Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    2:14:02 PM

  • leaders arrested by jalandhar commissionerate police granted bail

    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • helicopter carrying body crashes in fields

    ਵੱਡੀ ਖ਼ਬਰ : ਲਾਸ਼ ਲਿਜਾ ਰਿਹਾ ਹੈਲੀਕਾਪਟਰ ਖੇਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023 : ਪੰਜਾਬ ਨੇ ਗੁਜਰਾਤ ਨੂੰ 154 ਦੌੜਾਂ ਦਾ ਦਿੱਤਾ ਟੀਚਾ

SPORTS News Punjabi(ਖੇਡ)

IPL 2023 : ਪੰਜਾਬ ਨੇ ਗੁਜਰਾਤ ਨੂੰ 154 ਦੌੜਾਂ ਦਾ ਦਿੱਤਾ ਟੀਚਾ

  • Author Tarsem Singh,
  • Updated: 13 Apr, 2023 09:35 PM
Sports
ipl 2023 punjab gave gujarat a target of 154 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : IPL 2023 ਦਾ 18ਵਾਂ ਮੈਚ ਅੱਜ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੋਹਾਲੀ 'ਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 153 ਦੌੜਾਂ ਬਣਾਈਆਂ। ਇਸ ਤਰ੍ਹਾਂ ਪੰਜਾਬ ਨੇ ਗੁਜਰਾਤ ਨੂੰ ਜਿੱਤ ਲਈ 154 ਦੌੜਾਂ ਦਾ ਟੀਚਾ ਦਿੱਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੂੰ ਪਹਿਲਾ ਝਟਕਾ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੇ ਆਊਟ ਹੋਣ ਨਾਲ ਲੱਗਾ। ਪ੍ਰਭਸਿਮਰਨ ਆਪਣਾ ਖਾਤਾ ਵੀ ਨਾ ਖੋਲ ਸਕਿਆ ਤੇ ਸਿਫਰ ਦੇ ਸਕੋਰ 'ਤੇ ਮੁਹੰਮਦ ਸ਼ੰਮੀ ਵਲੋਂ ਆਊਟ ਹੋ ਗਿਆ। ਪੰਜਾਬ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸ਼ਿਖਰ ਧੲਨ 8 ਦੌੜਾਂ ਬਣਾ ਜੋਸ਼ੂਆ ਲਿਟਲ ਵਲੋਂ ਆਊਟ ਹੋ ਗਿਆ। ਪੰਜਾਬ ਦੀ ਤੀਜੀ ਵਿਕਟ ਮੈਥਿਊ ਸ਼ਾਰਟ ਦੇ ਤੌਰ 'ਤੇ ਡਿੱਗੀ। ਮੈਥਿਊ 36 ਦੌੜਾਂ ਬਣਾ ਰਾਸ਼ਿਦ ਖਾਨ ਵਲੋਂ ਆਊਟ ਹੋਇਆ। 

ਪੰਜਾਬ ਦੀ ਚੌਥੀ ਵਿਕਟ ਜਿਤੇਸ਼ ਸ਼ਰਮਾ ਦੇ ਤੌਰ 'ਤੇ ਡਿੱਗੀ। ਜਿਤੇਸ਼ 25 ਦੌੜਾਂ ਬਣਾ ਮੋਹਿਤ ਸ਼ਰਮਾ ਵਲੋਂ ਆਊਟ ਹੋਇਆ। ਪੰਜਾਬ ਨੂੰ ਪੰਜਵਾਂ ਝਟਕਾ ਭਾਨੁਕਾ ਰਾਜਪਕਸ਼ੇ ਦੇ ਆਊਟ ਹੋਣ ਨਾਲ ਲੱਗਾ। ਭਾਨੁਕਾ 20 ਦੌੜਾਂ ਬਣਾ ਅਲਜ਼ਾਰੀ ਜੋਸਫ ਵਲੋਂ ਆਊਟ ਹੋਇਆ। ਸੈਮਕੁਰਨ 22 ਦੌੜਾਂ ਬਣਾ ਮੋਹਿਤ ਸ਼ਰਮਾ ਵਲੋਂ ਆਊਟ ਹੋਇਆ। ਸ਼ਾਹਰੁਖ ਖਾਨ ਨੇ 22 ਦੌੜਾਂ ਬਣਾ ਆਊਟ ਹੋਇਆ। ਗੁਜਰਾਤ ਵਲੋਂ ਮੁਹੰਮਦ ਸ਼ੰਮੀ ਨੇ 1, ਜੋਸ਼ੂਆ ਲਿਟਲ ਨੇ 1, ਅਲਜ਼ਾਰੀ ਜੋਸਫ ਨੇ 1, ਰਾਸ਼ਿਦ ਖਾਨ ਨੇ 1 ਤੇ ਮੋਹਿਤ ਸ਼ਰਮਾ ਨੇ 2 ਵਿਕਟਾਂ  ਲਈਆਂ। ਪੰਜਾਬ ਅਤੇ ਗੁਜਰਾਤ ਦੀਆਂ ਦੋਵੇਂ ਟੀਮਾਂ ਨੇ 3-3 ਮੈਚ ਖੇਡੇ ਹਨ ਅਤੇ 2 ਜਿੱਤੇ ਹਨ ਪਰ ਨੈੱਟ ਰਨ ਰੇਟ ਕਾਰਨ ਪੰਜਾਬ ਅੰਕ ਸੂਚੀ ਵਿਚ ਛੇਵੇਂ ਜਦਕਿ ਗੁਜਰਾਤ ਚੌਥੇ ਸਥਾਨ 'ਤੇ ਹੈ। ਆਓ ਜਾਣਦੇ ਹਾਂ ਮੈਚ ਤੋਂ ਪਹਿਲਾਂ ਇਨ੍ਹਾਂ ਖਾਸ ਗੱਲਾਂ ਬਾਰੇ-

ਹੈੱਡ ਟੂ ਹੈੱਡ

ਕੁੱਲ ਮੈਚ - 2
ਪੰਜਾਬ - ਇੱਕ ਜਿੱਤਿਆ
ਗੁਜਰਾਤ - ਇੱਕ ਜਿੱਤਿਆ

ਇਹ ਵੀ ਪੜ੍ਹੋ : ਚੇਨਈ ਖ਼ਿਲਾਫ਼ ਜਿੱਤ ਦੇ ਬਾਵਜੂਦ ਸੰਜੂ ਸੈਮਸਨ ਨੂੰ ਲੱਗਾ 12 ਲੱਖ ਦਾ ਜੁਰਮਾਨਾ, ਜਾਣੋ ਕਿਉਂ

ਪਿੱਚ ਰਿਪੋਰਟ

ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਦੀ ਪਿੱਚ ਸੰਤੁਲਿਤ ਟਰੈਕ ਹੈ। ਸ਼ੁਰੂਆਤ 'ਚ ਗੇਂਦਬਾਜ਼ਾਂ ਨੂੰ ਸਤ੍ਹਾ ਤੋਂ ਕੁਝ ਮਦਦ ਮਿਲੇਗੀ। ਹਾਲਾਂਕਿ, ਇੱਕ ਵਾਰ ਸੈੱਟ ਹੋਣ ਤੋਂ ਬਾਅਦ ਬੱਲੇਬਾਜ਼ਾਂ ਲਈ ਦੌੜਾਂ ਬਣਾਉਣੀਆਂ ਆਸਾਨ ਹੋ ਜਾਣਗੀਆਂ।

ਮੌਸਮ

ਮੌਸਮ ਦੀ ਰਿਪੋਰਟ ਮੁਤਾਬਕ ਮੈਚ ਦੌਰਾਨ ਮੋਹਾਲੀ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਕ੍ਰਿਕਟ ਲਈ ਹਾਲਾਤ ਅਨੁਕੂਲ ਹਨ ਅਤੇ ਸਾਨੂੰ ਪੂਰਾ ਮੈਚ ਦੇਖਣ ਨੂੰ ਮਿਲੇਗਾ। ਤਾਪਮਾਨ 21 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : IPL 2023: ਰਾਜਸਥਾਨ ਰਾਇਲਜ਼ ਦਾ ਆਲਰਾਊਂਡ ਪ੍ਰਦਰਸ਼ਨ, ਫੱਸਵੇਂ ਮੁਕਾਬਲੇ ਵਿਚ ਚੇਨਈ ਨੂੰ 3 ਦੌੜਾਂ ਨਾਲ ਹਰਾਇਆ

ਪਲੇਇੰਗ 11

ਪੰਜਾਬ ਕਿੰਗਜ਼ : ਪ੍ਰਭਸਿਮਰਨ ਸਿੰਘ, ਸ਼ਿਖਰ ਧਵਨ (ਕਪਤਾਨ), ਮੈਥਿਊ ਸ਼ਾਰਟ, ਭਾਨੁਕਾ ਰਾਜਪਕਸ਼ੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕੁਰੇਨ, ਸ਼ਾਹਰੁਖ ਖਾਨ, ਹਰਪ੍ਰੀਤ ਬਰਾੜ, ਕਗਿਸੋ ਰਬਾਡਾ, ਰਿਸ਼ੀ ਧਵਨ, ਅਰਸ਼ਦੀਪ ਸਿੰਘ

ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਸਾਈ ਸੁਧਰਸਨ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਅਲਜ਼ਾਰੀ ਜੋਸੇਫ, ਮੁਹੰਮਦ ਸ਼ੰਮੀ, ਮੋਹਿਤ ਸ਼ਰਮਾ, ਜੋਸ਼ੂਆ ਲਿਟਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Punjab vs Gujarat
  • Shikhar Dhawan
  • Hardik Pandya
  • IPL 2023
  • ਪੰਜਾਬ ਬਨਾਮ ਗੁਜਰਾਤ
  • ਸ਼ਿਖਰ ਧਵਨ
  • ਹਾਰਦਿਕ ਪੰਡਯਾ
  • ਆਈਪੀਐੱਲ 2023

ਚੇਨਈ ਖ਼ਿਲਾਫ਼ ਜਿੱਤ ਦੇ ਬਾਵਜੂਦ ਸੰਜੂ ਸੈਮਸਨ ਨੂੰ ਲੱਗਾ 12 ਲੱਖ ਦਾ ਜੁਰਮਾਨਾ, ਜਾਣੋ ਕਿਉਂ

NEXT STORY

Stories You May Like

  • ind vs eng t20 wc semi final
    T20 WC Semi Final : ਭਾਰਤ ਨੇ ਇੰਗਲੈਂਡ ਨੂੰ ਦਿੱਤਾ 254 ਦੌੜਾਂ ਦਾ ਟੀਚਾ
  • ind vs nz  t20 world cup final
    IND vs NZ, T20 World Cup Final : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 256 ਦੌੜਾਂ ਦਾ ਟੀਚਾ
  • rr young star vaibhav suryavanshi  s goal is to win the ipl trophy
    ਰਾਜਸਥਾਨ ਰਾਇਲਜ਼ ਦੇ ਨੌਜਵਾਨ ਸਿਤਾਰੇ ਵੈਭਵ ਸੂਰਿਆਵੰਸ਼ੀ ਦਾ ਟੀਚਾ ਇਸ ਵਾਰ IPL ਟਰਾਫੀ ਜਿੱਤਣਾ
  • ipl 2026  matthew hayden becomes gujarat titans   new batting coach
    IPL 2026: ਮੈਥਿਊ ਹੇਡਨ ਬਣੇ ਗੁਜਰਾਤ ਟਾਈਟਨਸ ਦੇ ਨਵੇਂ ਬੱਲੇਬਾਜ਼ੀ ਕੋਚ
  • ipl 2026 schedule announce
    IPL 2026 ਦਾ ਸ਼ੈਡਿਊਲ ਜਾਰੀ: RCB vs SRH ਮੈਚ ਨਾਲ ਹੋਵੇਗਾ ਟੂਰਨਾਮੈਂਟ ਦਾ ਆਗਾਜ਼
  • ipl 2026 kkr mocks rcb
    IPL ਤੋਂ ਪਹਿਲਾਂ ਹੀ ਛਿੜੀ 'ਕੋਲਡ ਵਾਰ', KKR ਨੇ ਉਡਾਇਆ RCB ਦਾ ਮਜ਼ਾਕ!
  • ipl 2026
    IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ
  • we were very close in 2023  the goal is to win the world cup in 2027  gill
    2023 'ਚ ਅਸੀਂ ਬੇਹੱਦ ਕਰੀਬ ਸਨ, 2027 'ਚ ਵਿਸ਼ਵ ਕੱਪ ਜਿੱਤਣਾ ਟੀਚਾ : ਗਿੱਲ
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
Trending
Ek Nazar
famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • indian open squash 2026  anahat singh to defend her title
      ਇੰਡੀਅਨ ਓਪਨ ਸਕੁਐਸ਼ 2026 : ਆਪਣਾ ਖ਼ਿਤਾਬ ਬਚਾਉਣ ਲਈ ਮੈਦਾਨ 'ਚ ਉਤਰੇਗੀ ਅਨਾਹਤ...
    • sportsperson centric policies essential for future of indian sports  pt usha
      ਭਾਰਤੀ ਖੇਡਾਂ ਦੇ ਭਵਿੱਖ ਲਈ ਖਿਡਾਰੀਆਂ ’ਤੇ ਕੇਂਦ੍ਰਿਤ ਨੀਤੀਆਂ ਜ਼ਰੂਰੀ : ਪੀ. ਟੀ....
    • sinner wins indian wells title
      ਸਿਨਰ ਨੇ ਇੰਡੀਅਨ ਵੇਲਜ਼ ਖਿਤਾਬ ਜਿੱਤਿਆ
    • yuvraj singh made sanju samson the hero of t20 world cup 2026
      ਯੁਵਰਾਜ ਸਿੰਘ ਨੇ ਸੰਜੂ ਸੈਮਸਨ ਨੂੰ ਬਣਾਇਆ ਟੀ20 ਵਰਲਡ ਕੱਪ 2026 ਦਾ ਹੀਰੋ
    • rashid khan mohammad nabi slams pakistan kabul airstrike
      ਅਫਗਾਨ ਕ੍ਰਿਕਟਰਾਂ ਨੇ ਹਸਪਤਾਲ 'ਤੇ ਹੋਈ ਪਾਕਿਸਤਾਨੀ ਏਅਰਸਟ੍ਰਾਈਕ ਨੂੰ ਦੱਸਿਆ...
    • why did the captain himself apologize for arshdeep s throw controversy
      ਅਰਸ਼ਦੀਪ ਦੇ ਥ੍ਰੋਅ ਵਿਵਾਦ 'ਤੇ ਕਪਤਾਨ ਨੇ ਕਿਉਂ ਖ਼ੁਦ ਮੰਗੀ ਮੁਆਫੀ? ਸੂਰਿਆਕੁਮਾਰ...
    • two teams suffered a major setback before ipl 2026
      IPL 2026 ਤੋਂ ਪਹਿਲਾਂ ਦੋ ਟੀਮਾਂ ਨੂੰ ਲੱਗਾ ਤਗੜਾ ਝਟਕਾ, ਸ਼ੁਰੂਆਤੀ ਮੈਚਾਂ ਤੋਂ...
    • gautam gambhir breaks silence
      ਗੌਤਮ ਗੰਭੀਰ ਨੇ ਤੋੜੀ ਚੁੱਪੀ, ਰੋਹਿਤ-ਕੋਹਲੀ ਨਾਲ ਤਾਲਮੇਲ 'ਤੇ ਕੀਤਾ ਵੱਡਾ ਖੁਲਾਸਾ
    • another player will enter ipl 2026
      PSL ਨੂੰ ਧੋਖਾ ਦੇ ਕੇ ਇਕ ਹੋਰ ਖਿਡਾਰੀ ਲਵੇਗਾ IPL 2026 'ਚ ਐਂਟਰੀ! ਬਣ ਸਕਦੈ ਇਸ...
    • suryakumar yadav on team india
      ''ਇੰਨਾ ਟੈਲੇਂਟ ਹੈ ਕਿ ਇਕੱਠਿਆਂ 2-3 T20i ਟੀਮਾਂ ਉਤਾਰ ਸਕਦੈ ਭਾਰਤ..!'' ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +