Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:09:58 PM

  • houthis to impose tax

    ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026 : ਬੈਂਗਲੁਰੂ ਦਾ ਸਾਹਮਣਾ ਅੱਜ ਲਖਨਊ ਨਾਲ, ਖਾਸ ਗੱਲਾਂ 'ਤੇ ਇਕ ਝਾਤ

SPORTS News Punjabi(ਖੇਡ)

IPL 2026 : ਬੈਂਗਲੁਰੂ ਦਾ ਸਾਹਮਣਾ ਅੱਜ ਲਖਨਊ ਨਾਲ, ਖਾਸ ਗੱਲਾਂ 'ਤੇ ਇਕ ਝਾਤ

  • Author Tarsem Singh,
  • Updated: 15 Apr, 2026 11:44 AM
Sports
ipl 2026  bengaluru to face lucknow today
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈ.ਪੀ.ਐੱਲ. 2026 ਦਾ 23ਵਾਂ ਮੁਕਾਬਲਾ ਅੱਜ ਬੈਂਗਲੁਰੂ ਦੇ ਇਤਿਹਾਸਕ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਜਾਣ ਵਾਲਾ ਹੈ, ਜਿੱਥੇ ਮੇਜ਼ਬਾਨ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਾਹਮਣਾ ਲਖਨਊ ਸੁਪਰ ਜਾਇੰਟਸ (LSG) ਨਾਲ ਹੋਵੇਗਾ। ਇਹ ਮੁਕਾਬਲਾ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਰਜਤ ਪਾਟੀਦਾਰ ਦੀ ਕਪਤਾਨੀ ਵਾਲੀ RCB ਆਪਣੀ ਜਿੱਤ ਦੀ ਲੈਅ ਬਰਕਰਾਰ ਰੱਖਣਾ ਚਾਹੇਗੀ, ਜਦਕਿ ਰਿਸ਼ਭ ਪੰਤ ਦੀ ਅਗਵਾਈ ਵਾਲੀ ਲਖਨਊ ਦੀ ਟੀਮ ਮੁੜ ਜਿੱਤ ਦੀ ਪਟੜੀ 'ਤੇ ਪਰਤਣ ਲਈ ਬੇਤਾਬ ਹੈ।

RCB ਦਾ ਪਲੜਾ ਭਾਰੀ 
ਜੇਕਰ ਦੋਵਾਂ ਟੀਮਾਂ ਦੇ 'ਹੈੱਡ ਟੂ ਹੈੱਡ' (Head to Head) ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ RCB ਦਾ ਪਲੜਾ ਭਾਰੀ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 6 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ 4 ਮੁਕਾਬਲੇ RCB ਨੇ ਜਿੱਤੇ ਹਨ, ਜਦਕਿ ਲਖਨਊ ਦੇ ਹਿੱਸੇ ਸਿਰਫ਼ 2 ਜਿੱਤਾਂ ਹੀ ਆਈਆਂ ਹਨ।

ਪਿੱਚ ਰਿਪੋਰਟ : ਦੌੜਾਂ ਦੀ ਹੋ ਸਕਦੀ ਹੈ ਬਾਰਿਸ਼ 
ਐਮ. ਚਿੰਨਾਸਵਾਮੀ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਕਾਫੀ ਮਦਦਗਾਰ ਮੰਨੀ ਜਾਂਦੀ ਹੈ ਅਤੇ ਇੱਥੇ ਇੱਕ ਹਾਈ-ਸਕੋਰਿੰਗ ਮੈਚ ਦੇਖਣ ਨੂੰ ਮਿਲ ਸਕਦਾ ਹੈ। ਇਸ ਸੀਜ਼ਨ ਦੇ ਪਹਿਲੇ ਮੈਚ ਵਿੱਚ RCB ਨੇ ਇੱਥੇ 202 ਦੌੜਾਂ ਦਾ ਟੀਚਾ ਮਹਿਜ਼ 15.4 ਓਵਰਾਂ ਵਿੱਚ ਹਾਸਲ ਕਰ ਲਿਆ ਸੀ। ਇੰਨਾ ਹੀ ਨਹੀਂ, ਬੈਂਗਲੁਰੂ ਨੇ ਇਸੇ ਮੈਦਾਨ 'ਤੇ ਚੇਨਈ ਵਿਰੁੱਧ 250 ਦੌੜਾਂ ਦਾ ਵਿਸ਼ਾਲ ਸਕੋਰ ਵੀ ਖੜ੍ਹਾ ਕੀਤਾ ਸੀ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ XI:

RCB: ਫਿਲ ਸਾਲਟ, ਵਿਰਾਟ ਕੋਹਲੀ, ਦੇਵਦੱਤ ਪਡਿੱਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ, ਟਿਮ ਡੇਵਿਡ, ਰੋਮਾਰੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੈਕਬ ਡਫੀ, ਸੁਯਸ਼ ਸ਼ਰਮਾ।

LSG: ਏਡੇਨ ਮਾਰਕਰਮ, ਮਿਚੇਲ ਮਾਰਸ਼, ਰਿਸ਼ਭ ਪੰਤ (ਕਪਤਾਨ/ਵਿਕਟਕੀਪਰ), ਆਯੂਸ਼ ਬਦੋਨੀ, ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਜਾਰਜ ਲਿੰਡੇ, ਮੁਹੰਮਦ ਸ਼ੰਮੀ, ਆਵੇਸ਼ ਖਾਨ, ਪ੍ਰਿੰਸ ਯਾਦਵ।

  • IPL 2026
  • Bengaluru vs Lucknow
  • Rajat Patidar
  • Rishabh Pant
  • ਆਈਪੀਐੱਲ 2026
  • ਬੈਂਗਲੁਰੂ ਬਨਾਮ ਲਖਨਊ
  • ਰਜਤ ਪਾਟੀਦਾਰ
  • ਰਿਸ਼ਭ ਪੰਤ

ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ

NEXT STORY

Stories You May Like

  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’ ਦਾ ਤਾਜ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • team india announced for asia cup 2026
    ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT
  • iffjk 2026 competition announced
    IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ ਸੁਨਹਿਰੀ ਮੌਕਾ
  • cwg 2026  neeraj chopra reaches final with pride
    CWG 2026 : ਸ਼ਾਨ ਨਾਲ ਫਾਈਨਲ 'ਚ ਪੁੱਜੇ ਨੀਰਜ ਚੋਪੜਾ, 2 ਹੋਰ ਭਾਰਤੀਆਂ ਨੇ ਵੀ ਬਣਾਈ ਜਗ੍ਹਾ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • dulquer salmaan to be honoured at iffm 2026
    IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
  • boxer jadumani wins silver at cwg 2026
    CWG 2026 'ਚ ਮੁੱਕੇਬਾਜ਼ ਜਾਦੂਮਣੀ ਨੇ ਜਿੱਤਿਆ Silver, ਫਾਈਨਲ 'ਚ AUS ਤੋਂ ਮਿਲੀ ਹਾਰ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • harmanpreet can be india  s   trump card   in the world cup  jugraj singh
      ਹਰਮਨਪ੍ਰੀਤ ਹੋ ਸਕਦੈ ਵਿਸ਼ਵ ਕੱਪ ’ਚ ਭਾਰਤ ਦੇ ‘ਟ੍ਰੰਪਕਾਰਡ’ : ਜੁਗਰਾਜ ਸਿੰਘ
    • footballer marriage
      ਦਿੱਗਜ ਫੁੱਟਬਾਲਰ ਰੋਨਾਲਡੋ ਨੇ ਕਰਵਾ ਲਿਆ ਵਿਆਹ ! ਪਾਰਟਨਰ ਮਾਡਲ ਨੂੰ ਬਣਾਇਆ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • wrestler babita phogat becomes mother on shivratri
      ਸ਼ਿਵਰਾਤਰੀ ਮੌਕੇ ਪਹਿਲਵਾਨ ਬਬੀਤਾ ਫੋਗਾਟ ਬਣੀ ਮਾਂ, ਘਰ ਆਈ ਨੰਨ੍ਹੀ ਪਰੀ
    • nations cup victory boosts morale  aim is to conquer the wc  salima
      ਨੇਸ਼ਨਜ਼ ਕੱਪ ਜਿੱਤ ਨਾਲ ਵਧਿਆ ਮਨੋਬਲ, ਵਿਸ਼ਵ ਕੱਪ ਜਿੱਤਣ ਦਾ ਹੈ ਟੀਚਾ : ਸਲੀਮਾ...
    • 30 teams to participate in junior women  s national hockey competition
      ਜੂਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ 30 ਟੀਮਾਂ ਲੈਣਗੀਆਂ ਹਿੱਸਾ
    • gurnoor could be india  s   x factor   in bumrah  s absence  maharoof
      ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' :...
    • klaasen  miller and allen to make debut in il t20
      ਕਲਾਸੇਨ, ਮਿਲਰ ਅਤੇ ਐਲਨ IL T20 ਵਿੱਚ ਕਰਨਗੇ ਡੈਬਿਊ
    • świątek defeats shnaider to reach semi finals
      ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ
    • praggyananda draws first bet in sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਪਹਿਲੀ ਬਾਜ਼ੀ ਡਰਾਅ ਖੇਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +