Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    6:13:18 PM

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

  • occupation of red sea

    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ...

  • sudden announcements made in gurdwaras sahib fire in the fields

    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ!...

  • only sons of the parents

    ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ, ਰਾਜਸਥਾਨ ਨੇ ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਦਿੱਤੀ ਮਾਤ

SPORTS News Punjabi(ਖੇਡ)

ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ, ਰਾਜਸਥਾਨ ਨੇ ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਦਿੱਤੀ ਮਾਤ

  • Edited By Rakesh,
  • Updated: 04 Apr, 2026 11:33 PM
Sports
ipl 2026 gt vs rr
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ 9ਵੇਂ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ (RR) ਨੇ ਇੱਕ ਬੇਹੱਦ ਰੋਮਾਂਚਕ ਮੈਚ ਵਿੱਚ ਗੁਜਰਾਤ ਟਾਈਟਨਸ (GT) ਨੂੰ 6 ਦੌੜਾਂ ਨਾਲ ਹਰਾ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 210 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ, ਜਿਸ ਦੇ ਜਵਾਬ ਵਿੱਚ ਗੁਜਰਾਤ ਦੀ ਟੀਮ 8 ਵਿਕਟਾਂ 'ਤੇ 204 ਦੌੜਾਂ ਹੀ ਬਣਾ ਸਕੀ।

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਰਾਜਸਥਾਨ ਰਾਇਲਜ਼ ਦੀ ਸ਼ੁਰੂਆਤ ਸ਼ਾਨਦਾਰ ਰਹੀ। ਯਸ਼ਸਵੀ ਜਾਇਸਵਾਲ ਅਤੇ ਵੈਭਵ ਸੂਰਿਆਵੰਸ਼ੀ (31) ਨੇ ਪਹਿਲੀ ਵਿਕਟ ਲਈ 70 ਦੌੜਾਂ ਜੋੜੀਆਂ। ਯਸ਼ਸਵੀ ਜਾਇਸਵਾਲ ਨੇ 36 ਗੇਂਦਾਂ ਵਿੱਚ 55 ਦੌੜਾਂ ਦੀ ਪਾਰੀ ਖੇਡੀ। ਹਾਲਾਂਕਿ ਕਪਤਾਨ ਰਿਆਨ ਪਰਾਗ (8) ਫੇਲ੍ਹ ਰਹੇ, ਪਰ ਧਰੁਵ ਜੁਰੇਲ ਨੇ ਮੋਰਚਾ ਸੰਭਾਲਿਆ ਅਤੇ 42 ਗੇਂਦਾਂ ਵਿੱਚ 5 ਛੱਕਿਆਂ ਤੇ 5 ਚੌਕਿਆਂ ਦੀ ਮਦਦ ਨਾਲ 75 ਦੌੜਾਂ ਦੀ ਤੂਫ਼ਾਨੀ ਪਾਰੀ ਖੇਡ ਕੇ ਟੀਮ ਦਾ ਸਕੋਰ 210/6 ਤੱਕ ਪਹੁੰਚਾਇਆ। ਗੁਜਰਾਤ ਵੱਲੋਂ ਕਗੀਸੋ ਰਬਾਡਾ ਨੇ 2 ਵਿਕਟਾਂ ਹਾਸਲ ਕੀਤੀਆਂ।

211 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਟਾਈਟਨਸ ਨੂੰ ਕੁਮਾਰ ਕੁਸ਼ਾਗਰ (18) ਅਤੇ ਸਾਈ ਸੁਦਰਸ਼ਨ ਨੇ 78 ਦੌੜਾਂ ਦੀ ਸ਼ੁਰੂਆਤ ਦਿੱਤੀ। ਸੁਦਰਸ਼ਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 44 ਗੇਂਦਾਂ ਵਿੱਚ 73 ਦੌੜਾਂ ਬਣਾਈਆਂ, ਪਰ ਉਨ੍ਹਾਂ ਦੇ ਆਊਟ ਹੁੰਦੇ ਹੀ ਪਾਰੀ ਲੜਖੜਾ ਗਈ। 'ਇਮਪੈਕਟ ਸਬ' ਵਜੋਂ ਆਏ ਰਵੀ ਬਿਸ਼ਨੋਈ ਨੇ ਗੁਜਰਾਤ ਦੇ ਮੱਧਕ੍ਰਮ ਨੂੰ ਤਹਿਸ-ਨਹਿਸ ਕਰ ਦਿੱਤਾ। ਬਿਸ਼ਨੋਈ ਨੇ ਸੁਦਰਸ਼ਨ, ਗਲੇਨ ਫਿਲਿਪਸ, ਵਾਸ਼ਿੰਗਟਨ ਸੁੰਦਰ ਅਤੇ ਰਾਹੁਲ ਤੇਵਤੀਆ ਦੀਆਂ ਅਹਿਮ ਵਿਕਟਾਂ ਝਟਕਾਈਆਂ।

ਮੈਚ ਦੇ ਆਖਰੀ ਓਵਰ ਵਿੱਚ ਗੁਜਰਾਤ ਨੂੰ ਜਿੱਤ ਲਈ 11 ਦੌੜਾਂ ਦੀ ਲੋੜ ਸੀ। ਰਾਜਸਥਾਨ ਦੇ ਗੇਂਦਬਾਜ਼ ਤੁਸ਼ਾਰ ਦੇਸ਼ਪਾਂਡੇ ਨੇ ਘਾਤਕ ਗੇਂਦਬਾਜ਼ੀ ਕਰਦਿਆਂ ਇਸ ਓਵਰ ਵਿੱਚ ਸਿਰਫ਼ 4 ਦੌੜਾਂ ਦਿੱਤੀਆਂ ਅਤੇ ਆਪਣੀ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ।

ਗੁਜਰਾਤ ਦੇ ਨਿਯਮਤ ਕਪਤਾਨ ਸ਼ੁਭਮਨ ਗਿੱਲ ਮਾਸਪੇਸ਼ੀਆਂ ਵਿੱਚ ਖਿਚਾਅ ਕਾਰਨ ਇਹ ਮੈਚ ਨਹੀਂ ਖੇਡ ਸਕੇ, ਜਿਸ ਕਾਰਨ ਟੀਮ ਦੀ ਕਮਾਨ ਰਾਸ਼ਿਦ ਖਾਨ ਨੇ ਸੰਭਾਲੀ। ਦੱਸਣਯੋਗ ਹੈ ਕਿ ਆਈਪੀਐਲ ਇਤਿਹਾਸ ਵਿੱਚ ਇਹਨਾਂ ਦੋਵਾਂ ਟੀਮਾਂ ਵਿਚਾਲੇ ਹੋਏ 8 ਮੁਕਾਬਲਿਆਂ ਵਿੱਚੋਂ ਗੁਜਰਾਤ ਨੇ 6 ਅਤੇ ਰਾਜਸਥਾਨ ਨੇ ਹੁਣ 3 ਮੈਚ ਜਿੱਤ ਲਏ ਹਨ। ਰਾਜਸਥਾਨ ਰਾਇਲਜ਼ ਨੇ ਇਸ ਸੀਜ਼ਨ ਦੀ ਸ਼ੁਰੂਆਤ ਲਗਾਤਾਰ ਦੋ ਜਿੱਤਾਂ ਨਾਲ ਕੀਤੀ ਹੈ।

  • ipl 2026
  • gt vs rr
  • indian premier league

GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ 211 ਦੌੜਾਂ ਦਾ ਦਿੱਤਾ ਟੀਚਾ

NEXT STORY

Stories You May Like

  • lsg vs rr
    119 'ਤੇ ਢੇਰ ਹੋਈ ਲਖਨਊ ਦੀ ਟੀਮ, ਰਾਜਸਥਾਨ ਰਾਇਲਜ਼ ਨੇ 40 ਦੌੜਾਂ ਦਿੱਤੀ ਕਰਾਰੀ ਮਾਤ
  • srh vs dc
    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ, ਪੁਆਇੰਟ ਟੇਬਲ 'ਚ ਹੋਇਆ ਵੱਡਾ ਉਲਟਫੇਰ
  • srh vs csk ipl 2026
    ਹੈਦਰਾਬਾਦ ਨੇ ਚੇਨਈ ਨੂੰ 10 ਦੌੜਾਂ ਨਾਲ ਦਿੱਤੀ ਕਰਾਰੀ ਮਾਤ, ਮਲਿੰਗਾ ਨੇ ਝਟਕਾਈਆਂ 3 ਵਿਕਟਾਂ
  • mi vs rcb ipl 2026
    ਵਾਨਖੇੜੇ 'ਚ RCB ਦੀ ਧਮਾਕੇਦਾਰ ਜਿੱਤ, MI ਨੂੰ 18 ਦੌੜਾਂ ਨਾਲ ਦਿੱਤੀ ਮਾਤ
  • ipl 2026  gujarat  s famous krishna  s feat  captures the purple cap
    IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ
  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • sunrisers hyderabad defeat rajasthan royals by 57 runs
    IPL 2026: ਹੈਦਰਾਬਾਦ ਨੇ ਰਾਜਸਥਾਨ ਨੂੰ ਚਖਾਇਆ ਪਹਿਲੀ ਹਾਰ ਦਾ ਸਵਾਦ, 57 ਦੌੜਾਂ ਨਾਲ ਮਾਰੀ ਬਾਜ਼ੀ
  • tom banton out of ipl
    ਟੌਮ ਬੈਂਟਨ IPL ਤੋਂ ਬਾਹਰ, ਗੁਜਰਾਤ ਟਾਈਟਨਸ ਨੇ ਇਸ ਧਾਕੜ ਦੱਖਣੀ ਅਫਰੀਕੀ ਖਿਡਾਰੀ ਨੂੰ ਕੀਤਾ ਸ਼ਾਮਲ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
imd alert issued for many states including punjab and haryana

3 ਦਿਨ ਕਹਿਰ ਮਚਾਏਗੀ 'ਲੂ'! ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ...

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • gross negligence in security of punjab  s son abhishek sharma  watch video
      ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਸੁਰੱਖਿਆ 'ਚ ਕੋਤਾਹੀ! ਵੇਖੋ ਵੀਡੀਓ
    • sarpanch sahab created this unique record
      ਦਿੱਲੀ ਖ਼ਿਲਾਫ਼ ਸ਼ਾਨਦਾਰ ਜਿੱਤ ਮਗਰੋਂ 'ਸਰਪੰਚ ਸਾਬ੍ਹ' ਨੇ ਗੱਡਿਆ ਇਕ ਹੋਰ ਝੰਡਾ !...
    • ryan parag will make a strong comeback  vikram rathore
      ਰਿਆਨ ਪਰਾਗ ਦੀ ਬੱਲੇਬਾਜ਼ੀ 'ਚ ਕੋਈ ਕਮੀ ਨਹੀਂ, ਉਹ ਮਜ਼ਬੂਤ ਵਾਪਸੀ ਕਰੇਗਾ :...
    • kohli  s mindset sets him apart from others  dahiya
      ਕੋਹਲੀ ਦੀ ਮਾਨਸਿਕਤਾ ਉਸ ਨੂੰ ਦੂਜਿਆਂ ਤੋਂ ਵੱਖ ਕਰਦੀ ਹੈ : ਦਹੀਆ
    • abhay singh loses to gwad in thrilling match
      ਰੋਮਾਂਚਕ ਮੁਕਾਬਲੇ ’ਚ ਗਵਾਦ ਤੋਂ ਹਾਰਿਆ ਅਭੈ ਸਿੰਘ
    • ipl 2026  the epic clash between chennai and gujarat today
      IPL 2026 : ਚੇਨਈ ਤੇ ਗੁਜਰਾਤ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ...
    • defending champion alcaraz withdraws from french open due to arm injury
      ਮੌਜੂਦਾ ਚੈਂਪੀਅਨ ਅਲਕਾਰਾਜ਼ ਬਾਂਹ ਦੀ ਸੱਟ ਕਾਰਨ ਫ੍ਰੈਂਚ ਓਪਨ ’ਚੋਂ ਹਟਿਆ
    • kolkata and lucknow teams will face each other today
      ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
    • ipl 2026  rr vs srh
      ਅਭਿਸ਼ੇਕ-ਈਸ਼ਾਨ ਦੇ ਤੂਫ਼ਾਨ ਅੱਗੇ ਵੈਭਵ ਦਾ ਸੈਂਕੜਾ ਪਿਆ ਫਿੱਕਾ, SRH ਦੀ 5...
    • rr vs srh  ipl 2026
      ਵੈਭਵ ਸੂਰਿਆਵੰਸ਼ੀ ਨੇ 36 ਗੇਂਦਾਂ 'ਚ ਜੜਿਆ ਸੈਂਕੜਾ, RR ਨੇ SRH ਨੂੰ ਦਿੱਤਾ 229...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +