ਸਪੋਰਟਸ ਡੈਸਕ- ਆਈ.ਪੀ.ਐੱਲ. 2026 ਵਿੱਚ ਅੱਜ ਗੁਜਰਾਤ ਟਾਈਟਨਸ (GT) ਅਤੇ ਮੁੰਬਈ ਇੰਡੀਅਨਜ਼ (MI) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਦੋਵੇਂ ਟੀਮਾਂ ਇਸ ਸਮੇਂ ਬਿਲਕੁਲ ਵੱਖਰੀ ਫਾਰਮ ਵਿੱਚ ਹਨ। ਜਿੱਥੇ ਗੁਜਰਾਤ ਟਾਈਟਨਸ ਲਗਾਤਾਰ ਤਿੰਨ ਜਿੱਤਾਂ ਦੇ ਨਾਲ ਸ਼ਾਨਦਾਰ ਲੈਅ ਵਿੱਚ ਹੈ, ਉੱਥੇ ਹੀ ਮੁੰਬਈ ਇੰਡੀਅਨਜ਼ ਨੂੰ ਸ਼ੁਰੂਆਤੀ ਜਿੱਤ ਤੋਂ ਬਾਅਦ ਲਗਾਤਾਰ ਚਾਰ ਹਾਰਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਦਾ ਮੈਚ ਮੁੰਬਈ ਲਈ ਵਾਪਸੀ ਕਰਨ ਦਾ ਇੱਕ ਵੱਡਾ ਮੌਕਾ ਹੈ।
ਟੀਮਾਂ:
ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸ਼ੁਭਮਨ ਗਿੱਲ (ਕਪਤਾਨ), ਸਾਈ ਸੁਧਰਸਨ, ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਸ਼ਾਹਰੁਖ ਖਾਨ, ਰਾਸ਼ਿਦ ਖਾਨ, ਮੁਹੰਮਦ ਸਿਰਾਜ, ਕਾਗਿਸੋ ਰਬਾਡਾ, ਪ੍ਰਸਿੱਧ ਕ੍ਰਿਸ਼ਨਾ, ਅਸ਼ੋਕ ਸ਼ਰਮਾ
ਮੁੰਬਈ ਇੰਡੀਅਨਜ਼ (ਪਲੇਇੰਗ ਇਲੈਵਨ): ਦਾਨਿਸ਼ ਮਲੇਵਾਰ, ਕਵਿੰਟਨ ਡੀ ਕਾਕ (ਵਿਕਟਕੀਪਰ), ਨਮਨ ਧੀਰ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ (ਕਪਤਾਨ), ਤਿਲਕ ਵਰਮਾ, ਸ਼ੇਰਫੇਨ ਰਦਰਫੋਰਡ, ਮਿਸ਼ੇਲ ਸੈਂਟਨਰ, ਕ੍ਰਿਸ਼ ਭਗਤ, ਜਸਪ੍ਰੀਤ ਬੁਮਰਾਹ, ਏਐਮ ਗਜ਼ਨਫਰ
ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ
NEXT STORY