Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    10:51:26 AM

  • rain may fall in these places of punjab

    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ...

  • amritsar court rejects accused s bail application

    ਸ੍ਰੀ ਹਰਿਮੰਦਰ ਸਾਹਿਬ ਸਰੋਵਰ ’ਚ ਕੁਰਲੀ ਕਰਨ ਵਾਲੇ...

  • pargat singh sharp statement on moga rally

    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ...

  • non bailable warrant issued against ameesha patel in rs 11 lakh cheating case

    ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 : ਗੁਜਰਾਤ ਨੇ ਰੋਕਿਆ ਰਾਜਸਥਾਨ ਦਾ ਜੇਤੂ ਰੱਥ, ਗੜ੍ਹ 'ਚ ਹੀ 3 ਵਿਕਟਾਂ ਨਾਲ ਦਿੱਤੀ ਸ਼ਿਕਸਤ

SPORTS News Punjabi(ਖੇਡ)

IPL 2024 : ਗੁਜਰਾਤ ਨੇ ਰੋਕਿਆ ਰਾਜਸਥਾਨ ਦਾ ਜੇਤੂ ਰੱਥ, ਗੜ੍ਹ 'ਚ ਹੀ 3 ਵਿਕਟਾਂ ਨਾਲ ਦਿੱਤੀ ਸ਼ਿਕਸਤ

  • Edited By Harpreet Singh,
  • Updated: 11 Apr, 2024 12:06 AM
Sports
ipl 2024 rrvsgt
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਰਾਜਸਥਾਨ ਦੇ ਸਵਾਈ ਮਾਨ ਸਿੰਘ ਸਟੇਡੀਅਮ 'ਚ ਖੇਡੇ ਗਏ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਦੇ ਆਈ.ਪੀ.ਐੱਲ. ਮੁਕਾਬਲੇ 'ਚ ਰਾਜਸਥਾਨ ਨੇ ਬੇਹੱਦ ਰੋਮਾਂਚਕ ਅੰਦਾਜ਼ 'ਚ ਆਖ਼ਰੀ ਪਲਾਂ 'ਚ ਜਾ ਕੇ 3 ਵਿਕਟਾਂ ਨਾਲ ਮੁਕਾਬਲਾ ਆਪਣੇ ਨਾਂ ਕਰ ਲਿਆ ਹੈ। 

PunjabKesari

ਗੁਜਰਾਤ ਦੇ ਕਪਤਾਨ ਸ਼ੁੱਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ ਰਾਜਸਥਾਨ ਰਾਇਲਜ਼ ਨੇ ਸੰਜੂ ਸੈਮਸਨ (68*) ਦੀ ਕਪਤਾਨੀ ਪਾਰੀ ਅਤੇ ਰਿਆਨ ਪਰਾਗ (76) ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ 20 ਓਵਰਾਂ 'ਚ 3 ਵਿਕਟਾਂ ਗੁਆ ਕੇ 196 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ।

PunjabKesari

197 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਨੂੰ ਓਪਨਰ ਸਾਈ ਸੁਦਰਸ਼ਨ ਅਤੇ ਸ਼ੁੱਭਮਨ ਗਿੱਲ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ ਤੇ ਦੋਵਾਂ ਨੇ ਪਹਿਲੀ ਵਿਕਟ ਲਈ 8.2 ਓਵਰਾਂ 'ਚ 64 ਦੌੜਾਂ ਦੀ ਸਾਂਝੇਦਾਰੀ ਕੀਤੀ। ਸਾਈ ਸੁਦਰਸ਼ਨ 29 ਗੇਂਦਾਂ 'ਚ 3 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 35 ਦੌੜਾਂ ਬਣਾ ਕੇ ਕੁਲਦੀਪ ਸੇਨ ਦੀ ਗੇਂਦ 'ਤੇ ਐੱਲ.ਬੀ.ਡਬਲਯੂ. ਆਊਟ ਹੋ ਗਿਆ। 

PunjabKesari

ਉਸ ਤੋਂ ਬਾਅਦ ਮੈਥਿਊ ਵੇਡ (4) ਅਤੇ ਅਭਿਨਵ ਮਨੋਹਰ (1) ਵੀ ਕੁਲਦੀਪ ਸੇਨ ਦੀਆਂ ਅੱਗ ਵਰ੍ਹਾਉਂਦੀਆਂ ਗੇਂਦਾਂ 'ਤੇ ਕਲੀਨ ਬੋਲਡ ਹੋ ਗਏ। ਵਿਜੈ ਸ਼ੰਕਰ ਨੂੰ ਯੁਜਵਿੰਦਰ ਚਹਲ ਨੇ ਕਲੀਨ ਬੋਲਡ ਕੀਤਾ। 

PunjabKesari
ਚੰਗੀ ਲੈਅ 'ਚ ਦਿਖ ਰਹੇ ਕਪਤਾਨ ਗਿੱਲ ਨੇ ਸ਼ਾਨਦਾਰ ਪਾਰੀ ਖੇਡੀ ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਪਾਰੀ ਦੌਰਾਨ ਉਨ੍ਹਾਂ ਨੇ ਆਪਣੇ ਆਈ.ਪੀ.ਐੱਲ. ਕਰੀਅਰ 'ਚ 3000 ਦੌੜਾਂ ਦਾ ਅੰਕੜਾ ਵੀ ਪਾਰ ਕੀਤਾ। ਪਰ ਵਧ ਰਹੇ ਰਨ-ਰੇਟ ਦੇ ਦਬਾਅ ਹੇਠ ਆ ਕੇ ਉਹ ਵੀ 44 ਗੇਂਦਾਂ 'ਚ 6 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 72 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।

PunjabKesari

ਅੰਤ 'ਚ ਸ਼ਾਹਰੁਖ਼ ਖ਼ਾਨ ਵੀ 8 ਗੇਂਦਾਂ 'ਚ 14 ਦੌੜਾਂ ਬਣਾ ਕੇ ਆਵੇਸ਼ ਖ਼ਾਨ ਦੀ ਗੇਂਦ 'ਤੇ ਐੱਲ.ਬੀ.ਡਬਲਯੂ. ਆਊਟ ਹੋ ਗਿਆ। ਹੁਣ ਗੁਜਰਾਤ ਦੀਆਂ ਸਾਰੀਆਂ ਉਮੀਦਾਂ ਰਾਹੁਲ ਤੇਵਤੀਆ ਅਤੇ ਰਾਸ਼ਿਦ ਖ਼ਾਨ 'ਤੇ ਟਿਕੀਆਂ ਸਨ। ਪਰ ਰਾਜਸਥਾਨ ਦੇ ਗੇਂਦਬਾਜ਼ਾਂ ਨੇ ਉਨ੍ਹਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਹੀਂ ਦਿੱਤਾ। 

PunjabKesari

ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਕੁਲਦੀਪ ਸੇਨ ਦੇ 19ਵੇਂ ਓਵਰ 'ਚ ਰਾਸ਼ਿਦ ਤੇ ਰਾਹੁਲ ਨੇ 20 ਦੌੜਾਂ ਬਣਾਈਆਂ। ਇਸ ਤੋਂ ਬਾਅਦ ਗੁਜਰਾਤ ਨੂੰ ਆਖ਼ਰੀ ਓਵਰ 'ਚ ਜਿੱਤ ਲਈ 19 ਦੌੜਾਂ ਦੀ ਲੋੜ ਸੀ। ਦੋਵਾਂ ਨੇ ਤਾਬੜਤੋੜ ਬੱਲੇਬਾਜ਼ੀ ਜਾਰੀ ਰੱਖੀ ਤੇ ਮੈਚ ਨੂੰ ਆਪਣੇ ਹੱਥੋਂ ਜਾਣ ਨਹੀਂ ਦਿੱਤਾ। ਇਸ ਦੌਰਾਨ ਰਾਹੁਲ ਤੇਵਤੀਆ 11 ਗੇਂਦਾਂ 'ਤੇ 22 ਦੌੜਾਂ ਬਣਾ ਕੇ ਰਨ ਆਊਟ ਹੋ ਗਿਆ। ਹੁਣ ਆਖ਼ਰੀ ਗੇਂਦ 'ਤੇ ਟੀਮ ਨੂੰ 2 ਦੌੜਾਂ ਦੀ ਲੋੜ ਸੀ ਤਾਂ ਰਾਸ਼ਿਦ ਖ਼ਾਨ ਨੇ ਚੌਕਾ ਲਗਾ ਕੇ ਟੀਮ ਨੂੰ ਜਿੱਤ ਦਿਵਾ ਦਿੱਤੀ।

PunjabKesari

ਰਾਜਸਥਾਨ ਨੂੰ 5 ਮੈਚਾਂ 'ਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਰਾਜਸਥਾਨ 5 ਮੈਚਾਂ 'ਚੋਂ 4 ਜਿੱਤ ਕੇ 8 ਅੰਕਾਂ ਨਾਲ ਪੁਆਇੰਟ ਟੇਬਲ 'ਚ ਪਹਿਲੇ ਸਥਾਨ 'ਤੇ ਬਣੀ ਹੋਈ ਹੈ, ਜਦਕਿ ਗੁਜਰਾਤ ਇਸ ਮੈਚ ਤੋਂ ਬਾਅਦ 6 ਮੈਚਾਂ 'ਚੋਂ 3 ਜਿੱਤਾਂ ਤੇ 3 ਹਾਰਾਂ ਨਾਲ 6 ਅੰਕ ਲੈ ਕੇ ਪੁਆਇੰਟ ਟੇਬਲ 'ਚ 6ਵੇਂ ਸਥਾਨ 'ਤੇ ਬਰਕਰਾਰ ਹੈ।

PunjabKesari

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • RRvsGT
  • Sanju Samson
  • Shubhman Gill
  • Rajasthan Royals

ਖਰਾਬ ਫਾਰਮ ਨਾਲ ਜੂਝ ਰਹੀਆਂ ਬੈਂਗਲੁਰੂ ਤੇ ਮੁੰਬਈ ਆਹਮੋ-ਸਾਹਮਣੇ

NEXT STORY

Stories You May Like

  • rajasthan royals have chosen their new captain for ipl 2026
    ਰਾਜਸਥਾਨ ਰਾਇਲਜ਼ ਨੇ IPL 2026 ਲਈ ਆਪਣਾ ਚੁਣਿਆ ਨਵਾਂ ਕਪਤਾਨ, ਇਸ ਖਿਡਾਰੀ ਨੂੰ ਸੌਂਪੀ ਜ਼ਿੰਮੇਵਾਰੀ
  • t20 wc 2026  pakistan beat netherlands by 3 wickets
    T20 WC 2026 : ਰੋਮਾਂਚਕ ਮੈਚ 'ਚ ਪਾਕਿ ਨੇ ਨੀਦਰਲੈਂਡ 3 ਵਿਕਟਾਂ ਨਾਲ ਹਰਾਇਆ
  • england clean sweep sri lanka  win t20 series 3 0
    ਇੰਗਲੈਂਡ ਨੇ ਸ਼੍ਰੀਲੰਕਾ ਦਾ ਕੀਤਾ 'ਕਲੀਨ ਸਵੀਪ'; ਟੀ-20 ਸੀਰੀਜ਼ 'ਚ 3-0 ਨਾਲ ਮਾਰੀ ਬਾਜ਼ੀ
  • school  3 girls  missing
    ਸਕੂਲ ਗਈਆਂ 3 ਵਿਦਿਆਰਥਣਾਂ ਰਹੱਸਮਈ ਢੰਗ ਨਾਲ ਗਾਇਬ! ਬਸਤੀ 'ਚ ਮਚੀ ਹਾਹਾਕਾਰ
  • india vs pakistan
    T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • ipl 2026  delhi capitals make big announcement
    IPL 2026: ਦਿੱਲੀ ਕੈਪੀਟਲਸ ਦਾ ਵੱਡਾ ਐਲਾਨ, 71 ਸੈਂਕੜੇ ਜੜਨ ਵਾਲੇ ਦਿੱਗਜ ਨੂੰ ਬਣਾਇਆ ਕੋਚ
  • mardaani 3 makers respond to allegations of running missing people campaign
    'ਮਰਦਾਨੀ 3' ਦੇ ਪ੍ਰਮੋਸ਼ਨ 'ਤੇ ਵਿਵਾਦ: ਦਿੱਲੀ ਪੁਲਸ ਨੇ ਲਾਏ ਸਨਸਨੀ ਫੈਲਾਉਣ ਦੇ ਦੋਸ਼, ਯਸ਼ਰਾਜ ਫਿਲਮਜ਼ ਨੇ ਦਿੱਤੀ ਸਫਾ
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
Trending
Ek Nazar
police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • t20 world cup 2026 ishan kishan pakistani searching on google
      ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...
    • waqar younis   big statement after defeat by india
      ਭਾਰਤ ਹੱਥੋਂ ਮਿਲੀ ਹਾਰ ਤੋਂ ਬਾਅਦ ਵਕਾਰ ਯੂਨਿਸ ਦਾ ਵੱਡਾ ਬਿਆਨ; ਦੱਸਿਆ ਪਾਕਿਸਤਾਨ...
    • vijender singh offers film role to rajpal yadav
      ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ...
    • t20 wc  afghanistan  s impressive win over uae
      T20 WC:ਅਫ਼ਗਾਨਿਸਤਾਨ ਦੀ UAE 'ਤੇ ਸ਼ਾਨਦਾਰ ਜਿੱਤ, ਸੁਪਰ-8 ਦੀਆਂ ਉਮੀਦਾਂ ਬਰਕਰਾਰ
    • a powerful batsman has been included in the t20 wc team
      T20 WC ਟੀਮ 'ਚ ਸ਼ਾਮਲ ਕੀਤਾ ਗਿਐ ਧਾਕੜ ਬੱਲੇਬਾਜ਼, ਮੈਦਾਨ 'ਤੇ ਲਾ ਦਿੰਦੈ ਦੌੜਾਂ...
    • rohit sharma hugs pakistani legend
      ਭਾਰਤ-ਪਾਕਿ ਟੀਮ ਦੇ 'No Handshake' ਦਰਮਿਆਨ ਰੋਹਿਤ ਸ਼ਰਮਾ ਨੇ ਪਾਕਿ ਦਿੱਗਜ ਨੂੰ...
    • t20 wc  uae sets afghanistan a target of 161 runs
      T20 WC: UAE ਨੇ ਅਫ਼ਗਾਨਿਸਤਾਨ ਨੂੰ ਦਿੱਤਾ 161 ਦੌੜਾਂ ਦਾ ਟੀਚਾ
    • demand raised to remove babar  shaheen and shadab from pakistan team
      ਭਾਰਤ ਹੱਥੋਂ ਪਾਕਿ ਦੀ ਕਰਾਰੀ ਹਾਰ ਮਗਰੋਂ ਬਾਬਰ, ਸ਼ਾਹੀਨ ਅਤੇ ਸ਼ਾਦਾਬ ਨੂੰ ਟੀਮ...
    • broken tvs on the streets of pakistan after shameful defeat
      ਭਾਰਤ ਤੋਂ ਮਿਲੀ 'ਸ਼ਰਮਨਾਕ' ਹਾਰ ਮਗਰੋਂ ਪਾਕਿਸਤਾਨ 'ਚ ਸੜਕਾਂ 'ਤੇ ਟੁੱਟੇ TV,...
    • there is a bit more pressure in the india pakistan match  axar patel
      ਭਾਰਤ-ਪਾਕਿ ਮੈਚ 'ਚ ਆਮ ਮੈਚ ਦੇ ਮੁਕਾਬਲੇ ਥੋੜ੍ਹਾ ਵੱਧ ਦਬਾਅ ਹੁੰਦਾ ਹੈ : ਅਕਸ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +