Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:18:12 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2025 : ਕੋਲਕਾਤਾ ਨੇ ਰਾਜਸਥਾਨ ਨੂੰ ਦਿੱਤਾ 207 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2025 : ਕੋਲਕਾਤਾ ਨੇ ਰਾਜਸਥਾਨ ਨੂੰ ਦਿੱਤਾ 207 ਦੌੜਾਂ ਦਾ ਟੀਚਾ

  • Author Tarsem Singh,
  • Updated: 04 May, 2025 05:16 PM
Sports
ipl 2025 kolkata set rajasthan a target of 207 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਆਈਪੀਐਲ 2025 ਦਾ 53ਵਾਂ ਮੈਚ ਅੱਜ ਈਡਨ ਗਾਰਡਨ, ਕੋਲਕਾਤਾ ਵਿਖੇ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਕੋਲਕਾਤਾ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 206 ਦੌੜਾਂ ਬਣਾਈਆਂ ਤੇ ਰਾਜਸਥਾਨ ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ। ਕੋਲਕਾਤਾ ਲਈ ਆਂਦਰੇ ਰਸਲ ਨੇ 57 ਦੌੜਾਂ, ਅੰਗਕ੍ਰਿਸ਼ ਰਘੂਵੰਸ਼ੀ ਨੇ 44 ਦੌੜਾਂ, ਰਹਿਮਾਨੁੱਲ੍ਹਾ ਗੁਰਬਾਜ਼ ਨੇ 35 ਦੌੜਾਂ ਤੇ ਅਜਿੰਕਯ ਰਹਾਣੇ ਨੇ 30 ਦੌੜਾਂ ਬਣਾਈਆਂ। ਰਾਜਸਥਾਨ ਲਈ ਜੋਫਰਾ ਆਰਚਰ ਨੇ 1, ਯੁੱਧਵੀਰ ਸਿੰਘ ਚਰਕ ਨੇ 1, ਮਹੀਸ਼ ਥੀਕਸ਼ਾਨਾ ਨੇ 1 ਤੇ ਰਿਆਨ ਪਰਾਗ ਨੇ 1 ਵਿਕਟਾਂ ਲਈਆਂ।

ਕੋਲਕਾਤਾ 10 ਮੈਚਾਂ ਵਿੱਚ 4 ਜਿੱਤਾਂ ਅਤੇ ਇੱਕ ਨਤੀਜਾ ਰਹਿਤ ਮੈਚ ਨਾਲ 9 ਅੰਕਾਂ ਨਾਲ ਅੰਕ ਸੂਚੀ ਵਿੱਚ 7ਵੇਂ ਸਥਾਨ 'ਤੇ ਹੈ ਅਤੇ ਪਲੇਅ ਆਫ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਣ ਲਈ ਖੇਡੇਗਾ। ਦੂਜੇ ਪਾਸੇ, ਰਾਜਸਥਾਨ ਆਪਣੇ ਕਪਤਾਨ ਸੰਜੂ ਸੈਮਸਨ ਤੋਂ ਬਿਨਾਂ ਮੁਸ਼ਕਲ ਵਿੱਚ ਹੈ ਅਤੇ 11 ਵਿੱਚੋਂ ਸਿਰਫ਼ 3 ਮੈਚ ਜਿੱਤ ਸਕਿਆ ਹੈ। ਰਾਜਸਥਾਨ ਪਲੇਆਫ ਤੋਂ ਬਾਹਰ ਹੋ ਗਿਆ ਹੈ ਅਤੇ ਜੇਕਰ ਉਹ ਇਹ ਮੈਚ ਜਿੱਤ ਜਾਂਦਾ ਹੈ ਤਾਂ ਕੋਲਕਾਤਾ ਲਈ ਵੀ ਅੱਗੇ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ।

ਇਹ ਵੀ ਪੜ੍ਹੋ : IPL 'ਚ ਕਿੰਨਾ ਕਮਾਉਂਦੀਆਂ ਹਨ ਚੀਅਰਲੀਡਰਸ? ਕਮਾਈ ਜਾਣ ਉੱਡ ਜਾਣਗੇ ਹੋਸ਼

ਪਲੇਇੰਗ 11

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਰਿਆਨ ਪਰਾਗ (ਕਪਤਾਨ), ਕੁਨਾਲ ਸਿੰਘ ਰਾਠੌੜ, ਧਰੁਵ ਜੁਰੇਲ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਵਨਿੰਦੂ ਹਸਾਰੰਗਾ, ਜੋਫਰਾ ਆਰਚਰ, ਮਹੇਸ਼ ਥੀਕਸ਼ਾਨਾ, ਯੁੱਧਵੀਰ ਸਿੰਘ ਚਾਰਕ, ਆਕਾਸ਼ ਮਾਧਵਾਲ।

ਕੋਲਕਾਤਾ ਨਾਈਟ ਰਾਈਡਰਜ਼ : ਰਹਿਮਾਨੁੱਲਾ ਗੁਰਬਾਜ਼ (ਵਿਕਟਕੀਪਰ), ਸੁਨੀਲ ਨਾਰਾਇਣ, ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਮੋਈਨ ਅਲੀ, ਵੈਂਕਟੇਸ਼ ਅਈਅਰ, ਰਿੰਕੂ ਸਿੰਘ, ਆਂਦਰੇ ਰਸਲ, ਰਮਨਦੀਪ ਸਿੰਘ, ਵਰੁਣ ਚੱਕਰਵਰਤੀ, ਵੈਭਵ ਅਰੋੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IPL 2025
  • Kolkata vs Rajasthan
  • Ajinkya Rahane
  • Ryan Parag
  • Jag Bani
  • ਆਈਪੀਐੱਲ 2025
  • ਕੋਲਕਾਤਾ ਬਨਾਮ ਰਾਜਸਥਾਨ
  • ਅਜਿੰਕਯ ਰਹਾਣੇ
  • ਰਿਆਨ ਪਰਾਗ
  • ਜਗ ਬਾਣੀ

ਲਾਹਿੜੀ ਐੱਲ. ਆਈ. ਵੀ. ਕੋਰੀਆ ’ਚ ਸਾਂਝੇ ਤੌਰ ’ਤੇ 43ਵੇਂ ਸਥਾਨ ’ਤੇ

NEXT STORY

Stories You May Like

  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • india  uzbekistan  trade  piyush goyal
    ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ
  • chandipura virus
    ‘ਚਾਂਦੀਪੁਰਾ ਵਾਇਰਸ’ ਨੂੰ ਲੈ ਕੇ ਐਕਸ਼ਨ 'ਚ ਕੇਂਦਰ ਸਰਕਾਰ, ਗੁਜਰਾਤ-ਰਾਜਸਥਾਨ ਭੇਜੀਆਂ ਟੀਮਾਂ
  • rajasthan  fake army uniform clothing  seized
    ਰਾਜਸਥਾਨ 'ਚ ਫਰਜ਼ੀ ਫੌਜ ਵਰਦੀ ਰੈਕੇਟ ਦਾ ਪਰਦਾਫਾਸ਼, 1000 ਮੀਟਰ ਨਕਲੀ ਲੜਾਕੂ ਕੱਪੜਾ ਜ਼ਬਤ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • venus williams   losing streak extends to 13 matches
      ਵੀਨਸ ਵਿਲੀਅਮਜ਼ ਦੀ ਹਾਰ ਦਾ ਸਿਲਸਿਲਾ 13 ਮੈਚਾਂ ਤੱਕ ਪਹੁੰਚਿਆ
    • chennai open wta tournament to begin on november 2
      ਚੇਨਈ ਓਪਨ WTA ਟੂਰਨਾਮੈਂਟ 2 ਨਵੰਬਰ ਤੋਂ ਹੋਵੇਗਾ ਸ਼ੁਰੂ
    • withdrawing from the fifa asean cup is a very  very wrong decision  bhutia
      ਫੀਫਾ ਆਸੀਆਨ ਕੱਪ ਤੋਂ ਹਟਣਾ ਬਹੁਤ ਹੀ ਗਲਤ ਫੈਸਲਾ ਹੈ : ਭੂਟੀਆ
    • i could have taken 400 test wickets  shoaib akhtar
      ਇਮਰਾਨ ਦੀ ਅਗਵਾਈ ਵਿੱਚ ਖੇਡਦਾ ਤਾਂ 400 ਟੈਸਟ ਵਿਕਟਾਂ ਲੈ ਸਕਦਾ ਸੀ : ਸ਼ੋਏਬ ਅਖ਼ਤਰ
    • ind vs sl  team india celebrated independence day
      IND vs SL: ਟੀਮ ਇੰਡੀਆ ਨੇ ਮਨਾਇਆ ਆਜ਼ਾਦੀ ਦਾ ਜਸ਼ਨ, ਗਾਲੇ 'ਚ ਫਹਿਰਾਇਆ ਤਿਰੰਗਾ
    • shelton successfully defends national bank open title
      ਸ਼ੈਲਟਨ ਨੇ ਨੈਸ਼ਨਲ ਬੈਂਕ ਓਪਨ ਖਿਤਾਬ ਦਾ ਸਫਲਤਾਪੂਰਵਕ ਕੀਤਾ ਬਚਾਅ
    • big blow to team india
      ਟੀਮ ਇੰਡੀਆ ਨੂੰ ਵੱਡਾ ਝਟਕਾ, ਏਸ਼ੀਆ ਕੱਪ ਤੇ ਏਸ਼ੀਅਨ ਗੇਮਸ ਤੋਂ ਸਟਾਰ ਬੱਲੇਬਾਜ਼ ਬਾਹਰ
    • savatek wins first wta tour title of the year
      ਸਵਿਯਾਤੇਕ ਨੇ ਸਾਲ ਦਾ ਪਹਿਲਾ ਡਬਲਯੂ. ਟੀ. ਏ. ਟੂਰ ਖਿਤਾਬ ਜਿੱਤਿਆ
    • goalkeeper bichu devi draws inspiration from india s captain cool
      ਭਾਰਤ ਦੇ ‘ਕੈਪਟਨ ਕੂਲ’ ਤੋਂ ਪ੍ਰੇਰਣਾ ਲੈਂਦੀ ਹੈ ਗੋਲਕੀਪਰ ਬਿਛੂ ਦੇਵੀ
    • only way to stop suryavanshi is aggressive bowling
      ਸੂਰਯਵੰਸ਼ੀ ਨੂੰ ਰੋਕਣ ਦਾ ਇਕਲੌਤਾ ਤਰੀਕਾ ਹਮਲਾਵਰ ਗੇਂਦਬਾਜ਼ੀ : ਹਰਭਜਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +