Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    11:06:28 AM

  • gold silver prices took a jump opinion of experts for investors

    Gold-Silver ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ,...

  • punjabis will get great relief amidst the scorching heat

    ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • under construction building collapse

    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 : ਰਾਜਸਥਾਨ ਦੀ ਸ਼ਾਨਦਾਰ ਜਿੱਤ, ਦਿੱਲੀ ਨੂੰ ਲਗਾਤਾਰ ਦੂਜੀ ਹਾਰ ਦਾ ਕਰਨਾ ਪਿਆ ਸਾਹਮਣਾ

SPORTS News Punjabi(ਖੇਡ)

IPL 2024 : ਰਾਜਸਥਾਨ ਦੀ ਸ਼ਾਨਦਾਰ ਜਿੱਤ, ਦਿੱਲੀ ਨੂੰ ਲਗਾਤਾਰ ਦੂਜੀ ਹਾਰ ਦਾ ਕਰਨਾ ਪਿਆ ਸਾਹਮਣਾ

  • Edited By Harpreet Singh,
  • Updated: 29 Mar, 2024 12:19 AM
Sports
ipl 2024 dcvsrr
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈ.ਪੀ.ਐੱਲ. ਦੇ ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡੇ ਗਏ ਮੁਕਾਬਲੇ 'ਚ ਰਾਜਸਥਾਨ ਨੇ ਦਿੱਲੀ ਨੂੰ 12 ਦੌੜਾਂ ਨਾਲ ਹਰਾ ਕੇ ਸੀਜ਼ਨ ਦੀ ਲਗਾਤਾਰ ਦੂਜੀ ਜਿੱਤ ਹਾਸਲ ਕਰ ਲਈ ਹੈ। 

ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਰਾਜਸਥਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਰਾਜਸਥਾਨ ਨੇ ਰਿਆਨ ਪਰਾਗ ਦੀ 45 ਗੇਂਦਾਂ 'ਤ 7 ਚੌਕਿਆਂ ਤੇ 6 ਛੱਕਿਆਂ ਨਾਲ ਜੜੀ 84 ਦੌੜਾਂ ਦੀ ਸ਼ਾਨਦਾਰ ਪਾਰੀ ਅਤੇ ਅਸ਼ਵਿਨ (20 ਗੇਂਦਾਂ 'ਚ 29 ਦੌੜਾਂ) ਦੀ ਪਾਰੀ ਦੀ ਬਦੌਲਤ 20 ਓਵਰਾਂ 'ਚ 7 ਵਿਕਟਾਂ ਗੁਆ ਕੇ 185 ਦੌੜਾਂ ਬਣਾਈਆਂ ਸਨ। 

PunjabKesari
 

186 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਨੂੰ ਡੇਵਿਡ ਵਾਰਨਰ ਅਤੇ ਮਿਚੇਲ ਮਾਰਸ਼ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ ਤੇ ਦੋਵਾਂ ਨੇ ਸਿਰਫ਼ 3 ਓਵਰਾਂ 'ਚ 30 ਦੌੜਾਂ ਜੋੜ ਲਈਆਂ ਸਨ। ਡੇਵਿਡ ਵਾਰਨਰ ਅਰਧ ਸੈਂਕੜੇ ਤੋਂ ਖੁੰਝ ਗਏ ਅਤੇ 34 ਗੇਂਦਾਂ 'ਚ 49 ਦੌੜਾਂ ਬਣਾ ਕੇ ਆਊਟ ਹੋ ਗਏ। ਮਿਚੇਲ ਮਾਰਸ਼ 12 ਗੇਂਦਾਂ 'ਚ 23 ਦੌੜਾਂ ਬਣਾ ਕੇ ਨਾਂਦ੍ਰੇ ਬਰਗਰ ਦੀ ਗੇਂਦ 'ਤੇ ਬੋਲਡ ਹੋ ਗਿਆ। 

PunjabKesari

ਕਪਤਾਨ ਰਿਸ਼ਭ ਪੰਤ ਨੇ ਕੁਝ ਜੁਝਾਰੂਪਨ ਦਿਖਾਇਆ, ਪਰ ਰਨਰੇਟ ਵਧਾਉਣ ਦੇ ਚੱਕਰ 'ਚ ਉਹ ਵੀ 26 ਗੇਂਦਾਂ 'ਚ 28 ਦੌੜਾਂ ਬਣਾ ਕੇ ਆਊਟ ਹੋ ਗਿਆ। ਇੰਪੈਕਟ ਪਲੇਅਰ ਵਜੋਂ ਆਏ ਅਭਿਸ਼ੇਕ ਪੋਰੇਲ ਵੀ ਕੁਝ ਖ਼ਾਸ ਨਾ ਕਰ ਸਕੇ ਤੇ 10 ਗੇਂਦਾਂ 'ਚ ਸਿਰਫ਼ 9 ਦੌੜਾਂ ਬਣਾ ਕੇ ਆਊਟ ਹੋ ਗਿਆ। 

PunjabKesariਅਖ਼ੀਰ 'ਚ ਟ੍ਰਿਸਟਨ ਸਟੱਬਸ ਨੇ ਕੁਝ ਸ਼ਾਨਦਾਰ ਸ਼ਾਟ ਖੇਡੇ ਤੇ ਟੀਮ ਨੂੰ ਮੁਕਾਬਲੇ 'ਚ ਕਾਇਮ ਰੱਖਿਆ। ਪਰ ਡੈੱਥ ਓਵਰਾਂ 'ਚ ਸੰਦੀਪ ਸ਼ਰਮਾ ਅਤੇ ਆਵੇਸ਼ ਖ਼ਾਨ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਰਾਜਸਥਾਨ ਨੇ ਦਿੱਲੀ ਨੂੰ 173 ਦੌੜਾਂ 'ਤੇ ਰੋਕ ਦਿੱਤਾ। ਇਸ ਤਰ੍ਹਾਂ ਰਾਜਸਥਾਨ ਨੇ ਇਹ ਮੁਕਾਬਲਾ 12 ਦੌੜਾਂ ਨਾਲ ਆਪਣੇ ਨਾਂ ਕਰ ਲਿਆ ਹੈ। ਰਾਜਸਥਾਨ ਵੱਲੋਂ ਨਾਂਦ੍ਰੇ ਬਰਗਰ ਤੇ ਯੁਜ਼ੀ ਚਾਹਲ ਨੇ 2-2 ਵਿਕਟਾਂ ਲਈਆਂ, ਜਦਕਿ ਆਵੇਸ਼ ਖ਼ਾਨ ਨੇ 1 ਬੱਲੇਬਾਜ਼ ਨੂੰ ਆਊਟ ਕੀਤਾ। 

PunjabKesari

ਰਾਜਸਥਾਨ ਦੀ ਇਹ 2 ਮੈਚਾਂ 'ਚ ਲਗਾਤਾਰ ਦੂਜੀ ਜਿੱਤ ਹੈ, ਜਦਕਿ ਦਿੱਲੀ ਦੀ ਇਹ 2 ਮੈਚਾਂ 'ਚ ਲਗਾਤਾਰ ਦੂਜੀ ਹਾਰ ਹੈ। ਇਸ ਜਿੱਤ ਨਾਲ ਰਾਜਥਾਨ ਪੁਆਇੰਟ ਟੇਬਲ 'ਚ ਚੇਨਈ ਤੋਂ ਬਾਅਦ ਦੂਜੇ ਸਥਾਨ 'ਤੇ ਹੈ, ਜਦਕਿ ਦਿੱਲੀ 2 ਮੈਚ ਹਾਰ ਜਾਣ ਕਾਰਨ 8ਵੇਂ ਸਥਾਨ 'ਤੇ ਪਹੁੰਚ ਗਈ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • IPL
  • IPL 2024
  • DCvsRR
  • Rishabh Pant
  • Sanju Samson
  • ਆਈਪੀਐੱਲ
  • ਦਿੱਲੀ ਕੈਪੀਟਲਸ
  • ਰਾਜਸਥਾਨ ਰਾਇਲਜ਼

ਰਾਇਲਜ਼ ਨੇ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਕੇਸ਼ਵ ਮਹਾਰਾਜ ਨੂੰ ਟੀਮ 'ਚ ਕੀਤਾ ਸ਼ਾਮਲ

NEXT STORY

Stories You May Like

  • ipl 2026  delhi to face rajasthan today
    IPL 2026: ਦਿੱਲੀ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026  mumbai faces rajasthan today
    IPL 2026: ਮੁੰਬਈ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • ipl 2026 dc vs rr
    IPL 2026 DC vs RR : ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 rr vs mi
    IPL 2026, RR vs MI: ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ ਚੁਣੌਤੀਪੂਰਨ ਟੀਚਾ
  • this player has hit the most consecutive sixes in ipl
    6,6,6,6,6,6... ਗੇਲ-ਰੋਹਿਤ ਨਹੀਂ, ਇਸ ਖਿਡਾਰੀ ਨੇ IPL 'ਚ ਲਗਾਤਾਰ ਜੜੇ ਸਭ ਤੋਂ ਵੱਧ ਛੱਕੇ
  • ipl 2026 mi vs rr
    IPL 2026 RR vs MI : ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • kkr vs mi  ipl 2026
    IPL 2026: ਕੋਲਕਾਤਾ ਨੇ ਟਾਸ ਜਿੱਤ ਕੇ ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਸੱਦਾ, ਪੰਡਯਾ ਦੀ ਹੋਈ ਵਾਪਸੀ
  • kkr vs mi ipl 2026
    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ ਕੇ ਪਲੇਆਫ ਦੀਆਂ ਉਮੀਦਾਂ ਰੱਖੀਆਂ ਬਰਕਰਾਰ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pranati nayak won silver medal in fij world challenge cup
      ਪ੍ਰਣਤੀ ਨਾਇਕ ਨੇ FIJ ਵਰਲਡ ਚੈਲੰਜ ਕੱਪ 'ਚ ਜਿੱਤਿਆ ਚਾਂਦੀ ਦਾ ਤਮਗਾ
    • national divyang t20 cricket  uttar pradesh beats mumbai to win title
      ਰਾਸ਼ਟਰੀ ਦਿਵਯਾਂਗ ਟੀ-20 ਕ੍ਰਿਕਟ: ਉੱਤਰ ਪ੍ਰਦੇਸ਼ ਨੇ ਮੁੰਬਈ ਨੂੰ ਹਰਾ ਕੇ ਜਿੱਤਿਆ...
    • gukesh and praggnanandhaa will lead the indian challenge
      ਨਾਰਵੇ ਸ਼ਤਰੰਜ ਟੂਰਨਾਮੈਂਟ: ਗੁਕੇਸ਼ ਅਤੇ ਪ੍ਰਗਿਆਨੰਦਾ ਕਰਨਗੇ ਭਾਰਤੀ ਚੁਣੌਤੀ ਦੀ...
    • india will aim to win the title back at home
      ਭਾਰਤ ਆਪਣੇ ਘਰ 'ਚ ਖਿਤਾਬ ਮੁੜ ਜਿੱਤਣ ਦਾ ਟੀਚਾ ਲੈ ਕੇ ਉਤਰੇਗਾ
    • ipl 2026 rr vs mi
      IPL 2026, RR vs MI: ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ...
    • geneva open yuki bhambri and michael venus pair emerge runners up
      ਜੇਨੇਵਾ ਓਪਨ : ਯੁਕੀ ਭਾਂਬਰੀ ਅਤੇ ਮਾਈਕਲ ਵੀਨਸ ਦੀ ਜੋੜੀ ਰਹੀ ਉਪ-ਜੇਤੂ
    • historical record of sarpanch sahab
      'ਸਰਪੰਚ ਸਾਬ੍ਹ' ਦਾ ਇਤਿਹਾਸਕ ਰਿਕਾਰਡ; IPL 'ਚ ਟੀਚਾ ਹਾਸਲ ਕਰਦੇ ਹੋਏ ਸੈਂਕੜਾ...
    • ipl 2026 mi vs rr
      IPL 2026 RR vs MI : ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • sachin tendulkar praises son arjun  s brilliant debut and patience for lsg
      ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ...
    • ipl 2026  the epic clash between kolkata and delhi today
      IPL 2026: ਕੋਲਕਾਤਾ ਤੇ ਦਿੱਲੀ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +