Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:54:02 PM

  • heavy rain alert for 2 days in punjab

    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ...

  • amritsar police alert before august 15

    15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ:...

  • 1 year ban on gutkha paan masala karnataka government

    ਗੁਟਖਾ-ਪਾਨ ਮਸਾਲਾ 'ਤੇ ਲੱਗ ਗਈ ਪਾਬੰਦੀ, ਕਰਨਾਟਕ...

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL2020: ਪਲੇਅ-ਆਫ 'ਚ ਜਗ੍ਹਾ ਪੱਕੀ ਕਰਨ ਲਈ ਬੇਤਾਬ ਕੋਲਕਾਤਾ ਲਈ ਵੱਡੀ ਆਫ਼ਤ ਬਣ ਸਕਦੈ ਚੇਨਈ

SPORTS News Punjabi(ਖੇਡ)

IPL2020: ਪਲੇਅ-ਆਫ 'ਚ ਜਗ੍ਹਾ ਪੱਕੀ ਕਰਨ ਲਈ ਬੇਤਾਬ ਕੋਲਕਾਤਾ ਲਈ ਵੱਡੀ ਆਫ਼ਤ ਬਣ ਸਕਦੈ ਚੇਨਈ

  • Edited By Aarti Dhillon,
  • Updated: 29 Oct, 2020 01:46 PM
Sports
ipl2020 chennai could be a big disaster for kolkata play offs
  • Share
    • Facebook
    • Tumblr
    • Linkedin
    • Twitter
  • Comment

ਦੁਬਈ: ਪਲੇਅ-ਆਫ ਦੀ ਦੌੜ 'ਚੋਂ ਬਾਹਰ ਹੋ ਚੁੱਕੀ ਚੇਨਈ ਸੁਪਰ ਕਿੰਗਜ਼ ਦੀ ਟੀਮ ਹੁਣ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 'ਚ ਬਾਕੀ ਟੀਮਾਂ ਦਾ ਸਮੀਕਰਣ ਵਿਗਾੜਨ ਦੀ ਕੋਸ਼ਿਸ਼ ਕਰੇਗੀ। ਇਸ 'ਚ ਪਹਿਲਾਂ ਨਿਸ਼ਾਨਾ ਜਿੱਤ ਲਈ ਬੇਤਾਬ ਕੋਲਕਾਤਾ ਨਾਈਟ ਰਾਈਡਰਸ (ਕੇ.ਕੇ.ਆਰ.) ਹੋਵੇਗਾ, ਜਿਸ 'ਚ ਉਸ ਦੇ ਖ਼ਿਲਾਫ਼ ਵੀਰਵਾਰ ਨੂੰ ਇਥੇ ਮੈਚ ਖੇਡਣਾ ਹੈ। ਕੇ.ਕੇ.ਆਰ. ਦੇ 12 ਮੈਚਾਂ 'ਚ 12 ਅੰਕ ਹਨ। ਉਸ ਨੂੰ ਪਲੇਅ-ਆਫ 'ਚ ਜਗ੍ਹਾ ਪੱਕੀ ਕਰਨ ਲਈ ਅਗਲੇ ਦੋਨੋਂ ਮੈਚ ਜਿੱਤਣੇ ਹੋਣਗੇ। ਚੇਨਈ 8 ਟੀਮਾਂ ਦੀ ਸੂਚੀ 'ਚ ਆਖਰੀ ਸਥਾਨ 'ਤੇ ਹੈ। ਉਸ ਦੀ ਟੀਮ ਹੁਣ ਵੱਕਾਰ ਦੀ ਖਾਤਰ ਮੈਦਾਨ 'ਚ ਉਤਰੇਗੀ। ਟੂਰਨਾਮੈਂਟ ਦੇ ਇਸ ਦੌਰ 'ਚ ਕੁੱਝ ਟੀਮਾਂ ਦੀ ਹਾਰ-ਜਿੱਤ ਨਾਲ ਕਈ ਟੀਮਾਂ 14 ਜਾਂ 16 ਅੰਕ ਤੱਕ ਪਹੁੰਚ ਸਕਦੀਆਂ ਹਨ। ਇਸ ਤਰ੍ਹਾਂ ਵਧੀਆਂ ਰਨਰੇਟ ਨਾਲ ਪਲੇਅ-ਆਫ ਦੇ ਸਥਾਨ ਤੈਅ ਹੋਣਗੇ। ਇਸ ਨੂੰ ਧਿਆਨ 'ਚ ਰੱਖਦੇ ਹੋਏ ਕੇ.ਕੇ.ਆਰ. ਲਈ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਾ ਮਹੱਤਵਪੂਰਨ ਹੈ। 
ਕੇ.ਕੇ.ਆਰ. ਲਈ ਚੇਨਈ ਖ਼ਿਲਾਫ਼ ਕੰਮ ਆਸਾਨ ਨਹੀਂ ਹੋਵੇਗਾ। ਚੇਨਈ ਨੇ ਆਪਣੇ ਪਿਛਲੇ ਮੈਚ 'ਚ ਰਾਇਲ ਚੈਲੰਜਰਸ ਬੈਂਗਲੁਰੂ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਸੀ। ਕੇ.ਕੇ.ਆਰ. ਦਾ ਬੱਲੇਬਾਜ਼ੀ ਕ੍ਰਮ ਇਯੋਨ ਮੋਰਗਨ ਲਈ ਚਿੰਤਾ ਦਾ ਵਿਸ਼ਾ ਹੈ। ਉਸ ਨੂੰ ਉਮੀਦ ਹੈ ਹੋਵੇਗੀ ਕਿ ਹੁਣ ਜਦੋਂਕਿ ਟੀਮ ਦੀ ਸਖ਼ਤ ਜ਼ਰੂਰਤ ਹੈ ਉਦੋਂ ਸਾਬਕਾ ਕਪਤਾਨ ਦਿਨੇਸ਼ ਕਾਰਤਿਕ ਆਪਣੇ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ 'ਚ ਸਫਲ ਰਹੇਗਾ।

ਨਿਤੀਸ਼ ਰਾਣਾ ਦਾ ਪ੍ਰਦਰਸ਼ਨ ਵੀ ਉਤਾਰ-ਚੜਾਅ ਵਾਲਾ ਰਿਹਾ ਹੈ। ਉਸ ਦੇ ਬਾਕੀ ਬੱਲੇਬਾਜ਼ਾਂ ਦੇ ਪ੍ਰਦਰਸ਼ਨ 'ਚ ਨਿਰੰਤਰਤਾ ਦੀ ਕਮੀ ਹੈ। ਗੇਂਦਬਾਜ਼ਾਂ ਨੇ ਕੇ.ਕੇ.ਆਰ. ਵੱਲੋਂ ਅਜੇ ਤੱਕ ਵਧੀਆ ਭੂਮਿਕਾ ਨਿਭਾਈ ਹੈ। ਤਾਮਿਲਨਾਡੂ ਦਾ ਸਪਿਨਰ ਵਰੁਣ ਚੱਕਰਵਰਤੀ ਪ੍ਰਭਾਵਸ਼ਾਲੀ ਰਿਹਾ ਹੈ। ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਉਸ ਨੂੰ ਭਾਰਤੀ ਟੀ-20 ਟੀਮ 'ਚ ਜਗ੍ਹਾ ਮਿਲੀ ਹੈ। ਕੇ.ਕੇ.ਆਰ. ਦੇ ਗੇਂਦਬਾਜ਼ਾਂ ਨੂੰ ਚੇਨਈ ਦੇ ਬੱਲੇਬਾਜ਼ਾਂ ਦੇ ਸਾਹਮਣੇ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤਣ ਤੋਂ ਬਚਣਾ ਹੋਵੇਗਾ। ਚੇਨਈ ਦੇ ਬੱਲੇਬਾਜ਼ ਵੀ ਲਗਾਤਾਰ ਇਕੋਂ ਤਰ੍ਹਾਂ ਦਾ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਨ ਪਰ ਜਦੋਂ ਉਨ੍ਹਾਂ ਦਾ ਦਿਨ ਹੁੰਦਾ ਹੈ ਤਾਂ ਉਹ ਕਿਸੇ ਵੀ ਤਰ੍ਹਾਂ ਦੇ ਹਮਲੇ ਦੀਆਂ ਧੱਜੀਆਂ ਉਡਾਉਣ ਦੀ ਸਮਰੱਥਾ ਰੱਖਦੇ ਹਨ।

ਪਹਿਲੀ ਵਾਰ ਪਲੇਅ-ਆਫ ਦੀ ਦੌੜ 'ਚੋਂ ਬਾਹਰ ਹੋਣ ਵਾਲੇ ਚੇਨਈ ਦੇ ਸਾਹਮਣੇ ਕੋਲਕਾਤਾ ਦੇ ਬੱਲੇਬਾਜ਼ਾਂ ਦੇ ਹਮਲੇ ਤੋਂ ਪਾਰ ਪਾਉਣਾ ਹੋਵੇਗਾ। ਮਸ਼ੇਲ ਸੇਂਨਟਰ ਨੂੰ ਆਖਰੀ ਇਲੈਵਨ 'ਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਚੇਨਈ ਦੀ ਗੇਂਦਬਾਜ਼ੀ ਨੂੰ ਮਜ਼ਬੂਤੀ ਮਿਲੀ ਹੈ। ਆਰ.ਸੀ.ਬੀ. 'ਤੇ ਜਿੱਤ ਨਾਲ ਚੇਨਈ ਦੇ ਖਿਡਾਰੀਆਂ ਦਾ ਹੌਂਸਲਾ ਵਧਿਆ ਹੋਵੇਗਾ। ਨੌਜਵਾਨ ਰੂਤੁਰਾਜ ਗਾਇਕਵਾੜ ਨੇ ਪਿਛਲੇ ਮੈਚ 'ਚ ਸ਼ਾਨਦਾਰ ਪਾਰੀ ਖੇਡੀ ਅਤੇ ਕਪਤਾਨ ਮਹਿੰਦਰ ਸਿੰਘ ਧੋਨੀ ਉਸ ਕੋਲੋਂ ਇਕ ਤਰ੍ਹਾਂ ਦੀ ਫਾਰਮ ਦੀ ਉਮੀਦ ਕਰ ਰਿਹਾ ਹੋਵੇਗਾ। ਉਸ ਦੇ ਹੋਰ ਬੱਲੇਬਾਜ਼ ਵੀ ਹੁਣ ਵੱਡੀਆਂ ਪਾਰੀਆਂ ਖੇਡਣ 'ਤੇ ਧਿਆਨ ਦੇਣਗੇ।

  • IPL2020 Chennai
  • Kolkata
  • ਆਈ.ਪੀ.ਐੱਲ2020
  • ਚੇਨਈ
  • ਕੋਲਕਾਤਾ

IPL2020: ਪਲੇਅ-ਆਫ 'ਚ ਜਗ੍ਹਾ ਪੱਕੀ ਕਰਨ ਲਈ ਬੇਤਾਬ ਕੋਲਕਾਤਾ ਲਈ ਵੱਡੀ ਆਫ਼ਤ ਬਣ ਸਕਦੈ ਚੇਨਈ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • super giants close to qualifying for playoffs with help from ghosh and mandhana
    ਘੋਸ਼ ਤੇ ਮੰਧਾਨਾ ਦੀ ਮਦਦ ਨਾਲ ਸੁਪਰ ਜਾਇੰਟਸ ਪਲੇਅ ਆਫ ’ਚ ਕੁਆਲੀਫਾਈ ਕਰਨ ਦੇ ਨੇੜੇ
  • death looming on the main roads at every moment
    ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ ਵੱਡੀ ਆਫ਼ਤ
  • china taiwan
    ਤਾਈਵਾਨ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਸਿੱਧੇ ਹਮਲੇ ਦੀ ਜਗ੍ਹਾ ਅਪਣਾ ਸਕਦੈ ਇਹ 'ਤਰੀਕਾ'
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • punjabistan will be settled in indias neighbourhood
    ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • team gets good news before test series  big player gets fit
      ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਮਿਲੀ Good News! ਧਾਕੜ ਖਿਡਾਰੀ ਹੋਇਆ ਫਿੱਟ
    • 65th edition of subroto cup to kick off on august 18
      ਸੁਬਰੋਤੋ ਕੱਪ ਦਾ 65ਵਾਂ ਐਡੀਸ਼ਨ 18 ਅਗਸਤ ਤੋਂ ਹੋਵੇਗਾ ਸ਼ੁਰੂ
    • the cricketer announced his retirement at the age of 30
      30 ਸਾਲ ਦੀ ਉਮਰ 'ਚ ਇੰਜਰੀ ਤੋਂ ਹਾਰਿਆ ਧਾਕੜ ਕ੍ਰਿਕਟਰ, ਰਿਟਾਇਰਮੈਂਟ ਦਾ ਕੀਤਾ...
    • jeev  s appeal to kapil to allow players to play in igpl
      ਜੀਵ ਦੀ ਕਪਿਲ ਨੂੰ ਖਿਡਾਰੀਆਂ ਨੂੰ IGPL ’ਚ ਖੇਡਣ ਦੀ ਇਜਾਜ਼ਤ ਦੇਣ ਦੀ ਅਪੀਲ
    • sports ministry suspends ttfi recognition over operational issues
      ਖੇਡ ਮੰਤਰਾਲਾ ਨੇ ਸੰਚਾਲਨ ਦੇ ਮੁੱਦਿਆਂ ਨੂੰ ਲੈ ਕੇ TTFI ਦੀ ਮਾਨਤਾ ਕੀਤੀ ਮੁਅੱਤਲ
    • javelin thrower nadeem lussane withdraws from diamond league
      ਪਾਕਿਸਤਾਨ ਦਾ ਜੈਵਲਿਨ ਥ੍ਰੋਅਰ ਨਦੀਮ ਲੁਸਾਨੇ ਡਾਇਮੰਡ ਲੀਗ ਤੋਂ ਹਟਿਆ
    • ridhima takes lead in women  s pgt
      ਰਿਧੀਮਾ ਨੇ ਮਹਿਲਾ ਪੀਜੀਟੀ ਵਿੱਚ ਲੀਡ ਕੀਤੀ ਹਾਸਲ
    • asmita dey honoured in tripura
      ਰਾਸ਼ਟਰਮੰਡਲ ਖੇਡਾਂ ਦੀ ਗੋਲਡ ਜੇਤੂ ਜੂਡੋ ਖਿਡਾਰਨ ਅਸਮਿਤਾ ਡੇ ਦਾ ਤ੍ਰਿਪੁਰਾ ਵਿੱਚ...
    • miller aims to bid adieu to cricket after winning odi world cup on home soil
      ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ...
    • sri lanka announces squad for first test against india
      ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +