Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    4:51:50 PM

  • alarm bell for punjab

    ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ...

  • heavy rain expected across punjab in july

    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ,...

  • credit card users  big rules changing from july 15

    Credit Card ਉਪਭੋਗਤਾਵਾਂ ਲਈ ਅਹਿਮ ਖ਼ਬਰ, 15...

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 KKR vs SRH : ਕੋਲਕਾਤਾ ਨੂੰ ਮਿਲਿਆ 160 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2024 KKR vs SRH : ਕੋਲਕਾਤਾ ਨੂੰ ਮਿਲਿਆ 160 ਦੌੜਾਂ ਦਾ ਟੀਚਾ

  • Edited By Aarti Dhillon,
  • Updated: 21 May, 2024 09:22 PM
Sports
ipl 2024 kkr vs srh
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈਪੀਐੱਲ 2024 ਕੁਆਲੀਫਾਇਰ 1 ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ੁਰੂ ਹੋ ਗਿਆ ਹੈ। ਹਾਲਾਂਕਿ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਸਨਰਾਈਜ਼ਰਸ ਹੈਦਰਾਬਾਦ
ਹੈਦਰਾਬਾਦ ਦਾ ਦਾਰਮੋਦਾਰ ਆਪਣੇ ਓਪਨੰਗੀ ਬੱਲੇਬਾਜ਼ਾਂ 'ਤੇ ਸੀ ਪਰ ਦੋਵੇਂ ਮਹੱਤਵਪੂਰਨ ਮੈਚ 'ਚ ਅਸਫਲ ਰਹੇ। ਟ੍ਰੈਵਿਸ ਹੈੱਡ ਨੂੰ ਮੈਚ ਦੀ ਦੂਜੀ ਹੀ ਗੇਂਦ 'ਤੇ ਮਾਈਕਲ ਸਟਾਰਕ ਨੇ ਬੋਲਡ ਕਰ ਦਿੱਤਾ, ਵੈਭਵ ਅਰੋੜਾ ਨੇ ਦੂਜੇ ਹੀ ਓਵਰ 'ਚ ਅਭਿਸ਼ੇਕ ਨੂੰ ਰਸੇਲ ਹੱਥੋਂ ਕੈਚ ਆਊਟ ਕਰਵਾ ਦਿੱਤਾ। ਅਭਿਸ਼ੇਕ ਨੇ 4 ਗੇਂਦਾਂ 'ਤੇ ਸਿਰਫ 3 ਦੌੜਾਂ ਬਣਾਈਆਂ। ਆਈਪੀਐੱਲ ਸੀਜ਼ਨ ਵਿੱਚ ਦੋਵੇਂ ਓਪਨਰ ਆਪਣੀ ਟੀਮ ਨੂੰ ਜ਼ਬਰਦਸਤ ਸ਼ੁਰੂਆਤ ਦੇ ਰਹੇ ਸਨ। ਟ੍ਰੈਵਿਸ ਪੰਜਾਬ ਖਿਲਾਫ ਪਿਛਲੇ ਮੈਚ 'ਚ ਵੀ ਗੋਲਡਨ ਡਕ ਦਾ ਸ਼ਿਕਾਰ ਹੋ ਗਏ ਸੀ।
ਸਟਾਰਕ ਨੇ ਆਪਣੀ ਤੂਫਾਨੀ ਗੇਂਦਬਾਜ਼ੀ ਜਾਰੀ ਰੱਖੀ ਅਤੇ 5ਵੇਂ ਓਵਰ 'ਚ ਲਗਾਤਾਰ 2 ਗੇਂਦਾਂ 'ਤੇ ਹੈਦਰਾਬਾਦ ਨੂੰ 2 ਝਟਕੇ ਦਿੱਤੇ। ਸਟਾਰਕ ਨੇ ਪਹਿਲਾਂ ਨਿਤੀਸ਼ ਰੈੱਡੀ ਨੂੰ 9 ਦੌੜਾਂ 'ਤੇ ਗੁਰਬਾਜ਼ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਸ਼ਾਹਬਾਜ਼ ਅਹਿਮਦ ਪਹਿਲੀ ਹੀ ਗੇਂਦ 'ਤੇ ਬੋਲਡ ਹੋ ਗਏ। 39 ਦੌੜਾਂ 'ਤੇ 4 ਵਿਕਟਾਂ ਡਿੱਗਣ ਤੋਂ ਬਾਅਦ ਰਾਹੁਲ ਤ੍ਰਿਪਾਠੀ ਅਤੇ ਹੇਨਰਿਕ ਕਲਾਸੇਨ ਹੈਦਰਾਬਾਦ ਦੀ ਕਮਾਨ ਸੰਭਾਲਣ ਲਈ ਅੱਗੇ ਆਏ।
ਤ੍ਰਿਪਾਠੀ ਅਤੇ ਕਲਾਸੇਨ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਟੀਮ ਦੇ ਸਕੋਰ ਨੂੰ 100 ਤੋਂ ਪਾਰ ਪਹੁੰਚਾਇਆ। ਫਿਰ ਕਲਾਸੇਨ 21 ਗੇਂਦਾਂ ਵਿੱਚ ਤਿੰਨ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 32 ਦੌੜਾਂ ਬਣਾ ਕੇ ਆਊਟ ਹੋ ਗਏ। 14ਵੇਂ ਓਵਰ ਵਿੱਚ ਹੈਦਰਾਬਾਦ ਦੇ ਸੈੱਟ ਗੇਂਦਬਾਜ਼ ਰਾਹੁਲ ਤ੍ਰਿਪਾਠੀ ਨੇ ਵੀ 35 ਗੇਂਦਾਂ ਵਿੱਚ 55 ਦੌੜਾਂ ਬਣਾਈਆਂ। ਤ੍ਰਿਪਾਠੀ ਦੇ ਆਊਟ ਹੋਣ ਤੋਂ ਬਾਅਦ ਅਗਲੀ ਹੀ ਗੇਂਦ 'ਤੇ ਸਨਵੀਰ ਸਿੰਘ ਵੀ ਨਰਾਇਣ ਦਾ ਸ਼ਿਕਾਰ ਬਣ ਗਏ। ਫਿਰ ਜ਼ਿੰਮੇਵਾਰੀ ਅਬਦੁਲ ਸਮਦ 'ਤੇ ਆ ਪਈ।
ਅਬਦੁਲ ਸਮਦ ਨੇ ਯਕੀਨੀ ਤੌਰ 'ਤੇ ਕੁਝ ਚੰਗੇ ਸ਼ਾਟ ਲਗਾਏ ਪਰ 15ਵੇਂ ਓਵਰ 'ਚ ਉਹ ਵੀ ਹਰਸ਼ਿਤ ਰਾਣਾ ਦੀ ਗੇਂਦ ਨੂੰ ਉਡਾਉਣ ਦੀ ਕੋਸ਼ਿਸ਼ ਕਰਦੇ ਹੋਏ ਸ਼੍ਰੇਅਸ ਦੇ ਹੱਥੋਂ ਕੈਚ ਹੋ ਗਏ। ਉਨ੍ਹਾਂ ਨੇ 12 ਗੇਂਦਾਂ 'ਚ 2 ਛੱਕਿਆਂ ਦੀ ਮਦਦ ਨਾਲ 16 ਦੌੜਾਂ ਬਣਾਈਆਂ। ਭੁਵਨੇਸ਼ਵਰ ਕੁਮਾਰ ਵੀ 16ਵੇਂ ਓਵਰ ਵਿੱਚ ਚੱਕਰਵਰਤੀ ਦਾ ਸ਼ਿਕਾਰ ਬਣੇ। ਉਹ ਖਾਤਾ ਵੀ ਨਹੀਂ ਖੋਲ੍ਹ ਪਾਏ ਸਨ।

ਜਦੋਂ ਹੈਦਰਾਬਾਦ ਦਾ ਸਕੋਰ 126 ਦੌੜਾਂ 'ਤੇ 9 ਵਿਕਟਾਂ 'ਤੇ ਸੀ ਤਾਂ ਕਪਤਾਨ ਪੈਟ ਕਮਿੰਸ ਨੇ ਜ਼ਿੰਮੇਵਾਰੀ ਸੰਭਾਲੀ ਅਤੇ 24 ਗੇਂਦਾਂ 'ਚ 2 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 30 ਦੌੜਾਂ ਬਣਾ ਕੇ ਸਕੋਰ ਨੂੰ 159 ਤੱਕ ਪਹੁੰਚਾਇਆ। ਉਨ੍ਹਾਂ ਦਾ ਵਿਕਟ ਆਂਦਰੇ ਰਸਲ ਨੇ ਲਿਆ। ਵਿਜੇਕਾਂਤ ਕਮਿੰਸ ਨਾਲ 7 ਦੌੜਾਂ ਬਣਾ ਕੇ ਅਜੇਤੂ ਰਹੇ। ਕੋਲਕਾਤਾ ਲਈ ਗੇਂਦਬਾਜ਼ੀ ਕਰਦੇ ਹੋਏ ਮਿਸ਼ੇਲ ਸਟਾਰਕ ਨੇ 34 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਇਸ ਦੇ ਨਾਲ ਹੀ ਸਪਿਨਰ ਵਰੁਣ ਚੱਕਰਵਰਤੀ ਨੇ 26 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਵੈਭਵ ਅਰੋੜਾ, ਹਰਸ਼ਿਤ ਰਾਣਾ, ਸੁਨੀਲ ਨਾਰਾਇਣ ਅਤੇ ਆਂਦਰੇ ਰਸਲ 1-1 ਵਿਕਟ ਲੈਣ ਵਿੱਚ ਸਫਲ ਰਹੇ।
ਕੋਲਕਾਤਾ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ ਕਿ ਮੈਂ ਗੇਂਦਬਾਜ਼ੀ ਕਰਨਾ ਪਸੰਦ ਕਰਾਂਗਾ। ਮੈਂ ਕਿਊਰੇਟਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਮਿਸ਼ਰਤ ਮਿੱਟੀ ਹੈ, ਆਓ ਦੇਖਦੇ ਹਾਂ ਕਿ ਇਹ ਕਿਵੇਂ ਖੇਡਦਾ ਹੈ, ਚੰਗੀ ਖੇਡ ਦੀ ਉਮੀਦ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਗਤੀ ਨੂੰ ਜਾਰੀ ਰੱਖੀਏ ਅਤੇ ਵਰਤਮਾਨ ਵਿੱਚ ਬਣੇ ਰਹੀਏ। ਟੇਬਲ ਦੇ ਸਿਖਰ 'ਤੇ ਹੋਣਾ ਚੰਗਾ ਹੈ। ਹਰ ਕਿਸੇ ਨੂੰ ਇਸ 'ਤੇ ਮਾਣ ਹੈ, ਅਸੀਂ ਇਸ ਸਮੇਂ 'ਚ ਇਕ ਮੈਚ 'ਤੇ ਧਿਆਨ ਦੇ ਰਹੇ ਹਾਂ ਅਤੇ ਸਾਨੂੰ ਇੱਥੇ ਕੀ ਹੋਣ ਵਾਲਾ ਹੈ ਇਸ ਬਾਰੇ ਸਕਾਰਾਤਮਕ ਰਹਿਣ ਦੀ ਜ਼ਰੂਰਤ ਹੈ। ਅਸੀਂ ਇਕ ਹੀ ਟੀਮ ਨਾਲ ਜਾ ਰਹੇ ਹਾਂ।
ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤਣ ਤੋਂ ਬਾਅਦ ਕਿਹਾ ਕਿ ਸਾਡੇ ਕੋਲ ਚੰਗੀ ਬੱਲੇਬਾਜ਼ੀ ਹੋਵੇਗੀ, ਵਿਕਟ ਚੰਗੀ ਲੱਗ ਰਹੀ ਹੈ ਅਤੇ ਉੱਚ ਸਕੋਰ ਵਾਲੇ ਮੈਚ ਦੀ ਉਮੀਦ ਹੈ। ਬੱਲੇਬਾਜ਼ੀ ਗਰੁੱਪ ਸਾਡੇ ਲਈ ਸ਼ਾਨਦਾਰ ਰਿਹਾ ਹੈ ਅਤੇ ਉਮੀਦ ਹੈ ਕਿ ਅੱਜ ਰਾਤ ਵੀ ਅਜਿਹਾ ਹੀ ਹੋਵੇਗਾ। ਸਾਡੀ ਪਲੇਇੰਗ 11 ਪਿਛਲੇ ਮੈਚ ਵਾਲੀ ਹੀ ਹੈ।
ਹੈੱਡ ਟੂ ਹੈੱਡ
ਦੋਵਾਂ ਟੀਮਾਂ ਨੇ 26 ਮੈਚ ਖੇਡੇ ਹਨ। ਇਨ੍ਹਾਂ 'ਚੋਂ ਕੋਲਕਾਤਾ ਨੇ 17 ਮੈਚ ਜਿੱਤੇ ਹਨ ਜਦਕਿ ਹੈਦਰਾਬਾਦ ਨੇ 9 ਮੈਚ ਜਿੱਤੇ ਹਨ। ਪਿਛਲੇ 5 ਮੈਚਾਂ ਦੀ ਗੱਲ ਕਰੀਏ ਤਾਂ ਕੋਲਕਾਤਾ ਨੇ 3 ਜਦਕਿ ਹੈਦਰਾਬਾਦ ਨੇ 2 ਮੈਚ ਜਿੱਤੇ ਹਨ। ਆਈਪੀਐੱਲ ਪਲੇਆਫ ਵਿੱਚ ਕੇਕੇਆਰ ਦਾ ਰਿਕਾਰਡ ਚੰਗਾ ਹੈ। ਉਸ ਨੇ 13 ਵਿੱਚੋਂ 8 ਮੈਚ ਜਿੱਤੇ ਹਨ। ਇਸ ਦੇ ਨਾਲ ਹੀ ਹੈਦਰਾਬਾਦ ਪਲੇਆਫ 'ਚ 11 ਮੈਚ ਖੇਡਣ ਤੋਂ ਬਾਅਦ ਸਿਰਫ ਪੰਜ ਹੀ ਜਿੱਤ ਸਕੀ ਹੈ।
ਪਿੱਚ ਰਿਪੋਰਟ
ਲਾਲ ਮਿੱਟੀ ਜਾਂ ਕਾਲੀ ਮਿੱਟੀ? ਇਸ ਸਵਾਲ ਦਾ ਜਵਾਬ ਟੀਮਾਂ ਦੀ ਰਚਨਾ ਨੂੰ ਨਿਰਧਾਰਤ ਕਰ ਸਕਦਾ ਹੈ। ਅਹਿਮਦਾਬਾਦ ਵਿੱਚ ਆਖਰੀ ਮੈਚ ਮੀਂਹ ਕਾਰਨ ਧੋਤਾ ਗਿਆ ਸੀ, ਪਰ ਮੰਗਲਵਾਰ ਨੂੰ ਮੌਸਮ ਠੀਕ ਰਹਿਣ ਦੀ ਉਮੀਦ ਹੈ।
ਦੋਵੇਂ ਟੀਮਾਂ ਦੀ ਪਲੇਇੰਗ 11 
ਕੋਲਕਾਤਾ ਨਾਈਟ ਰਾਈਡਰਜ਼:
ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਸੁਨੀਲ ਨਾਰਾਇਣ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਰਿੰਕੂ ਸਿੰਘ, ਆਂਦਰੇ ਰਸਲ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਵੈਭਵ ਅਰੋੜਾ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ।
ਸਨਰਾਈਜ਼ਰਜ਼ ਹੈਦਰਾਬਾਦ: ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਨਿਤੀਸ਼ ਰੈੱਡੀ, ਹੇਨਰਿਕ ਕਲਾਸੇਨ (ਵਿਕਟਕੀਪਰ), ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਪੈਟ ਕਮਿੰਸ (ਕਪਤਾਨ), ਭੁਵਨੇਸ਼ਵਰ ਕੁਮਾਰ, ਵਿਜੇਕਾਂਤ ਵਿਆਸਕਾਂਤ, ਟੀ ਨਟਰਾਜਨ।

  • IPL 2024KKR vs SRH
  • Hyderabad vs Kolkata
  • Shreyas Iyer
  • Pat Cummins
  • IPL Qualifier 1

ਤੀਰਅੰਦਾਜ਼ ਵੇਨਮ ਵਿਸ਼ਵ ਰੈਂਕਿੰਗ ’ਚ ਚੌਥੇ ਸਥਾਨ ’ਤੇ, ਭਾਰਤ ਕੁਆਲੀਫਾਇੰਗ ਦੌਰ ਵਿਚ ਦੂਜੇ ਸਥਾਨ ’ਤੇ

NEXT STORY

Stories You May Like

  • india vs england 1st test day 2
    ENG vs IND Test  : 471 ਦੌੜਾਂ 'ਤੇ ਸਿਮਟੀ ਭਾਰਤ ਦੀ ਪਹਿਲੀ ਪਾਰੀ
  • india team all out for 364 runs  england gets a target of 371 runs
    ਭਾਰਤ ਟੀਮ 364 ਦੌੜਾਂ 'ਤੇ ਆਲਆਊਟ, ਇੰਗਲੈਂਡ ਨੂੰ ਮਿਲਿਆ 371 ਦੌੜਾਂ ਦਾ ਟਾਰਗੇਟ
  • eng vs ind 2nd test  indian team scored  gill
    ENG vs IND 2nd Test : ਭਾਰਤੀ ਟੀਮ ਨੇ ਪਹਿਲੀ ਪਾਰੀ 'ਚ ਬਣਾਈਆਂ 587 ਦੌੜਾਂ , ਗਿੱਲ ਦੀ ਯਾਦਗਾਰ ਪਾਰੀ
  • fourth day  s play ends  india set a target of 371 runs  england scored 21 runs
    ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ ਬਣਾਈਆਂ 21 ਦੌੜਾਂ
  • ind vs eng  2nd test  india scored 419 6 till lunch
    IND vs ENG : 2nd Test Day 2 : ਲੰਚ ਤਕ ਭਾਰਤ ਨੇ ਛੇ ਵਿਕਟਾਂ 'ਤੇ 419 ਦੌੜਾਂ ਬਣਾਈਆਂ
  • ind vs eng 1st test
    IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ ਨੇ..., ਲੀਡਸ ਟੈਸਟ ਦਾ ਪਹਿਲਾ ਦਿਨ 'ਟੀਮ ਇੰਡੀਆ ਦੇ ਨਾਂ
  • ind vs eng challenge
    IND vs ENG : ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਟੀਮ ਇੰਡੀਆ ਨੂੰ ਚੁਣੌਤੀ ਦੇਣ ਆ ਰਿਹੈ ਇੰਗਲੈਂਡ ਦਾ ਧਾਕੜ ਖਿਡਾਰੀ
  • ind vs eng 2nd test
    IND vs ENG 2nd Test : ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
Trending
Ek Nazar
heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਖੇਡ ਦੀਆਂ ਖਬਰਾਂ
    • t20 team announced
      ਟੀ-20 ਸੀਰੀਜ਼ ਲਈ ਹੋ ਗਿਆ ਟੀਮ ਦਾ ਐਲਾਨ
    • england for 407 runs siraj took 6 akashdeep 4 wickets
      IND VS ENG TEST : 407 ਦੌੜਾਂ 'ਤੇ ਇੰਗਲੈਂਡ ਦੀ ਟੀਮ ਢੇਰ, ਸਿਰਾਜ ਨੇ 6 ਤੇ...
    • ind vs eng test worst bowler in 148 years this player shameful record
      IND VS ENG TEST : 148 ਸਾਲਾਂ 'ਚ ਸਭ ਤੋਂ ਖਰਾਬ ਗੇਂਦਬਾਜ਼! ਇਸ ਖਿਡਾਰੀ ਨੇ...
    • canada open
      ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ...
    • vaibhav suryavanshi
      14 ਸਾਲਾ ਸੂਰਯਾਵੰਸ਼ੀ ਨੇ ਇੰਗਲੈਂਡ ਦੇ ਗੇਂਦਬਾਜ਼ਾਂ ਦਾ ਚਾੜ੍ਹਿਆ ਕੁਟਾਪਾ !...
    • when shubman and sara get married
      ਸ਼ੁਭਮਨ ਗਿੱਲ-ਸਾਰਾ ਤੇਂਦੁਲਕਰ ਕਦੋਂ ਕਰਨਗੇ ਵਿਆਹ ? ਦੋਹਰਾ ਸੈਂਕੜਾ ਲਗਾਉਂਦੇ ਹੀ...
    • gill  s strategy has the hallmarks of a world class player  trott
      ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ
    • india first t20 series against england hat trick of victories
      ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ
    • eng vs ind 2nd test  day 2 england wickets
      ENG vs IND 2nd Test, Day 2 : ਦੂਜੇ ਦਿਨ ਦਾ ਖੇਡ ਖਤਮ..., ਇੰਗਲੈਂਡ ਨੇ ਗਵਾਈਆ...
    • eng vs ind 2nd test  indian team scored  gill
      ENG vs IND 2nd Test : ਭਾਰਤੀ ਟੀਮ ਨੇ ਪਹਿਲੀ ਪਾਰੀ 'ਚ ਬਣਾਈਆਂ 587 ਦੌੜਾਂ ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +