Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    3:52:02 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026 : 'ਸਰਪੰਚ ਸਾਬ੍ਹ' ਨੂੰ ਇਸ ਖਿਡਾਰੀ ਤੋਂ ਹੋ ਸਕਦੈ ਖਤਰਾ !

SPORTS News Punjabi(ਖੇਡ)

IPL 2026 : 'ਸਰਪੰਚ ਸਾਬ੍ਹ' ਨੂੰ ਇਸ ਖਿਡਾਰੀ ਤੋਂ ਹੋ ਸਕਦੈ ਖਤਰਾ !

  • Edited By Shubam Kumar,
  • Updated: 03 Apr, 2026 05:10 PM
Sports
ipl 2026 sarpanch sahab may be in danger from this player
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ 2026 ਦੇ ਸੱਤਵੇਂ ਮੈਚ 'ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਸ ਸੀਜ਼ਨ ਦੇ ਆਪਣੇ ਦੂਜੇ ਮੈਚ ਵਿੱਚ ਚੇਨਈ ਦੀ ਟੀਮ ਆਪਣੇ ਘਰੇਲੂ ਮੈਦਾਨ 'ਤੇ ਵਾਪਸੀ ਕਰ ਕੇ ਪਹਿਲੀ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰੇਗੀ, ਜਦੋਂ ਕਿ ਪੰਜਾਬ ਕਿੰਗਜ਼ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣ ਦੇ ਇਰਾਦੇ ਨਾਲ ਉਤਰੇਗੀ। ਅੰਕੜਿਆਂ 'ਚ ਚੇਨਈ ਦਾ ਪਲੜਾ ਭਾਰੀ ਇਸ ਮੁਕਾਬਲੇ ਵਿੱਚ ਸਭ ਦੀਆਂ ਨਜ਼ਰਾਂ ਪੰਜਾਬ ਕਿੰਗਜ਼ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਤੇ ਚੇਨਈ ਦੇ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਦੇ 'ਹੈੱਡ ਟੂ ਹੈੱਡ' ਰਿਕਾਰਡ 'ਤੇ ਰਹਿਣਗੀਆਂ।

ਅੰਕੜੇ ਦੱਸਦੇ ਹਨ ਕਿ ਸ਼੍ਰੇਅਸ ਅਈਅਰ ਲਈ ਖਲੀਲ ਅਹਿਮਦ ਇੱਕ ਵੱਡੀ ਮੁਸੀਬਤ ਸਾਬਤ ਹੋਏ ਹਨ। ਆਈਪੀਐਲ ਵਿੱਚ ਹੁਣ ਤੱਕ ਅਈਅਰ ਨੇ 8 ਪਾਰੀਆਂ 'ਚ ਖਲੀਲ ਦਾ ਸਾਹਮਣਾ ਕੀਤਾ ਹੈ, ਜਿਸ ਵਿੱਚ ਉਹ ਸਿਰਫ਼ 33 ਦੌੜਾਂ ਹੀ ਬਣਾ ਸਕੇ ਹਨ ਤੇ 3 ਵਾਰ ਆਪਣੀ ਵਿਕਟ ਗੁਆ ਚੁੱਕੇ ਹਨ। ਸ਼੍ਰੇਅਸ ਅਕਸਰ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ਾਂ ਵਿਰੁੱਧ ਸੰਘਰਸ਼ ਕਰਦੇ ਨਜ਼ਰ ਆਉਂਦੇ ਹਨ। ਚੇਨਈ ਦੀ ਪਿੱਚ ਆਮ ਤੌਰ 'ਤੇ ਬੱਲੇਬਾਜ਼ਾਂ ਲਈ ਅਨੁਕੂਲ ਹੁੰਦੀ ਹੈ, ਜਿਸ ਕਾਰਨ ਪ੍ਰਸ਼ੰਸਕਾਂ ਨੂੰ ਇੱਕ ਹਾਈ-ਸਕੋਰਿੰਗ ਮੈਚ ਦੇਖਣ ਨੂੰ ਮਿਲ ਸਕਦਾ ਹੈ।

ਹਾਲ ਹੀ ਵਿੱਚ ਇੱਥੇ ਟੀ-20 ਵਰਲਡ ਕੱਪ 2026 ਦੇ ਮੁਕਾਬਲੇ ਵੀ ਖੇਡੇ ਗਏ ਸਨ, ਜਿੱਥੇ ਬੱਲੇਬਾਜ਼ਾਂ ਦਾ ਕਾਫੀ ਬੋਲਬਾਲਾ ਰਿਹਾ ਸੀ। ਪੰਜਾਬ ਕੋਲ ਪ੍ਰਭਸਿਮਰਨ ਸਿੰਘ, ਕੂਪਰ ਕਾਨੋਲੀ ਅਤੇ ਸ਼੍ਰੇਅਸ ਅਈਅਰ ਵਰਗੇ ਮਜ਼ਬੂਤ ਬੱਲੇਬਾਜ਼ ਹਨ, ਜਿਨ੍ਹਾਂ ਨੂੰ ਜਲਦੀ ਆਊਟ ਕਰਨਾ ਚੇਨਈ ਦੇ ਗੇਂਦਬਾਜ਼ਾਂ ਲਈ ਵੱਡੀ ਚੁਣੌਤੀ ਹੋਵੇਗੀ ਸਾਬਕਾ ਭਾਰਤੀ ਕ੍ਰਿਕਟਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਚੇਪੌਕ ਦੇ ਮੈਦਾਨ 'ਤੇ ਚੇਨਈ ਦੇ ਸੰਜੂ ਸੈਮਸਨ ਦਾ ਤੂਫਾਨ ਦੇਖਣ ਨੂੰ ਮਿਲ ਸਕਦਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਚੇਨਈ ਦੇ ਗੇਂਦਬਾਜ਼ ਪੰਜਾਬ ਦੇ ਬੱਲੇਬਾਜ਼ਾਂ ਨੂੰ ਰੋਕਣ ਵਿੱਚ ਕਾਮਯਾਬ ਹੁੰਦੇ ਹਨ ਜਾਂ ਪੰਜਾਬ ਆਪਣਾ ਜੇਤੂ ਸਫਰ ਜਾਰੀ ਰੱਖਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • IPL 2026
  • CSK vs PBKS
  • Chennai Super Kings
  • Punjab Kings
  • Sarpanch Sahab

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ ਮਚਾਈ ਸਨਸਨੀ

NEXT STORY

Stories You May Like

  • nbems declares neetpg 2026 results
    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • davis cup 2026  indian tennis team eliminated
    ਡੇਵਿਸ ਕੱਪ 2026 : ਦੱਖਣੀ ਕੋਰੀਆ ਤੋਂ 3-1 ਨਾਲ ਹਾਰ ਕੇ ਭਾਰਤੀ ਟੈਨਿਸ ਟੀਮ ਬਾਹਰ
  • bisleri international receives   mahatma award 2026
    Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ ਪੁਰਸਕਾਰ 2026'
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • asian games 2026 if the india pakistan final is cancelled
    Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ ਗੋਲਡ, ਜਾਣੋ ਨਿਯਮ
  • asian games 2026 lovlina lands a golden punch
    Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ ਦੇਸ਼ ਨੂੰ ਦਿੱਤਾ ਤੋਹਫ਼ਾ
  • forbes india rich list 2026 gautam adani among india s richest rich man
    ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ, ਮੁਕੇਸ਼ ਅੰਬਾਨੀ ਦੂਜੇ ਨੰਬਰ ’ਤੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • anish finished 7th in the men 25m rapid fire pistol final
      ਪੁਰਸ਼ਾਂ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਦੇ ਫਾਈਨਲ ’ਚ 7ਵੇਂ ਸਥਾਨ ’ਤੇ ਰਿਹਾ...
    • indian men and women squash teams win bronze
      ਭਾਰਤ ਦੀ ਪੁਰਸ਼ ਅਤੇ ਮਹਿਲਾ ਸਕੁਐਸ਼ ਟੀਮ ਨੂੰ ਕਾਂਸੀ ਤਮਗਾ, ਆਪਣਾ ਖਿਤਾਬ ਬਚਾ ਕੇ...
    • this player replaced bowler anshul kamboj
      ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਇਸ ਖਿਡਾਰੀ...
    • asian games 2026 lovlina lands a golden punch
      Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ...
    • indian women hit the golden mark in archery
      ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ, ਦੱਖਣੀ ਕੋਰੀਆ ਨੂੰ ਹਰਾ ਕੇ...
    • full schedule for icc odi world cup 2027
      ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ...
    • powerhouse player joins team india
      Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...
    • manasi ahlawat loses women  s 62kg bronze medal match
      ਏਸ਼ੀਆਈ ਖੇਡਾਂ: ਮਾਨਸੀ ਅਹਿਲਾਵਤ ਔਰਤਾਂ ਦੇ 62 ਕਿਲੋਗ੍ਰਾਮ ਕਾਂਸੀ ਤਗਮੇ ਦੇ ਮੈਚ...
    • asian games  indian men  s and women  s squash teams win bronze
      ਏਸ਼ੀਆਈ ਖੇਡਾਂ : ਸਕੁਐਸ਼ 'ਚ ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਨੇ ਜਿੱਤੇ ਕਾਂਸੀ ਤਮਗੇ
    • cricket rules changed
      ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +