Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:20:16 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18 ਕਰੋੜੀ ਖਿਡਾਰੀ ਨੇ ਵਧਾ'ਤੀ Tension

SPORTS News Punjabi(ਖੇਡ)

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18 ਕਰੋੜੀ ਖਿਡਾਰੀ ਨੇ ਵਧਾ'ਤੀ Tension

  • Edited By Rakesh,
  • Updated: 11 Mar, 2026 06:03 PM
Sports
ipl 2026 kkr pacer matheesha pathirana
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਨਵੇਂ ਸੀਜ਼ਨ ਦਾ ਆਗਾਜ਼ 28 ਮਾਰਚ ਤੋਂ ਹੋਣ ਜਾ ਰਿਹਾ ਹੈ ਪਰ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਫਰੈਂਚਾਈਜ਼ੀ ਦੇ ਸਟਾਰ ਤੇਜ਼ ਗੇਂਦਬਾਜ਼ ਮਤੀਸ਼ਾ ਪਥੀਰਾਨਾ ਆਪਣੀ ਸੱਟ ਤੋਂ ਉਭਰਨ ਵਿੱਚ ਅਸਫਲ ਰਹੇ ਹਨ ਜਿਸ ਕਾਰਨ ਉਨ੍ਹਾਂ ਦੇ ਖੇਡਣ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਸ਼੍ਰੀਲੰਕਾ ਦੇ ਸਟਾਰ ਪੇਸਰ ਪਥੀਰਾਨਾ ਨੂੰ ਟੀ-20 ਵਿਸ਼ਵ ਕੱਪ 2026 ਵਿੱਚ ਆਸਟ੍ਰੇਲੀਆ ਵਿਰੁੱਧ ਖੇਡੇ ਗਏ ਮੈਚ ਦੌਰਾਨ ਸੱਟ ਲੱਗ ਗਈ ਸੀ। ਜਾਣਕਾਰੀ ਅਨੁਸਾਰ, 18 ਫਰਵਰੀ ਨੂੰ ਉਨ੍ਹਾਂ ਦੀ ਖੱਬੀ ਲੱਤ ਦੀਆਂ ਮਾਸਪੇਸ਼ੀਆਂ ਵਿੱਚ ਖਿਚਾਅ ਆ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਟੂਰਨਾਮੈਂਟ ਤੋਂ ਬਾਹਰ ਹੋਣਾ ਪਿਆ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ ਚਾਰ ਹਫ਼ਤਿਆਂ ਦੇ ਆਰਾਮ ਦੀ ਸਲਾਹ ਦਿੱਤੀ ਸੀ, ਪਰ ਅਜੇ ਤੱਕ ਉਹ ਪੂਰੀ ਤਰ੍ਹਾਂ ਮੈਚ ਫਿਟ ਨਹੀਂ ਹੋ ਸਕੇ ਹਨ।

ਇਹ ਵੀ ਪੜ੍ਹੋ- ਕਦੇ ਚਲਾਉਂਦਾ ਸੀ ਸਕੂਲ ਬੱਸ, ਹੁਣ ਬਣਿਆ ਭਾਰਤ ਨੂੰ 2 ਵਾਰ ਵਿਸ਼ਵ ਜੇਤੂ ਬਣਾਉਣ ਵਾਲਾ 'ਸੁਪਰਹੀਰੋ'

KKR ਨੇ ਚੇਨਈ ਸੁਪਰ ਕਿੰਗਜ਼ ਨਾਲ ਆਪਣੇ ਆਈ.ਪੀ.ਐੱਲ. ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਪਥੀਰਾਨਾ ਨੂੰ ਕੇ.ਕੇ.ਆਰ. ਨੇ ਪਿਛਲੀ ਨਿਲਾਮੀ ਵਿੱਚ 18 ਕਰੋੜ ਰੁਪਏ ਦੀ ਮੋਟੀ ਰਕਮ ਦੇ ਕੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ। ਉਨ੍ਹਾਂ ਦੀ ਫਿਟਨੈਸ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਨੇ ਟੀਮ ਪ੍ਰਬੰਧਨ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਉਨ੍ਹਾਂ ਕੋਲ ਪਹਿਲਾਂ ਹੀ ਤੇਜ਼ ਗੇਂਦਬਾਜ਼ੀ ਵਿੱਚ ਵਿਕਲਪਾਂ ਦੀ ਕਮੀ ਹੈ।

ਕੇ.ਕੇ.ਆਰ. ਦੀ ਟੈਨਸ਼ਨ ਸਿਰਫ਼ ਪਥੀਰਾਨਾ ਤੱਕ ਹੀ ਸੀਮਤ ਨਹੀਂ ਹੈ। ਫਰੈਂਚਾਈਜ਼ੀ ਨੂੰ ਪਹਿਲਾਂ ਹੀ ਮਜ਼ਬੂਰੀ ਵਿੱਚ ਆਪਣੇ ਇੱਕ ਹੋਰ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਰਿਲੀਜ਼ ਕਰਨਾ ਪਿਆ ਸੀ। ਹੁਣ ਪਥੀਰਾਨਾ ਦੀ ਸੱਟ ਕਾਰਨ ਟੀਮ ਦੀ ਗੇਂਦਬਾਜ਼ੀ ਲਾਈਨ-ਅੱਪ ਕਾਫੀ ਕਮਜ਼ੋਰ ਨਜ਼ਰ ਆ ਰਹੀ ਹੈ। ਜੇਕਰ ਪਥੀਰਾਨਾ ਸਮੇਂ ਸਿਰ ਫਿਟ ਨਹੀਂ ਹੁੰਦੇ, ਤਾਂ ਕੇ.ਕੇ.ਆਰ. ਨੂੰ ਉਨ੍ਹਾਂ ਦੇ ਬਦਲ ਦੀ ਭਾਲ ਕਰਨੀ ਪਵੇਗੀ।

ਇਹ ਵੀ ਪੜ੍ਹੋ- ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ

  • ipl 2026
  • kkr
  • pacer
  • matheesha pathirana

22 ਸਾਲਾਂ ਬਾਅਦ ਭਾਰਤ ਕਰੇਗਾ ਅੰਤਰਰਾਸ਼ਟਰੀ ਤੀਰਅੰਦਾਜ਼ੀ ਪ੍ਰਤੀਯੋਗਿਤਾ ਦੀ ਮੇਜ਼ਬਾਨੀ

NEXT STORY

Stories You May Like

  • team india suffers a big setback before the sri lanka test series
    ਟੀਮ ਇੰਡੀਆ ਨੂੰ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਧਾਕੜ ਖਿਡਾਰੀ ਪਹਿਲੇ ਟੈਸਟ ਤੋਂ ਬਾਹਰ
  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • big blow to the team before the india vs sri lanka test series
    ਭਾਰਤ ਬਨਾਮ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਹੋਇਆ ਜ਼ਖ਼ਮੀ
  • a big blow to team india  star player may be out of this important series
    ਟੀਮ ਇੰਡੀਆ ਨੂੰ ਤਗੜਾ ਝਟਕਾ! ਸੱਟ ਕਾਰਨ ਇਸ ਅਹਿਮ ਸੀਰੀਜ਼ ਤੋਂ ਬਾਹਰ ਹੋ ਸਕਦੈ ਸਟਾਰ ਖਿਡਾਰੀ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • tamannaah bhatia begins shooting for horror film   ragini 3   in london
    ਤਮੰਨਾ ਭਾਟੀਆ ਨੇ ਲੰਡਨ 'ਚ ਸ਼ੁਰੂ ਕੀਤੀ ਹਾਰਰ ਫਿਲਮ 'ਰਾਗਿਨੀ 3' ਦੀ ਸ਼ੂਟਿੰਗ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • this powerful player of the indian team has retired
      ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
    • west indies beat pakistan by 90 runs in the first test match
      ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
    • prannoy  unnati advance to second round of taipei open
      ਪ੍ਰਣਯ ਤੇ ਉੱਨਤੀ ਤਾਈਪੇ ਓਪਨ ਦੇ ਦੂਜੇ ਦੌਰ ’ਚ ਪੁੱਜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +