੈਵਨ

ਸਨਰਾਈਜ਼ਰਜ਼ ਹੈਦਰਾਬਾਦ : ਅਭਿਸ਼ੇਕ ਸ਼ਰਮਾ, ਮਯੰਕ ਅਗਰਵਾਲ, ਰਾਹੁਲ ਤ੍ਰਿਪਾਠੀ, ਹੈਰੀ ਬਰੂਕ, ਗਲੇਨ ਫਿਲਿਪਸ (ਵਿਕਟਕੀਪਰ), ਅਬਦੁਲ ਸਮਦ, ਵਾਸ਼ਿੰਗਟਨ ਸੁੰਦਰ, ਭੁਵਨੇਸ਼ਵਰ ਕੁਮਾਰ (ਕਪਤਾਨ), ਆਦਿਲ ਰਾਸ਼ਿਦ, ਉਮਰਾਨ ਮਲਿਕ, ਟੀ ਨਟਰਾਜਨ।

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਕਪਤਾਨ/ਵਿਕਟਕੀਪਰ), ਦੇਵਦੱਤ ਪਡੀਕੱਲ, ਸ਼ਿਮਰੋਨ ਹੇਟਮਾਇਰ, ਰਿਆਨ ਪਰਾਗ, ਜੇਸਨ ਹੋਲਡਰ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਕੁਲਦੀਪ ਸੇਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • IPL 2023
  • Hyderabad vs Rajasthan
  • Bhuvneshwar Kumar
  • Sanju Samson
  • ਆਈਪੀਐੱਲ 2023
  • ਹੈਦਰਾਬਾਦ ਬਨਾਮ ਰਾਜਸਥਾਨ
  • ਭੁਵਨੇਸ਼ਵਰ ਕੁਮਾਰ
  • ਸੰਜੂ ਸੈਮਸਨ

IPL 2023, RCB vs MI : ਮੈਚ ਦੌਰਾਨ ਛਾਏ ਰਹਿ ਸਕਦੇ ਹਨ ਬੱਦਲ, ਦੇਖੋ ਪਿਚ ਰਿਪੋਰਟ, ਮੌਸਮ ਅਤੇ ਬਾਕੀ ਸਭ

NEXT STORY

Stories You May Like

  • ipl 2026 kkr vs srh
    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
  • ipl 2026  the epic clash between rajasthan and hyderabad today
    IPL 2026: ਰਾਜਸਥਾਨ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • mi vs srh
    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼, ਹੈਦਰਾਬਾਦ ਨੇ 6 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ
  • ipl 2026 srh vs rr
    IPL 2026 SRH vs RR: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • lsg vs rr
    119 'ਤੇ ਢੇਰ ਹੋਈ ਲਖਨਊ ਦੀ ਟੀਮ, ਰਾਜਸਥਾਨ ਰਾਇਲਜ਼ ਨੇ 40 ਦੌੜਾਂ ਦਿੱਤੀ ਕਰਾਰੀ ਮਾਤ
  • pbks vs rr
    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਜਿੱਤਿਆ ਮੈਚ
  • ipl 2026 srh vs kkr
    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026  hyderabad to face kolkata today
    IPL 2026: ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • inter milan wins italian league football title
      ਇੰਟਰ ਮਿਲਾਨ ਨੇ ਇਟਾਲੀਅਨ ਲੀਗ ਫੁੱਟਬਾਲ ਦਾ ਖਿਤਾਬ ਜਿੱਤਿਆ
    • jannik sinner wins madrid open
      ਜੈਨਿਕ ਸਿਨਰ ਨੇ ਰਚਿਆ ਇਤਿਹਾਸ; ਮੈਡਰਿਡ ਓਪਨ ਜਿੱਤ ਕੇ ਬਣਾਏ ਕਈ ਵੱਡੇ ਰਿਕਾਰਡ
    • rohit sharma breaks ipl record of sixes
      IPL 'ਚ ਰੋਹਿਤ ਸ਼ਰਮਾ ਨੇ ਤੋੜਿਆ ਛੱਕਿਆਂ ਦਾ ਮਹਾਰਿਕਾਰਡ, ਕੀ ਤੁਹਾਨੂੰ ਪਤੈ ਕੌਣ ਹੈ...
    • ipl 2026  this player  s excellent form changed mi  s image
      IPL 2026: ਇਸ ਖਿਡਾਰੀ ਦੀ ਸ਼ਾਨਦਾਰ ਫਾਰਮ ਨੇ ਬਦਲੀ MI ਦੀ ਤਸਵੀਰ; ਪਲੇਆਫ ਦੀ ਦੌੜ...
    • captain pant told where the mistake was made
      228 ਦੌੜਾਂ ਦਾ ਵੱਡਾ ਸਕੋਰ ਵੀ ਨਾ ਬਚਾ ਸਕੀ LSG; ਕਪਤਾਨ ਪੰਤ ਨੇ ਦੱਸਿਆ ਕਿੱਥੇ...
    • premier league  manchester united drew
      ਪ੍ਰੀਮੀਅਰ ਲੀਗ : ਮੈਨਚੈਸਟਰ ਨੇ ਖੇਡਿਆ ਡਰਾਅ; ਆਰਸਨਲ ਦੀ ਖਿਤਾਬੀ ਦਾਅਵੇਦਾਰੀ ਹੋਈ...
    • cricketer ashok dinda becomes mla for the second time in west bengal
      ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
    • ipl 2026 the epic clash between delhi capitals and csk today
      IPL 2026: ਦਿੱਲੀ ਕੈਪੀਟਲਜ਼ ਅਤੇ CSK ਵਿਚਾਲੇ ਮਹਾ-ਮੁਕਾਬਲਾ ਅੱਜ; ਜਾਣੋ ਕੀ...
    • good news for the team in the middle of ipl
      IPL ਵਿਚਾਲੇ ਟੀਮ ਲਈ ਖੁਸ਼ਖਬਰੀ! ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ ਕਰੇਗਾ ਵਾਪਸੀ
    • anjali wins gold in women  s 10m air pistol
      ਅੰਜਲੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਮਗਾ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +