ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਸ (DC) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜਿੱਥੇ ਇੱਕ ਪਾਸੇ ਪੰਜਾਬ ਦੀ ਟੀਮ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ, ਉੱਥੇ ਹੀ ਦਿੱਲੀ ਦੀ ਟੀਮ ਇਸ ਮੈਚ ਰਾਹੀਂ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ।
ਪਲੇਇੰਗ 11
ਪੰਜਾਬ ਕਿੰਗਜ਼ : ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਯਾਂਸ਼ ਆਰੀਆ, ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵੈਸ਼ਾਖ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਦਿੱਲੀ ਕੈਪੀਟਲਜ਼: ਕੇਐੱਲ ਰਾਹੁਲ (ਵਿਕਟਕੀਪਰ), ਪਥੁਮ ਨਿਸਾਂਕਾ, ਸਮੀਰ ਰਿਜ਼ਵੀ, ਅਕਸ਼ਰ ਪਟੇਲ (ਕਪਤਾਨ), ਨਿਤੀਸ਼ ਰਾਣਾ, ਟ੍ਰਿਸਟਨ ਸਟੱਬਸ, ਡੇਵਿਡ ਮਿਲਰ, ਲੁੰਗੀ ਨਗਿਡੀ, ਕੁਲਦੀਪ ਯਾਦਵ, ਟੀ ਨਟਰਾਜਨ, ਮੁਕੇਸ਼ ਕੁਮਾਰ
IPL 2026: ਰਾਜਸਥਾਨ ਤੇ ਹੈਦਰਾਬਾਦ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
NEXT STORY