Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:24:36 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ ਟੁੱਟਾ ਸੁਪਨਾ

SPORTS News Punjabi(ਖੇਡ)

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ ਟੁੱਟਾ ਸੁਪਨਾ

  • Edited By Rakesh,
  • Updated: 11 Apr, 2026 08:07 PM
Sports
ipl 2026 sunrisers hyderabad
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2026 ਦੇ 17ਵੇਂ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਪੰਜਾਬ ਕਿੰਗਜ਼ ਵਿਰੁੱਧ ਚੌਕਿਆਂ-ਛੱਕਿਆਂ ਦੀ ਬਾਰਿਸ਼ ਤਾਂ ਕੀਤੀ ਪਰ ਟੀਮ ਦਾ ਇੱਕ ਵੱਡਾ ਸੁਪਨਾ ਅਧੂਰਾ ਰਹਿ ਗਿਆ। ਸਨਰਾਈਜ਼ਰਜ਼ ਦੇ ਖਿਡਾਰੀ ਕਈ ਵਾਰ ਆਖ ਚੁੱਕੇ ਹਨ ਕਿ ਉਨ੍ਹਾਂ ਦੀ ਚੀਟਾ  20 ਓਵਰਾਂ ਵਿੱਚ 300 ਦੌੜਾਂ ਬਣਾਉਣ ਦਾ ਹੈ। ਇਸ ਮੈਚ 'ਚ ਵੀ ਸ਼ੁਰੂਆਤੀ ਧਮਾਕੇਦਾਰ ਪ੍ਰਦਰਸ਼ਨ ਨੂੰ ਦੇਖ ਕੇ ਲੱਗ ਰਿਹਾ ਸੀ ਕਿ ਅੱਜ ਇਹ ਸੁਪਨਾ ਪੂਰਾ ਹੋ ਜਾਵੇਗਾ ਪਰ ਆਖਰੀ ਓਵਰਾਂ 'ਚ ਕਹਾਣੀ ਬਦਲ ਗਈ। 

ਸਨਰਾਈਜ਼ਰਜ਼ ਦੀ ਸ਼ੁਰੂਆਤ ਬੇਹੱਦ ਤੂਫ਼ਾਨੀ ਰਹੀ। ਅਭਿਸ਼ੇਕ ਸ਼ਰਮਾ ਅਤੇ ਟ੍ਰੈਵਿਸ ਹੈੱਡ ਦੀ ਜੋੜੀ ਨੇ ਪਾਵਰਪਲੇਅ ਦੇ ਪਹਿਲੇ 6 ਓਵਰਾਂ ਵਿੱਚ ਹੀ 105 ਦੌੜਾਂ ਜੋੜ ਕੇ ਪੰਜਾਬ ਦੇ ਗੇਂਦਬਾਜ਼ਾਂ ਦੇ ਪਸੀਨੇ ਛੁਡਾ ਦਿੱਤੇ। ਅਭਿਸ਼ੇਕ ਨੇ ਮਹਿਜ਼ 28 ਗੇਂਦਾਂ ਵਿੱਚ 74 ਦੌੜਾਂ ਦੀ ਤਾਬੜਤੋੜ ਪਾਰੀ ਖੇਡੀ, ਜਦਕਿ ਹੈੱਡ ਨੇ 23 ਗੇਂਦਾਂ ਵਿੱਚ 38 ਦੌੜਾਂ ਦਾ ਯੋਗਦਾਨ ਪਾਇਆ। ਟੀਮ ਨੇ ਸਿਰਫ਼ 11.4 ਓਵਰਾਂ ਵਿੱਚ ਹੀ 150 ਦੌੜਾਂ ਦਾ ਅੰਕੜਾ ਛੂਹ ਲਿਆ ਸੀ ਅਤੇ ਪ੍ਰੋਜੈਕਟਿਡ ਸਕੋਰ ਕਈ ਵਾਰ 300 ਦੇ ਪਾਰ ਨਜ਼ਰ ਆ ਰਿਹਾ ਸੀ।

ਹੈਦਰਾਬਾਦ ਦੀ ਇਸ ਤੇਜ਼ ਰਫ਼ਤਾਰ ਨੂੰ ਬ੍ਰੇਕ ਉਦੋਂ ਲੱਗੀ ਜਦੋਂ ਹੈਨਰਿਕ ਕਲਾਸਨ ਬੱਲੇਬਾਜ਼ੀ ਕਰਨ ਆਏ। ਕਲਾਸਨ, ਜਿਨ੍ਹਾਂ ਨੂੰ ਟੀਮ ਨੇ 23 ਕਰੋੜ ਰੁਪਏ ਵਿੱਚ ਰਿਟੇਨ ਕੀਤਾ ਸੀ, ਨੇ ਬਹੁਤ ਹੀ ਸੁਸਤ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ 33 ਗੇਂਦਾਂ ਵਿੱਚ ਸਿਰਫ਼ 39 ਦੌੜਾਂ ਬਣਾਈਆਂ, ਜਿਸ ਵਿੱਚ ਸਿਰਫ਼ ਇੱਕ ਚੌਕਾ ਅਤੇ ਇੱਕ ਛੱਕਾ ਸ਼ਾਮਲ ਸੀ। ਉਨ੍ਹਾਂ ਦੀ ਇਸ ਪਾਰੀ ਕਾਰਨ ਆਖਰੀ 5 ਓਵਰਾਂ ਵਿੱਚ ਰਨ ਰੇਟ ਬੁਰੀ ਤਰ੍ਹਾਂ ਡਿੱਗ ਗਿਆ ਅਤੇ ਟੀਮ ਸਿਰਫ਼ 43 ਦੌੜਾਂ ਹੀ ਜੋੜ ਸਕੀ। ਅੰਤ ਵਿੱਚ ਸਨਰਾਈਜ਼ਰਜ਼ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 219 ਦੌੜਾਂ ਹੀ ਬਣਾ ਸਕੀ।

ਜਾਬ ਕਿੰਗਜ਼ ਵੱਲੋਂ ਸ਼ਸ਼ਾਂਕ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3 ਓਵਰਾਂ ਵਿੱਚ 20 ਰਨ ਦੇ ਕੇ 2 ਵਿਕਟਾਂ ਲਈਆਂ ਅਤੇ ਮੈਚ ਨੂੰ ਸੰਭਾਲਿਆ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਨੇ ਵੀ 2 ਵਿਕਟਾਂ ਝਟਕਾਈਆਂ ਅਤੇ ਜੇਵੀਅਰ ਬਾਰਟਲੇਟ ਨੂੰ ਇੱਕ ਸਫਲਤਾ ਮਿਲੀ। ਭਾਵੇਂ ਹੈਦਰਾਬਾਦ ਨੇ ਇੱਕ ਵੱਡਾ ਸਕੋਰ ਖੜ੍ਹਾ ਕੀਤਾ ਹੈ, ਪਰ 300 ਦੌੜਾਂ ਬਣਾਉਣ ਦਾ ਉਨ੍ਹਾਂ ਦਾ ਸੁਪਨਾ ਫਿਲਹਾਲ ਟੁੱਟ ਗਿਆ ਹੈ।

  • ipl 2026
  • sunrisers hyderabad
  • 300 runs

IPL 2026 CSK vs DC : ਦਿੱਲੀ ਕੈਪੀਟਲਜ਼ ਨੇ ਜਿੱਤੀ ਟਾਸ, ਚੇਨਈ ਕਰੇਗੀ ਪਹਿਲਾਂ ਬੱਲੇਬਾਜ਼ੀ

NEXT STORY

Stories You May Like

  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • no trace of missing youth found for 23 days
    23 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਸੁਰਾਗ, ਪਰਿਵਾਰ ਨੇ ਥਾਣੇ ਅੱਗੇ ਦਿੱਤਾ ਧਰਨਾ
  • high court issues summons in cricketer abhishek sharma case
    ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • 23 employees who counted offerings in ram temple resign
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ, ਸੁਰੱਖਿਆ ਨਿਯਮ ਸਖ਼ਤ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • parthiv patel has high hopes for rohit sharmas last match
      ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ-...
    • kohli sets another record in his name
      ਕੋਹਲੀ ਨੇ ਆਪਣੇ ਨਾਂ ਕੀਤਾ ਇਕ ਹੋਰ ਰਿਕਾਰਡ, ਭਾਰਤ ਦੇ ਇਸ ਧਾਕੜ ਖਿਡਾਰੀ ਨੂੰ...
    • indian boxers win 5 medals including 2 gold
      ਭਾਰਤੀ ਮੁੱਕੇਬਾਜ਼ਾਂ ਨੇ 2 ਸੋਨ ਸਮੇਤ 5 ਤਮਗੇ ਜਿੱਤੇ
    • joe root  s brilliant innings gives england victory
      IND vs ENG: ਜੋ ਰੂਟ ਦੀ ਸ਼ਾਨਦਾਰ ਪਾਰੀ ਨੇ ਇੰਗਲੈਂਡ ਨੂੰ ਦਿਵਾਈ ਜਿੱਤ; ਭਾਰਤ...
    • cardiff odi
      ਕਾਰਡਿਫ ਵਨਡੇ: ਕੋਹਲੀ ਤੇ ਅਈਅਰ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਭਾਰਤੀ ਟੀਮ 233...
    • nehal wadhera to play domestic cricket for himachal pradesh
      ਪੰਜਾਬ ਦੀ ਬਜਾਏ ਹਿਮਾਚਲ ਪ੍ਰਦੇਸ਼ ਲਈ ਘਰੇਲੂ ਕ੍ਰਿਕਟ ਖੇਡੇਗਾ ਨੇਹਲ ਵਢੇਰਾ
    • first youth test between india u 19 and sri lanka ends in a draw
      ਭਾਰਤ ਅੰਡਰ-19 ਅਤੇ ਸ਼੍ਰੀਲੰਕਾ ਵਿਚਕਾਰ ਪਹਿਲਾ ਯੂਥ ਟੈਸਟ ਰਿਹਾ ਡਰਾਅ
    • dhoni is the perfect choice for csk  s next coach  ashwin
      ਧੋਨੀ CSK ਦੇ ਅਗਲੇ ਕੋਚ ਲਈ ਸੰਪੂਰਨ ਵਿਕਲਪ ਹਨ: ਅਸ਼ਵਿਨ
    • world cup success hinges on collective effort  sardar singh
      ਵਿਸ਼ਵ ਕੱਪ ਦੀ ਸਫਲਤਾ ਸਮੂਹਿਕ ਕੋਸ਼ਿਸ਼ਾਂ 'ਤੇ ਨਿਰਭਰ ਕਰਦੀ ਹੈ: ਸਰਦਾਰ ਸਿੰਘ
    • why did ishan kishan get a chance in the second odi against eng
      ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +