Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:19:48 PM

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ ਘਾਟਾ

SPORTS News Punjabi(ਖੇਡ)

IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ ਘਾਟਾ

  • Edited By Harpreet Singh,
  • Updated: 02 Jun, 2025 12:06 PM
Sports
ipl punjab kings
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਐਤਵਾਰ ਨੂੰ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐੱਲ. ਦੇ ਦੂਜੇ ਪਲੇਆਫ਼ ਮੁਕਾਬਲੇ 'ਚ ਪੰਜਾਬ ਕਿੰਗਜ਼ ਨੇ ਕਪਤਾਨ ਸ਼੍ਰੇਅਸ ਅਈਅਰ (87*) ਦੀ ਧਮਾਕੇਦਾਰ ਪਾਰੀ ਤੋਂ ਬਾਅਦ ਨਿਹਾਲ ਵਢੇਰਾ (48) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਮੁੰਬਈ ਇੰਡੀਅਨਜ਼ ਨੂੰ 1 ਓਵਰ ਬਾਕੀ ਰਹਿੰਦਿਆਂ 5 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ, ਜਿੱਥੇ ਪੰਜਾਬ ਦਾ ਮੁਕਾਬਲਾ ਹੁਣ ਰਾਇਲ ਚੈਲੰਜਰਜ਼ ਨਾਲ ਹੋਵੇਗਾ।

PunjabKesari

ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਏ ਇਸ ਮੁਕਾਬਲੇ 'ਚ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਮਗਰੋਂ ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਮੁੰਬਈ ਇੰਡੀਅਨਜ਼ ਨੇ ਸੂਰਿਆਕੁਮਾਰ ਯਾਦਵ (44), ਤਿਲਕ ਵਰਮਾ (44) ਤੇ ਜਾਨੀ ਬੇਅਰਸਟੋ (38) ਦੀਆਂ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 6 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਸਨ। 

PunjabKesari

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਨੇ ਪਹਿਲੇ ਕੁਆਲੀਫਾਇਰ 'ਚ ਹੋਈਆਂ ਗਲਤੀਆਂ ਨੂੰ ਸੁਧਾਰਿਆ ਤੇ ਧਮਾਕੇਦਾਰ ਬੱਲੇਬਾਜ਼ੀ ਦੇ ਦਮ 'ਤੇ 1 ਓਵਰ ਬਾਕੀ ਰਹਿੰਦਿਆਂ ਹੀ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਪੰਜਾਬ ਵੱਲੋਂ ਕਪਤਾਨ ਅਈਅਰ ਨੇ 41 ਗੇਂਦਾਂ 'ਚ 5 ਚੌਕੇ ਤੇ 8 ਛੱਕਿਆਂ ਦੀ ਮਦਦ ਨਾਲ ਸਭ ਤੋਂ ਵੱਧ ਨਾਬਾਦ 87 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਨਿਹਾਲ ਵਢੇਰਾ ਨੇ 29 ਗੇਂਦਾਂ 'ਚ 4 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 48 ਤੇ ਜਾਸ਼ ਇੰਗਲਿਸ ਨੇ 21 ਗੇਂਦਾਂ 'ਚ 5 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 38 ਦੌੜਾਂ ਦਾ ਯੋਗਦਾਨ ਦਿੱਤਾ।

PunjabKesari

ਹਾਲਾਂਕਿ ਇਸ ਬੇਹੱਦ ਰੋਮਾਂਚਕ ਮੁਕਾਬਲੇ 'ਚ ਜਿੱਤ ਦਰਜ ਕਰਨ ਦੇ ਬਾਵਜੂਦ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਤੇ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੂੰ ਆਈ.ਪੀ.ਐੱਲ. ਦੇ ਕੋਡ ਆਫ਼ ਕੰਡਕਟ ਦੀ ਉਲੰਘਣਾ ਕਰਨ ਕਾਰਨ ਭਾਰੀ ਜੁਰਮਾਨਾ ਠੋਕਿਆ ਗਿਆ ਹੈ। ਇਕ ਤਾਂ ਇਹ ਮੁਕਾਬਲਾ ਪਹਿਲਾਂ ਹੀ ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਇਆ, ਉੱਥੇ ਹੀ ਦੋਵੇਂ ਟੀਮਾਂ ਨਿਰਧਾਰਿਤ ਸਮੇਂ 'ਚ ਆਪਣੇ ਪੂਰੇ ਓਵਰ ਨਹੀਂ ਕਰਵਾ ਸਕੀਆਂ, ਜਿਸ ਕਾਰਨ ਦੋਵਾਂ ਕਪਤਾਨਾਂ 'ਤੇ ਜੁਰਮਾਨਾ ਠੋਕਿਆ ਗਿਆ ਹੈ। 

PunjabKesari

ਸਲੋ ਓਵਰ ਰੇਟ ਕਾਰਨ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ 24 ਲੱਖ, ਜਦਕਿ ਮੈਚ ਖੇਡਣ ਵਾਲੇ ਟੀਮ ਦੇ ਬਾਕੀ ਖਿਡਾਰੀਆਂ ਨੂੰ ਮੈਚ ਫ਼ੀਸ ਦਾ 25 ਫ਼ੀਸਦੀ ਜੁਰਮਾਨਾ ਲਗਾਇਆ ਗਿਆ ਹੈ, ਜਦਕਿ ਮੁੰਬਈ ਦੇ ਕਪਤਾਨ ਹਾਰਦਿਕ ਪੰਡਯਾ ਨੂੰ 30 ਲੱਖ ਤੇ ਟੀਮ ਦੇ ਬਾਕੀ ਖਿਡਾਰੀਆਂ ਨੂੰ ਮੈਚ ਫ਼ੀਸ ਦਾ 50 ਫ਼ੀਸਦੀ ਜੁਰਮਾਨਾ ਠੋਕਿਆ ਗਿਆ ਹੈ। 

PunjabKesari

ਜ਼ਿਕਰਯੋਗ ਹੈ ਕਿ ਰਾਇਲ ਚੈਲੰਜਰਜ਼ ਪਹਿਲਾ ਕੁਆਲੀਫਾਇਰ ਹਾਰ ਜਾਣ ਕਾਰਨ ਪੰਜਾਬ ਕਿੰਗਜ਼ ਨੂੰ ਐਲੀਮਿਨੇਟਰ ਦੀ ਜੇਤੂ ਮੁੰਬਈ ਇੰਡੀਅਨਜ਼ ਨਾਲ ਦੂਜਾ ਕੁਆਲੀਫਾਇਰ ਖੇਡਣਾ ਪਿਆ ਸੀ, ਜਿਸ ਨੂੰ ਜਿੱਤ ਕੇ ਪੰਜਾਬ ਹੁਣ 3 ਜੂਨ ਨੂੰ ਗੁਜਰਾਤ ਦੇ ਨਰਿੰਦਰ ਮੋਦੀ ਦੇ ਕ੍ਰਿਕਟ ਸਟੇਡੀਅਮ ਰਾਇਲ ਚੈਲੰਜਰਜ਼ ਬੰਗਲੁਰੂ ਨਾਲ ਖਿਤਾਬ ਲਈ ਭਿੜੇਗੀ। ਇਹ ਦੋਵੇਂ ਟੀਮਾਂ ਪਹਿਲੀ ਵਾਰ ਚੈਂਪੀਅਨ ਬਣਨ ਦੇ ਇਰਾਦੇ ਨਾਲ ਮੈਦਾਨ 'ਤੇ ਉਤਰਨਗੀਆਂ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • Punjab Kings
  • Final
  • Loss
  • PBKSvsMI

IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ ਕਰੋੜ ਦਾ ਇਨਾਮ

NEXT STORY

Stories You May Like

  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • yuvraj singh entry into the ipl
    'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ ਬਦਲਣਗੇ ਕਿਸਮਤ!
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • csk  s major decision ahead of ipl 2027
    IPL 2027 ਤੋਂ ਪਹਿਲਾਂ CSK ਦਾ ਵੱਡਾ ਫੈਸਲਾ, ਇਕ ਹੋਰ ਧੁਰੰਧਰ ਦੀ ਹੋਈ ਟੀਮ 'ਚੋਂ ਛੁੱਟੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • ganguly appointed head coach of delhi capitals for ipl 2027
    IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ ਨੂੰ ਮਿਲੀ ਜ਼ਿੰਮੇਵਾਰੀ
  • boat capsizes in ganges river
    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13 ਲੋਕਾਂ ਦੀ ਮੌਤ; ਪੈ ਗਿਆ ਚੀਕ ਚਿਹਾੜਾ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bcci postpones ipl meeting scheduled for october 15
      BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
    • fifa proposes to give us 25 million to each national football association
      ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ...
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • athletics coach yunus khan suspended
      ਐਥਲੈਟਿਕਸ ਕੋਚ ਯੂਨੁਸ ਖਾਨ ਡੋਪਿੰਗ ਉਲੰਘਣਾ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਲਈ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • team india announced for the champions trophy
      Champions Trophy ਲਈ ਟੀਮ ਇੰਡੀਆ ਦਾ ਐਲਾਨ ! ਇਸ ਧਾਕੜ ਹੱਥ ਆਈ Team ਦੀ ਕਮਾਨ
    • indian hockey team announced for asian champions trophy
      ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ
    • the 2027 diamond league season will kick off in doha on may 7
      ਦੋਹਾ 'ਚ 7 ਮਈ ਤੋਂ ਹੋਵੇਗਾ 2027 ਡਾਇਮੰਡ ਲੀਗ ਸੀਜ਼ਨ ਦਾ ਆਗਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +