Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    4:21:38 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ ਹੈ ਪੂਰਾ ਮਾਮਲਾ

SPORTS News Punjabi(ਖੇਡ)

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ ਹੈ ਪੂਰਾ ਮਾਮਲਾ

  • Edited By Cherry,
  • Updated: 13 Mar, 2026 03:17 PM
Sports
ipl 2026 chennai super kings in trouble
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 5 ਵਾਰ ਦੀ ਚੈਂਪੀਅਨ ਟੀਮ ਚੇਨਈ ਸੁਪਰ ਕਿੰਗਜ਼ (CSK) ਕਾਨੂੰਨੀ ਮੁਸੀਬਤ ਵਿੱਚ ਫਸਦੀ ਨਜ਼ਰ ਆ ਰਹੀ ਹੈ। ਮਸ਼ਹੂਰ ਬ੍ਰੌਡਕਾਸਟਰ Sun TV ਨੈੱਟਵਰਕ ਨੇ CSK ਵਿਰੁੱਧ ਮਦਰਾਸ ਹਾਈ ਕੋਰਟ ਵਿੱਚ ਕਾਪੀਰਾਈਟ ਉਲੰਘਣਾ ਦਾ ਮਾਮਲਾ ਦਰਜ ਕਰਵਾਇਆ ਹੈ।

ਇਹ ਵੀ ਪੜ੍ਹੋ: 'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ

ਕੀ ਹੈ ਪੂਰਾ ਵਿਵਾਦ?

ਦਰਅਸਲ, ਇਹ ਵਿਵਾਦ ਚੇਨਈ ਸੁਪਰ ਕਿੰਗਜ਼ ਦੀ ਨਵੀਂ ਜਰਸੀ ਦੇ ਪ੍ਰੋਮੋ ਵੀਡੀਓ ਨੂੰ ਲੈ ਕੇ ਸ਼ੁਰੂ ਹੋਇਆ ਹੈ। Sun TV ਨੈੱਟਵਰਕ ਦਾ ਦੋਸ਼ ਹੈ ਕਿ CSK ਨੇ ਆਪਣੀ ਨਵੀਂ ਜਰਸੀ ਦੇ ਪ੍ਰਚਾਰ ਲਈ ਸੋਸ਼ਲ ਮੀਡੀਆ (Instagram, X, YouTube ਅਤੇ Facebook) 'ਤੇ ਜੋ ਵੀਡੀਓ ਸਾਂਝਾ ਕੀਤਾ ਸੀ, ਉਸ ਵਿੱਚ ਰਜਨੀਕਾਂਤ ਦੀਆਂ ਸੁਪਰਹਿੱਟ ਫਿਲਮਾਂ 'ਜੇਲਰ', 'ਜੇਲਰ 2' ਅਤੇ 'ਕੂਲੀ' ਦੇ ਆਡੀਓ ਟ੍ਰੈਕ, ਬੈਕਗ੍ਰਾਊਂਡ ਮਿਊਜ਼ਿਕ ਅਤੇ ਡਾਇਲਾਗਸ ਦੀ ਵਰਤੋਂ ਬਿਨਾਂ ਇਜਾਜ਼ਤ ਲਏ ਕੀਤੀ ਗਈ ਹੈ। Sun TV ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਜੇ. ਰਵਿੰਦਰਨ ਨੇ ਅਦਾਲਤ ਵਿੱਚ ਕਿਹਾ ਕਿ CSK ਨੇ ਇਸ ਪ੍ਰੋਮੋ ਵੀਡੀਓ ਰਾਹੀਂ ਆਪਣੀ ਜਰਸੀ (ਜਿਸਦੀ ਕੀਮਤ 2,399 ਰੁਪਏ ਹੈ) ਦੀ ਵਿਕਰੀ ਨੂੰ ਵਧਾਉਣ ਲਈ ਉਹਨਾਂ ਦੇ ਕਾਪੀਰਾਈਟ ਕੰਮ ਦੀ ਵਰਤੋਂ ਕੀਤੀ ਹੈ। ਇਹ ਸਿੱਧੇ ਤੌਰ 'ਤੇ ਵਪਾਰਕ ਲਾਭ ਲਈ ਕੀਤੀ ਗਈ ਉਲੰਘਣਾ ਹੈ।

ਇਹ ਵੀ ਪੜ੍ਹੋ: 'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

CSK ਨੇ ਅਦਾਲਤ ਵਿੱਚ ਦਿੱਤਾ ਭਰੋਸਾ

ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ CSK ਦੇ ਵਕੀਲ ਪੀ.ਐੱਸ. ਰਮਨ ਨੇ ਅਦਾਲਤ ਨੂੰ ਦੱਸਿਆ ਕਿ ਟੀਮ ਨੇ ਇਤਰਾਜ਼ ਮਿਲਣ ਤੋਂ ਬਾਅਦ ਉਹ ਵੀਡੀਓ ਹਟਾ ਦਿੱਤੇ ਹਨ। CSK ਨੇ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ Sun Pictures ਦੀ ਇਜਾਜ਼ਤ ਜਾਂ ਲਾਇਸੈਂਸ ਤੋਂ ਬਿਨਾਂ ਉਹਨਾਂ ਦੀਆਂ ਫਿਲਮਾਂ ਦੇ ਗਾਣੇ ਜਾਂ ਮਿਊਜ਼ਿਕ ਦੀ ਵਰਤੋਂ ਨਹੀਂ ਕਰਨਗੇ। ਉਥਏ ਹੀ ਜਸਟਿਸ ਸੇਂਥਿਲਕੁਮਾਰ ਰਾਮਾਮੂਰਤੀ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ CSK ਨੂੰ ਇਸ ਸਬੰਧੀ ਆਪਣਾ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ IPL 2026 ਦਾ ਆਗਾਜ਼ 26 ਮਾਰਚ ਤੋਂ ਹੋਣ ਜਾ ਰਿਹਾ ਹੈ ਅਤੇ ਚੇਨਈ ਸੁਪਰ ਕਿੰਗਜ਼ ਆਪਣਾ ਪਹਿਲਾ ਮੈਚ 30 ਮਾਰਚ ਨੂੰ ਰਾਜਸਥਾਨ ਰਾਇਲਜ਼ ਵਿਰੁੱਧ ਖੇਡੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਦੁਬਈ ਜਾਣ ਵਾਲਿਆਂ ਨੂੰ ਝਟਕਾ, ਹੁਣ ਇਸ ਏਅਰਲਾਈਨ ਨੇ 28 ਮਾਰਚ ਤੱਕ ਰੱਦ ਕੀਤੀਆਂ ਉਡਾਣਾਂ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • IPL 2026
  • Chennai Super Kings
  • Sun TV Network
  • copyright strike

ਸ਼ਿਵਮ ਦੁਬੇ ਬਣੇ ਕਪਿਲ ਸ਼ਰਮਾ ਤੇ ਮੀਕਾ ਸਿੰਘ ਦੇ ਗੁਆਂਢੀ, ਮੁੰਬਈ 'ਚ ਖਰੀਦਿਆ ਕਰੋੜਾਂ ਦਾ ਆਲੀਸ਼ਾਨ ਘਰ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • boxer jadumani wins silver at cwg 2026
    CWG 2026 'ਚ ਮੁੱਕੇਬਾਜ਼ ਜਾਦੂਮਣੀ ਨੇ ਜਿੱਤਿਆ Silver, ਫਾਈਨਲ 'ਚ AUS ਤੋਂ ਮਿਲੀ ਹਾਰ
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • dulquer salmaan to be honoured at iffm 2026
    IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
  • emma raducanu to miss us open 2026
    ਐਮਾ ਰਾਦੁਕਾਨੂ 2026 ਯੂਐਸ ਓਪਨ 'ਚ ਨਹੀਂ ਖੇਡੇਗੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • aus vs ban  josh hazlewood completes 300 test wickets
      AUS vs BAN: ਜੋਸ਼ ਹੇਜ਼ਲਵੁੱਡ ਦੀਆਂ 300 ਟੈਸਟ ਵਿਕਟਾਂ ਪੂਰੀਆਂ, ਹਾਸਲ ਕੀਤੀ...
    • pakistan suffers setback ahead of test series against england
      ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਤੋਂ ਪਹਿਲਾਂ ਪਾਕਿ ਨੂੰ ਝਟਕਾ, ਕਪਤਾਨ ਬਾਬਰ ਆਜ਼ਮ...
    • venus williams   losing streak extends to 13 matches
      ਵੀਨਸ ਵਿਲੀਅਮਜ਼ ਦੀ ਹਾਰ ਦਾ ਸਿਲਸਿਲਾ 13 ਮੈਚਾਂ ਤੱਕ ਪਹੁੰਚਿਆ
    • chennai open wta tournament to begin on november 2
      ਚੇਨਈ ਓਪਨ WTA ਟੂਰਨਾਮੈਂਟ 2 ਨਵੰਬਰ ਤੋਂ ਹੋਵੇਗਾ ਸ਼ੁਰੂ
    • withdrawing from the fifa asean cup is a very  very wrong decision  bhutia
      ਫੀਫਾ ਆਸੀਆਨ ਕੱਪ ਤੋਂ ਹਟਣਾ ਬਹੁਤ ਹੀ ਗਲਤ ਫੈਸਲਾ ਹੈ : ਭੂਟੀਆ
    • i could have taken 400 test wickets  shoaib akhtar
      ਇਮਰਾਨ ਦੀ ਅਗਵਾਈ ਵਿੱਚ ਖੇਡਦਾ ਤਾਂ 400 ਟੈਸਟ ਵਿਕਟਾਂ ਲੈ ਸਕਦਾ ਸੀ : ਸ਼ੋਏਬ ਅਖ਼ਤਰ
    • ind vs sl  team india celebrated independence day
      IND vs SL: ਟੀਮ ਇੰਡੀਆ ਨੇ ਮਨਾਇਆ ਆਜ਼ਾਦੀ ਦਾ ਜਸ਼ਨ, ਗਾਲੇ 'ਚ ਫਹਿਰਾਇਆ ਤਿਰੰਗਾ
    • shelton successfully defends national bank open title
      ਸ਼ੈਲਟਨ ਨੇ ਨੈਸ਼ਨਲ ਬੈਂਕ ਓਪਨ ਖਿਤਾਬ ਦਾ ਸਫਲਤਾਪੂਰਵਕ ਕੀਤਾ ਬਚਾਅ
    • big blow to team india
      ਟੀਮ ਇੰਡੀਆ ਨੂੰ ਵੱਡਾ ਝਟਕਾ, ਏਸ਼ੀਆ ਕੱਪ ਤੇ ਏਸ਼ੀਅਨ ਗੇਮਸ ਤੋਂ ਸਟਾਰ ਬੱਲੇਬਾਜ਼ ਬਾਹਰ
    • savatek wins first wta tour title of the year
      ਸਵਿਯਾਤੇਕ ਨੇ ਸਾਲ ਦਾ ਪਹਿਲਾ ਡਬਲਯੂ. ਟੀ. ਏ. ਟੂਰ ਖਿਤਾਬ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +