Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:53:19 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ

SPORTS News Punjabi(ਖੇਡ)

IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ

  • Edited By Anmol Tagra,
  • Updated: 13 May, 2023 11:11 PM
Sports
ipl 2023 pbks vs dc
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਅੱਜ ਪੰਜਾਬ ਕਿੰਗਜ਼ ਨੇ ਆਈ.ਪੀ.ਐੱਲ. ਦੇ ਮਹੱਤਵਪੂਰਨ ਮੁਕਾਬਲੇ ਵਿਚ ਦਿੱਲੀ ਕੈਪੀਟਲਸ ਨੂੰ 31 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਪੰਜਾਬ ਕਿੰਗਜ਼ ਦੇ 12 ਮੈਚਾਂ ਵਿਚ 12 ਅੰਕ ਹੋ ਗਏ ਹਨ ਤੇ ਉਸ ਦੀਆਂ ਪਲੇਆਫ਼ ਵਿਚ ਪਹੁੰਚਣ ਦੀਆਂ ਉਮੀਦਾਂ ਕਾਇਮ ਹਨ। ਇਸ ਲਈ ਪੰਜਾਬ ਨੂੰ ਦਿੱਲੀ ਅਤੇ ਰਾਜਸਥਾਨ ਨਾਲ ਹੋਣ ਵਾਲੇ ਮੁਕਾਬਲਿਆਂ ਨੂੰ ਜਿੱਤਣਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਦਾ ਪਲੇਆਫ਼ ਦਾ ਸਫ਼ਰ ਦੂਜੀਆਂ ਟੀਮਾਂ ਦੇ ਪ੍ਰਦਰਸ਼ਨ 'ਤੇ ਵੀ ਨਿਰਭਰ ਰਹੇਗਾ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ ਜ਼ਿਮਨੀ ਚੋਣ ’ਚ ਜਾਣੋ ‘ਆਮ ਆਦਮੀ ਪਾਰਟੀ’ ਦੀ ਜਿੱਤ ਦੇ 10 ਵੱਡੇ ਕਾਰਨ

ਦਿੱਲੀ ਕੈਪੀਟਲਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪੰਜਾਬ ਕਿੰਗਜ਼ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਤੇ ਉਸ ਨੇ ਚੰਗੀ ਫਾਰਮ ਵਿਚ ਚੱਲ ਰਹੇ ਚੋਟੀ ਦੇ ਬੱਲੇਬਾਜ਼ ਕਪਤਾਨ ਸ਼ਿਖਰ ਧਵਨ, ਲਿਵਿੰਗਸਟਨ ਤੇ ਜਿਤੇਸ਼ ਸ਼ਰਮਾ ਦੀਆਂ ਵਿਕਟਾਂ ਬਹੁਤ ਸਸਤੇ ਵਿਚ ਗੁਆ ਦਿੱਤੀਆਂ। ਪਰ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ ਇਕ ਪਾਸਿਓਂ ਧਾਕੜ ਬੱਲੇਬਾਜ਼ੀ ਜਾਰੀ ਰੱਖੀ। ਉਸ ਨੇ 65 ਗੇਂਦਾਂ ਵਿਚ 6 ਛਿੱਕਿਆਂ ਤੇ 10 ਚੌਕਿਆਂ ਸਦਕਾ 103 ਦੌੜਾਂ ਦੀ  ਸ਼ਾਨਦਾਰ ਪਾਰੀ ਖੇਡੀ। ਸੈਮ ਕਰਨ ਨੇ 20 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਕੋਈ ਖ਼ਾਸ ਪ੍ਰਦਰਸ਼ਨ ਨਹੀਂ ਕਰ ਸਕਿਆ। ਇਨ੍ਹਾਂ ਪਾਰੀਆਂ ਸਦਕਾ ਪੰਜਾਬ ਕਿੰਗਜ਼ ਨੇ ਨਿਰਧਾਰਿਤ 20 ਓਵਰਾਂ ਵਿਚ 7 ਵਿਕਟਾਂ ਗੁਆ ਕੇ 167 ਦੌੜਾਂ ਬਣਾਈਆਂ। 

PunjabKesari

ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਕੈਪੀਟਲਸ ਦੀ ਟੀਮ ਨੂੰ ਕਪਤਾਨ ਡੇਵਿਡ ਵਾਰਨਰ ਤੇ ਫਿਲਿਪ ਸਾਲਟ ਨੇ ਚੰਗੀ ਸ਼ੁਰੂਆਤ ਦੁਆਈ। ਡੇਵਿਡ ਵਾਰਨਰ ਨੇ ਅਰਧ ਸੈਂਕੜਾ ਜੜਿਆ ਪਰ ਦੂਜੇ ਪਾਸਿਓਂ ਵਿਕਟਾਂ ਡਿੱਗਣ ਦਾ ਸਿਲਸਿਲਾ ਕਾਇਮ ਰਿਹਾ। ਦਿੱਲੀ ਦੀ ਟੀਮ 20 ਓਵਰਾਂ ਵਿਚ 136 ਦੌੜਾਂ ਹੀ ਬਣਾ ਸਕੀ ਤੇ ਇਹ ਮੁਕਾਬਲਾ 31 ਦੌੜਾਂ ਨਾਲ ਹਾਰ ਗਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • IPL 2023
  • IPL
  • PBKS Vs DC
  • Punjab Kings
  • Delhi Capitals
  • ਆਈਪੀਐੱਲ
  • ਪੰਜਾਬ ਕਿੰਗਜ਼
  • ਦਿੱਲੀ ਕੈਪੀਟਲਜ਼

IPL 2023 LSG vs SRH: ਲਖਨਊ ਦੀ ਧਮਾਕੇਦਾਰ ਜਿੱਤ, ਪਲੇਆਫ ਦੀ ਰੇਸ 'ਚੋਂ ਬਾਹਰ ਹੋਈ ਹੈਦਰਾਬਾਦ

NEXT STORY

Stories You May Like

  • ind vs jpn one off t20i
    IND vs JPN One-Off T20I: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • india japan hockey
    ਏਸ਼ੀਅਨ ਗੇਮਜ਼ 'ਚ ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ ਸ਼ਾਨਦਾਰ ਜਿੱਤ ! ਸੈਮੀਫਾਈਨਲ 'ਚ ਬਣਾਈ ਜਗ੍ਹਾ
  • ind vs jpn one off t20i  india sets japan a target of 33 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ ਦਿੱਤਾ 33 ਦੌੜਾਂ ਦਾ ਟੀਚਾ
  • ind vs jpn one off t20i  india defeated japan by 2 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ 2  ਦੌੜਾਂ ਨਾਲ ਹਰਾਇਆ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • delhi and pu elections
    ‘ਜੈੱਨ ਜੀ’ ਦੇ ਸ਼ੀਸ਼ੇ ’ਚ ਦਿੱਲੀ ਤੇ ਪੰਜਾਬ ਯੂਨੀਵਰਸਿਟੀਆਂ ਦੀਆਂ ਚੋਣਾਂ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • seven countries  including india  in the race to host the 2036 olympic
      2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦੀ ਦੌੜ 'ਚ ਭਾਰਤ ਸਮੇਤ 7 ਦੇਸ਼
    • skills in archery premier league season 2
      ਏਸ਼ੀਆਈ ਖੇਡਾਂ 5 ਤਗਮਾ ਜੇਤੂ ਆਰਚਰੀ ਪ੍ਰੀਮੀਅਰ ਲੀਗ ਸੀਜ਼ਨ 2 'ਚ ਜੌਹਰ ਦਿਖਾਉਣ...
    • abhishek  shubman  shafali  and sri charani nominated
      ਅਭਿਸ਼ੇਕ, ਸ਼ੁਭਮਨ, ਸ਼ੇਫਾਲੀ ਅਤੇ ਚਰਨੀ ICC ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਨਾਮਜ਼ਦ
    • cm announces a cash prize for medal winning kabaddi players
      CM ਸੁੱਖੂ ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ...
    • baichung bhutia launches his football academy in indore
      ਬਾਈਚੁੰਗ ਭੂਟੀਆ ਨੇ ਇੰਦੌਰ ਵਿੱਚ ਆਪਣੀ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
    • virat kohli to leave cricket and enter bollywood
      ਕ੍ਰਿਕਟ ਛੱਡ ਬਾਲੀਵੁੱਡ ਵਿੱਚ ਐਂਟਰੀ ਕਰਨਗੇ ਵਿਰਾਟ ਕੋਹਲੀ! ਰਾਹੁਲ ਦ੍ਰਾਵਿੜ ਨੇ...
    • ganguly appointed head coach of delhi capitals for ipl 2027
      IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...
    • shreyas  s strategy and preparation are excellent   laxman
      ਸ਼੍ਰੇਅਸ ਦੀ ਰਣਨੀਤੀ ਅਤੇ ਤਿਆਰੀ ਸ਼ਾਨਦਾਰ, ਕਪਤਾਨੀ 'ਚ ਹੋਵੇਗਾ ਸਫਲ : ਲਕਸ਼ਮਣ
    • djokovic to face de minaur in final
      ਚਾਈਨਾ ਓਪਨ : ਜੋਕੋਵਿਚ ਫਾਈਨਲ ਵਿੱਚ ਡੀ ਮਿਨੌਰ ਨਾਲ ਭਿੜਨਗੇ
    • ranji trophy 2026  suryakumar did not get a place in the mumbai team
      Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +