Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:32:34 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026: ਕੋਲਕਾਤਾ ਤੇ ਦਿੱਲੀ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ ਝਾਤ

SPORTS News Punjabi(ਖੇਡ)

IPL 2026: ਕੋਲਕਾਤਾ ਤੇ ਦਿੱਲੀ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ ਝਾਤ

  • Author Tarsem Singh,
  • Updated: 24 May, 2026 01:21 PM
Sports
ipl 2026  the epic clash between kolkata and delhi today
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ : ਆਈਪੀਐਲ 2026 ਵਿੱਚ ਅੱਜ ਐਤਵਾਰ, 24 ਮਈ ਨੂੰ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਦਿੱਲੀ ਕੈਪੀਟਲਜ਼ (DC) ਵਿਚਾਲੇ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨਜ਼ ਸਟੇਡੀਅਮ ਵਿੱਚ ਇੱਕ ਬਹੁਤ ਹੀ ਅਹਿਮ ਮੁਕਾਬਲਾ ਖੇਡਿਆ ਜਾਵੇਗਾ। ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਕੇਕੇਆਰ ਲਈ ਇਹ ਮੈਚ 'ਕਰੋ ਜਾਂ ਮਰੋ' ਵਰਗਾ ਹੈ। ਰਾਜਸਥਾਨ ਰਾਇਲਜ਼ ਅਤੇ ਮੁੰਬਈ ਇੰਡੀਅਨਜ਼ ਦੇ ਮੈਚ ਦੇ ਨਤੀਜੇ ਤੋਂ ਬਾਅਦ ਇਸ ਮੁਕਾਬਲੇ ਦੀ ਅਹਿਮਿਤ ਹੋਰ ਵੀ ਵਧ ਸਕਦੀ ਹੈ।

ਹੈੱਡ-ਟੂ-ਹੈੱਡ ਰਿਕਾਰਡ 
ਦੋਵਾਂ ਟੀਮਾਂ ਦੇ ਇਤਿਹਾਸਕ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਹੁਣ ਤੱਕ ਕੁੱਲ 36 ਮੁਕਾਬਲੇ ਹੋਏ ਹਨ। ਇਨ੍ਹਾਂ ਵਿੱਚੋਂ ਕੇਕੇਆਰ ਨੇ 20 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ, ਜਦੋਂ ਕਿ ਦਿੱਲੀ ਕੈਪੀਟਲਜ਼ ਨੂੰ 15 ਮੈਚਾਂ ਵਿੱਚ ਸਫਲਤਾ ਮਿਲੀ ਹੈ ਅਤੇ ਇੱਕ ਮੈਚ ਬੇਨਤੀਜਾ ਰਿਹਾ ਹੈ।

ਪਿੱਚ ਅਤੇ ਮੌਸਮ ਦੀ ਰਿਪੋਰਟ
ਈਡਨ ਗਾਰਡਨਜ਼ ਦੀ ਪਿੱਚ (ਪਿੱਚ ਨੰਬਰ-5) ਬੱਲੇਬਾਜ਼ਾਂ ਲਈ ਕਾਫ਼ੀ ਮਦਦਗਾਰ ਮੰਨੀ ਜਾ ਰਹੀ ਹੈ, ਜਿੱਥੇ ਇੱਕ ਵੱਡਾ ਸਕੋਰ ਦੇਖਣ ਨੂੰ ਮਿਲ ਸਕਦਾ ਹੈ। ਦੂਜੀ ਪਾਰੀ ਵਿੱਚ ਤ੍ਰੇਲ (Dew) ਦਾ ਅਸਰ ਰਹਿਣ ਕਾਰਨ ਟੀਚੇ ਦਾ ਪਿੱਛਾ ਕਰਨ ਵਾਲੀ ਟੀਮ ਨੂੰ ਫਾਇਦਾ ਮਿਲ ਸਕਦਾ ਹੈ। ਕੋਲਕਾਤਾ ਵਿੱਚ ਮੈਚ ਦੌਰਾਨ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਮੌਸਮ ਗਰਮ ਅਤੇ ਹੁੰਮਸ ਭਰਿਆ ਰਹੇਗਾ। ਤਾਪਮਾਨ ਲਗਭਗ 31 ਡਿਗਰੀ ਸੈਲਸੀਅਸ ਅਤੇ ਨਮੀ 78 ਫੀਸਦੀ ਤੱਕ ਰਹਿਣ ਦੀ ਉਮੀਦ ਹੈ।

ਸੰਭਾਵਿਤ ਪਲੇਇੰਗ 11:

ਕੋਲਕਾਤਾ ਨਾਈਟ ਰਾਈਡਰਜ਼ : ਅਜਿੰਕਿਆ ਰਹਾਣੇ (ਕਪਤਾਨ), ਫਿਨ ਐਲਨ, ਕੈਮਰੂਨ ਗ੍ਰੀਨ, ਰੋਵਮੈਨ ਪਾਵੇਲ, ਮਨੀਸ਼ ਪਾਂਡੇ, ਰਿੰਕੂ ਸਿੰਘ, ਤੇਜਸਵੀ ਦਹੀਆ, ਸੁਨੀਲ ਨਰਾਇਣ, ਅਨੁਕੂਲ ਰਾਏ, ਕਾਰਤਿਕ ਤਿਆਗੀ, ਵਰੁਣ ਚੱਕਰਵਰਤੀ।
ਇਮਪੈਕਟ ਪਲੇਅਰ: ਸੌਰਭ ਦੂਬੇ।

ਦਿੱਲੀ ਕੈਪੀਟਲਜ਼ : ਕੇਐਲ ਰਾਹੁਲ, ਅਭਿਸ਼ੇਕ ਪੋਰੇਲ, ਸਾਹਿਲ ਪਾਰਖ, ਟ੍ਰਿਸਟਨ ਸਟੱਬਸ, ਡੇਵਿਡ ਮਿਲਰ, ਆਸ਼ੂਤੋਸ਼ ਸ਼ਰਮਾ, ਅਕਸ਼ਰ ਪਟੇਲ (ਕਪਤਾਨ), ਮਾਧਵ ਤਿਵਾਰੀ, ਤ੍ਰਿਪੁਰਾਨਾ ਵਿਜੇ, ਲੁੰਗੀ ਐਨਗਿਡੀ, ਮਿਚੇਲ ਸਟਾਰਕ।
ਇਮਪੈਕਟ ਪਲੇਅਰ : ਮੁਕੇਸ਼ ਕੁਮਾਰ।

  • IPL 2026
  • Kolkata vs Delhi
  • Sports News
  • ਆਈਪੀਐੱਲ 2026
  • ਕੋਲਕਾਤਾ ਬਨਾਮ ਦਿੱਲੀ
  • ਸਪੋਰਟਸ ਨਿਊਜ਼

IPL 2026: ਮੁੰਬਈ ਦਾ ਸਾਹਮਣਾ ਅੱਜ ਰਾਜਸਥਾਨ ਨਾਲ, ਖਾਸ ਗੱਲਾਂ 'ਤੇ ਇਕ ਝਾਤ

NEXT STORY

Stories You May Like

  • india faces zimbabwe in the first t20 today
    ਪਹਿਲੇ ਟੀ20 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਇਕ ਝਾਤ ਖਾਸ ਗੱਲਾਂ 'ਤੇ
  • india to face zimbabwe in third t20i today
    ਤੀਜੇ T20I ਮੈਚ  'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • cwg 2026 focus will be on these indian players
    CWG 2026: ਇਨ੍ਹਾਂ ਭਾਰਤੀ ਖਿਡਾਰੀਆਂ 'ਤੇ ਰਹੇਗਾ ਫੋਕਸ ; ਜਾਣੋ ਤੀਜੇ ਦਿਨ ਦਾ ਪੂਰਾ ਸ਼ਡਿਊਲ ਤੇ ਟਾਈਮਿੰਗ
  • vishvas 2026 scheme launched
    EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’ ਸਕੀਮ
  • cwg 2026 big blow to india  judoka tulika mann banned by nada
    CWG 2026: ਭਾਰਤ ਨੂੰ ਵੱਡਾ ਝਟਕਾ ! ਜੂਡੋਕਾ ਤੂਲਿਕਾ ਮਾਨ 'ਤੇ NADA ਨੇ ਲਗਾਈ ਰੋਕ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • irfan pathan angry at ignoring this fast bowler
      ਇਸ ਤੇਜ਼ ਗੇਂਦਬਾਜ਼ ਨੂੰ ਨਜ਼ਰਅੰਦਾਜ਼ ਕਰਨ 'ਤੇ ਭੜਕੇ ਇਰਫਾਨ ਪਠਾਨ, ਰਣਜੀ ਟਰਾਫੀ...
    • golden girl mirabai chanu now sets her sights on the asian games
      'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
    • commonwealth games 2026  schedule for indian athletes on day 8
      ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ...
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +