Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    8:27:02 PM

  • out of control truck wreaks havoc in tanda udmur

    ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ...

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2025 ; ਅੱਜ ਫ਼ਸਣਗੇ ਕੁੰਡੀਆਂ ਦੇ ਸਿੰਗ ! ਗੁਜਰਾਤ ਨੂੰ ਟੱਕਰ ਦੇਣਗੇ ਪੰਜਾਬ ਦੇ ਸ਼ੇਰ

SPORTS News Punjabi(ਖੇਡ)

IPL 2025 ; ਅੱਜ ਫ਼ਸਣਗੇ ਕੁੰਡੀਆਂ ਦੇ ਸਿੰਗ ! ਗੁਜਰਾਤ ਨੂੰ ਟੱਕਰ ਦੇਣਗੇ ਪੰਜਾਬ ਦੇ ਸ਼ੇਰ

  • Edited By Harpreet Singh,
  • Updated: 25 Mar, 2025 01:51 PM
Sports
ipl 2025 pbksvs gt
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈ.ਪੀ.ਐੱਲ. ਦੇ 18ਵੇਂ ਸੀਜ਼ਨ 'ਚ ਅੱਜ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਦੌਰਾਨ ਪਹਿਲੀ ਵਾਰ ਪੰਜਾਬ 'ਚ ਸ਼ਾਮਲ ਹੋਏ ਸ਼੍ਰੇਅਸ ਅਈਅਰ ਤੇ ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਵਿਚਾਲੇ ਕਪਤਾਨੀ ਦੀ ਵੀ ਰੋਮਾਂਚਕ ਜੰਗ ਦੇਖਣ ਨੂੰ ਮਿਲੇਗੀ। ਇਹ ਮੈਚ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।

ਅਈਅਰ ਆਈ.ਪੀ.ਐੱਲ. ਦੇ ਸਫਲ ਕਪਤਾਨਾਂ ਵਿਚ ਸ਼ਾਮਲ ਹੈ, ਜਿਸ ਦੀ ਅਗਵਾਈ ਵਿਚ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਨੇ ਪਿਛਲੇ ਸਾਲ ਫਾਈਨਲ ਮੁਕਾਬਲੇ 'ਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਹਰਾ ਕੇ ਖਿਤਾਬ 'ਤੇ ਕਬਜ਼ਾ ਕੀਤਾ ਸੀ। ਇਸ ਤੋਂ ਇਲਾਵਾ ਅਈਅਰ ਦੀ ਕਪਤਾਨੀ 'ਚ ਸਾਲ 2020 ਵਿਚ ਦਿੱਲੀ ਕੈਪੀਟਲਸ ਨੇ ਫਾਈਨਲ ਵਿਚ ਜਗ੍ਹਾ ਬਣਾਈ ਸੀ। ਹੁਣ ਉਸ ਦਾ ਟੀਚਾ ਪੰਜਾਬ ਦਾ ਆਈ.ਪੀ.ਐੱਲ. ਖਿਤਾਬ ਜਿੱਤਣ ਦਾ 18 ਸਾਲ ਲੰਬਾ ਇੰਤਜ਼ਾਰ ਖ਼ਤਮ ਕਰਨਾ ਹੈ। ਪੰਜਾਬ ਦੀ ਟੀਮ ਇਸ ਤੋਂ ਪਹਿਲਾਂ 2018 ਦੇ ਸੈਮੀਫਾਈਨਲ ਵਿਚ ਪਹੁੰਚੀ ਸੀ, ਜਦਕਿ ਉਸ ਨੇ 2014 ਦੇ ਫਾਈਨਲ ਵਿਚ ਜਗ੍ਹਾ ਬਣਾਈ ਸੀ। ਪਰ ਪਿਛਲੇ ਚਾਰ ਸਾਲਾਂ ਵਿਚ ਟੀਮ ਟਾਪ-5 ਵਿਚ ਵੀ ਜਗ੍ਹਾ ਨਹੀਂ ਬਣਾ ਸਕੀ।

PunjabKesari

ਕਿੰਗਜ਼ ਇਲੈਵਨ ਪੰਜਾਬ ਤੋਂ ਪੰਜਾਬ ਕਿੰਗਜ਼ ਬਣਨ ਦੇ ਬਾਵਜੂਦ ਇਸ ਟੀਮ ਨੂੰ ਅਜੇ ਵੀ ਆਪਣੇ ਪਹਿਲੇ ਆਈ.ਪੀ.ਐੱਲ. ਖਿਤਾਬ ਦਾ ਇੰਤਜ਼ਾਰ ਹੈ ਪਰ ਹੁਣ ਅਈਅਰ ਦੇ ਰੂਪ ਵਿਚ ਨਵਾਂ ਕਪਤਾਨ ਤੇ ਰਿਕੀ ਪੌਂਟਿੰਗ ਦੇ ਰੂਪ ਵਿਚ ਨਵਾਂ ਹੈੱਡ ਕੋਚ ਮਿਲਣ ਤੋਂ ਬਾਅਦ ਪੰਜਾਬ ਦੀ ਟੀਮ ਨਵੇਂ ਸਿਰੇ ਤੋਂ ਸ਼ੁਰੂਆਤ ਕਰਨ ਲਈ ਤਿਆਰ ਹੈ।

ਦੂਜੇ ਪਾਸੇ ਗਿੱਲ ਨੂੰ ਭਾਰਤੀ ਕ੍ਰਿਕਟ ਟੀਮ ਦੇ ਭਵਿੱਖ ਦਾ ਕਪਤਾਨ ਮੰਨਿਆ ਜਾ ਰਿਹਾ ਹੈ। ਉਸ ਨੂੰ ਹਾਲ ਹੀ ਵਿਚ ਭਾਰਤ ਦੀ ਵਨ ਡੇ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ। ਉਸ ਨੇ ਹਾਰਦਿਕ ਪੰਡਯਾ ਦੇ ਪਿਛਲੇ ਸਾਲ ਮੁੰਬਈ ਇੰਡੀਅਨਜ਼ ਨਾਲ ਜੁੜ ਜਾਣ ਤੋਂ ਬਾਅਦ ਗੁਜਰਾਤ ਦੀ ਕਪਤਾਨੀ ਸੰਭਾਲੀ ਸੀ ਪਰ ਉਸਦੀ ਟੀਮ ਤਦ 8ਵੇਂ ਸਥਾਨ ’ਤੇ ਰਹੀ ਸੀ। ਇਸ ਤੋਂ ਪਹਿਲਾਂ ਹਾਰਦਿਕ ਦੀ ਕਪਤਾਨੀ ਵਿਚ ਗੁਜਰਾਤ ਦੀ ਟੀਮ 2022 ਵਿਚ ਜੇਤੂ ਤੇ 2023 ਵਿਚ ਉਪ ਜੇਤੂ ਰਹੀ ਸੀ।

PunjabKesari

ਗਿੱਲ ਤੇ ਅਈਅਰ ਦੋਵੇਂ ਸ਼ਾਨਦਾਰ ਫਾਰਮ ਵਿਚ ਚੱਲ ਰਹੇ ਹਨ। ਇਨ੍ਹਾਂ ਦੋਵਾਂ ਨੇ ਚੈਂਪੀਅਨਜ਼ ਟਰਾਫੀ ਵਿਚ ਭਾਰਤ ਦੇ ਖ਼ਿਤਾਬ ਜਿੱਤਣ 'ਚ ਅਹਿਮ ਭੂਮਿਕਾ ਨਿਭਾਈ ਸੀ। ਅਈਅਰ ਨੇ ਜਿੱਥੇ ਭਾਰਤ ਵੱਲੋਂ ਟੂਰਨਾਮੈਂਟ ਵਿਚ ਸਭ ਤੋਂ ਵੱਧ 243 ਦੌੜਾਂ ਬਣਾਈਆਂ ਸਨ, ਉੱਥੇ ਹੀ ਗਿੱਲ ਨੇ ਬੰਗਲਾਦੇਸ਼ ਵਿਰੁੱਧ ਪਹਿਲੇ ਮੈਚ ਵਿਚ ਸੈਂਕੜਾ ਲਾਇਆ ਸੀ ਤੇ ਅਗਲੇ ਮੁਕਾਬਲਿਆਂ 'ਚ ਵੀ ਉਸ ਨੇ ਮਹੱਤਵਪੂਰਨ ਯੋਗਦਾਨ ਦਿੱਤਾ।

PunjabKesari

ਇਹ ਵੀ ਪੜ੍ਹੋ- ਚੈਂਪੀਅਨ ਬਾਕਸਰ ਸਵੀਟੀ ਨੇ ਪਹਿਲਾਂ ਪਤੀ 'ਤੇ ਲਾਏ ਕੁੱਟਮਾਰ ਦੇ ਇਲਜ਼ਾਮ, ਮਗਰੋਂ ਥਾਣੇ 'ਚ ਆਪੇ...

ਗੁਜਰਾਤ ਕੋਲ ਗਿੱਲ ਤੇ ਇੰਗਲੈਂਡ ਦੇ ਜੋਸ ਬਟਲਰ ਦੇ ਰੂਪ ਵਿਚ ਆਦਰਸ਼ ਸਲਾਮੀ ਜੋੜੀ ਹੈ। ਮੱਧਕ੍ਰਮ ਦੀ ਕਮਾਨ ਵੈਸਟਇੰਡੀਜ਼ ਦੇ ਸ਼ੇਰਫੇਨ ਰਦਰਫੋਰਡ, ਸਾਈ ਸੁਦਰਸ਼ਨ ਤੇ ਸ਼ਾਹਰੁਖ਼ ਖਾਨ ਦੇ ਹੱਥਾਂ ਵਿਚ ਹੋਵੇਗੀ ਜਦਕਿ ਆਲਰਾਊਂਡਰ ਰਾਸ਼ਿਦ ਖਾਨ, ਰਾਹੁਲ ਤੇਵਤੀਆ, ਗਲੇਨ ਫਿਲਿਪਸ, ਵਾਸ਼ਿੰਗਟਨ ਸੁੰਦਰ ਤੇ ਮਹਿਪਾਲ ਲੋਮਰੋਰ ਤੋਂ ਵੀ ਯੋਗਦਾਨ ਦੀ ਉਮੀਦ ਹੈ।

ਰਾਇਲ ਚੈਲੰਜਰਜ਼ 'ਚੋਂ ਨਿਕਲ ਕੇ ਗੁਜਰਾਤ 'ਚ ਸ਼ਾਮਲ ਹੋਇਆ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਵੀ ਟੀਮ ਦੇ ਪ੍ਰਦਰਸ਼ਨ 'ਚ ਆਪਣਾ ਪ੍ਰਭਾਵ ਪਾਉਣਾ ਚਾਹੇਗਾ। ਤੇਜ਼ ਗੇਂਦਬਾਜ਼ੀ ਵਿਭਾਗ ਵਿਚ ਉਸ ਦਾ ਸਾਥ ਦੇਣ ਲਈ ਕੈਗਿਸੋ ਰਬਾਡਾ, ਪ੍ਰਸਿੱਧ ਕ੍ਰਿਸ਼ਣਾ, ਦੱਖਣੀ ਅਫਰੀਕਾ ਦਾ ਗੇਰਾਲਡ ਕੋਏਤਜ਼ੀ ਤੇ ਤਜਰਬੇਕਾਰ ਇਸ਼ਾਂਤ ਸ਼ਰਮਾ ਵਰਗੇ ਚੰਗੇ ਗੇਂਦਬਾਜ਼ ਸ਼ਾਮਲ ਹਨ। ਗੁਜਰਾਤ ਦੇ ਸਪਿਨ ਵਿਭਾਗ ਦੀ ਜ਼ਿੰਮੇਵਾਰੀ ਫਿਰ ਤੋਂ ਰਾਸ਼ਿਦ ਖਾਨ ਨਿਭਾਏਗਾ।

PunjabKesari

ਪੰਜਾਬ ਦੀ ਬੱਲੇਬਾਜ਼ੀ ਦੀ ਗੱਲ ਕੀਤੀ ਜਾਵੇ ਤਾਂ ਉਸ ਦੀ ਬੱਲੇਬਾਜ਼ੀ ਮੁੱਖ ਰੂਪ ਨਾਲ ਕਪਤਾਨ ਅਈਅਰ, ਜੋਸ਼ ਇੰਗਲਿਸ, ਪ੍ਰਭਸਿਮਰਨ ਸਿੰਘ, ਮਾਰਕਸ ਸਟੋਇਨਿਸ ਤੇ ਗਲੇਨ ਮੈਕਸਵੈੱਲ ’ਤੇ ਨਿਰਭਰ ਰਹੇਗੀ। ਪੰਜਾਬ ਦੀ ਟੀਮ ਵਿਚ ਅਜ਼ਮਤਉੱਲ੍ਹਾ ਉਮਰਜ਼ਈ, ਸਟੋਇਨਿਸ, ਮਾਰਕੋ ਜਾਨਸੇਨ, ਸ਼ਸ਼ਾਂਕ ਸਿੰਘ ਤੇ ਮੁਸ਼ੀਰ ਖਾਨ ਵਰਗੇ ਆਲਰਾਊਂਡਰ ਹਨ। ਪੰਜਾਬ ਦੇ ਤੇਜ਼ ਗੇਂਦਬਾਜ਼ੀ ਵਿਭਾਗ ਦੀ ਅਗਵਾਈ ਅਰਸ਼ਦੀਪ ਸਿੰਘ ਕਰੇਗਾ। ਉਸ ਤੋਂ ਇਲਾਵਾ ਪੰਜਾਬ ਦੇ ਤੇਜ਼ ਗੇਂਦਬਾਜ਼ੀ ਵਿਭਾਗ ਵਿਚ ਲਾਕੀ ਫਰਗਿਊਸਨ, ਕੁਲਦੀਪ ਸੇਨ ਤੇ ਯਸ਼ ਠਾਕੁਰ ਸ਼ਾਮਲ ਹਨ ਜਦਕਿ ਲੈੱਗ ਸਪਿਨਰ ਯੁਜਵੇਂਦਰ ਚਾਹਲ ਤੇ ਖੱਬੇ ਹੱਥ ਦੇ ਸਪਿਨਰ ਹਰਪ੍ਰੀਤ ਬਰਾੜ ਸਪਿਨ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣਗੇ।

PunjabKesari

ਇਹ ਵੀ ਪੜ੍ਹੋ- Europe ਦਾ ਖ਼ੂਬਸੂਰਤ ਦੇਸ਼ ਲੋਕਾਂ ਨੂੰ ਵਸਣ ਲਈ ਦੇ ਰਿਹੈ 92 ਲੱਖ ਰੁਪਏ, ਪਰ ਇਹ ਹੈ Twist

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL 2025
  • Cricket
  • Punjab Kings
  • PBKS
  • Gujarat Titans
  • GT
  • PBKSvsGT
  • Shreyas Iyer
  • Shubhman Gill
  • Arshdeep Singh

0 'ਤੇ ਆਊਟ ਹੋ ਕੇ ਵੀ ਰਿਸ਼ਭ ਪੰਤ ਕਮਾ ਗਿਆ 2 ਕਰੋੜ, 30 ਲੱਖ ਦੀ ਪਈ 1 ਗੇਂਦ

NEXT STORY

Stories You May Like

  • ipl 2026  punjab faces gujarat today
    IPL 2026 : ਪੰਜਾਬ ਦਾ ਸਾਹਮਣਾ ਅੱਜ ਗੁਜਰਾਤ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • ipl 2026  the epic clash between chennai and gujarat today
    IPL 2026 : ਚੇਨਈ ਤੇ ਗੁਜਰਾਤ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • ipl 2026 gt vs rcb
    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ; ਬੈਂਗਲੁਰੂ ਨੂੰ 4 ਵਿਕਟਾਂ ਨਾਲ ਹਰਾਇਆ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • pakistani cricketer in ipl
    IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ ਪਾਕਿਸਤਾਨੀ ਮੂਲ ਦੇ ਕ੍ਰਿਕਟਰ ਦੀ ਐਂਟਰੀ
  • rcb vs gt ipl 2026 bengaluru win the toss
    RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • varun and narine  s challenge for delhi batsmen
      DC vs KKR: ‘ਕਰੋ ਜਾਂ ਮਰੋ’ ਵਾਲੇ ਮੁਕਾਬਲੇ ’ਚ ਦਿੱਲੀ ਦੇ ਬੱਲੇਬਾਜ਼ਾਂ ਸਾਹਮਣੇ...
    • punjab kings star cricketer
      ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...
    • ipl 2026
      ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...
    • indian cricketer blessed with a baby girl
      IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...
    • lsg vs rcb ipl 2026
      IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
    • lsg vs rcb
      ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
    • will players   girlfriends be banned from entering ipl
      IPL 'ਚ ਖਿਡਾਰੀਆਂ ਦੀਆਂ ਗਰਲਫ੍ਰੈਂਡਸ ਦੀ ਐਂਟਰੀ 'ਤੇ ਲੱਗੇਗੀ ਪਾਬੰਦੀ? BCCI...
    • lsg vs rcb
      IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੇਖੋ ਪਲੇਇੰਗ-11
    • t20 mumbai league and first women  s league to be held at wankhede
      T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ...
    • vinesh phogat ineligible for asian games 2026 selection trials  wfi
      ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ 2026: ਦੇ ਚੋਣ ਟਰਾਇਲ ਲਈ ਅਯੋਗ :  WFI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +