Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    9:19:08 PM

  • india will become the world s top 3 ai superpower by 2047 pm modi

    ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM...

  • sukhbir singh badal big announcements

    'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ...

  • sukhpal singh khaira statement on moga rally

    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ...

  • dera beas  baba gurinder singh dhillon

    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਸ਼ਾਂਤ ਭਰਾ ਨੇ ਵਾਧੂ ਹੁਨਰ ਲਈ ਰਫ਼ਤਾਰ ਨਾਲ ਸਮਝੌਤਾ ਨਾ ਕਰਨ ਨੂੰ ਕਿਹਾ : ਮਯੰਕ ਯਾਦਵ

SPORTS News Punjabi(ਖੇਡ)

ਇਸ਼ਾਂਤ ਭਰਾ ਨੇ ਵਾਧੂ ਹੁਨਰ ਲਈ ਰਫ਼ਤਾਰ ਨਾਲ ਸਮਝੌਤਾ ਨਾ ਕਰਨ ਨੂੰ ਕਿਹਾ : ਮਯੰਕ ਯਾਦਵ

  • Author Tarsem Singh,
  • Updated: 03 Apr, 2024 03:35 PM
Sports
ishant brother told not to compromise pace for extra skills  mayank yadav
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ, (ਭਾਸ਼ਾ) ਪ੍ਰਤਿਭਾਸ਼ਾਲੀ ਤੇਜ਼ ਗੇਂਦਬਾਜ਼ਾਂ ਨੂੰ ਅਕਸਰ ਆਪਣੀ ਗੇਂਦਬਾਜ਼ੀ ਵਿਚ ਵਿਭਿੰਨਤਾ ਪਾਉਣ ਲਈ ਰਫ਼ਤਾਰ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਆਪਣੀ ਤੂਫ਼ਾਨੀ ਗੇਂਦਬਾਜ਼ੀ ਕਾਰਨ ਮਯੰਕ ਯਾਦਵ ਬਹੁਤ ਚਰਚਾ ਵਿੱਚ ਹੈ, ਉਸ ਦੇ ਸੀਨੀਅਰ ਦਿੱਲੀ ਟੀਮ ਦੇ ਸਾਥੀ ਇਸ਼ਾਂਤ ਸ਼ਰਮਾ ਨੇ ਵਾਧੂ ਹੁਨਰ ਜੋੜਨ ਲਈ ਰਫ਼ਤਾਰ ਨਾਲ ਸਮਝੌਤਾ ਨਾ ਕਰਨ ਦੀ ਸਲਾਹ ਦਿੱਤੀ ਹੈ। ਮਯੰਕ ਨੇ ਰਾਇਲ ਚੈਲੰਜਰ ਬੈਂਗਲੁਰੂ (ਆਰ.ਸੀ.ਬੀ.) ਦੇ ਖਿਲਾਫ 156.7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੇਂਦਬਾਜ਼ੀ ਕੀਤੀ, ਜੋ ਕਿ ਆਈ.ਪੀ.ਐੱਲ. ਦੇ ਮੌਜੂਦਾ ਸੀਜ਼ਨ ਦੀ ਸਭ ਤੋਂ ਤੇਜ਼ ਗੇਂਦ ਹੈ। ਮਯੰਕ ਨੇ ਫਿਰ ਭਾਰਤ ਲਈ 100 ਤੋਂ ਵੱਧ ਟੈਸਟ ਮੈਚ ਖੇਡ ਚੁੱਕੇ ਇਸ਼ਾਂਤ ਅਤੇ ਇਕ ਹੋਰ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਤੋਂ ਮਿਲੀ ਸਲਾਹ ਦਾ ਜ਼ਿਕਰ ਕੀਤਾ। 

ਉਸਨੇ ਜੀਓ ਸਿਨੇਮਾ ਨੂੰ ਕਿਹਾ, "ਮੈਂ ਦਿੱਲੀ ਵਿੱਚ ਜਿੰਨੇ ਵੀ ਗੇਂਦਬਾਜ਼ਾਂ ਨਾਲ ਗੱਲ ਕੀਤੀ, ਉਨ੍ਹਾਂ ਵਿੱਚੋਂ ਇਸ਼ਾਂਤ ਭਾਈ ਅਤੇ ਸੈਣੀ ਭਾਈ ਨੇ ਮੈਨੂੰ ਕਿਹਾ ਕਿ ਜੇਕਰ ਮੈਂ ਕੁਝ ਨਵਾਂ ਜੋੜਨਾ ਚਾਹੁੰਦਾ ਚਾਹਾਂ ਤਾਂ ਵੀ ਮੈਨੂੰ ਉਸੇ ਰਫਤਾਰ ਨਾਲ ਗੇਂਦਬਾਜ਼ੀ ਕਰਨੀ ਚਾਹੀਦੀ ਹੈ।" 'ਜੇਕਰ ਮੈਂ ਆਪਣੀ ਗੇਂਦਬਾਜ਼ੀ 'ਚ ਕੋਈ ਨਵਾਂ ਹੁਨਰ ਜੋੜਨਾ ਚਾਹੁੰਦਾ ਹਾਂ ਤਾਂ ਇਹ ਆਪਣੀ ਰਫਤਾਰ ਨੂੰ ਬਰਕਰਾਰ ਰੱਖਦੇ ਹੋਏ ਕਰਨਾ ਚਾਹੀਦਾ ਹੈ। ਮੈਂ ਅਜਿਹਾ ਕੋਈ ਹੁਨਰ ਨਹੀਂ ਚਾਹੁੰਦਾ ਜਿਸ ਵਿੱਚ ਮੈਨੂੰ ਆਪਣੀ ਗਤੀ ਨਾਲ ਸਮਝੌਤਾ ਕਰਨਾ ਪਵੇ।'' ਆਰਸੀਬੀ ਖ਼ਿਲਾਫ਼ ਚਾਰ ਓਵਰਾਂ ਵਿੱਚ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲੈਣ ਵਾਲੇ ਮਯੰਕ ਨੇ ਕਿਹਾ ਕਿ ਉਸ ਦਾ ਧਿਆਨ ਹਮੇਸ਼ਾ ਵਿਕਟਾਂ ਲੈਣ 'ਤੇ ਰਹਿੰਦਾ ਹੈ। ਉਸ ਨੇ ਕਿਹਾ, ''ਮੇਰਾ ਧਿਆਨ ਸਪੀਡ 'ਤੇ ਇੰਨਾ ਜ਼ਿਆਦਾ ਨਹੀਂ ਹੈ ਜਿੰਨਾ ਵਿਕਟਾਂ ਲੈਣ 'ਤੇ ਅਤੇ ਵਿਕਟਾਂ ਲੈ ਕੇ ਟੀਮ ਨੂੰ ਯੋਗਦਾਨ ਦੇਣਾ। ਹਾਲਾਂਕਿ ਗੇਂਦਬਾਜ਼ੀ ਕਰਦੇ ਸਮੇਂ ਮੈਂ ਇਹ ਗੱਲ ਆਪਣੇ ਦਿਮਾਗ 'ਚ ਰੱਖਦਾ ਹਾਂ ਕਿ ਜਦੋਂ ਵੀ ਮੈਂ ਗੇਂਦਬਾਜ਼ੀ ਕਰਦਾ ਹਾਂ ਤਾਂ ਉਸ ਦੀ ਸਪੀਡ ਚੰਗੀ ਹੋਣੀ ਚਾਹੀਦੀ ਹੈ। ਮਯੰਕ ਨੇ ਕਿਹਾ, ''ਮੈਚ ਤੋਂ ਬਾਅਦ ਮੈਂ ਹਮੇਸ਼ਾ ਲੋਕਾਂ ਨੂੰ ਪੁੱਛਦਾ ਹਾਂ ਕਿ ਮੈਚ 'ਚ ਸਭ ਤੋਂ ਤੇਜ਼ ਗੇਂਦ ਦੀ ਰਫਤਾਰ ਕਿੰਨੀ ਹੈ ਜਾਂ ਕਿੰਨੀ ਸੀ ਪਰ ਮੈਚ ਦੌਰਾਨ ਮੈਂ ਸਿਰਫ ਆਪਣੀ ਗੇਂਦਬਾਜ਼ੀ 'ਤੇ ਧਿਆਨ ਦਿੰਦਾ ਹਾਂ।''

  • IPL
  • IPL 2024
  • Lucknow
  • Mayank Yadav
  • Ishant Sharma
  • ਆਈਪੀਐੱਲ
  • ਆਈਪੀਐੱਲ 2024
  • ਲਖਨਊ
  • ਮਯੰਕ ਯਾਦਵ
  • ਇਸ਼ਾਂਤ ਸ਼ਰਮਾਾ

ਲਖਨਊ ਸੁਪਰ ਜਾਇੰਟਸ ਨੂੰ ਲੱਗਾ ਝਟਕਾ, ਤੇਜ਼ ਗੇਂਦਬਾਜ਼ ਸੱਟ ਕਾਰਨ IPL 2024 ਤੋਂ ਬਾਹਰ

NEXT STORY

Stories You May Like

  • america excited to include india in pax silica agreement
    ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ ਸਮਝੌਤਾ
  • bike and dumper collision
    ਤੇਜ਼ ਰਫ਼ਤਾਰ ਡੰਪਰ ਨਾਲ ਬਾਈਕ ਦੀ ਭਿਆਨਕ ਟੱਕਰ ! ਭੈਣ-ਭਰਾ ਸਣੇ 3 ਦੀ ਹੋਈ ਦਰਦਨਾਕ ਮੌਤ
  • agreement between saudi arabia and qatar
    ਸਾਊਦੀ ਤੇ ਕਤਰ ਵਿਚਾਲੇ ਵੱਡਾ ਸਮਝੌਤਾ: ਹੁਣ 300 ਦੀ ਰਫ਼ਤਾਰ ਨਾਲ ਰੇਗਿਸਤਾਨ 'ਚ ਦੌੜੇਗੀ ਹਾਈ-ਸਪੀਡ ਟ੍ਰੇਨ
  • a speeding car crushed a couple riding a motorcycle
    ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲਿਆ, ਮੌਕੇ ’ਤੇ ਮੌਤ
  • india  america  trade agreement  ashwini vaishnav
    ਭਾਰਤ-ਅਮਰੀਕਾ ਵਿਚਾਲੇ ਇਤਿਹਾਸਕ ਵਪਾਰ ਸਮਝੌਤਾ: ਦੋਵਾਂ ਦੇਸ਼ਾਂ ਲਈ ਖੁੱਲ੍ਹਣਗੇ ਤਰੱਕੀ ਅਤੇ ਤਕਨਾਲੋਜੀ ਦੇ ਨਵੇਂ ਰਾਹ
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • vijender singh offers film role to rajpal yadav
    ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ ਸੱਦਾ
  • sunil jakhar said india us trade deal prove runway for punjab economy
    ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਆਰਥਿਕਤਾ ਲਈ 'ਰਨਵੇ' ਸਾਬਤ ਹੋਵੇਗਾ: ਸੁਨੀਲ ਜਾਖੜ
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • 400 players to showcase their skills in   khelo india winter games
      'ਖੇਲੋ ਇੰਡੀਆ ਵਿੰਟਰ ਗੇਮਜ਼' ਦੇ ਦੂਜੇ ਪੜਾਅ 'ਚ 400 ਖਿਡਾਰੀ ਦਿਖਾਉਣਗੇ ਜੌਹਰ
    • sinner returns to form with strong performance in doha
      ਸਿਨਰ ਨੇ ਦੋਹਾ 'ਚ ਜ਼ਬਰਦਸਤ ਪ੍ਰਦਰਸ਼ਨ ਨਾਲ ਫਾਰਮ 'ਚ ਕੀਤੀ ਵਾਪਸੀ
    • mohammed shami took 8 wickets alone
      ਇੱਕੋ ਮੈਚ 'ਚ 8 ਵਿਕਟਾਂ ! ਭਾਰਤੀ ਧਾਕੜ ਗੇਂਦਬਾਜ਼ ਨੇ ਖਿੱਚੀ ਤਿਆਰੀ, ਖੜਕਾਇਆ...
    • t20 wc 2026  new zealand beat canada by 8 wickets
      T20 WC 2026: ਨਿਊਜ਼ੀਲੈਂਡ ਨੇ ਕੈਨੇਡਾ ਨੂੰ 8 ਵਿਕਟਾਂ ਨਾਲ ਹਰਾ ਕੇ ਸੁਪਰ-8 'ਚ...
    • kapil dev and gavaskar come out in support of imran khan
      ਇਮਰਾਨ ਖਾਨ ਦੇ ਹੱਕ 'ਚ ਨਿੱਤਰੇ ਕਪਿਲ ਦੇਵ ਤੇ ਗਾਵਸਕਰ; 14 ਵਿਸ਼ਵ ਕਪਤਾਨਾਂ ਨੇ...
    • poonam pandey s shocking claim goes viral
      ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ,...
    • virat anushka reach premanand maharaj seek blessings
      ਵਿਰਾਟ-ਅਨੁਸ਼ਕਾ ਪੁੱਜੇ ਪ੍ਰੇਮਾਨੰਦ ਮਹਾਰਾਜ ਕੋਲ, ਲਿਆ ਆਸ਼ੀਰਵਾਦ
    • t20 wc 2026 nz vs can
      T20 WC 2026 : ਕੈਨੇਡਾ ਨੇ ਨਿਊਜ਼ੀਲੈਂਡ ਨੂੰ ਦਿੱਤਾ 173 ਦੌੜਾਂ ਦਾ ਚੁਣੌਤੀਪੂਰਨ...
    • india  s star batsman skipped board exams and got busy preparing for ipl
      14 ਸਾਲ ਦੀ ਉਮਰ 'ਚ ਵੱਡਾ ਫੈਸਲਾ, ਬੋਰਡ ਪ੍ਰੀਖਿਆ ਛੱਡ IPL ਦੀ ਤਿਆਰੀ 'ਚ...
    • rising stars asia cup  team india reaches semi finals
      Rising Stars Asia Cup: ਨੇਪਾਲ ਨੂੰ 7 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +