Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:34:22 PM

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • '31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ ਵੱਡੀ ਭਵਿੱਖਬਾਣੀ

SPORTS News Punjabi(ਖੇਡ)

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ ਵੱਡੀ ਭਵਿੱਖਬਾਣੀ

  • Edited By Rakesh,
  • Updated: 27 Mar, 2026 08:08 PM
Sports
ipl 2026prediction punjab kings
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈਪੀਐਲ (IPL) 2026 ਦਾ ਆਗਾਜ਼ 28 ਮਾਰਚ ਤੋਂ ਹੋਣ ਜਾ ਰਿਹਾ ਹੈ ਪਰ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਸ਼ਸ਼ਾਂਕ ਸਿੰਘ ਨੇ ਆਪਣੀ ਟੀਮ ਦੀ ਜਿੱਤ ਨੂੰ ਲੈ ਕੇ ਇੱਕ ਬਹੁਤ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਸ਼ਸ਼ਾਂਕ ਦਾ ਮੰਨਣਾ ਹੈ ਕਿ ਇਸ ਵਾਰ ਪੰਜਾਬ ਕਿੰਗਜ਼ ਖ਼ਿਤਾਬ ਜਿੱਤਣ ਦਾ ਆਪਣਾ ਸਪਨਾ ਜ਼ਰੂਰ ਪੂਰਾ ਕਰੇਗੀ।

ਸ਼ਸ਼ਾਂਕ ਸਿੰਘ ਨੇ ਪੂਰੇ ਆਤਮਵਿਸ਼ਵਾਸ ਨਾਲ ਕਿਹਾ ਹੈ ਕਿ 31 ਮਈ ਨੂੰ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਟਰਾਫੀ ਉਠਾਏਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਮੈਨੂੰ ਪਤਾ ਹੈ ਕਿ ਅਸੀਂ ਫਾਈਨਲ ਖੇਡਾਂਗੇ ਅਤੇ ਜਿੱਤਾਂਗੇ। ਇਹ ਸਿਰਫ਼ ਇੱਕ ਅਹਿਸਾਸ ਨਹੀਂ ਹੈ, ਬਲਕਿ ਮੈਨੂੰ ਪੂਰਾ ਯਕੀਨ ਹੈ ਕਿ ਅਜਿਹਾ ਹੋਵੇਗਾ"। ਸ਼ਸ਼ਾਂਕ ਅਨੁਸਾਰ ਟੀਮ ਦਾ ਪੂਰਾ ਡਰੈਸਿੰਗ ਰੂਮ ਇਸ ਵੇਲੇ ਇੱਕੋ ਸੋਚ 'ਤੇ ਹੈ ਅਤੇ ਹਰ ਖਿਡਾਰੀ ਜਿੱਤ ਲਈ ਉਤਸ਼ਾਹਿਤ ਹੈ।

ਜ਼ਿਕਰਯੋਗ ਹੈ ਕਿ ਸਾਲ 2025 ਵਿੱਚ ਪੰਜਾਬ ਕਿੰਗਜ਼ ਨੇ 10 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਫਾਈਨਲ ਤੱਕ ਦਾ ਸਫਰ ਤੈਅ ਕੀਤਾ ਸੀ। ਟੀਮ ਨੇ ਲੀਗ ਸਟੇਜ ਦੇ 14 ਵਿੱਚੋਂ 9 ਮੈਚ ਜਿੱਤ ਕੇ ਟਾਪ 'ਤੇ ਜਗ੍ਹਾ ਬਣਾਈ ਸੀ ਅਤੇ ਕੁਆਲੀਫਾਇਰ-2 ਵਿੱਚ ਮੁੰਬਈ ਇੰਡੀਅਨਜ਼ ਨੂੰ ਮਾਤ ਦਿੱਤੀ ਸੀ। ਹਾਲਾਂਕਿ, ਫਾਈਨਲ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਹੱਥੋਂ ਸਿਰਫ਼ ਛੇ ਦੌੜਾਂ ਨਾਲ ਹਾਰ ਕੇ ਟੀਮ ਖ਼ਿਤਾਬ ਤੋਂ ਖੁੰਝ ਗਈ ਸੀ।

ਸ਼ਸ਼ਾਂਕ ਨੇ ਆਪਣੀ ਰਣਨੀਤੀ ਸਾਂਝੀ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਲ ਦੇ ਪ੍ਰਦਰਸ਼ਨ ਦਾ ਦਬਾਅ ਲੈਣ ਦੀ ਬਜਾਏ ਹਰ ਮੈਚ ਨੂੰ ਇੱਕ ਨਵੀਂ ਚੁਣੌਤੀ ਵਜੋਂ ਲੈਣਗੇ। ਉਨ੍ਹਾਂ ਦਾ ਪਹਿਲਾ ਟੀਚਾ ਗੁਜਰਾਤ ਟਾਈਟਨਸ (GT) ਵਿਰੁੱਧ ਪਹਿਲੇ ਮੈਚ ਦੀ ਤਿਆਰੀ ਕਰਨਾ ਹੈ, ਜਿਸ ਤੋਂ ਬਾਅਦ ਉਹ ਚੇਨਈ ਸੁਪਰ ਕਿੰਗਜ਼ (CSK) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਰਗੀਆਂ ਟੀਮਾਂ ਨਾਲ ਦੋ-ਦੋ ਹੱਥ ਕਰਨਗੇ।

ਸ਼ਸ਼ਾਂਕ ਸਿੰਘ ਦਾ ਸ਼ਾਨਦਾਰ ਰਿਕਾਰਡ 

ਸ਼ਸ਼ਾਂਕ ਸਿੰਘ ਪਿਛਲੇ ਕੁਝ ਸੀਜ਼ਨਾਂ ਤੋਂ ਪੰਜਾਬ ਕਿੰਗਜ਼ ਲਈ ਇੱਕ ਵੱਡੇ ਮੈਚ ਵਿਨਰ ਵਜੋਂ ਉੱਭਰੇ ਹਨ। ਉਨ੍ਹਾਂ ਨੇ 2024 ਵਿੱਚ 354 ਦੌੜਾਂ ਬਣਾਈਆਂ ਸਨ ਅਤੇ ਪਿਛਲੇ ਸੀਜ਼ਨ ਵਿੱਚ ਵੀ ਉਨ੍ਹਾਂ ਦੇ ਬੱਲੇ ਤੋਂ 350 ਦੌੜਾਂ ਨਿਕਲੀਆਂ ਸਨ। ਭਾਵੇਂ ਉਨ੍ਹਾਂ ਦੇ ਆਈਪੀਐਲ ਕਰੀਅਰ ਦੀ ਸ਼ੁਰੂਆਤ ਧੀਮੀ ਰਹੀ ਸੀ, ਪਰ ਹੁਣ ਉਹ ਟੀਮ ਦੇ ਸਭ ਤੋਂ ਭਰੋਸੇਮੰਦ ਬੱਲੇਬਾਜ਼ਾਂ ਵਿੱਚੋਂ ਇੱਕ ਹਨ।

  • ipl 2026
  • shashank singh
  • bold prediction
  • punjab kings

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

NEXT STORY

Stories You May Like

  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • big on the ipl auction
    IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
  • major revelation regarding the ipl 2027 auction
    IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ ਖਿਡਾਰੀਆਂ ਦੀ ਬੋਲੀ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2027 auction announced
      IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
    • asian games  china  s yu zidi wins third gold medal in swimming
      ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ...
    • asian games  the reasons behind drag flicker deepika  s success
      ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ...
    • asian games  indian men  s badminton team wins bronze medal
      ਏਸ਼ੀਆਈ ਖੇਡਾਂ: ਚੀਨ ਤੋਂ 1-3 ਨਾਲ ਹਾਰ ਕੇ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ...
    • another upheaval in pakistan cricket  bowling coach resigns
      ਪਾਕਿ ਕ੍ਰਿਕਟ 'ਚ ਫਿਰ ਭੂਚਾਲ: ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ, ਨੀਦਰਲੈਂਡਜ਼...
    • batters might get a rest in preparation for the test series  gambhir
      ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ :...
    • chinese swimmer zhang zhanshuo wins third gold medal with asian record
      ਚੀਨੀ ਤੈਰਾਕ ਝਾਂਗ ਝਾਂਸ਼ੂਓ ਨੇ ਤੀਜਾ ਏਸ਼ੀਆਈ ਰਿਕਾਰਡ ਸੋਨ ਤਗਮਾ ਜਿੱਤਿਆ
    • veer chotrani  abhay singh  and tanvi khanna reach pre quarterfinals
      ਵੀਰ ਚੋਟਰਾਣੀ, ਅਭੈ ਸਿੰਘ ਅਤੇ ਤਨਵੀ ਖੰਨਾ ਪ੍ਰੀ-ਕੁਆਰਟਰ ਫਾਈਨਲ ਵਿੱਚ ਪੁੱਜੇ
    • the india a vs australia a match will be held in mohali
      ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
    • manu bhaker gets emotional remembering jaspal rana
      ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +