Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:30:57 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੁਮਰਾਹ ਦੇ 'ਪੰਜੇ' ਤੋਂ ਬਾਅਦ ਬੱਲੇਬਾਜ਼ਾਂ ਦੇ 'ਚੌਕੇ-ਛੱਕਿਆਂ' ਦੀ ਬਦੌਲਤ MI ਨੇ RCB ਨੂੰ 7 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਬੁਮਰਾਹ ਦੇ 'ਪੰਜੇ' ਤੋਂ ਬਾਅਦ ਬੱਲੇਬਾਜ਼ਾਂ ਦੇ 'ਚੌਕੇ-ਛੱਕਿਆਂ' ਦੀ ਬਦੌਲਤ MI ਨੇ RCB ਨੂੰ 7 ਵਿਕਟਾਂ ਨਾਲ ਹਰਾਇਆ

  • Edited By Harpreet Singh,
  • Updated: 11 Apr, 2024 11:33 PM
Sports
ipl 2024 mivsrcb
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ. ਦੇ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ਾਂ ਦੇ ਚੌਕੇ-ਛੱਕਿਆਂ ਦੀ ਮਦਦ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾ ਕੇ ਸੀਜ਼ਨ ਦੀ ਲਗਾਤਾਰ ਦੂਜੀ ਜਿੱਤ ਹਾਸਲ ਕਰ ਲਈ ਹੈ। 

PunjabKesari

ਇਸ ਤੋਂ ਪਹਿਲਾਂ ਮੁੰਬਈ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਨੇ ਜਸਪ੍ਰੀਤ ਬੁਮਰਾਹ ਦੀਆਂ ਅੱਗ ਵਰ੍ਹਾਉਂਦੀਆਂ ਗੇਂਦਾਂ ਦਾ ਸਾਹਮਣਾ ਕਰਦਿਆਂ 5 ਵਿਕਟਾਂ ਗੁਆਉਣ ਤੋਂ ਬਾਅਦ ਕਪਤਾਨ ਫਾਫ ਡੁਪਲੇਸਿਸ (61), ਰਜਤ ਪਾਟੀਦਾਰ (50) ਅਤੇ ਦਿਨੇਸ਼ ਕਾਰਤਿਕ (53) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 196 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕਰ ਦਿੱਤਾ। 

PunjabKesari

ਇਸ ਵੱਡੇ ਸਕੋਰ ਦਾ ਪਿੱਛਾ ਕਰਨ ਉਤਰੀ ਮੁੰਬਈ ਇੰਡੀਅਨਜ਼ ਨੂੰ ਰੋਹਿਤ ਸ਼ਰਮਾ ਅਤੇ ਇਸ਼ਾਨ ਕਿਸ਼ਨ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ ਅਤੇ ਦੋਵਾਂ ਨੇ ਪਹਿਲੀ ਵਿਕਟ ਲਈ 9 ਓਵਰਾਂ ਦੇ ਅੰਦਰ ਹੀ 100 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਲਈ ਜਿੱਤ ਦੀ ਨੀਂਹ ਰੱਖੀ।

PunjabKesari

ਇਸ਼ਾਨ ਕਿਸ਼ਨ ਨੇ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ ਸਿਰਫ਼ 34 ਗੇਂਦਾਂ 'ਚ 7 ਚੌਕਿਆਂ ਤੇ 5 ਛੱਕਿਆਂ ਦੀ ਮਦਦ ਨਾਲ 69 ਦੌੜਾਂ ਬਣਾ ਕੇ ਆਕਾਸ਼ਦੀਪ ਦੀ ਗੇਂਦ 'ਤੇ ਕੋਹਲੀ ਹੱਥੋਂ ਕੈਚ ਆਊਟ ਹੋ ਗਏ। 

PunjabKesari

ਇਸ ਤੋਂ ਬਾਅਦ ਆਏ ਸੂਰਯਕੁਮਾਰ ਯਾਦਵ ਨੇ ਤੇਜ਼ੀ ਨਾਲ ਦੌੜਾਂ ਬਣਾਈਆਂ ਤੇ ਰਨ-ਰੇਟ ਨੂੰ ਹੇਠਾਂ ਨਹੀਂ ਆਉਣ ਦਿੱਤਾ। ਪਰ ਛੇਤੀ ਹੀ ਰੋਹਿਤ ਸ਼ਰਮਾ 24 ਗੇਂਦਾਂ 'ਚ 3 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 38 ਦੌੜਾਂ ਬਣਾ ਕੇ ਆਊਟ ਹੋ ਗਏ। ਰੋਹਿਤ ਦੇ ਆਊਟ ਹੋਣ 'ਤੇ ਕ੍ਰੀਜ਼ 'ਤੇ ਆਏ ਕਪਤਾਨ ਪੰਡਯਾ ਨੇ ਵੀ ਪਹਿਲੀ ਹੀ ਗੇਂਦ 'ਤੇ ਛੱਕਾ ਲਗਾ ਕੇ ਆਪਣੇ ਇਰਾਦੇ ਸਾਫ਼ ਕਰ ਦਿੱਤੇ।

PunjabKesari

ਇਸ ਤੋਂ ਬਾਅਦ ਵੀ ਸੂਰਯਕੁਮਾਰ ਯਾਦਵ ਦਾ ਬੱਲਾ ਨਹੀਂ ਰੁਕਿਆ ਤੇ ਉਸ ਨੇ ਆਰ.ਸੀ.ਬੀ. ਦੇ ਗੇਂਦਬਾਜ਼ਾਂ ਦਾ ਰੱਜ ਕੇ ਕੁਟਾਪਾ ਚਾੜ੍ਹਿਆ। ਇਸ ਦੌਰਾਨ ਉਸ ਨੇ ਸਿਰਫ਼ 17 ਗੇਂਦਾਂ 'ਤੇ 5 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਤੋਂ ਬਾਅਦ ਉਹ 18 ਗੇਂਦਾਂ 'ਚ 52 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। 

PunjabKesari

ਅਖ਼ੀਰ 'ਚ ਪੰਡਯਾ ਦੀ 6 ਗੇਂਦਾਂ 'ਚ 3 ਛੱਕਿਆਂ ਦੀ ਬਦੌਲਤ ਬਣਾਈਆਂ ਗਈਆਂ 21 ਦੌੜਾਂ ਦੀ ਤੇਜ਼ ਪਾਰੀ ਦੀ ਬਦੌਲਤ ਮੁੰਬਈ ਨੇ ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾ ਕੇ ਮੁਕਾਬਲਾ ਆਪਣੇ ਨਾਂ ਕਰ ਲਿਆ ਹੈ। ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਮੁੰਬਈ ਨੇ ਇਹ ਵੱਡਾ ਟੀਚਾ ਸਿਰਫ਼ 15.3 ਓਵਰਾਂ 'ਚ ਹੀ ਹਾਸਲ ਕਰ ਲਿਆ। ਇਹ ਮੁੰਬਈ ਦੀ ਇਸ ਸੀਜ਼ਨ ਦੀ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਟੀਮ ਨੂੰ ਪਹਿਲੇ 3 ਮੈਚਾਂ 'ਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

PunjabKesari

ਦੋਵੇਂ ਟੀਮਾਂ ਹੁਣ 5-5 ਮੈਚ ਖੇਡ ਚੁੱਕੀਆਂ ਹਨ ਤੇ ਦੋਵੇਂ ਹੀ 2-2 ਮੈਚ ਜਿੱਤ ਚੁੱਕੀਆਂ ਹਨ, ਜਦਕਿ 3 'ਚ ਦੋਵਾਂ ਨੂੰ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੋਵਾਂ ਦੇ ਹੀ ਹੁਣ 4-4 ਅੰਕ ਹਨ, ਪਰ ਬਿਹਤਰ ਨੈੱਟ-ਰਨਰੇਟ ਦੇ ਆਧਾਰ 'ਤੇ ਮੁੰਬਈ ਪੁਆਇੰਟ ਟੇਬਲ 'ਚ 7ਵੇਂ ਸਥਾਨ 'ਤੇ ਹੈ, ਜਦਕਿ ਆਰ.ਸੀ.ਬੀ. 8ਵੇਂ ਸਥਾਨ 'ਤੇ ਖਿਸਕ ਗਈ ਹੈ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • RCBvsMI
  • Mumbai Indians
  • Royal Chllengers Bangaluru
  • Jasprit Bumrah
  • Rohit Sharma
  • Virat Kohli

ਆਕਾਂਕਸ਼ਾ ਸੌਲੰਕੇ ਆਰਸੀ ਪ੍ਰੋ ਸੀਰੀਜ਼ ਸਕੁਐਸ਼ ਦੇ ਕੁਆਰਟਰ ਫਾਈਨਲ 'ਚ

NEXT STORY

Stories You May Like

  • rcb and mumbai indians released key players
    RCB ਤੇ ਮੁੰਬਈ ਇੰਡੀਅਨਜ਼ ਨੇ ਧਾਕੜ ਕ੍ਰਿਕਟਰਾਂ ਨੂੰ ਕੀਤਾ ਰਿਲੀਜ਼, ਪੜ੍ਹੋ ਸਾਰੀਆਂ ਟੀਮਾਂ ਦੀ LIST
  • women  s la liga  barcelona defeated real madrid 7 0
    ਮਹਿਲਾ ਲਾ ਲੀਗਾ : ਬਾਰਸੀਲੋਨਾ ਨੇ ਰਿਆਲ ਮੈਡਰਿਡ ਨੂੰ 7-0 ਨਾਲ ਹਰਾਇਆ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • india defeats west indies by 8 wickets
    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ 'ਚ 1-0 ਦੀ ਬੜ੍ਹਤ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • west indies defeating india by 6 wickets
    ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the plan was to always remain aggressive against the wi   abhishek sharma
      ਵੈਸਟਇੰਡੀਜ਼ ਵਿਰੁੱਧ ਹਮੇਸ਼ਾ ਆਕ੍ਰਮਕ ਰਹਿਣ ਦੀ ਸੀ ਯੋਜਨਾ : ਅਭਿਸ਼ੇਕ ਸ਼ਰਮਾ
    • my batting skills help me understand batsmen while bowling  naman dhir
      ਬੱਲੇਬਾਜ਼ੀ ਦਾ ਹੁਨਰ ਮੈਨੂੰ ਗੇਂਦਬਾਜ਼ੀ ਦੌਰਾਨ ਬੱਲੇਬਾਜ਼ਾਂ ਨੂੰ ਸਮਝਣ 'ਚ ਮਦਦ...
    • plan to stop shai hope succeeded  happy with the result  arshdeep singh
      ਸ਼ਾਈ ਹੋਪ ਨੂੰ ਰੋਕਣ ਦੀ ਯੋਜਨਾ ਰਹੀ ਸਫ਼ਲ, ਨਤੀਜੇ ਤੋਂ ਖੁਸ਼ ਹਾਂ: ਅਰਸ਼ਦੀਪ ਸਿੰਘ
    • indian tennis player maya rajeshwaran wins her first professional title
      ਭਾਰਤੀ ਟੈਨਿਸ ਖਿਡਾਰਨ ਮਾਇਆ ਰਾਜੇਸ਼ਵਰਨ ਨੇ ਜਿੱਤਿਆ ਪਹਿਲਾ ਪੇਸ਼ੇਵਰ ਖਿਤਾਬ
    • shanghai masters  alexander zverev defeats halys
      ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026...
    • shreyas iyer creates history
      ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ...
    • the five time champion indian hockey team will take the field
      ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ...
    • kabaddi mela sydney
      ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
    • statement by sports minister mansukh mandaviya
      ਭਾਰਤ ਖੇਡਾਂ ਨੂੰ ਰਾਸ਼ਟਰ ਨਿਰਮਾਣ ਦੇ ਕੇਂਦਰ 'ਚ ਰੱਖ ਰਿਹੈ : ਖੇਡ ਮੰਤਰੀ ਮਨਸੁਖ...
    • olympic champion zheng qinwen wins china open title
      ਓਲੰਪਿਕ ਚੈਂਪੀਅਨ ਝੇਂਗ ਕਿਨਵੇਨ ਨੇ ਜਿੱਤਿਆ ਚਾਈਨਾ ਓਪਨ ਦਾ ਖਿਤਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +