Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    11:57:44 AM

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਸ਼ਮੀਰ, ਦਹਿਸ਼ਤ...

  • change implemented in basic salary of private employees in hand salary

    ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ...

  • big administrative reshuffle in jalandhar 137 police employees asi transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ...

  • iran declines trump claims

    ਫੜਿਆ ਗਿਆ ਟਰੰਪ ਦਾ ਇਕ ਹੋਰ ਝੂਠ ! ਇਰਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2024 : ਜਾਇਸਵਾਲ ਦਾ ਸ਼ਾਨਦਾਰ ਸੈਂਕੜਾ, ਰਾਜਸਥਾਨ ਨੇ ਇਕਤਰਫ਼ਾ ਅੰਦਾਜ਼ 'ਚ ਮੁੰਬਈ ਨੂੰ ਹਰਾਇਆ

SPORTS News Punjabi(ਖੇਡ)

IPL 2024 : ਜਾਇਸਵਾਲ ਦਾ ਸ਼ਾਨਦਾਰ ਸੈਂਕੜਾ, ਰਾਜਸਥਾਨ ਨੇ ਇਕਤਰਫ਼ਾ ਅੰਦਾਜ਼ 'ਚ ਮੁੰਬਈ ਨੂੰ ਹਰਾਇਆ

  • Edited By Harpreet Singh,
  • Updated: 23 Apr, 2024 12:01 AM
Sports
ipl 2024 rrvsmi
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਰਾਜਸਥਾਨ ਦੇ ਸਵਾਈ ਮਾਨ ਸਿੰਘ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ. ਮੁਕਾਬਲੇ 'ਚ ਰਾਜਸਥਾਨ ਰਾਇਲਜ਼ ਨੇ ਸੰਦੀਪ ਸ਼ਰਮਾ ਦੀ ਤੂਫ਼ਾਨੀ ਗੇਂਦਬਾਜ਼ੀ ਤੋਂ ਬਾਅਦ ਜਾਇਸਵਾਲ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਮੁੰਬਈ ਇੰਡੀਅਨਜ਼ ਨੂੰ ਇਕਤਰਫ਼ਾ ਅੰਦਾਜ਼ 'ਚ ਹਰਾ ਕੇ ਸੀਜ਼ਨ ਦੀ 7ਵੀਂ ਜਿੱਤ ਹਾਸਲ ਕਰ ਲਈ ਹੈ।

PunjabKesari

ਇਸ ਤੋਂ ਪਹਿਲਾਂ ਟਾਸ ਜਿੱਤ ਕੇ ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਸੰਦੀਪ ਸ਼ਰਮਾ ਦੀ ਗੇਂਦਬਾਜ਼ੀ ਅੱਗੇ ਮੁੰਬਈ ਦੇ ਟਾਪ ਆਰਡਰ ਦੇ ਫਲਾਪ ਰਿਹਾ, ਪਰ ਇਸ ਦੇ ਬਾਵਜੂਦ ਟੀਮ ਤਿਲਕ ਵਰਮਾ (65) ਤੇ ਨਿਹਾਲ ਵਡੇਰਾ (49) ਦੀਆਂ ਤਾਬੜਤੋੜ ਪਾਰੀਆਂ ਦੀ ਬਦੌਲਤ 179 ਦੌੜਾਂ ਦੇ ਸਕੋਰ ਤੱਕ ਪਹੁੰਚਣ 'ਚ ਕਾਮਯਾਬ ਰਹੀ।

PunjabKesari

ਮੁੰਬਈ ਨੂੰ ਇਸ ਸਕੋਰ 'ਤੇ ਰੋਕਣ 'ਚ ਸੰਦੀਪ ਸ਼ਰਮਾ ਦਾ ਬਹੁਤ ਵੱਡਾ ਹੱਥ ਰਿਹਾ, ਜਿਸ ਨੇ ਮੁੰਬਈ ਦੀ ਬੱਲੇਬਾਜ਼ਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਾ ਦਿੱਤਾ ਤੇ ਆਪਣੇ 4 ਓਵਰਾਂ ਦੇ ਸਪੈੱਲ 'ਚ 18 ਦੌੜਾਂ ਦੇ ਕੇ 5 ਬੱਲੇਬਾਜ਼ਾਂ ਨੂੰ ਆਊਟ ਕੀਤਾ।

PunjabKesari

ਇਸ ਟੀਚੇ ਦਾ ਪਿੱਛਾ ਕਰਦਿਆਂ ਰਾਜਸਥਾਨ ਦੇ ਓਪਨਰ ਯਸ਼ਸਵੀ ਜਾਇਸਵਾਲ ਅਤੇ ਜਾਸ ਬਟਲਰ ਨੇ ਸ਼ਾਨਦਾਰ ਸ਼ੁਰੂਆਤ ਦਿਵਾਈ ਤੇ ਦੋਵਾਂ ਨੇ ਪਹਿਲੀ ਵਿਕਟ ਲਈ 74 ਦੌੜਾਂ ਦੀ ਸਾਂਝੇਦਾਰੀ ਕੀਤੀ। ਜਾਸ ਬਟਲਰ ਨੇ 25 ਗੇਂਦਾਂ 'ਚ 6 ਚੌਕਿਆਂ ਦੀ ਮਦਦ ਨਾਲ 35 ਦੌੜਾਂ ਬਣਾਈਆਂ ਤੇ ਉਹ ਪਿਯੁਸ਼ ਚਾਵਲਾ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਿਆ। 

PunjabKesari

ਇਸ ਤੋਂ ਬਾਅਦ ਕਪਤਾਨ ਸੰਜੂ ਸੈਮਸਨ ਨੇ ਜਾਇਸਵਾਲ ਦਾ ਚੰਗਾ ਸਾਥ ਦਿੱਤਾ ਤੇ ਦੋਵਾਂ ਨੇ ਟੀਮ ਨੂੰ ਜਿੱਤ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਉਠਾਈ। ਇਸ ਦੌਰਾਨ ਜਾਇਸਵਾਲ ਨੇ ਸਿਰਫ਼ 59 ਗੇਂਦਾਂ 'ਚ 8 ਚੌਕਿਆਂ ਤੇ 7 ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਦਿਲਚਸਪ ਗੱਲ ਇਹ ਰਹੀ ਕਿ ਉਸ ਨੇ ਆਈ.ਪੀ.ਐੱਲ. ਕਰੀਅਰ 'ਚ 2 ਸੈਂਕੜੇ ਜੜੇ ਹਨ ਤੇ ਦੋਵੇਂ ਮੁੰਬਈ ਖ਼ਿਲਾਫ਼ ਹੀ ਆਏ ਹਨ।

PunjabKesari

ਜਾਇਸਵਾਲ ਨੇ ਜੇਤੂ ਸ਼ਾਟ ਲਗਾ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਪਾਰ ਕਰਵਾਈ। ਉਸ ਨੇ 60 ਗੇਂਦਾਂ 'ਚ ਨਾਬਾਦ 104 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕਪਤਾਨ ਸੈਮਸਨ ਨੇ ਵੀ ਉਸ ਦਾ ਚੰਗਾ ਸਾਥ ਦਿੱਤਾ ਤੇ ਉਹ 28 ਗੇਂਦਾਂ 'ਚ 2 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 38 ਦੌੜਾਂ ਬਣਾ ਕੇ ਨਾਬਾਦ ਰਿਹਾ। 

PunjabKesari

ਇਸ ਜਿੱਤ ਨਾਲ ਰਾਜਸਥਾਨ ਦੇ 8 ਮੈਚਾਂ 'ਚੋਂ 7 ਜਿੱਤਾਂ ਨਾਲ 14 ਅੰਕ ਹੋ ਗਏ ਹਨ ਤੇ ਉਹ 14 ਅੰਕਾਂ ਨਾਲ ਟੇਬਲ ਟਾਪਰ ਬਣੀ ਹੋਈ ਹੈ। ਉੱਥੇ ਹੀ ਉਸ ਦਾ ਪਲੇਆਫ 'ਚ ਪਹੁੰਚਣਾ ਲਗਭਗ ਤੈਅ ਹੋ ਗਿਆ ਹੈ। ਜਦਕਿ ਮੁੰਬਈ ਨੂੰ 8 ਮੈਚਾਂ 'ਚੋਂ 5 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਹ 6 ਅੰਕਾਂ ਨਾਲ 7ਵੇਂ ਸਥਾਨ 'ਤੇ ਹੈ। ਮੁੰਬਈ ਦਾ ਹੁਣ ਪਲੇਆਫ਼ 'ਚ ਪਹੁੰਚਣ ਦਾ ਰਸਤਾ ਕਾਫ਼ੀ ਮੁਸ਼ਕਲ ਨਜ਼ਰ ਆ ਰਿਹਾ ਹੈ। ਉਸ ਨੂੰ ਹੁਣ ਉਮੀਦਾਂ ਕਾਇਮ ਰੱਖਣ ਲਈ ਅਗਲੇ ਸਾਰੇ ਮੁਕਾਬਲੇ ਜਿੱਤਣੇ ਪੈਣਗੇ।

PunjabKesari

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • IPL 2024
  • RRvsMI
  • Rajasthan Royals
  • Mumbai Indians
  • Rohit Sharma
  • Yashasvi Jayswal
  • Sanju Samson

ਕ੍ਰਿਕਟ ਮੈਚ 'ਚ ਪਹੁੰਚੇ ਕੇਜਰੀਵਾਲ ਦੇ ਸਮਰਥਕ, ਪੀਲੀਆਂ ਟੀ-ਸ਼ਰਟਾਂ ਪਾ ਕੇ ਲਗਾਏ 'ਮੈਂ ਵੀ ਕੇਜਰੀਵਾਲ' ਦੇ ਨਾਅਰੇ

NEXT STORY

Stories You May Like

  • ipl 2026
    9 ਸਾਲਾਂ ਦਾ ਇੰਤਜ਼ਾਰ ਖਤਮ, ਇਸ ਭਾਰਤੀ ਖਿਡਾਰੀ ਨੇ ਜੜਿਆ IPL ਕਰੀਅਰ ਦਾ ਪਹਿਲਾ ਅਰਧ ਸੈਂਕੜਾ
  • dc vs mi ipl 2026
    IPL 2026: ਮੁੰਬਈ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ
  • rr vs rcb  ipl 2026
    IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੋਵਾਂ ਟੀਮਾਂ 'ਚ ਹੋਏ ਵੱਡੇ...
  • srh vs rr ipl 2026 rajasthan won the toss
    SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ
  • rajasthan royals beat mumbai indians
    IPL 2026: ਯਸ਼ਸਵੀ-ਵੈਭਵ ਦੇ ਤੂਫ਼ਾਨ 'ਚ ਉੱਡੀ ਮੁੰਬਈ, ਰਾਜਸਥਾਨ ਨੇ ਲਗਾਈ ਜਿੱਤ ਦੀ 'ਹੈਟ੍ਰਿਕ'
  • ipl 2026 lsg vs gt
    IPL 2026, LSG vs GT: ਗੁਜਰਾਤ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ
  • ipl 2026 lsg vs srh
    IPL 2026 LSG vs SRH : ਲਖਨਊ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
  • ipl 2026 rcb vs csk
    IPL 2026 : RCB ਦੀ ਸ਼ਾਨਦਾਰ ਜਿੱਤ, CSK ਨੂੰ 43 ਦੌੜਾਂ ਨਾਲ ਦਿੱਤੀ ਮਾਤ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • tom banton out of ipl
      ਟੌਮ ਬੈਂਟਨ IPL ਤੋਂ ਬਾਹਰ, ਗੁਜਰਾਤ ਟਾਈਟਨਸ ਨੇ ਇਸ ਧਾਕੜ ਦੱਖਣੀ ਅਫਰੀਕੀ ਖਿਡਾਰੀ...
    • gt vs kkr  ipl 2026  kkr wins the toss
      GT vs KKR, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • t20 series india
      IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...
    • cricket pitch tractor incident
      ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ
    • ipl 2026 rr manager punished
      IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ
    • big on rohit sharma  s injury
      ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ'...
    • ricky ponting reveals the secret to punjab kings success
      ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ...
    • 00000 from hero to zero yorker king
      00000...!  ਹੀਰੋ ਤੋਂ 'ਜ਼ੀਰੋ' ਬਣਿਆ 'ਯਾਰਕਰ ਕਿੰਗ', ਵਿਕਟਾਂ ਲਈ ਤਰਸਿਆ...
    • gt vs kkr who will prevail in todays match
      GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ...
    • sarpanch sahab sets another record
      IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +