Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    5:32:44 PM

  • america israel attack throughout iran

    ਰੇਲਵੇ ਲਾਈਨ ਤੋਂ ਪੁਲ ਤੱਕ....ਪੂਰੇ ਈਰਾਨ 'ਚ...

  • elections in punjab  election code of conduct

    ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ,...

  • turkey israeli consulate incident

    ਇਜ਼ਰਾਈਲੀ ਦੂਤਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ !...

  • heartbreaking incident in crowded markets in mohali

    ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL ਬ੍ਰਾਡਕਾਸਟ ਸਟਾਰ ਇੰਡੀਆ ਤੋਂ BCCI ਨੂੰ ਹੋ ਸਕਦਾ ਹੈ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ

SPORTS News Punjabi(ਖੇਡ)

IPL ਬ੍ਰਾਡਕਾਸਟ ਸਟਾਰ ਇੰਡੀਆ ਤੋਂ BCCI ਨੂੰ ਹੋ ਸਕਦਾ ਹੈ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ

  • Updated: 19 Mar, 2020 12:05 PM
Sports
ipl cancellation may cost bcci a massive rs 3 869 5 crore
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ  :  ਦੁਨੀਆਭਰ ’ਚ ਆਪਣਾ ਕਹਿਰ ਪਾ ਰਹੇ ਕੋਰੋਨਾ ਵਾਇਰਸ ਭਾਰਤ ’ਚ ਵੀ ਵਿਆਪਕ ਤੌਰ ’ਤੇ ਪ੍ਰਭਾਵੀ ਹੋ ਚੁੱਕਿਆ ਹੈ। ਦੇਸ਼ ਭਰ ’ਚ ਖੇਡਾਂ ਦੇ ਸਾਰੇ ਆਯੋਜਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਪਰ ਇਸ ਮਹਾਮਾਰੀ ਦਾ ਸਭ ਤੋਂ ਵੱਡਾ ਸ਼ਿਕਾਰ 2020 ’ਚ ਨਿਰਧਾਰਤ ਆਈ. ਪੀ. ਐੱਲ ਦੇ 13ਵੇਂ ਸੀਜ਼ਨ ਨੂੰ ਹੋਣਾ ਪਿਆ ਹੈ। ਦਰਅਸਲ ਆਈ. ਪੀ. ਐੱਲ ਇਸ ਸਾਲ 29 ਮਾਰਚ ਤੋਂ ਪ੍ਰਸਤਾਵਿਤ ਸੀ ਪਰ ਕੋਰੋਨਾ ਵਾਇਰਸ ਤੋਂ ਸਾਵਧਾਨ ਸਰਕਾਰ ਨੇ 15 ਅਪ੍ਰੈਲ ਤੱਕ ਵਿਦੇਸ਼ੀ ਵੀਜ਼ੇ ’ਤੇ ਰੋਕ ਲੱਗਾ ਦਿੱਤੀ। ਵਿਦੇਸ਼ੀ ਖਿਡਾਰੀਆਂ ਦੇ ਬਿਨਾਂ ਆਈ. ਪੀ. ਐੱਲ ਦਾ ਆਯੋਜਨ ਲਗਭਗ ਨਾਮੁਮਕਿਨ ਸੀ ਜਿਸਦੇ ਕਾਰਨ ਆਈ. ਪੀ. ਐੱਲ ਕਮੇਟੀ ਨੇ ਇਸ ਟੂਰਨਾਮੈਂਟ ਨੂੰ 15 ਅਪ੍ਰੈਲ ਤਕ ਮੁਲਤਵੀ ਕਰ ਦਿੱਤਾ।PunjabKesari

ਆਈ. ਪੀ. ਐੱਲ ਕਮੇਟੀ ਨੇ ਹਾਲਾਂਕਿ ਕੋਰੋਨਾ ਦੇ ਪ੍ਰਭਾਵ ਦੇ ਕਾਰਨ ਦੇਖੋ ਅਤੇ ਇੰਤਜ਼ਾਰ ਕਰੋ ਦੀ ਨੀਤੀ ਅਪਨਾਈ ਹੈ ਪਰ ਦਿਨੋਂ ਦਿਨ ਆਪਣਾ ਦਾਇਰਾ ਫੈਲਾਉਂਦੇ ਇਸ ਵਾਇਰਸ  ਦੇ ਕਾਰਨ ਟੂਰਨਾਮੈਂਟ ਦਾ ਆਯੋਜਨ ਹੋਣਾ ਸੰਭਵ ਨਹੀਂ ਲੱਗ ਰਿਹਾ ਹੈ। ਜੇਕਰ ਕੋਰੋਨਾ ਵਾਇਰਸ ਦੇ ਕਾਰਨ ਇਸ ਟੂਰਨਾਮੈਂਟ ਨੂੰ ਰੱਦ ਕੀਤਾ ਗਿਆ ਤਾਂ ਬੀ. ਸੀ. ਸੀ. ਆਈ. ਨੂੰ ਬਹੁਤ ਵੱਡਾ ਨੁਕਸਾਨ ਚੁੱਕਣਾ ਪੈ ਸਕਦਾ ਹੈ। ਡਿਜ਼ਨੀ ਦੇ ਮਾਲਿਕਾਨਾ ਹੱਕ ਵਾਲੀ ਕੰਪਨੀ ਸਟਾਰ ਇੰਡੀਆ ਨੇ ਆਈ. ਪੀ. ਐੱਲ ਦੇ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਖਰੀਦੇ ਹਨ। ਕੰਪਨੀ ਨੇ ਟੂਰਨਾਮੈਂਟ ਦੇ ਟੀ.ਵੀ. ਪ੍ਰਸਾਰਣ ਅਤੇ ਡੀਜੀਟਲ ਸਟਰੀਮਿੰਗ ਨਾਲ ਜੁੜੇ ਸਾਰੇ ਅਧਿਕਾਰ ਆਪਣੇ ਕੋਲ ਸੁਰੱਖਿਅਤ ਰੱਖੇ ਹਨ। ਟੂਰਨਾਮੈਂਟ ਦੇ ਪ੍ਰਸਾਰਣ ਸਬੰਧੀ ਕਰਾਰ ਨੂੰ ਹਾਸਲ ਕਰਨ ਲਈ ਬ੍ਰਾਡਕਾਸਟ ਕੰਪਨੀ ਨੇ ਬੀ. ਸੀ. ਸੀ. ਆਈ ਨੂੰ ਬਹੁਤ ਵੱਡੀ ਰਕਮ ਪ੍ਰਦਾਨ ਕੀਤੀ ਹੈ।PunjabKesariਅਨੁਮਾਨ ਹੈ ਕਿ ਬੀ. ਸੀ. ਸੀ. ਆਈ ਨੂੰ ਪ੍ਰਸਾਰਣ ਅਧਿਕਾਰ ਦੇ ਬਦਲੇ ਸਟਾਰ ਇੰਡੀਆ ਨੇ ਕਰੀਬ 4000 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਹੁਣ ਜੇਕਰ ਭਾਰਤ ’ਚ ਕੋਰੋਨਾ ਦਾ ਪ੍ਰਭਾਵ ਇਸ ਤਰਾਂ ਵੱਧਦਾ ਰਿਹਾ ਤਾਂ ਮਜਬੂਰਨ ਬੀ. ਸੀ. ਸੀ. ਆਈ. ਨੂੰ ਆਈ. ਪੀ. ਐੱਲ ਨੂੰ ਰੱਦ ਕਰਨ ਦਾ ਫੈਸਲਾ ਲੈਣਾ ਹੋਵੇਗਾ। ਬੀ. ਸੀ. ਸੀ. ਆਈ. ਦੇ ਇਸ ਫੈਸਲੇ ਤੋਂ ਉਸ ਨੂੰ ਸਟਾਰ ਇੰਡੀਆ ਵਲੋਂ ਦਿੱਤੇ ਗਏ 4000 ਕਰੋੜ ਰੁਪਏ ਦਾ ਨਿਸ਼ਚਿਤ ਤੌਰ ’ਤੇ ਨੁਕਸਾਨ ਹੋਵੇਗਾ।

PunjabKesari

ਹਾਲ ਹੀ ’ਚ ਮੰੁਬਈ ਹੈੱਡ ਕੁਆਰਟਰ ’ਚ ਆਯੋਜਿਤ ਮੀਟਿੰਗ ’ਚ ਬੀ. ਸੀ. ਸੀ. ਆਈ. ਦੇ ਆਨਰੇਰੀ ਸਕੱਤਰ ਜੈ ਸ਼ਾਹ ਨੇ ਦੱਸਿਆ ਕਿ ਬੋਰਡ ਹਾਲਤ ’ਤੇ ਨਜ਼ਰ ਬਣਾਏ ਹੋਏ ਹੈ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ’ਤੇ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਲਈ ਵਚਨਬੱਧ ਹੈ। ਬੀ. ਸੀ. ਸੀ. ਆਈ. ਅਤੇ ਆਈ. ਪੀ. ਐੱਲ ਨਾਲ ਜੁੜੇ ਸਾਰੇ ਲੋਕ ਇਸਦੇ ਸਫਲ ਆਯੋਜਨ ਨੂੰ ਲੈ ਕੇ ਉਮੀਦ ਬਣਾਏ ਹੋਏ ਹਨ।

  • India
  • Corona Virus
  • IPL 2020
  • IPL 13th Season
  • Star India
  • Disney
  • ਭਾਰਤ
  • ਕੋਰੋਨਾ ਵਾਇਰਸ
  • ਆਈ ਪੀ ਐੱਲ 2020
  • ਆਈ ਪੀ ਐੱਲ 13ਵੇਂ ਸੀਜ਼ਨ
  • ਸਟਾਰ ਇੰਡੀਆ
  • ਡਿਜ਼ਨੀ

ਕੋਰੋਨਾ ਵਾਇਰਸ 'ਤੇ ਕੰਟਰੋਲ ਤੋਂ ਬਾਅਦ ਹੀ ਕਾਊਂਟੀ ਕ੍ਰਿਕਟ 'ਚ ਖੇਡਾਂਗਾ : ਵਿਹਾਰੀ

NEXT STORY

Stories You May Like

  • abhishek sharma  bcci  ipl 2026
    IPL 2026: ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ 'ਤੇ BCCI ਦੀ ਸਖ਼ਤ ਕਾਰਵਾਈ
  • ipl 2026  bcci  s big decision  opening ceremony cancelled
    IPL 2026: BCCI ਦਾ ਵੱਡਾ ਫੈਸਲਾ; ਰੱਦ ਕੀਤੀ ਓਪਨਿੰਗ ਸੈਰੇਮਨੀ, ਜਾਣੋ ਕਾਰਨ
  • bcci ban
    BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ
  • impact player rule in ipl captains displeasure bcci s strictness
    IPL 'ਚ ਇਮਪੈਕਟ ਪਲੇਅਰ ਨਿਯਮ : ਕਪਤਾਨਾਂ ਦੀ ਨਾਰਾਜ਼ਗੀ, BCCI ਦੀ ਸਖ਼ਤੀ
  • ipl 2026 in mourning bcci engineer s body found
    IPL 2026 ਦੇ 3 ਮੈਚਾਂ ਮਗਰੋਂ ਹੀ ਆ ਗਈ ਮੰਦਭਾਗੀ ਖ਼ਬਰ ! ਹੋਟਲ 'ਚ BCCI ਦੇ ਮੁਲਾਜ਼ਮ ਦੀ ਮਿਲੀ ਲਾਸ਼
  • 2 year ban imposed in ipl
    IPL 'ਚ ਲੱਗਾ 2 ਸਾਲ ਦਾ ਬੈਨ, ਹੁਣ PSL ਖੇਡਣ ਪਹੁੰਚਿਆ ਇਹ ਸਟਾਰ ਖਿਡਾਰੀ; ਅਚਾਨਕ ਹੋ ਗਈ ਐਂਟਰੀ
  • ipl 2026prediction punjab kings
    '31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ ਵੱਡੀ ਭਵਿੱਖਬਾਣੀ
  • ipl 2026 bcci announces new rules
    IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • punjabis have big hearts
      ਸ਼੍ਰੇਅਸ ਅਈਅਰ ਦੀ ਭੈਣ ਨੇ ਪੰਜਾਬੀਆਂ ਬਾਰੇ ਕਹਿ'ਤੀ ਵੱਡੀ ਗੱਲ ! ਸ਼ਾਹਰੁਖ ਦੀ ਟੀਮ...
    • arshdeep singh s rumored girlfriend blew everyone s minds
      ਹੁਸਨ ਦੀ ਪਰੀ ਜਾਂ ਕੋਈ ਅਪਸਰਾ? ਅਰਸ਼ਦੀਪ ਸਿੰਘ ਦੀ ਰੂਮਰਡ ਗਰਲਫ੍ਰੈਂਡ ਨੇ ਉਡਾਏ ਸਭ...
    • ipl 2026  big relief for mi
      IPL 2026: MI ਨੂੰ ਵੱਡੀ ਰਾਹਤ, ਅਹਿਮ ਮੁਕਾਬਲੇ ਤੋਂ ਪਹਿਲਾਂ ਧਾਕੜ ਖਿਡਾਰੀ ਨੇ...
    • inter milan moves ahead in title race
      ਮਾਰਟੀਨੇਜ਼ ਦੇ 2 ਗੋਲ, ਇੰਟਰ ਮਿਲਾਨ ਖਿਤਾਬ ਦੀ ਦੌੜ ’ਚ ਅੱਗੇ ਵਧਿਆ
    • rr vs mi
      RR vs MI: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
    • chennai needs to instill confidence in its young players  ashwin
      ਚੇਨਈ ਨੂੰ ਆਪਣੇ ਨੌਜਵਾਨ ਖਿਡਾਰੀਆਂ ’ਚ ਆਤਮਵਿਸ਼ਵਾਸ ਜਗਾਉਣ ਦੀ ਲੋੜ : ਅਸ਼ਵਿਨ
    • kolkata and punjab match washed out by rain
      IPL 2026: ਮੀਂਹ ਦੀ ਭੇਟ ਚੜ੍ਹਿਆ ਕੋਲਕਾਤਾ ਅਤੇ ਪੰਜਾਬ ਦਾ ਮੈਚ, ਦੋਵਾਂ ਟੀਮਾਂ...
    • deer lake red wings win herder cup again
      ਡੀਅਰ ਲੇਕ ਰੈੱਡ ਵਿਂਗਜ਼ ਨੇ ਫਿਰ ਜਿੱਤਿਆ ਹਰਡਰ ਕੱਪ
    • kkr vs pbks ipl 2026
      KKR vs PBKS, IPL 2026 : ਕੋਲਕਾਤਾ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਪੰਜਾਬ...
    • this dc player is furious over ipl  s   impact player   rule
      IPL ਦੇ 'ਇਮਪੈਕਟ ਪਲੇਅਰ' ਨਿਯਮ 'ਤੇ ਭੜਕਿਆ DC ਦਾ ਇਹ ਖਿਡਾਰੀ; ਕਿਹਾ- ਖੇਡ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +