Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    12:58:14 PM

  • 16 metro station closed

    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ...

  • vehicle driver  punjab vehicle  traffic police

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ...

  • trump approves nuclear deal

    ਈਰਾਨ ਨੂੰ 'ਨਾਂਹ' ਤੇ ਸਾਊਦੀ ਨੂੰ 'ਹਾਂ' !...

  • punjab police constable dies in road accident

    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2023: ਰਾਜਸਥਾਨ ਰਾਇਲਜ਼ ਦਾ ਆਲਰਾਊਂਡ ਪ੍ਰਦਰਸ਼ਨ, ਫੱਸਵੇਂ ਮੁਕਾਬਲੇ ਵਿਚ ਚੇਨਈ ਨੂੰ 3 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

IPL 2023: ਰਾਜਸਥਾਨ ਰਾਇਲਜ਼ ਦਾ ਆਲਰਾਊਂਡ ਪ੍ਰਦਰਸ਼ਨ, ਫੱਸਵੇਂ ਮੁਕਾਬਲੇ ਵਿਚ ਚੇਨਈ ਨੂੰ 3 ਦੌੜਾਂ ਨਾਲ ਹਰਾਇਆ

  • Edited By Anmol Tagra,
  • Updated: 12 Apr, 2023 11:28 PM
Sports
ipl 2023 rr vs csk
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਆਈ.ਐੱਲ. ਵਿਚ ਅੱਜ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਕਾਂਟੇ ਦੀ ਟੱਕਰ ਵਿਚਾਲੇ ਰਾਜਸਥਾਨ ਰਾਇਲਜ਼ ਨੇ ਚੇਨਈ ਨੂੰ ਹਰਾ ਕੇ 2 ਪੁਆਇੰਟ ਆਪਣੇ ਖਾਤੇ ਵਿਚ ਜੋੜ ਲਏ ਹਨ। ਚੇਨਈ ਨੂੰ 176 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਦੇ ਜਵਾਬ ਵਿਚ ਉਹ 172 ਦੌੜਾਂ ਹੀ ਬਣਾ ਸਕੀ ਤੇ 3 ਦੌੜਾਂ ਨਾਲ ਇਹ ਮੁਕਾਬਲਾ ਹਾਰ ਗਈ। ਹਾਲਾਂਕਿ ਮੈਚ ਅਖ਼ੀਰਲੀ ਗੇਂਦ ਤਕ ਗਿਆ ਪਰ ਅਖ਼ੀਰ ਜਿੱਤ ਰਾਜਸਥਾਨ ਰਾਇਲਜ਼ ਦੇ ਹੀ ਹੱਥ ਲੱਗੀ।

ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਰਾਜਸਥਾਨ ਰਾਇਲਜ਼ ਦੀ ਟੀਮ ਨੂੰ 11 ਦੌੜਾਂ 'ਤੇ ਯਸ਼ਸਵੀ ਜੈਸਵਾਲ ਦੀ ਵਿਕਟ ਡਿੱਗਣ ਤੋਂ ਬਾਅਦ ਜੋਸ ਬਟਲਰ ਤੇ ਪਾਡਿਕਲ ਨੇ ਸ਼ਾਨਦਾਰ ਸ਼ੁਰੂਆਤ ਦੁਆਈ। ਜੋਸ ਬਟਲਰ ਨੇ 36 ਗੇਂਦਾਂ ਵਿਚ 3 ਛਿੱਕਿਆਂ ਸਦਕਾ 52 ਦੌੜਾਂ ਦੀ ਪਾਰੀ ਖੇਡੀ ਪਾਡਿਕਲ (38), ਅਸ਼ਵਿਨ (30) ਅਤੇ ਹੈੱਟਮਾਇਰ (30) ਨੇ ਵੀ ਚੰਗੀ ਬੱਲੇਬਾਜ਼ੀ ਕੀਤੀ। ਇਨ੍ਹਾਂ ਪਾਰੀਆਂ ਸਦਕਾ ਰਾਜਸਥਾਨ ਰਾਇਲਜ਼ ਨੇ ਨਿਰਧਾਰਿਤ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ 175 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੂੰ ਜਿੱਤ ਲਈ 176 ਦੌੜਾਂ ਦਾ ਟੀਚਾ ਮਿਲਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਮਨਕੀਰਤ ਔਲਖ ਖ਼ਿਲਾਫ਼ DGP ਕੋਲ ਪਹੁੰਚੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਨੂੰ 10 ਦੌੜਾਂ ਦੇ ਸਕੋਰ 'ਤੇ ਹੀ ਰੁਤੂਰਾਜ ਗਾਇਕਵਾੜ ਦੇ ਰੂਪ ਵਿਚ ਪਹਿਲਾ ਝਟਕਾ ਲੱਗਿਆ। ਗਾਇਕਵਾੜ 8 ਦੌੜਾਂ ਬਣਾ ਕੇ ਸੰਦੀਪ ਸ਼ਰਮਾ ਦੀ ਗੇਂਦ 'ਤੇ ਆਊਟ ਹੋ ਗਿਆ। ਇਸ ਤੋਂ ਬਾਅਦ ਡੇਵਿਡ ਕਾਨਵੇ (50) ਤੇ ਅਜਿੰਕੇ ਰਹਾਣੇ (31) ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਟੀਮ ਦਾ ਸਕੋਰ ਅੱਗੇ ਤੋਰਿਆ। ਉਨ੍ਹਾਂ ਦੀ ਵਿਕਟ ਡਿੱਗਣ ਤੋਂ ਬਾਅਦ ਪਾਰੀ ਡਾਵਾਂਡੋਲ ਜ਼ਰੂਰ ਹੋਈ ਪਰ ਅਖ਼ੀਰ ਵਿਚ ਰਵਿੰਦਰ ਜਡੇਜਾ ਤੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮੈਚ ਨੂੰ ਅਖੀਰਲੇ ਓਵਰ ਤਕ ਪਹੁੰਚਾਇਆ। ਚੇਨਈ ਨੂੰ ਅਖ਼ੀਰਲੇ ਓਵਰ ਵਿਚ 21 ਦੌੜਾਂ ਦੀ ਲੋੜ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • IPL 2023
  • IPL
  • RR
  • CSK
  • RR vs CSK
  • ਆਈਪੀਐੱਲ
  • ਰਾਜਸਥਾਨ ਰਾਇਲਜ਼
  • ਚੇਨਈ ਸੁਪਰ ਕਿੰਗਜ਼

ਕੁਝ ਖਿਡਾਰੀ ਐੱਨਸੀਏ ਦੇ ਪੱਕੇ ਨਿਵਾਸੀ ਬਣ ਚੁੱਕੇ ਹਨ, ਲਗਾਤਾਰ ਚਾਰ ਮੈਚ ਨਹੀਂ ਖੇਡ ਸਕਦੇ : ਸ਼ਾਸਤਰੀ

NEXT STORY

Stories You May Like

  • dabang delhi beat kolkata thunderblades 3 2 in utt
    ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • 3 days yours  3 days me  2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • messi s magic continued
    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾਇਆ, Quarter Final 'ਚ ਸ਼ਾਨਦਾਰ ਐਂਟਰੀ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • 3 children  poisoning  woman
    3 ਜਵਾਕਾਂ ਨੂੰ ਜ਼ਹਿਰ ਮਗਰੋਂ ਔਰਤ ਨੇ ਖ਼ੁਦ ਵੀ ਚੁੱਕਿਆ ਖੌਫਨਾਕ ਕਦਮ, ਲਖਨਊ 'ਚ ਪਿਆ ਚੀਕ-ਚਿਹਾੜਾ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • harmanpreet singh to captain indian team in hockey world cup
      ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ
    • whenever i have doubts  i turn to nehra sir for help  ashok
      ਜਦੋਂ ਵੀ ਮੈਨੂੰ ਆਪਣੇ ਆਪ 'ਤੇ ਸ਼ੱਕ ਹੁੰਦਾ ਹੈ, ਮੈਂ ਨੇਹਰਾ ਸਰ ਦੀ ਮਦਦ ਲੈਂਦਾ...
    • china masters  devika  prannoy out in first round
      ਚਾਈਨਾ ਮਾਸਟਰਜ਼ : ਦੇਵਿਕਾ ਅਤੇ ਪ੍ਰਣਯ ਪਹਿਲੇ ਦੌਰ ਵਿੱਚ ਬਾਹਰ
    • the big match between india and pakistan will be played on that day
      ਹੋ ਗਿਆ ਐਲਾਨ! ਇਸ ਦਿਨ ਖੇਡਿਆ ਜਾਵੇਗਾ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਨੋਟ ਕਰ...
    • discus thrower bharatpreet singh won bronze medal
      ਟੁੱਟੀਆਂ ਚੱਪਲਾਂ ਤੋਂ ਏਸ਼ੀਅਨ ਪੋਡੀਅਮ ਤਕ, ਡਿਸਕਸ ਥ੍ਰੋਅਰ ਭਰਤਪ੍ਰੀਤ ਸਿੰਘ ਨੇ...
    • spain is the champion for this
      ਸਪੇਨ ਇਸ ਲਈ ਚੈਂਪੀਅਨ: 8 ਮੈਚਾਂ 'ਚ 1 ਗੋਲ ਖਾਧਾ ਜੋ ਵਿਸ਼ਵ ਕੱਪ ਇਤਿਹਾਸ 'ਚ ਹੈ...
    • big news  order for arrest of indian cricketer
      ਵੱਡੀ ਖ਼ਬਰ: ਭਾਰਤੀ ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਹੁਕਮ! ਕਾਰਾ ਜਾਣ ਉਡ ਜਾਣਗੇ ਹੋਸ਼
    • sindhu to lead indian campaign at china open
      ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ
    • bcci to implement new mcc rules
      ਭਾਰਤੀ ਘਰੇਲੂ ਕ੍ਰਿਕਟ 'ਚ ਵੱਡਾ ਬਦਲਾਅ: BCCI ਲਾਗੂ ਕਰੇਗੀ MCC ਦੇ ਨਵੇਂ ਨਿਯਮ,...
    • these 2 players did not shake hands with donald trump
      ਇਨ੍ਹਾਂ 2 ਖਿਡਾਰੀਆਂ ਨੇ ਨਹੀਂ ਮਿਲਿਆ ਡੋਨਾਲਡ ਟਰੰਪ ਨਾਲ ਹੱਥ, ਵੀਡੀਓ ਵਾਇਰਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +