Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:39:23 PM

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 :ਦਿੱਲੀ ਨੂੰ ਚੁੱਭੀ ਪੰਤ ਦੀ ਕਮੀ, ਬੈਂਗਲੁਰੂ ਹੱਥੋਂ 47 ਦੌੜਾਂ ਨਾਲ ਹਾਰ ਕੇ ਪਲੇਆਫ਼ ਦੀ ਰੇਸ 'ਚੋਂ ਹੋਈ ਬਾਹਰ

SPORTS News Punjabi(ਖੇਡ)

IPL 2024 :ਦਿੱਲੀ ਨੂੰ ਚੁੱਭੀ ਪੰਤ ਦੀ ਕਮੀ, ਬੈਂਗਲੁਰੂ ਹੱਥੋਂ 47 ਦੌੜਾਂ ਨਾਲ ਹਾਰ ਕੇ ਪਲੇਆਫ਼ ਦੀ ਰੇਸ 'ਚੋਂ ਹੋਈ ਬਾਹਰ

  • Edited By Harpreet Singh,
  • Updated: 12 May, 2024 11:49 PM
Sports
ipl 2024 rcbvsdc
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਬੈਂਗਲੁਰੂ ਦੇ ਐੱਮ. ਚਿਨਾਸਵਾਮੀ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ. ਮੁਕਾਬਲੇ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਕਪਤਾਨ ਰਿਸ਼ਭ ਪੰਤ ਤੋਂ ਬਗੈਰ ਖੇਡ ਰਹੀ ਦਿੱਲੀ ਕੈਪੀਟਲਸ ਨੂੰ 47 ਦੌੜਾਂ ਨਾਲ ਹਰਾ ਕੇ ਸੀਜ਼ਨ ਦੀ ਲਗਾਤਾਰ 5ਵੀਂ ਜਿੱਤ ਦਰਜ ਕਰ ਲਈ ਹੈ ਤੇ ਪਲੇਆਫ਼ ਵੱਲ ਇਕ ਹੋਰ ਕਦਮ ਵਧਾ ਲਿਆ ਹੈ, ਜਦਕਿ ਦਿੱਲੀ ਦੀਆਂ ਪਲੇਆਫ਼ 'ਚ ਪਹੁੰਚਣ ਦੀਆਂ ਉਮੀਦਾਂ ਲਗਭਗ ਖ਼ਤਮ ਹੋ ਗਈਆਂ ਹਨ। ਇਸ ਹਾਰ 'ਚ ਕਪਤਾਨ ਰਿਸ਼ਭ ਪੰਤ ਦਾ ਮੌਜੂਦ ਨਾ ਹੋਣਾ ਤੇ ਦਿੱਲੀ ਦੀ ਖ਼ਰਾਬ ਫੀਲਡਿੰਗ ਸਭ ਤੋਂ ਵੱਡਾ ਕਾਰਨ ਰਹੀ। ਬੈਂਗਲੁਰੂ ਦੀ ਬੱਲੇਬਾਜ਼ੀ ਦੌਰਾਨ ਦਿੱਲੀ ਦੇ ਫੀਲਡਰਾਂ ਨੇ ਕਾਫ਼ੀ ਕੈਚ ਛੱਡੇ, ਜਿਸ ਕਾਰਨ ਬੈਂਗਲੁਰੂ ਵੱਡਾ ਸਕੋਰ ਖੜ੍ਹਾ ਕਰਨ 'ਚ ਕਾਮਯਾਬ ਹੋ ਸਕੀ।

PunjabKesari

ਇਸ ਤੋਂ ਪਹਿਲਾਂ ਇਕ ਮੈਚ ਦਾ ਬੈਨ ਝੱਲ ਰਹੇ ਦਿੱਲੀ ਦੇ ਨਿਯਮਿਤ ਕਪਤਾਨ ਰਿਸ਼ਭ ਪੰਤ ਦੀ ਗੈਰ-ਮੌਜੂਦਗੀ 'ਚ ਅਕਸ਼ਰ ਪਟੇਲ ਨੇ ਦਿੱਲੀ ਦੀ ਕਮਾਨ ਸੰਭਾਲੀ ਤੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਜਤ ਪਾਟੀਦਾਰ (52), ਵਿਲ ਜੈਕਸ (41), ਕੈਮਰਨ ਗ੍ਰੀਨ (32*) ਤੇ ਵਿਰਾਟ ਕੋਹਲੀ (27) ਦੀਆਂ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 187 ਦੌੜਾਂ ਬਣਾਈਆਂ ਸਨ।

PunjabKesari

ਇਸ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਓਪਨਰ ਡੇਵਿਡ ਵਾਰਨਰ ਪਹਿਲੇ ਹੀ ਓਵਰ 'ਚ 1 ਦੌੜ ਬਣਾ ਕੇ ਸਵਪਨਿਲ ਸਿੰਘ ਦਾ ਸ਼ਿਕਾਰ ਬਣ ਗਏ। ਅਭਿਸ਼ੇਕ ਪੋਰੇਲ ਵੀ ਸਿਰਫ਼ 2 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਇਸ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਨੂੰ ਪੰਤ ਦੀ ਗੈਰ ਮੌਜੂਦਗੀ ਖ਼ੂਬ ਚੁੱਭੀ ਤੇ ਟੀਮ ਦੀ ਬੱਲੇਬਾਜ਼ੀ ਸ਼ੁਰੂ ਤੋਂ ਹੀ ਲੜਖੜਾਉਂਦੀ ਰਹੀ।

PunjabKesari

ਜੇਕ ਫ੍ਰੇਜ਼ਰ ਮੈਕਗਰਗ ਬਦਕਿਸਮਤ ਰਿਹਾ ਤੇ 8 ਗੇਂਦਾਂ 'ਚ 21 ਦੌੜਾਂ ਬਣਾ ਕੇ ਰਨ ਆਊਟ ਹੋ ਗਿਆ। ਕੁਮਾਰ ਕੁਸ਼ਾਗਰਾ ਵੀ 2 ਦੌੜਾਂ ਬਣਾ ਕੇ ਮੁਹੰਮਦ ਸਿਰਾਜ ਦੀ ਗੇਂਦ 'ਤੇ ਐੱਲ.ਬੀ.ਡਬਲਯੂ. ਆਊਟ ਹੋ ਗਿਆ। ਸ਼ਾਈ ਹੋਪ ਨੇ ਕੁਝ ਚੰਗੇ ਸ਼ਾਟ ਖੇਡੇ, ਪਰ ਉਹ ਵੀ 23 ਗੇਂਦਾਂ 'ਚ 29 ਦੌੜਾਂ ਬਣਾ ਕੇ ਲੌਕੀ ਫਾਰਗੁਸਨ ਦਾ ਸ਼ਿਕਾਰ ਬਣਿਆ। 

PunjabKesari

ਅੰਤ 'ਚ ਜ਼ਿੰਮੇਵਾਰੀ ਕਪਤਾਨ ਅਕਸ਼ਰ ਪਟੇਲ ਦੇ ਮੋਢਿਆਂ 'ਤੇ ਆ ਗਈ। ਉਸ ਨੇ ਪੂਰੀ ਕੋਸ਼ਿਸ਼ ਕੀਤੀ ਟੀਮ ਨੂੰ ਜਿੱਤ ਦਿਵਾਉਣ ਦੀ, ਤੇ ਕੁਝ ਚੰਗੇ ਸ਼ਾਟ ਵੀ ਖੇਡੇ। ਪਰ ਉਹ 39 ਗੇਂਦਾਂ 'ਚ 5 ਚੌਕੇ ਤੇ 3 ਛੱਕਿਆਂ ਦੀ ਬਦੌਲਤ 57 ਦੌੜਾਂ ਬਣਾ ਕੇ ਯਸ਼ ਦਿਆਲ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ। ਦਿੱਲੀ ਦੀਆਂ ਉਮੀਦਾਂ ਵੀ ਉਸ ਦੀ ਵਿਕਟ ਨਾਲ ਡਿੱਗ ਗਈਆਂ। ਟੀਮ 19.1 ਓਵਰਾਂ 'ਚ 140 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਤੇ 47 ਦੌੜਾਂ ਨਾਲ ਮੁਕਾਬਲਾ ਹਾਰ ਗਈ। 

PunjabKesari

ਇਸ ਹਾਰ ਤੋਂ ਬਾਅਦ ਦਿੱਲੀ ਦੀਆਂ ਪਲੇਆਫ਼ 'ਚ ਪਹੁੰਚਣ ਦੀਆਂ ਉਮੀਦਾਂ ਲਗਭਗ ਖ਼ਤਮ ਹੋ ਗਈਆਂ ਹਨ, ਜਦਕਿ ਬੈਂਗਲੁਰੂ ਨੇ ਪਲੇਆਫ਼ ਵੱਲ ਇਕ ਹੋਰ ਕਦਮ ਵਧਾ ਲਿਆ ਹੈ। ਹਾਲਾਂਕਿ ਬੈਂਗਲੁਰੂ ਦਾ ਵੀ ਰਾਹ ਸੌਖਾ ਨਹੀਂ ਹੋਵੇਗਾ, ਉਸ ਨੂੰ ਆਪਣੀ ਜਿੱਤ ਦੇ ਨਾਲ-ਨਾਲ ਬਾਕੀ ਟੀਮਾਂ ਦੇ ਨਤੀਜੇ 'ਤੇ ਵੀ ਨਿਰਭਰ ਰਹਿਣਾ ਪਵੇਗਾ। ਉੱਥੇ ਹੀ ਦਿੱਲੀ ਨੂੰ ਪਲੇਆਫ਼ 'ਚ ਕੁਆਲੀਫਾਈ ਕਰਨ ਲਈ ਲਖਨਊ ਖ਼ਿਲਾਫ਼ ਆਪਣਾ ਅਗਲਾ ਮੁਕਾਬਲਾ ਵੱਡੇ ਫ਼ਰਕ ਨਾਲ ਜਿੱਤਣਾ ਪਵੇਗਾ, ਉੱਥੇ ਹੀ ਬੈਂਗਲੁਰੂ ਤੇ ਹੈਦਰਾਬਾਦ ਦੇ ਵੀ ਅਗਲੇ ਮੁਕਾਬਲਿਆਂ 'ਚ ਬਹੁਤ ਵੱਡੇ ਫ਼ਰਕ ਨਾਲ ਹਾਰ ਜਾਣ 'ਤੇ ਦਿੱਲੀ ਦੇ ਰਾਹ ਖੁੱਲ੍ਹ ਸਕਦੇ ਹਨ।   

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • DCvsRCB
  • Rishabh Pant
  • Virat Kohli
  • Playoff

ਕੋਲਕਾਤਾ ਸਾਹਮਣੇ ਗੁਜਰਾਤ ਲਈ ਭਲਕੇ ‘ਕਰੋ ਜਾਂ ਮਰੋ’ ਦਾ ਮੁਕਾਬਲਾ

NEXT STORY

Stories You May Like

  • davis cup 2026  indian tennis team eliminated
    ਡੇਵਿਸ ਕੱਪ 2026 : ਦੱਖਣੀ ਕੋਰੀਆ ਤੋਂ 3-1 ਨਾਲ ਹਾਰ ਕੇ ਭਾਰਤੀ ਟੈਨਿਸ ਟੀਮ ਬਾਹਰ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • car  auto rickshaw driver  person  injured  hospital
    'ਰੇਸ' ਲਗਾ ਰਹੀ ਕਾਰ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਆਟੋ ਰਿਕਸ਼ਾ ਚਾਲਕ ਦੀ ਮੌਤ
  • cash and documents stolen from a clothing shop
    ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78 ਹਜ਼ਾਰ ਦੀ ਨਕਦੀ ਅਤੇ ਦਸਤਾਵੇਜ਼ ਚੋਰੀ
  • thief arrest
    ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ ਨੂੰ ਮੁੜ ਕੀਤਾ ਗ੍ਰਿਫ਼ਤਾਰ
  • asian games  india reaches final after defeating sri lanka
    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ ਪੁੱਜਾ ਭਾਰਤ
  • csk has announced its new head coach for ipl 2027
    IPL 2027 ਲਈ CSK ਨੇ ਨਵੇਂ ਹੈੱਡ ਕੋਚ ਦਾ ਕਰ 'ਤਾ ਐਲਾਨ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • indian women hit the golden mark in archery
      ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ, ਦੱਖਣੀ ਕੋਰੀਆ ਨੂੰ ਹਰਾ ਕੇ...
    • full schedule for icc odi world cup 2027
      ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ...
    • powerhouse player joins team india
      Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...
    • manasi ahlawat loses women  s 62kg bronze medal match
      ਏਸ਼ੀਆਈ ਖੇਡਾਂ: ਮਾਨਸੀ ਅਹਿਲਾਵਤ ਔਰਤਾਂ ਦੇ 62 ਕਿਲੋਗ੍ਰਾਮ ਕਾਂਸੀ ਤਗਮੇ ਦੇ ਮੈਚ...
    • asian games  indian men  s and women  s squash teams win bronze
      ਏਸ਼ੀਆਈ ਖੇਡਾਂ : ਸਕੁਐਸ਼ 'ਚ ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਨੇ ਜਿੱਤੇ ਕਾਂਸੀ ਤਮਗੇ
    • cricket rules changed
      ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ...
    • we were under no pressure after the powerplay  shubman gill
      ਪਾਵਰਪਲੇਅ ਤੋਂ ਬਾਅਦ ਸਾਡੇ 'ਤੇ ਕੋਈ ਦਬਾਅ ਨਹੀਂ ਸੀ : ਸ਼ੁਭਮਨ ਗਿੱਲ
    • asian games  nitesh siwach wins silver medal in greco roman wrestling
      ਏਸ਼ੀਆਈ ਖੇਡਾਂ : ਨਿਤੇਸ਼ ਸਿਵਾਚ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਚਾਂਦੀ ਦਾ...
    • asian games  the pitch was difficult   ishan kishan
      ਏਸ਼ੀਆਈ ਖੇਡਾਂ: ਪਿੱਚ ਮੁਸ਼ਕਿਲ ਸੀ, ਇਸ ਲਈ ਸਹਿਜ ਮਹਿਸੂਸ ਨਹੀਂ ਕਰ ਰਿਹਾ ਸੀ:...
    • everyone remaining fully prepared   axar
      ਮੌਸਮ ਦੀ ਰੁਕਾਵਟ ਦੇ ਬਾਵਜੂਦ ਸਾਰਿਆਂ ਦਾ ਪੂਰੀ ਤਰ੍ਹਾਂ ਤਿਆਰ ਰਹਿਣਾ ਸ਼ਲਾਘਾਯੋਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +