Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:44:33 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ

SPORTS News Punjabi(ਖੇਡ)

IPL 2026: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ

  • Edited By Rakesh,
  • Updated: 03 Apr, 2026 07:13 PM
Sports
ipl 2026 csk vs pbks
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 7ਵੇਂ ਮੈਚ ਵਿੱਚ ਅੱਜ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ (ਚੇਪੌਕ) ਵਿੱਚ ਚੇਨਈ ਸੁਪਰ ਕਿੰਗਜ਼ (CSK) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਮੁਕਾਬਲਾ ਹੈ। ਇਸ ਮਹੱਤਵਪੂਰਨ ਮੁਕਾਬਲੇ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। 

ਬਰਾਬਰੀ ਦੀ ਜੰਗ: ਹੈੱਡ-ਟੂ-ਹੈੱਡ ਰਿਕਾਰਡ 

ਆਈਪੀਐਲ ਇਤਿਹਾਸ ਵਿੱਚ ਇਹਨਾਂ ਦੋਵਾਂ ਟੀਮਾਂ ਵਿਚਕਾਰ ਹਮੇਸ਼ਾ ਹੀ ਕਾਂਟੇ ਦੀ ਟੱਕਰ ਦੇਖਣ ਨੂੰ ਮਿਲੀ ਹੈ। ਹੁਣ ਤੱਕ ਦੋਵਾਂ ਟੀਮਾਂ ਵਿਚਾਲੇ ਕੁੱਲ 32 ਮੁਕਾਬਲੇ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਚੇਨਈ ਸੁਪਰ ਕਿੰਗਜ਼ ਨੇ 16 ਅਤੇ ਪੰਜਾਬ ਕਿੰਗਜ਼ ਨੇ ਵੀ 16 ਮੈਚ ਜਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸੀਜ਼ਨ ਵਿੱਚ ਪੰਜਾਬ ਕਿੰਗਜ਼ ਦਾ ਪ੍ਰਦਰਸ਼ਨ ਬਿਹਤਰ ਰਿਹਾ ਸੀ ਅਤੇ ਉਨ੍ਹਾਂ ਨੇ ਚੇਨਈ ਵਿਰੁੱਧ ਖੇਡੇ ਗਏ ਦੋਵੇਂ ਮੈਚਾਂ ਵਿੱਚ ਜਿੱਤ ਦਰਜ ਕੀਤੀ ਸੀ।

ਮੌਜੂਦਾ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਸੀ, ਕਿਉਂਕਿ ਉਨ੍ਹਾਂ ਨੂੰ ਆਪਣੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਹੱਥੋਂ 8 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੂਜੇ ਪਾਸੇ, ਪੰਜਾਬ ਕਿੰਗਜ਼ ਨੇ ਆਪਣੇ ਪਹਿਲੇ ਮੁਕਾਬਲੇ ਵਿੱਚ ਗੁਜਰਾਤ ਟਾਈਟਨਸ (GT) ਨੂੰ 3 ਵਿਕਟਾਂ ਨਾਲ ਹਰਾ ਕੇ ਆਪਣੇ ਅਭਿਆਨ ਦਾ ਸ਼ਾਨਦਾਰ ਆਗਾਜ਼ ਕੀਤਾ ਸੀ। ਦੋਵਾਂ ਟੀਮਾਂ ਲਈ ਇਹ ਮੈਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਦੋਵਾਂ ਟੀਮਾਂ ਦੀ ਪਲੇਇੰਗ 11

ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਨੇਹਾਲ ਵਢੇਰਾ, ਮਾਰਕਸ ਸਟੋਇਨਿਸ, ਮਾਰਕੋ ਜੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵਿਸ਼ਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਚੇਨਈ ਸੁਪਰ ਕਿੰਗਜ਼: ਰੁਤੂਰਾਜ ਗਾਇਕਵਾੜ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਆਯੂਸ਼ ਮਹਾਤਰੇ, ਸਰਫਰਾਜ਼ ਖਡਾਨ, ਸ਼ਿਵਮ ਦੁਬੇ, ਕਾਰਤਿਕ ਸ਼ਰਮਾ, ਨੂਰ ਅਹਿਮਦ, ਮੈਟ ਹੈਨਰੀ, ਅੰਸ਼ੁਲ ਕੰਬੋਜ, ਪ੍ਰਸ਼ਾਂਤ ਵੀਰ, ਖਲੀਲ ਅਹਿਮਦ।

  • ipl 2026
  • csk vs pbks

ਟਾਈਗਰ ਵੁਡਸ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ ! ਹਾਦਸੇ ਮਗਰੋਂ 'ਰਾਸ਼ਟਰਪਤੀ' ਨਾਲ ਕਰ ਰਿਹਾ ਸੀ ਗੱਲ

NEXT STORY

Stories You May Like

  • ind vs eng 3rd odi
    IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • raja muthupandi won silver in weightlifting
    CWG 2026: ਵੇਟਲਿਫਟਿੰਗ 'ਚ ਰਾਜਾ ਮੁਥੁਪੰਡੀ ਦਾ ਜਲਵਾ, ਸਿਲਵਰ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਣ
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs eng 2nd odi toss will be held for a while
    IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • cwg 2026 focus will be on these indian players
    CWG 2026: ਇਨ੍ਹਾਂ ਭਾਰਤੀ ਖਿਡਾਰੀਆਂ 'ਤੇ ਰਹੇਗਾ ਫੋਕਸ ; ਜਾਣੋ ਤੀਜੇ ਦਿਨ ਦਾ ਪੂਰਾ ਸ਼ਡਿਊਲ ਤੇ ਟਾਈਮਿੰਗ
  • weightlifter rishikanta singh wins silver medal at cwg 2026
    ਵੇਟਲਿਫਟਰ ਰਿਸ਼ੀਕਾਂਤ ਸਿੰਘ ਨੇ ਕਾਮਨਵੈਲਥ ਗੇਮਸ 2026 ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • messi seen for the first time since the fifa world cup
      ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਮੈਸੀ, ਅਜਿਹੀ ਲੁੱਕ 'ਚ ਆਏ...
    • cwg 2026  sarvesh kushare creates history
      CWG 2026: ਸਰਵੇਸ਼ ਕੁਸ਼ਾਰੇ ਨੇ ਰਚਿਆ ਇਤਿਹਾਸ , ਹਾਈ ਜੰਪ 'ਚ ਚਾਂਦੀ ਜਿੱਤਣ...
    • hero of india s u 19 world cup final denied bail in fixing case
      ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ,...
    • cricketer s 10 month old daughter dies of electrocution
      ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ ! ਕਰੰਟ ਲੱਗਣ ਕਾਰਨ ਧੀ ਦੀ ਹੋਈ ਦਰਦਨਾਕ ਮੌਤ
    • cwg 2026 21 year old ajay babu wins silver medal
      CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ...
    • omg  45 runs scored in 1 over and 153 runs at stumps off 43 balls
      OMG! ਬੱਲੇਬਾਜ਼ ਦਾ ਕਮਾਲ; 1 ਓਵਰ 'ਚ ਠੋਕੀਆਂ 45 ਦੌੜਾਂ ਅਤੇ 43 ਗੇਂਦਾਂ 'ਤੇ...
    • indian squad announced against sri lanka
      ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ ਖਿਡਾਰੀ ਦੀ ਵਾਪਸੀ, ਇਕ ਹੋਰ...
    • suryavanshi should open the innings with rohit in odis  farooq engineer
      ਵਨ ਡੇ ’ਚ ਰੋਹਿਤ ਦੇ ਨਾਲ ਪਾਰੀ ਦੀ ਸ਼ੁਰੂਆਤ ਕਰੇ ਸੂਰਯਵੰਸ਼ੀ : ਫਾਰੂਖ ਇੰਜੀਨੀਅਰ
    • let children be bored only then they will become geniuses
      ਬੱਚਿਆਂ ਨੂੰ 'ਬੋਰ' ਹੋਣ ਦਿਓ ਤਾਂ ਹੀ ਉਹ ਬਣਨਗੇ ਜੀਨੀਅਸ : ਨੋਵਾਕ ਜੋਕੋਵਿਚ
    • sharmila dhankhar creates history in para shot put
      CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20 ਸਾਲਾਂ ਪਿੱਛੋਂ ਸ਼ਾਟ ਪੁੱਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +