Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:00:32 AM

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024: ਰਾਜਸਥਾਨ ਦੀ ਲਗਾਤਾਰ ਚੌਥੀ ਹਾਰ, ਪੰਜਾਬ ਕਿੰਗਜ਼ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

SPORTS News Punjabi(ਖੇਡ)

IPL 2024: ਰਾਜਸਥਾਨ ਦੀ ਲਗਾਤਾਰ ਚੌਥੀ ਹਾਰ, ਪੰਜਾਬ ਕਿੰਗਜ਼ ਨੇ 5 ਵਿਕਟਾਂ ਨਾਲ ਜਿੱਤਿਆ ਮੈਚ

  • Edited By Inder Prajapati,
  • Updated: 15 May, 2024 11:19 PM
Sports
ipl 2024 rajasthan royals vs punjab kings
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ - ਪਲੇਆਫ 'ਚ ਪਹੁੰਚ ਚੁੱਕੀ ਰਾਜਸਥਾਨ ਰਾਇਲਜ਼ ਦਾ ਸਾਹਮਣਾ ਅੱਜ ਪੰਜਾਬ ਕਿੰਗਜ਼ ਨਾਲ ਹੋਇਆ, ਜੋ ਨਾਕਆਊਟ ਦੀ ਦੌੜ 'ਚੋਂ ਬਾਹਰ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 144 ਦੌੜਾਂ ਬਣਾਈਆਂ। ਰਾਜਸਥਾਨ ਲਈ ਰਿਆਨ ਪਰਾਗ ਨੇ ਸਭ ਤੋਂ ਵੱਧ 48 ਦੌੜਾਂ ਬਣਾਈਆਂ। ਪੰਜਾਬ ਲਈ ਸੈਮ ਕੁਰਨ, ਹਰਸ਼ਲ ਪਟੇਲ ਅਤੇ ਰਾਹੁਲ ਚਾਹਰ ਨੇ 2-2 ਵਿਕਟਾਂ ਲਈਆਂ। 145 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਪਾਵਰਪਲੇ 'ਚ ਟੀਮ ਨੇ ਤਿੰਨ ਵਿਕਟਾਂ ਗੁਆ ਦਿੱਤੀਆਂ। ਕਪਤਾਨ ਸੈਮ ਕਰਨ ਦੇ ਆਲ ਰਾਊਂਡਰ ਪ੍ਰਦਰਸ਼ਨ ਦੇ ਦਮ 'ਤੇ ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਜਿੱਤ ਦਾ ਸਵਾਦ ਚੱਖਿਆ। ਰਾਜਸਥਾਨ ਦੀ ਇਹ ਲਗਾਤਾਰ ਚੌਥੀ ਹਾਰ ਹੈ। ਹਾਲਾਂਕਿ ਰਾਜਸਥਾਨ ਦੀ ਟੀਮ ਪਹਿਲਾਂ ਹੀ ਪਲੇਆਫ ਲਈ ਕੁਆਲੀਫਾਈ ਕਰ ਚੁੱਕੀ ਹੈ। ਪੰਜਾਬ ਕਿੰਗਜ਼ ਨੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਰਾਜਸਥਾਨ ਨੂੰ 9 ਵਿਕਟਾਂ 'ਤੇ 144 ਦੌੜਾਂ 'ਤੇ ਰੋਕ ਦਿੱਤਾ ਸੀ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਉਸ ਦੀ ਬੱਲੇਬਾਜ਼ੀ ਬਹੁਤ ਖਰਾਬ ਰਹੀ। ਸ਼ੁਰੂਆਤੀ ਝਟਕਿਆਂ ਤੋਂ ਬਾਅਦ ਪੰਜਾਬ ਨੇ ਸੈਮ ਕਰਨ ਦੀਆਂ 41 ਗੇਂਦਾਂ 'ਤੇ ਪੰਜ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ ਅਜੇਤੂ 63 ਦੌੜਾਂ ਦੀ ਮਦਦ ਨਾਲ ਜਿੱਤ ਦਰਜ ਕੀਤੀ। ਪੰਜਾਬ ਲਈ ਆਸ਼ੂਤੋਸ਼ ਸ਼ਰਮਾ 11 ਗੇਂਦਾਂ 'ਤੇ 17 ਦੌੜਾਂ ਬਣਾ ਕੇ ਅਜੇਤੂ ਰਹੇ।

ਰਾਜਸਥਾਨ ਦੀ ਟੀਮ 13 ਮੈਚਾਂ ਵਿੱਚ ਅੱਠ ਜਿੱਤਾਂ ਅਤੇ ਪੰਜ ਹਾਰਾਂ ਨਾਲ 16 ਅੰਕਾਂ ਨਾਲ ਸੂਚੀ ਵਿੱਚ ਦੂਜੇ ਸਥਾਨ ’ਤੇ ਹੈ ਜਦਕਿ ਪੰਜਾਬ ਦੀ ਟੀਮ 13 ਮੈਚਾਂ ਵਿੱਚ ਪੰਜ ਜਿੱਤਾਂ ਅਤੇ ਅੱਠ ਹਾਰਾਂ ਨਾਲ 10 ਅੰਕਾਂ ਨਾਲ ਨੌਵੇਂ ਸਥਾਨ ’ਤੇ ਹੈ। ਰਾਜਸਥਾਨ ਦਾ ਆਖਰੀ ਮੈਚ ਟੇਬਲ-ਟੌਪਰ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੈ, ਜਦੋਂ ਕਿ ਪੰਜਾਬ ਨੂੰ ਹੁਣ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਕਰਨਾ ਪਵੇਗਾ।

ਦੋਵਾਂ ਟੀਮਾਂ ਦੀ ਪਲੇਇੰਗ-11
ਰਾਜਸਥਾਨ ਰਾਇਲਜ਼: ਯਸ਼ਸਵੀ ਜਾਇਸਵਾਲ, ਟਾਮ ਕੋਹਲਰ ਕੈਡਰਮੋਰ, ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਰਿਆਨ ਪਰਾਗ, ਧਰੁਵ ਜੁਰੇਲ, ਰੋਵਮੈਨ ਪਾਵੇਲ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਸੰਦੀਪ ਸ਼ਰਮਾ, ਅਵੇਸ਼ ਖਾਨ, ਯੁਜਵੇਂਦਰ ਚਾਹਲ। 
ਇੰਪੈਕਟ ਸਬ: ਨਾਂਦਰੇ ਬਰਗਰ, ਤਨੁਸ਼ ਕੋਟੀਅਨ, ਕੇਸ਼ਵ ਮਹਾਰਾਜ, ਕੁਲਦੀਪ ਸੇਨ, ਡੋਨਾਵਨ ਫਰੇਰਾ।
ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ, ਜੌਨੀ ਬੇਅਰਸਟੋ, ਰਿਲੇ ਰੂਸੋ, ਸ਼ਸ਼ਾਂਕ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕਰਨ (ਕਪਤਾਨ), ਹਰਪ੍ਰੀਤ ਬਰਾੜ, ਹਰਸ਼ਲ ਪਟੇਲ, ਨਾਥਨ ਐਲਿਸ, ਰਾਹੁਲ ਚਾਹਰ, ਅਰਸ਼ਦੀਪ ਸਿੰਘ। 
ਇੰਪੈਕਟ ਸਬ : ਤਨਯ ਤਿਆਗਰਾਜਨ, ਰਿਸ਼ੀ ਧਵਨ, ਵਿਦਵਤ ਕਾਵਰੱਪਾ, ਆਸ਼ੂਤੋਸ਼ ਸ਼ਰਮਾ, ਹਰਪ੍ਰੀਤ ਸਿੰਘ ਭਾਟੀਆ।

  • Rajasthan Royals
  • Punjab Kings
  • IPL 2024

ਅੰਜੁਮ ਤੇ ਐਸ਼ਵਰਿਆ ਤੀਜੇ ਓਲੰਪਿਕ ਕੁਆਲੀਫਿਕੇਸ਼ਨ ਟ੍ਰਾਇਲਾਂ ’ਚ ਚੋਟੀ ’ਤੇ

NEXT STORY

Stories You May Like

  • 48 hours are important in punjab  5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • passengers roadways bus truck 5 people
    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ 'ਚ ਜਾ ਵੱਜਾ ਟਰੱਕ, 5 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • 5 food safety officers deployed in amritsar district
    ਅੰਮ੍ਰਿਤਸਰ ਜ਼ਿਲੇ ’ਚ 5 ਫੂਡ ਸੇਫਟੀ ਅਫ਼ਸਰਾਂ ਦੀ ਤਾਇਨਾਤੀ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • usa wins world cup knockout match after 24 years
    ਅਮਰੀਕਾ ਨੇ 24 ਸਾਲ ਬਾਅਦ ਜਿੱਤਿਆ ਵਿਸ਼ਵ ਕੱਪ ਦਾ ਨਾਕਆਊਟ ਮੈਚ, ਬੋਸਨੀਆ-ਹਰਜ਼ੇਗੋਵਿਨਾ ਨੂੰ 2-0 ਨਾਲ ਹਰਾਇਆ
  • three arrested with glock pistol and 5 live rounds
    ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ
  • earn 5 lakhs from interest only
    ਸਿਰਫ਼ ਵਿਆਜ ਤੋਂ ਹੀ ਕਮਾਓ 5 ਲੱਖ ! Post Office ਦੀ ਇਹ ਧਾਕੜ ਸਕੀਮ ਕਰ ਦੇਵੇਗੀ ਮਾਲਾਮਾਲ
  • fake ips officer and his wife arrested for cheating
    ਪੁਲਸ ਵਿਭਾਗ ’ਚ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਵਾਲਾ ਨਕਲੀ ਆਈ. ਪੀ. ਐੱਸ....
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mladenovic and guo win wimbledon women  s doubles title
      ਮਲਾਦੇਨੋਵਿਚ ਅਤੇ ਗੁਓ ਦੀ ਜੋੜੀ ਬਣੀ ਵਿੰਬਲਡਨ ਮਹਿਲਾ ਡਬਲਜ਼ ਚੈਂਪੀਅਨ
    • the team suffered a big setback  the coach left the team
      ਲਗਾਤਾਰ ਲੱਚਰ ਪ੍ਰਦਰਸ਼ਨ ਮਗਰੋਂ ਟੀਮ ਨੂੰ ਲੱਗਾ ਵੱਡਾ ਝਟਕਾ ! ਕੋਚ ਨੇ ਛੱਡਿਆ ਸਾਥ
    • sinner beats zverev to retain wimbledon title
      ਸਿਨਰ ਨੇ ਜ਼ਵੇਰੇਵ ਨੂੰ ਹਰਾ ਕੇ ਵਿੰਬਲਡਨ ਖਿਤਾਬ ਰੱਖਿਆ ਬਰਕਰਾਰ
    • aditi ranks joint 33rd in avian championship
      ਅਦਿਤੀ ਏਵੀਅਨ ਚੈਂਪੀਅਨਸ਼ਿਪ ’ਚ ਸਾਂਝੇ ਤੌਰ ’ਤੇ 33ਵੇਂ ਸਥਾਨ ’ਤੇ
    • west indies beat new zealand by 7 wickets in first odi
      ਵੈਸਟਇੰਡੀਜ਼ ਨੇ ਪਹਿਲੇ ਵਨ ਡੇ ’ਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
    • fielding and lack of a good all rounder responsible for defeat in eng  pujara
      ENG ’ਚ ਹਾਰ ਲਈ ਖਰਾਬ ਫੀਲਡਿੰਗ ਤੇ ਇਕ ਚੰਗੇ ਆਲਰਾਊਂਡਰ ਦੀ ਕਮੀ ਜ਼ਿੰਮੇਵਾਰ :...
    • when will the india vs england odi series start
      ਕਦੋਂ ਸ਼ੁਰੂ ਹੋਵੇਗੀ ਭਾਰਤ ਬਨਾਮ ਇੰਗਲੈਂਡ ਵਨਡੇ ਸੀਰੀਜ਼, ਨੋਟ ਕਰ ਲਵੋ ਤਿੰਨੋ...
    • messi  s streak of consecutive goals in the world cup is broken
      ਵਿਸ਼ਵ ਕੱਪ ’ਚ ਲਗਾਤਾਰ ਗੋਲ ਕਰਨ ਦਾ ਮੈਸੀ ਦਾ ਸਿਲਸਿਲਾ ਟੁੱਟਿਆ
    • mccullum will no longer be the head coach of the england test team
      IND vs ENG T20 ਸੀਰੀਜ਼ ਖਤਮ ਹੋਣ ਤੋਂ ਅਗਲੇ ਦਿਨ ਹਟਾ 'ਤਾ ਮੁੱਖ ਕੋਚ! ECB ਨੇ...
    • dabang delhi beat kolkata thunderblades 3 2 in utt
      ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +