Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    2:11:23 PM

  • lpg consumers news

    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023: ਜਿਤੇਸ਼-ਲਿਵਿੰਗਸਟਨ ਦੀਆਂ ਪਾਰੀਆਂ 'ਤੇ ਭਾਰੀ ਪਈ ਕਿਸ਼ਨ-ਸੂਰਿਆ ਦੀ ਜੋੜੀ, MI ਨੇ ਪੰਜਾਬ ਨੂੰ ਹਰਾਇਆ

SPORTS News Punjabi(ਖੇਡ)

IPL 2023: ਜਿਤੇਸ਼-ਲਿਵਿੰਗਸਟਨ ਦੀਆਂ ਪਾਰੀਆਂ 'ਤੇ ਭਾਰੀ ਪਈ ਕਿਸ਼ਨ-ਸੂਰਿਆ ਦੀ ਜੋੜੀ, MI ਨੇ ਪੰਜਾਬ ਨੂੰ ਹਰਾਇਆ

  • Edited By Anmol Tagra,
  • Updated: 03 May, 2023 11:16 PM
Sports
ipl 2023 pbks vs mi
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਆਈ.ਪੀ.ਐੱਲ. ਵਿਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਦੇ ਨਾਲ ਸੀ। ਪੰਜਾਬ ਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜਿਤੇਸ਼ ਸ਼ਰਮਾ ਤੇ ਲਿਵਿੰਗਸਟਨ ਦੀਆਂ ਧਾਕੜ ਪਾਰੀਆਂ ਸਦਕਾ 215 ਦੌੜਾਂ ਦਾ ਵੱਡਾ ਟੀਚਾ ਦਿੱਤਾ ਸੀ ਜਿਸ ਨੂੰ ਮੁੰਬਈ ਨੇ ਇਸ਼ਾਨ ਕਿਸ਼ਨ ਤੇ ਸੂਰਿਆਕੁਮਾਰ ਯਾਦਵ ਦੀਆਂ ਤੂਫ਼ਾਨੀ ਪਾਰੀਆਂ ਸਦਕਾ 1 ਓਵਰ ਪਹਿਲਾਂ ਹੀ ਹਾਸਲ ਕਰ ਲਿਆ। ਮੁੰਬਈ ਨੇ 6 ਵਿਕਟਾਂ ਨਾਲ ਇਹ ਮੁਕਾਬਲਾ ਆਪਣੇ ਨਾਂ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ - IPL ਤੋਂ ਸੰਨਿਆਸ ਦੀਆਂ ਖ਼ਬਰਾਂ ਵਿਚਾਲੇ MS ਧੋਨੀ ਦਾ ਅਹਿਮ ਬਿਆਨ, ਕਹਿ ਦਿੱਤੀ ਇਹ ਗੱਲ

ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ। ਅਰਸ਼ਦ ਖ਼ਾਨ ਨੇ ਪਾਰੀ ਦੇ ਦੂਜੇ ਹੀ ਓਵਰ ਵਿਚ ਪ੍ਰਭਸਿਮਰਨ ਨੂੰ ਆਊਟ ਕਰ ਕੇ ਆਪਣੀ ਟੀਮ ਨੂੰ ਚੰਗੀ ਸ਼ੁਰੂਆਤ ਦੁਆਈ। ਬਾਅਦ ਵਿਚ ਕਪਤਾਨ ਸ਼ਿਖਰ ਧਵਨ (30) ਤੇ ਮੈਥੀਊ ਸ਼ਾਰਟ (26) ਦੀ ਜੋੜੀ ਨੇ ਪਾਰੀ ਨੂੰ ਸੰਭਾਲਿਆ। ਬਾਅਦ ਵਿਚ ਲਿਵਿੰਗਸਟਨ ਤੇ ਜਿਤੇਸ਼ ਸ਼ਰਮਾ ਨੇ ਧਾਕੜ ਬੱਲੇਬਾਜ਼ੀ ਕਰਦਿਆਂ 119 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਲਿਵਿੰਗਸਟਨ ਨੇ 42 ਗੇਂਦਾਂ ਵਿਚ 7 ਚੌਕਿਆਂ ਤੇ 4 ਛਿੱਕਿਆਂ ਸਦਕਾ 82 ਤਾਂ ਜਿਤੇਸ਼ ਸ਼ਰਮਾ ਨੇ 27 ਗੇਂਦਾਂ ਵਿਚ 5 ਚੌਕਿਆਂ ਤੇ 2 ਛਿੱਕਿਆਂ ਸਦਕਾ 49 ਦੌੜਾਂ ਦੀ ਅਜੇਤੂ ਪਾਰੀ ਖੇਡੀ। ਲਿਵਿੰਗਸਟਨ ਨੇ ਜ਼ੋਫ਼ਰਾ ਆਰਚਰ ਨੂੰ 3 ਗੇਂਦਾਂ ਵਿਚ ਲਗਾਤਾਰ 3 ਛਿੱਕੇ ਜੜੇ। ਦੋਹਾਂ ਦੀਆਂ ਤੂਫ਼ਾਨੀ ਪਾਰੀਆਂ ਸਦਕਾ ਪੰਜਾਬ ਦਾ ਸਕੋਰ 214 ਤਕ ਪਹੁੰਚਿਆ। 

PunjabKesari

ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਇੰਡੀਅਨਜ਼ ਦੀ ਟੀਮ ਨੂੰ ਰਿਸ਼ੀ ਧਵਨ ਨੇ ਕਪਤਾਨ ਰੋਹਿਤ ਸ਼ਰਮਾ ਨੂੰ ਪਹਿਲੇ ਓਵਰ ਵਿਚ ਹੀ 0 'ਤੇ ਆਊਟ ਕਰ ਕੇ ਵੱਡਾ ਝਟਕਾ ਦਿੱਤਾ। ਪਰ ਉਸ ਤੋਂ ਬਾਅਦ ਇਸ਼ਾਨ ਕਿਸ਼ਨ ਦੀ 41 ਗੇਂਦਾਂ ਵਿਚ 75 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਦੀ 31 ਗੇਂਦਾਂ ਵਿਚ 66 ਦੌੜਾਂ ਦੀ ਪਾਰੀ ਨੇ ਮੁੰਬਈ ਦੀ ਸਥਿਤੀ ਨੂੰ ਮਜ਼ਬੂਤ ਕਰ ਦਿੱਤਾ। ਅਖੀਰ ਵਿਚ ਟਿਮ ਡੇਵਿਡ ਤੇ ਤਿਲਕ ਵਰਮਾ ਨੇ ਵੀ ਚੰਗੀ ਬੱਲੇਬਾਜ਼ੀ ਕੀਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • IPL 2023
  • IPL
  • PBKS vs MI
  • PBKS
  • MI
  • ਆਈਪੀਐੱਲ
  • ਮੁੰਬਈ
  • ਪੰਜਾਬ

IPL ਤੋਂ ਸੰਨਿਆਸ ਦੀਆਂ ਖ਼ਬਰਾਂ ਵਿਚਾਲੇ MS ਧੋਨੀ ਦਾ ਅਹਿਮ ਬਿਆਨ, ਕਹਿ ਦਿੱਤੀ ਇਹ ਗੱਲ

NEXT STORY

Stories You May Like

  • mi and csk  s first statement regarding hardik pandya
    IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਦੇ ਟ੍ਰੇਡ ਨੂੰ ਲੈ ਕੇ MI ਤੇ CSK ਦਾ ਪਹਿਲਾ ਬਿਆਨ
  • amarnath yatra  pilgrims  disabled  security  baba barfani
    ਕਮਜ਼ੋਰੀ 'ਤੇ ਭਾਰੀ ਪਈ ਆਸਥਾ ! ਅਮਰਨਾਥ ਦੇ ਦਰਸ਼ਨਾਂ 'ਤੇ ਪਹੁੰਚੇ ਦਿਵਿਆਂਗ ਸ਼ਰਧਾਲੂ
  • fir against ipl cricketer shashank singh and retired ips father
    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR, ਰਸੋਈਏ ਦੀ ਕੁੱਟਮਾਰ ਦੇ ਲੱਗੇ ਦੋਸ਼
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • australia  s maya defeats serena williams at wimbledon
    ਆਸਟ੍ਰੇਲੀਆ ਦੀ ਮਾਇਆ ਨੇ ਵਿੰਬਲਡਨ ਵਿੱਚ ਸੇਰੇਨਾ ਵਿਲੀਅਮਜ਼ ਨੂੰ ਹਰਾਇਆ
  • punjab will get a new dgp today
    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india  s stature as a host in sports is rising  mandaviya
      ਖੇਡ ਮੇਜ਼ਬਾਨ ਵਜੋਂ ਭਾਰਤ ਦੀ ਭਰੋਸੇਯੋਗਤਾ ਵਧ ਰਹੀ ਹੈ: ਮਾਂਡਵੀਆ
    • raunak pehalwan wins silver in under 20 junior wrestling
      ਰੌਣਕ ਪਹਿਲਵਾਨ ਨੇ ਅੰਡਰ-20 ਜੂਨੀਅਰ ਕੁਸ਼ਤੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ
    • coco gauff makes comeback  reaches first semifinal
      ਕੋਕੋ ਗੌਫ ਨੇ ਵਾਪਸੀ ਕਰਦੇ ਹੋਏ ਆਪਣੇ ਪਹਿਲੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
    • boxer preeti eyes commonwealth games gold
      ਮੁੱਕੇਬਾਜ਼ ਪ੍ਰੀਤੀ ਦੀਆਂ ਨਜ਼ਰਾਂ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮੇ 'ਤੇ
    • karthik furious over sending harshit rana in place of shivam dube
      ENG ਵਿਰੁੱਧ ਤੀਜੇ T20 'ਚ ਸ਼ਿਵਮ ਦੂਬੇ ਦੀ ਜਗ੍ਹਾ ਹਰਸ਼ਿਤ ਰਾਣਾ ਨੂੰ ਭੇਜਣ 'ਤੇ...
    • ind vs eng  shreyas iyer  s confession after a crushing defeat
      IND vs ENG: ਕਰਾਰੀ ਹਾਰ ਤੋਂ ਬਾਅਦ ਸ਼੍ਰੇਅਸ ਅਈਅਰ ਦਾ ਕਬੂਲਨਾਮਾ, ਦੱਸਿਆ ਕਿੱਥੇ...
    • the legendary cricketer retired
      ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, 20 ਸਾਲਾਂ ਦੇ ਕਰੀਅਰ ਨੂੰ ਲੱਗੀ ਬ੍ਰੇਕ
    • the veteran s entry into team india for the odi series against eng
      ENG ਵਿਰੁੱਧ ਵਨਡੇ ਸੀਰੀਜ਼ ਲਈ ਟੀਮ ਇੰਡੀਆ 'ਚ ਧਾਕੜ ਦੀ ਐਂਟਰੀ, ਜ਼ਖਮੀ ਆਲਰਾਊਂਡਰ...
    • samson has been informed about his role  gambhir
      ਸੈਮਸਨ ਨੂੰ ਉਸਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ: ਗੰਭੀਰ
    • koboli defeats minaur to reach wimbledon quarterfinals
      ਮਿਨੌਰ ਨੂੰ ਹਰਾ ਕੇ ਕੋਬੋਲੀ ਨੇ ਵਿੰਬਲਡਨ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +