Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    6:14:58 PM

  • punjab police head constable s son dies of overdose

    ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ...

  • explosion in punjab

    ਪੰਜਾਬ : ਪਿੰਡ ਬੁਰਜ ਮਸਤਾ 'ਚ ਵੱਡਾ ਧਮਾਕਾ, ਘਰ...

  • punjab weather raining

    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023 : ਮੁੰਬਈ ਨੇ ਹੈਦਰਾਬਾਦ ਨੂੰ ਦਿੱਤਾ 193 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2023 : ਮੁੰਬਈ ਨੇ ਹੈਦਰਾਬਾਦ ਨੂੰ ਦਿੱਤਾ 193 ਦੌੜਾਂ ਦਾ ਟੀਚਾ

  • Author Tarsem Singh,
  • Updated: 18 Apr, 2023 09:29 PM
Sports
ipl 2023 mumbai gave hyderabad a target of 193 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈਪੀਐਲ 2023 ਦਾ 25ਵਾਂ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 192 ਦੌੜਾਂ ਬਣਾਈਆਂ। ਇਸ ਤਰ੍ਹਾਂ ਮੁੰਬਈ ਨੇ ਹੈਦਰਾਬਾਦ ਨੂੰ ਜਿੱਤ ਲਈ 193 ਦੌੜਾਂ ਦਾ ਟੀਚਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਰੋਹਿਤ ਸ਼ਰਮਾ 18 ਗੇਂਦਾਂ 'ਚ 6 ਚੌਕਿਆਂ ਦੀ ਮਦਦ ਨਾਲ 28 ਦੌੜਾਂ ਦੇ ਨਿੱਜੀ ਸਕੋਰ 'ਤੇ ਨਟਰਾਜਨ ਵਲੋਂ ਆਊਟ ਹੋ ਗਿਆ। ਮੁੰਬਈ ਨੂੰ ਦੂਜਾ ਝਟਕਾ ਈਸ਼ਾਨ ਕਿਸ਼ਨ ਦੇ ਆਊਟ ਹੋਣ ਨਾਲ ਲੱਗਾ। ਈਸ਼ਾਨ 31 ਗੇਂਦਾਂ 'ਚ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 38 ਦੌੜਾਂ ਬਣਾ ਮਾਰਕੋ ਜੈਨਸਨ ਦਾ ਸ਼ਿਕਾਰ ਬਣਿਆ।

ਮੁੰਬਈ ਦੀ ਤੀਜੀ ਵਿਕਟ ਸੂਰਯਕੁਮਾਰ ਯਾਦਵ ਦੇ ਆਊਟ ਹੋਣ ਨਾਲ ਡਿੱਗੀ। ਸੂਰਯਕੁਮਾਰ 7 ਦੌੜਾਂ ਦੇ ਨਿੱਜੀ ਸਕੋਰ 'ਤੇ ਮਾਰਕੋ ਜੈਨਸਨ ਵਲੋਂ ਆਊਟ ਹੋਇਆ। ਤਿਲਕ ਵਰਮਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 17 ਗੇਂਦਾਂ 'ਚ 2 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 37 ਦੌੜਾਂ ਬਣਾ ਭੁਵਨੇਸ਼ਵਰ ਵਲੋਂ ਆਊਟ ਹੋਇਆ। ਕੈਮਰਨ ਗ੍ਰੀਨ ਨੇ ਅਜੇਤੂ ਰਹਿੰਦੇ ਹੋਏ ਸ਼ਾਨਦਾਰ 64 ਦੌੜਾਂ ਬਣਾਈਆਂ। ਮੁੰਬਈ ਲਈ ਭੁਵਨੇਸ਼ਵਰ ਕੁਮਾਰ ਨੇ 1, ਮਾਰਕੋ ਜਾਨਸਨ ਨੇ 2, ਟੀ ਨਟਰਾਜਨ ਨੇ 1 ਵਿਕਟਾਂ ਲਈਆਂ। 

ਹੈੱਡ ਟੂ ਹੈੱਡ

ਕੁੱਲ ਮੈਚ - 19
ਹੈਦਰਾਬਾਦ - 9 ਜਿੱਤੇ
ਮੁੰਬਈ - 10 ਜਿੱਤੇ

ਇਹ ਵੀ ਪੜ੍ਹੋ : IPL 2023, RCB vs CSK : ਮੈਕਸਵੈੱਲ ਅਤੇ ਡੂ ਪਲੇਸਿਸ ਦੀ ਪਾਰੀ ਬੇਕਾਰ, ਚੇਨਈ ਨੇ 8 ਦੌੜਾਂ ਨਾਲ ਜਿੱਤਿਆ ਮੈਚ

ਪਿੱਚ ਰਿਪੋਰਟ

ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦੀ ਪਿੱਚ ਨੇ ਟੂਰਨਾਮੈਂਟ 'ਚ ਹੁਣ ਤੱਕ ਹੋਏ ਦੋ ਮੈਚਾਂ 'ਚ ਬੱਲੇਬਾਜ਼ਾਂ ਨੂੰ ਕਾਫੀ ਸਹਾਰਾ ਦਿੱਤਾ ਹੈ। ਬੱਲੇਬਾਜ਼ ਵੀ ਇਸ ਖੇਡ 'ਤੇ ਹਾਵੀ ਹੋਣਗੇ ਅਤੇ ਇਹ ਉੱਚ ਸਕੋਰ ਵਾਲੀ ਖੇਡ ਹੋ ਸਕਦੀ ਹੈ। ਪਿਛਲੇ ਪੰਜ ਟੀ-20 ਮੈਚਾਂ ਵਿੱਚ ਪਹਿਲੀ ਪਾਰੀ ਦਾ ਔਸਤ ਸਕੋਰ 178 ਦੌੜਾਂ ਰਿਹਾ ਹੈ।

ਮੌਸਮ

ਹੈਦਰਾਬਾਦ ਵਿੱਚ 18 ਅਪ੍ਰੈਲ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਣ ਵਾਲੇ ਆਈਪੀਐਲ ਮੈਚ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਵਾ ਦੀ ਰਫ਼ਤਾਰ ਲਗਭਗ 10 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜਦੋਂ ਤੁਸੀਂ ਪ੍ਰਦਰਸ਼ਨ ਨਹੀਂ ਕਰ ਰਹੇ ਹੁੰਦੇ ਤਾਂ ਵੀ CSK ਪ੍ਰਬੰਧਨ ਤੁਹਾਨੂੰ ਬੁਰਾ ਮਹਿਸੂਸ ਨਹੀਂ ਹੋਣ ਦਿੰਦਾ : ਜਡੇਜਾ

ਪਲੇਇੰਗ 11

ਸਨਰਾਈਜ਼ਰਜ਼ ਹੈਦਰਾਬਾਦ : ਮਯੰਕ ਅਗਰਵਾਲ, ਹੈਰੀ ਬਰੂਕ, ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ (ਕਪਤਾਨ), ਹੇਨਰਿਕ ਕਲਾਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵਾਸ਼ਿੰਗਟਨ ਸੁੰਦਰ, ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਟੀ ਨਟਰਾਜਨ

ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਯਕੁਮਾਰ ਯਾਦਵ, ਟਿਮ ਡੇਵਿਡ, ਕੈਮਰਨ ਗ੍ਰੀਨ, ਅਰਜੁਨ ਤੇਂਦੁਲਕਰ, ਨੇਹਲ ਵਢੇਰਾ, ਰਿਤਿਕ ਸ਼ੌਕੀਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡੋਰਫ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Hyderabad vs Mumbai
  • Aiden Markram
  • Rohit Sharma
  • IPL 2023
  • ਹੈਦਰਾਬਾਦ ਬਨਾਮ ਮੁੰਬਈ
  • ਐਡਮ ਮਾਰਕਰਮ
  • ਰੋਹਿਤ ਸ਼ਰਮਾ
  • ਆਈਪੀਐੱਲ 2023

IPL 2023, RCB vs CSK : ਮੈਕਸਵੈੱਲ ਅਤੇ ਡੂ ਪਲੇਸਿਸ ਦੀ ਪਾਰੀ ਬੇਕਾਰ, ਚੇਨਈ ਨੇ 8 ਦੌੜਾਂ ਨਾਲ ਜਿੱਤਿਆ ਮੈਚ

NEXT STORY

Stories You May Like

  • lado lakshmi yojana 193 crore for women accounts
    ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ
  • u 19 wc  afghanistan set india a target of 311 runs
    U-19 WC : ਫੈਜ਼ਲ-ਉਜ਼ੈਰੁੱਲ੍ਹਾ ਦੇ ਸੈਂਕੜੇ, ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ 311 ਦੌੜਾਂ ਦਾ ਟੀਚਾ
  • t20 wc  england set nepal a target of 185 runs
    T20 WC:ਬਰੂਕ ਅਤੇ ਬੈਥਲ ਦੇ ਅਰਧ-ਸੈਂਕੜੇ, ਇੰਗਲੈਂਡ ਨੇ ਨੇਪਾਲ ਨੂੰ ਦਿੱਤਾ 185 ਦੌੜਾਂ ਦਾ ਟੀਚਾ
  • england vs west indies
    T20 World Cup: ਵੈਸਟਇੰਡੀਜ਼ ਨੇ ਇੰਗਲੈਂਡ ਨੂੰ ਦਿੱਤਾ 197 ਦੌੜਾਂ ਦਾ ਟੀਚਾ
  • t20 wc 2026  sri lanka set challenging target of 226 runs for oman
    T20 WC 2026: ਸ਼੍ਰੀਲੰਕਾ ਨੇ ਓਮਾਨ ਨੂੰ ਦਿੱਤਾ 226  ਦੌੜਾਂ ਦਾ ਚੁਣੌਤੀਪੂਰਨ ਟੀਚਾ
  • ind vs nam live score t20 world cup 2026
    T20 WC: ਭਾਰਤ ਨੇ ਨਾਮੀਬੀਆ ਨੂੰ ਦਿੱਤਾ 210 ਦੌੜਾਂ ਦਾ ਟੀਚਾ
  • t20 wc 2026  uae sets new zealand a target of 174 runs
    T20 WC 2026: UAE ਨੇ ਨਿਊਜ਼ੀਲੈਂਡ ਨੂੰ ਦਿੱਤਾ 174 ਦੌੜਾਂ ਦਾ ਟੀਚਾ
  • t20 wc 2026  west indies set scotland a target of 183 runs
    T20 WC 2026:ਹੇਟਮਾਇਰ ਦੀ ਤੂਫਾਨੀ ਪਾਰੀ, ਵੈਸਟਇੰਡੀਜ਼ ਨੇ ਸਕਾਟਲੈਂਡ ਨੂੰ 183 ਦੌੜਾਂ ਦਾ ਟੀਚਾ
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
Trending
Ek Nazar
firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • indian team reaches colombo to play against pakistan
      ਪਾਕਿਸਤਾਨ ਨਾਲ ਮੁਕਾਬਲਾ ਖੇਡਣ ਕੋਲੰਬੋ ਪੁੱਜੀ ਭਾਰਤੀ ਟੀਮ, ਏਅਰਪੋਰਟ 'ਤੇ ਹੋਇਆ...
    • ind vs pak  pakistan is nervous about the big match
      IND vs PAK: ਮਹਾਮੁਕਾਬਲੇ ਤੋਂ ਘਬਰਾਇਆ ਪਾਕਿਸਤਾਨ! 2 ਦਿਨ ਪਹਿਲਾਂ ਹੀ ਸ਼ੁਰੂ ਕੀਤਾ...
    • ind vs pak t20 world cup 2026
      IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...
    • uae beat india by 7 wickets
      TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ
    • captain ruled out t20 world cup 2026
      T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...
    • usa vs netherlands t20 world cup 2026
      T20 ਵਰਲਡ ਕੱਪ: USA ਨੇ ਰਚਿਆ ਇਤਿਹਾਸ, ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾ ਕੇ...
    • strange crisis in winter olympics
      ਵਿੰਟਰ ਓਲੰਪਿਕ 'ਚ ਅਜੀਬ ਸੰਕਟ: 3 ਦਿਨਾਂ 'ਚ ਖਿਡਾਰੀਆਂ ਨੇ ਖਤਮ ਕੀਤੇ 10,000...
    • usa vs netherlands t20 world cup 2026
      T20 ਵਰਲਡ ਕੱਪ: ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ
    • canada vs united arab emirates t20 world cup
      ਟੀ-20 ਵਰਲਡ ਕੱਪ: UAE ਨੇ ਕੈਨੇਡਾ ਨੂੰ 5 ਵਿਕਟਾਂ ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ...
    • vaibhav suryavanshi s fiery test before ipl
      IPL ਤੋਂ ਪਹਿਲਾਂ ਵੈਭਵ ਸੂਰਿਆਵੰਸ਼ੀ ਦੀ 'ਅਗਨੀ ਪ੍ਰੀਖਿਆ' ! 17 ਫਰਵਰੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +