Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:42:39 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 : 'ਕਰੋ ਜਾਂ ਮਰੋ' ਮੁਕਾਬਲੇ 'ਚ ਚਮਕੀ RCB, ਚੇਨਈ ਨੂੰ ਹਰਾ ਕੇ ਹਾਸਲ ਕੀਤੀ ਪਲੇਆਫ਼ ਦੀ ਟਿਕਟ

SPORTS News Punjabi(ਖੇਡ)

IPL 2024 : 'ਕਰੋ ਜਾਂ ਮਰੋ' ਮੁਕਾਬਲੇ 'ਚ ਚਮਕੀ RCB, ਚੇਨਈ ਨੂੰ ਹਰਾ ਕੇ ਹਾਸਲ ਕੀਤੀ ਪਲੇਆਫ਼ ਦੀ ਟਿਕਟ

  • Edited By Harpreet Singh,
  • Updated: 19 May, 2024 04:22 AM
Sports
ipl 2024 cskvsrcb
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਬੈਂਗਲੁਰੂ ਦੇ ਐਮ. ਚਿਨਾਸਵਾਮੀ ਸਟੇਡੀਅਮ 'ਚ ਚੇਨਈ ਸਪਰਕਿੰਗਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡੇ ਗਏ ਆਈ.ਪੀ.ਐੱਲ. ਦੇ ਮਹਾਮੁਕਾਬਲੇ 'ਚ ਬੈਂਗਲੁਰੂ ਨੇ ਚੇਨਈ ਨੂੰ 27 ਦੌੜਾਂ ਨਾਲ ਹਰਾ ਕੇ ਪਲੇਆਫ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪਲੇਆਫ਼ 'ਚ ਕੁਆਲੀਫਾਈ ਕਰਨ ਲਈ ਬੈਂਗਲੁਰੂ ਲਈ ਇਸ ਮੁਕਾਬਲੇ 'ਚ ਘੱਟੋ-ਘੱਟ 18 ਦੌੜਾਂ ਨਾਲ ਜਿੱਤਣਾ ਜ਼ਰੂਰੀ ਸੀ, ਪਰ ਉਹ 27 ਦੌੜਾਂ ਨਾਲ ਜਿੱਤ ਕਿ ਬਿਨਾਂ ਕਿਸੇ ਅਗਰ-ਮਗਰ ਦੇ ਪਲੇਆਫ਼ 'ਚ ਕੁਆਲੀਫਾਈ ਕਰ ਗਈ ਹੈ। ਉੱਥੇ ਹੀ ਚੇਨਈ ਲਈ ਘੱਟੋ-ਘੱਟ 201 ਦੌੜਾਂ ਬਣਾਉਣੀਆਂ ਜ਼ਰੂਰੀ ਸਨ ਤਾਂ ਜੋ ਉਹ ਆਰ.ਸੀ.ਬੀ. ਦੀ ਜਗ੍ਹਾ ਪਲੇਆਫ਼ 'ਚ ਪਹੁੰਚ ਸਕਣ। ਪਰ ਅਜਿਹਾ ਨਾ ਹੋ ਸਕਿਆ।  

PunjabKesari

ਚੇਨਈ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਰ.ਸੀ.ਬੀ. ਨੇ ਕਪਤਾਨ ਫਾਫ ਡੁਪਲੇਸਿਸ (54), ਵਿਰਾਟ ਕੋਹਲੀ (47) ਤੇ ਰਜਤ ਪਾਟੀਦਾਰ (41) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 218 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ। 

PunjabKesari

ਇਸ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਤੇ ਕਪਤਾਨ ਰੁਤੂਰਾਜ ਗਾਇਕਵਾੜ ਪਹਿਲੀ ਹੀ ਗੇਂਦ 'ਤੇ ਆਊਟ ਹੋ ਕੇ ਪੈਵੇਲੀਅਨ ਪਰਤ ਗਿਆ। ਉਸ ਤੋਂ ਬਾਅਦ ਡੈਰਿਲ ਮਿਚੇਲ ਵੀ ਕੁਝ ਖ਼ਾਸ ਨਾ ਕਰ ਸਕਿਆ ਤੇ 4 ਦੌੜਾਂ ਬਣਾ ਕੇ ਯਸ਼ ਦਿਆਲ ਦੀ ਗੇਂਦ 'ਤੇ ਕੋਹਲੀ ਹੱਥੋਂ ਕੈਚ ਆਊਟ ਹੋ ਗਿਆ। 

PunjabKesari

ਅਜਿੰਕਿਆ ਰਹਾਨੇ ਨੇ ਕੁਝ ਦੇਰ ਰਚਿਨ ਰਵਿੰਦਰਾ ਦਾ ਸਾਥ ਦਿੱਤਾ ਤੇ 22 ਗੇਂਦਾਂ 'ਚ 3 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 33 ਦੌੜਾਂ ਦੀ ਪਾਰੀ ਖੇਡੀ। ਪਰ ਉਹ ਵੀ ਜ਼ਿਆਦਾ ਦੇਰ ਨਾ ਟਿਕ ਸਕਿਆ ਤੇ ਲੌਕੀ ਫਾਰਗੁਸਨ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ। 

PunjabKesari

ਰਚਿਨ ਰਵਿੰਦਰਾ ਨੇ 37 ਗੇਂਦਾਂ 'ਚ 5 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਪਰ ਉਹ ਗ਼ਲਤਫਹਿਮੀ ਕਾਰਨ ਰਨ ਆਊਟ ਹੋ ਗਿਆ। ਪਿਛਲੇ ਮੈਚਾਂ ਦਾ ਸਟਾਰ ਰਿਹਾ ਸ਼ਿਵਮ ਦੁਬੇ 15 ਗੇਂਦਾਂ ਖੇਡ ਕੇ ਸਿਰਫ਼ 7 ਦੌੜਾਂ ਹੀ ਬਣਾ ਸਕਿਆ ਤੇ ਕੈਮਰੂਨ ਗਰੀਨ ਦਾ ਸ਼ਿਕਾਰ ਬਣਿਆ। 

PunjabKesari

ਅੰਤ 'ਚ ਧੋਨੀ ਤੇ ਜਡੇਜਾ ਨੇ ਟੀਮ ਦੀ ਕਮਾਨ ਸੰਭਾਲੀ ਤੇ ਟੀਮ ਨੂੰ ਪਲੇਆਫ਼ ਦੀ ਦਹਿਲੀਜ਼ ਤੱਕ ਪਹੁੰਚਾਇਆ। ਆਖ਼ਰੀ ਓਵਰ 'ਚ ਚੇਨਈ ਨੂੰ 17 ਦੌੜਾਂ ਦੀ ਲੋੜ ਸੀ ਤੇ ਗੇਂਦ ਯਸ਼ ਦਿਆਲ ਦੇ ਹੱਥ ਸੀ। ਧਓਨੀ ਨੇ ਪਹਿਲੀ ਹੀ ਗੇਂਦ 'ਤੇ ਜ਼ਬਰਦਸਤ ਛੱਕਾ ਲਗਾ ਕੇ ਟੀਮ ਦੀਆਂ ਉਮੀਦਾਂ ਜਗਾ ਦਿੱਤੀਆਂ। ਪਰ ਅਗਲੀ ਹੀ ਗੇਂਦ 'ਤੇ ਉਹ ਬਾਊਂਡਰੀ 'ਤੇ ਕੈਚ ਆਊਟ ਹੋ ਗਿਆ। ਉਸ ਨੇ 13 ਗੇਂਦਾਂ ਦੀ ਪਾਰੀ 'ਚ 3 ਚੌਕਿਆਂ ਤੇ 1 ਛੱਕੇ ਦੀ ਬਦੌਲਤ 25 ਦੌੜਾਂ ਬਣਾਈਆਂ।

PunjabKesari

ਇਸ ਤੋਂ ਬਾਅਦ ਜਡੇਜਾ ਨੇ ਭਰਪੂਰ ਕੋਸ਼ਿਸ਼ ਕੀਤੀ, ਪਰ ਅੰਤ 'ਚ ਆਰ.ਸੀ.ਬੀ. ਨੇ ਬਾਜ਼ੀ ਮਾਰ ਲਈ। ਚੇਨਈ ਦੀ ਟੀਮ 20 ਓਵਰਾਂ 'ਚ 7 ਵਿਕਟਾਂ ਗੁਆ ਕੇ 191 ਦੌੜਾਂ ਹੀ ਬਣਾ ਸਕੀ ਤੇ ਇਸ ਤਰ੍ਹਾਂ ਇਹ ਮੁਕਾਬਲਾ 27 ਦੌੜਾਂ ਨਾਲ ਹਾਰ ਗਈ ਤੇ ਪਲੇਆਫ਼ ਦੀ ਰੇਸ 'ਚੋਂ ਵੀ ਬਾਹਰ ਹੋ ਗਈ। ਜਡੇਜਾ 22 ਗੇਂਦਾਂ 'ਚ 42 ਦੌੜਾਂ ਬਣਾ ਕੇ ਨਾਬਾਦ ਰਿਹਾ, ਪਰ ਟੀਮ ਨੂੰ ਪਲੇਆਫ਼ ਤੱਕ ਪਹੁੰਚਾਉਣ 'ਚ ਕਾਮਯਾਬ ਨਾ ਹੋ ਸਕਿਆ। 

 PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • RCBvsCSK
  • CSK
  • RCB
  • Playoff
  • MS dhoni
  • VIrat Kohli
  • Jadeja

ਮੇਰੀ ਵਾਟ ਲਗਾ ਦਿੱਤੀ ਹੈ... ਕੈਮਰਾ ਦੇਖਦੇ ਹੀ ਟੈਨਸ਼ਨ 'ਚ ਆਏ ਰੋਹਿਤ ਸ਼ਰਮਾ, ਜੋੜਨ ਲੱਗੇ ਹੱਥ

NEXT STORY

Stories You May Like

  • rcb becomes first cricket team to cross  300 million brand value
    RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ ਟੀਮ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • trump  s stern warning to iran
    'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ ਨੂੰ 2.71 ਕਰੋੜ ਜੁਰਮਾਨਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • praggnanandhaa wins st louis rapid   blitz title by defeating sindarov
    ਸ਼ਤਰੰਜ 'ਚ ਭਾਰਤ ਦਾ ਡੰਕਾ: ਪ੍ਰਗਿਆਨੰਦਾ ਨੇ ਸਿੰਦਾਰੋਵ ਨੂੰ ਹਰਾ ਕੇ ਜਿੱਤਿਆ ਸੈਂਟ ਲੁਈਸ ਖ਼ਿਤਾਬ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • anuj gupta announces to hold dsa elections on september 6
      ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
    • sourav ganguly and his wife receive death threats
      ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ...
    • punjabi youth dies while running in marathon
      ਮੈਰਾਥਨ 'ਚ ਦੌੜਦੇ ਪੰਜਾਬੀ ਗੱਭਰੂ ਦੀ ਨਿਕਲ ਗਈ ਜਾਨ ! ਟਰੈਕ 'ਤੇ ਡਿੱਗਾ ਤੇ...
    • mca invites bids for expansion of t20 mumbai leag
      ਐਮਸੀਏ ਨੇ ਟੀ20 ਮੁੰਬਈ ਲੀਗ ਦੇ ਵਿਸਥਾਰ ਲਈ ਬੋਲੀਆਂ ਮੰਗੀਆਂ
    • shelton reaches canadian open quarterfinals
      ਫੋਂਸੇਕਾ ਨੂੰ ਹਰਾ ਕੇ ਸ਼ੈਲਟਨ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
    • players nominated for icc men  s player of the month award
      ICC ਪੁਰਸ਼ ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਖਿਡਾਰੀ ਨਾਮਜ਼ਦ, ਇਸ ਖਿਡਾਰੀ ਨੂੰ...
    • india wins 17 medals at under 23 commonwealth fencing championships
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤੇ 17 ਤਗਮੇ
    • london spirit beat birmingham phoenix by 7 wickets
      ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
    • michelle marsh made history
      ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ...
    • sarfaraz khan joins team india ahead of first test against sri lanka
      ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +