Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    6:19:49 PM

  • ai video  sri harmandir sahib  shiromani committee

    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ...

  • iranian speaker s direct warning to america

    'ਈਰਾਨ ਨਾ ਤਾਂ ਝੁਕੇਗਾ ਅਤੇ ਨਾ ਹੀ ਸਮਰਪਣ ਕਰੇਗਾ',...

  • aap worker targets own government

    'ਲੋਕੀਂ ਸਾਨੂੰ ਮਣ-ਮਣ ਦੀਆਂ ਗਾਲ੍ਹਾਂ ਕੱਢਦੇ...

  • convenient lpg cylinder booking via whatsapp

    ਗੈਸ ਮੁੱਕ ਗਈ? ਫਿਕਰ ਨਾ ਕਰੋ, ਬੱਸ WhatsApp 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL : ਪੰਡਯਾ ਦੀ ਕਪਤਾਨੀ 'ਚ ਮੁੰਬਈ ਨੇ ਲਗਾਈ ਹਾਰ ਦੀ 'ਹੈਟ੍ਰਿਕ', ਰਾਜਸਥਾਨ ਨੇ 6 ਵਿਕਟਾਂ ਨਾਲ ਦਰਜ ਕੀਤੀ ਜਿੱਤ

SPORTS News Punjabi(ਖੇਡ)

IPL : ਪੰਡਯਾ ਦੀ ਕਪਤਾਨੀ 'ਚ ਮੁੰਬਈ ਨੇ ਲਗਾਈ ਹਾਰ ਦੀ 'ਹੈਟ੍ਰਿਕ', ਰਾਜਸਥਾਨ ਨੇ 6 ਵਿਕਟਾਂ ਨਾਲ ਦਰਜ ਕੀਤੀ ਜਿੱਤ

  • Edited By Harpreet Singh,
  • Updated: 01 Apr, 2024 11:35 PM
Sports
ipl 2024 mivsrr
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ. ਦੇ ਮੁਕਾਬਲੇ 'ਚ ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਇਸ ਸੀਜ਼ਨ ਲਗਾਤਾਰ ਤੀਜੀ ਜਿੱਤ ਹਾਸਲ ਕਰ ਲਈ ਹੈ, ਜਦਕਿ ਹਾਰਦਿਕ ਪੰਡਯਾ ਦੀ ਕਪਤਾਨੀ 'ਚ ਮੁੰਬਈ ਨੂੰ 3 ਮੈਚਾਂ 'ਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ, ਜਿਸ ਨੂੰ ਉਸ ਦੇ ਗੇਂਦਬਾਜ਼ਾਂ ਨੇ ਬਿਲਕੁਲ ਸਹੀ ਸਾਬਿਤ ਕੀਤਾ ਤੇ ਪਹਿਲੇ ਹੀ ਓਵਰ 'ਚ ਟ੍ਰੈਂਟ ਬੋਲਟ ਨੇ ਧਾਕੜ ਰੋਹਿਤ ਸ਼ਰਮਾ, ਡੇਵਾਲਡ ਬ੍ਰੇਵਿਸ ਅਤੇ ਨਮਨ ਧੀਰ ਨੂੰ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤਾ ਦਿੱਤਾ। 

PunjabKesari

ਇਸ ਤੋਂ ਬਾਅਦ ਇਸ਼ਾਨ ਕਿਸ਼ਨ (16), ਤਿਲਕ ਵਰਮਾ (32) ਅਤੇ ਕਪਤਾਨ ਪੰਡਯਾ (34) ਨੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਰਾਜਸਥਾਨ ਦੇ ਗੇਂਦਬਾਜ਼ਾਂ ਅੱਗੇ ਮੁੰਬਈ ਦੇ ਬੱਲੇਬਾਜ਼ ਬੇਵੱਸ ਨਜ਼ਰ ਆਏ। ਮੁੰਬਈ ਦੀ ਟੀਮ ਵੱਡੇ ਸਕੋਰ ਤੱਕ ਨਹੀਂ ਪਹੁੰਚ ਸਕੀ ਤੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 125 ਦੌੜਾਂ ਹੀ ਬਣਾ ਸਕੀ। 

ਰਾਜਸਥਾਨ ਵੱਲੋਂ ਬੋਲਟ ਅਤੇ ਯੁਜ਼ਵੇਂਦਰ ਚਾਹਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਦੋਵਾਂ ਨੇ 3-3 ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਨਾਂਦ੍ਰੇ ਬਰਗਰ ਨੂੰ 2 ਤੇ ਆਵੇਸ਼ ਖ਼ਾਨ ਨੂੰ 1 ਵਿਕਟ ਮਿਲੀ। ਇਨ੍ਹਾਂ ਗੇਂਦਬਾਜ਼ਾਂ ਦੀ ਬਦੌਲਤ ਰਾਜਸਥਾਨ ਮੁੰਬਈ ਨੂੰ ਵੱਡੇ ਸਕੋਰ ਤੱਕ ਪਹੁੰਚਣ ਤੋਂ ਰੋਕਣ 'ਚ ਸਫ਼ਲ ਰਹੀ। 

PunjabKesari

126 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਟੀਮ ਨੇ ਜਾਇਸਵਾਲ (10), ਬਟਲਰ (13) ਅਤੇ ਕਪਤਾਨ ਸੰਜੂ ਸੈਮਸਨ (12) ਦੀਆਂ ਵਿਕਟਾਂ ਨਿਯਮਿਤ ਅੰਤਰਾਲ 'ਤੇ ਗੁਆਇਆਂ। ਇਸ ਸੀਜ਼ਨ ਆਪਣਾ ਪਹਿਲਾ ਮੈਚ ਖੇਡ ਰਹੇ ਮੁੰਬਈ ਦੇ ਤੇਜ਼ ਗੇਂਦਬਾਜ਼ ਆਕਾਸ਼ ਮਧਵਾਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਤੇ 3 ਬੱਲੇਬਾਜ਼ਾਂ ਨੂੰ ਆਊਟ ਕੀਤਾ। ਪਰ ਛੋਟੇ ਸਕੋਰ ਦਾ ਬਚਾਅ ਕਰਦਿਆਂ ਉਸ ਨੂੰ ਹੋਰ ਗੇਂਦਬਾਜ਼ਾਂ ਦਾ ਸਾਥ ਨਾ ਮਿਲਿਆ।

PunjabKesari

ਕਵੇਨਾ ਮਫਾਕਾ ਨੇ ਵੀ 1 ਬੱਲੇਬਾਜ਼ ਨੂੰ ਆਊਟ ਕੀਤਾ ਸੀ, ਪਰ ਉਹ ਕਾਫ਼ੀ ਮਹਿੰਗਾ ਵੀ ਰਿਹਾ ਸੀ। ਸ਼ੁਰੂਆਤੀ ਝਟਕਿਆਂ ਤੋਂ ਬਾਅਦ ਇਸ ਸੀਜ਼ਨ ਸ਼ਾਨਦਾਰ ਫਾਰਮ 'ਚ ਚੱਲ ਰਹੇ ਰਿਆਨ ਪਰਾਗ ਦੇ 39 ਗੇਂਦਾਂ 'ਚ 5 ਚੌਕੇ ਅਤੇ 3 ਛੱਕਿਆਂ ਦੀ ਮਦਦ ਨਾਲ ਬਣਾਏ ਸ਼ਾਨਦਾਰ 54 ਦੌੜਾਂ ਦੀ ਪਾਰੀ ਦੀ ਬਦੌਲਤ ਰਾਜਸਥਾਨ ਨੇ 15.3 ਓਵਰਾਂ 'ਚ ਹੀ ਮੁਕਾਬਲਾ ਖ਼ਤਮ ਕਰ ਕੇ ਇਸ ਸੀਜ਼ਨ ਲਗਾਤਾਰ ਤੀਜੀ ਜਿੱਤ ਹਾਸਲ ਕਰ ਲਈ ਹੈ। 

PunjabKesari

ਮੁੰਬਈ ਇੰਡੀਅਨਜ਼ ਨੂੰ ਆਪਣੇ ਪਹਿਲੇ ਹੀ ਮੁਕਾਬਲੇ 'ਚ ਗੁਜਰਾਤ ਟਾਈਟਨਸ ਅਤੇ ਫਿਰ ਹੈਦਰਾਬਾਦ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਉਲਟ ਰਾਜਸਥਾਨ ਦੀ ਪਹਿਲਾਂ ਲਖਨਊ ਅਤੇ ਫਿਰ ਦਿੱਲੀ ਨੂੰ ਹਰਾਉਣ ਤੋਂ ਬਾਅਦ ਇਹ ਲਗਾਤਾਰ ਤੀਜੀ ਜਿੱਤ ਹੈ। 

PunjabKesari

ਸ਼ਾਨਦਾਰ ਨੈੱਟ ਰਨ-ਰੇਟ ਅਤੇ ਸਭ ਤੋਂ ਵੱਧ 6 ਅੰਕ ਲੈ ਕੇ ਰਾਜਸਥਾਨ ਪੁਆਇੰਟ ਟੇਬਲ 'ਚ ਟੇਬਲ ਟਾਪਰ ਬਣੀ ਹੋਈ ਹੈ, ਜਦਕਿ ਮੁੰਬਈ ਆਪਣੇ ਸਾਰੇ ਮੁਕਾਬਲੇ ਹਾਰ ਜਾਣ ਕਾਰਨ ਆਖ਼ਰੀ ਸਥਾਨ 'ਤੇ ਕਾਬਜ਼ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • RRvsMI
  • Hattrick
  • Mumbai Indians
  • Rajasthan Royals

ਮਹਿਲਾ ਹਾਕੀ ਕੈਂਪ ਲਈ 60 ਮੈਂਬਰੀ ਟੀਮ ’ਚ ਕਈ ਨਵੇਂ ਤੇ ਪੁਰਾਣੇ ਚਿਹਰੇ

NEXT STORY

Stories You May Like

  • tilotma scores hat trick of wins in 50m 3p rifle at national trials
    ਤਿਲੋਤਮਾ ਨੇ ਰਾਸ਼ਟਰੀ ਟਰਾਇਲਾਂ ਦੇ 50 ਮੀਟਰ ਥ੍ਰੀ ਪੀ ਰਾਈਫਲ ’ਚ ਲਾਈ ਜਿੱਤ ਦੀ ਹੈਟ੍ਰਿਕ
  • 6 people killed in building collapse in south africa
    ਦੱਖਣੀ ਅਫਰੀਕਾ 'ਚ ਇਮਾਰਤ ਡਿੱਗਣ ਨਾਲ 6 ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • a player who played for kkr in ipl turned out to be a   match fixer
    IPL ਦੀ KKR ਲਈ ਖੇਡ ਚੁੱਕਾ ਖਿਡਾਰੀ ਨਿਕਲਿਆ 'ਮੈਚ ਫਿਕਸਰ'; ICC ਨੇ ਲਗਾਈ ਪਾਬੰਦੀ
  • rr young star vaibhav suryavanshi  s goal is to win the ipl trophy
    ਰਾਜਸਥਾਨ ਰਾਇਲਜ਼ ਦੇ ਨੌਜਵਾਨ ਸਿਤਾਰੇ ਵੈਭਵ ਸੂਰਿਆਵੰਸ਼ੀ ਦਾ ਟੀਚਾ ਇਸ ਵਾਰ IPL ਟਰਾਫੀ ਜਿੱਤਣਾ
  • mumbai indians preparations
    IPL 2026 ; ਮੁੰਬਈ ਇੰਡੀਅਨਜ਼ ਨੇ ਖਿੱਚੀ 6ਵੇਂ ਖ਼ਿਤਾਬ ਦੀ ਤਿਆਰੀ ! ਟੀਮ ਨੇ ਸ਼ੁਰੂ ਕੀਤਾ ਅਭਿਆਸ
  • balendra shah s rsp creates history in nepal
    ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
Trending
Ek Nazar
online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • suryakumar yadav on team india
      ''ਇੰਨਾ ਟੈਲੇਂਟ ਹੈ ਕਿ ਇਕੱਠਿਆਂ 2-3 T20i ਟੀਮਾਂ ਉਤਾਰ ਸਕਦੈ ਭਾਰਤ..!'' ;...
    • mumbai indians preparations
      IPL 2026 ; ਮੁੰਬਈ ਇੰਡੀਅਨਜ਼ ਨੇ ਖਿੱਚੀ 6ਵੇਂ ਖ਼ਿਤਾਬ ਦੀ ਤਿਆਰੀ ! ਟੀਮ ਨੇ ਸ਼ੁਰੂ...
    • iran will play fifa world cup
      FIFA ਵਿਸ਼ਵ ਕੱਪ ਖੇਡੇਗਾ ਇਰਾਨ ! ਏਸ਼ੀਅਨ ਫੁੱਟਬਾਲ ਕਨਫੈੱਡਰੇਸ਼ਨ ਨੇ ਕੀਤਾ ਸਾਫ਼
    • sanju samson on rr
      ਰਾਜਸਥਾਨ ਰਾਇਲਜ਼ ਛੱਡਣ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਸੰਜੂ ਸੈਮਸਨ ! CSK...
    • wada ban trump
      ਵੱਡੀ ਖ਼ਬਰ: Trump 'ਤੇ ਲੱਗੇਗੀ ਪਾਬੰਦੀ! ਵਿਸ਼ਵ ਡੋਪਿੰਗ ਵਿਰੋਧੀ ਏਜੰਸੀ ਲੈ ਸਕਦੀ...
    • abhishek sharma captain
      ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!
    • t20 world cup 2026 team india
      T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...
    • spot fixing scandal
      ਮੈਚ ਫਿਕਸਿੰਗ ਜਾਂ ਗਲਤੀ? ਪਾਕਿਸਤਾਨੀ ਗੇਂਦਬਾਜ਼ ਦੀ ਨੋ-ਬਾਲ ਨੇ ਮਚਾਇਆ ਹੰਗਾਮਾ
    • sabalenka beats rybakina to win indian wells title
      ਸਬਾਲੇਂਕਾ ਨੇ ਰਾਇਬਾਕੀਨਾ ਨੂੰ ਹਰਾ ਕੇ ਜਿੱਤਿਆ ਇੰਡੀਅਨ ਵੇਲਜ਼ ਦਾ ਖ਼ਿਤਾਬ
    • hardik pandya will have to show   best game    harbhajan singh
      MI ਨੂੰ ਖਿਤਾਬ ਜਿਤਾਉਣ ਲਈ ਹਾਰਦਿਕ ਪੰਡਯਾ ਨੂੰ ਦਿਖਾਉਣਾ ਹੋਵੇਗਾ 'ਸਰਵੋਤਮ ਖੇਡ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +