Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:41:05 AM

  • heavy fall in domestic stock market amid rising oil prices

    ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਘਰੇਲੂ ਸ਼ੇਅਰ...

  • big weather forecast from the meteorological department in punjab

    ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ...

  • vijay 717 liquor shops closed

    ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ...

  • indian rupee reaches historic low against dollar know the reason for big fall

    ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ISSF : ਏਅਰ ਪਿਸਟਲ ਅਤੇ ਰਾਈਫਲ ਮਿਕਸਡ ਟੀਮ ਨੇ ਜਿੱਤਿਆ ਸੋਨਾ ਦਾ ਤਮਗਾ

SPORTS News Punjabi(ਖੇਡ)

ISSF : ਏਅਰ ਪਿਸਟਲ ਅਤੇ ਰਾਈਫਲ ਮਿਕਸਡ ਟੀਮ ਨੇ ਜਿੱਤਿਆ ਸੋਨਾ ਦਾ ਤਮਗਾ

  • Updated: 23 Mar, 2021 12:38 AM
Sports
issf air pistol and rifle mixed team wins gold medal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਭਾਰਤ ਦੀ ‘ਨੌਜਵਾਨ ਬ੍ਰਿਗੇਡ’ ਨੇ ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ ਵਿਚ ਸੋਮਵਾਰ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਨੇ ਸੋਨ ਤਮਗਾ ਜਿੱਤਿਆ। ਸੌਰਭ ਚੌਧਰੀ ਤੇ ਮਨੂ ਭਾਕਰ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਪੀਲਾ ਤਮਗਾ ਜਿੱਤਿਆ। ਉਥੇ ਹੀ ਦਿਵਿਆਂਸ਼ ਸਿੰਘ ਪੰਵਾਰ ਤੇ ਇਲਾਵੇਨਿਲ ਵਲਾਰਿਵਾਨ ਨੇ 10 ਮੀਟਰ ਏਅਰ ਰਾਈਫਲ ਵਿਚ ਮਿਕਸਡ ਟੀਮ ਪ੍ਰਤੀਯੋਗਿਤਾ ਦਾ ਸੋਨ ਤਮਗਾ ਆਪਣੇ ਨਾਂ ਕੀਤਾ।

ਇਹ ਖ਼ਬਰ ਪੜ੍ਹੋ- ਹੋਲਡਰ ਦੀਆਂ 5 ਵਿਕਟਾਂ, ਵੈਸਟਇੰਡੀਜ਼ ਨੇ ਸ਼੍ਰੀਲੰਕਾ ਨੂੰ 169 ਦੌੜਾਂ ’ਤੇ ਕੀਤਾ ਢੇਰ


ਮਨੂ ਤੇ ਸੌਰਭ ਨੇ ਫਾਈਨਲ ਵਿਚ ਈਰਾਨ ਦੇ ਗੋਲਨੋਸ਼ ਸੇਬਹਾਤੋਲਾਹੀ ਤੇ ਜਾਵੇਦ ਫੋਰੋਗੀ ਨੂੰ 16-12 ਨਾਲ ਹਰਾਇਆ। ਦੂਜੀ ਸੀਰੀਜ ਤੋਂ ਬਾਅਦ 18 ਸਾਲਾ ਚੌਧਰੀ ਤੇ 19 ਸਾਲਾ ਭਾਕਰ 0-4 ਨਾਲ ਪਿੱਛੇ ਚੱਲ ਰਹੇ ਸਨ ਪਰ ਉਸ ਤੋਂ ਬਾਅਦ ਉਨ੍ਹਾਂ ਨੇ ਇਸ ਵਿਚ ਸ਼ਾਨਦਾਰ ਵਾਪਸੀ ਕੀਤੀ। ਭਾਰਤ ਦਾ ਮੌਜੂਦਾ ਪ੍ਰਤੀਯੋਗਿਤਾ ਵਿਚ ਇਹ ਪੰਜਵਾਂ ਸੋਨ ਤਮਗਾ ਹੈ ਤੇ ਉਹ ਚੋਟੀ ’ਤੇ ਬਣਿਆ ਹੋਇਆ ਹੈ। ਇਹ ਇਸ ਜੋੜੀ ਦਾ ਵਿਸ਼ਵ ਕੱਪ ਦੀ ਮਿਕਸਡ ਟੀਮ ਪ੍ਰਤੀਯੋਗਿਤਾ ਵਿਚ ਪੰਜਵਾਂ ਸੋਨ ਤਮਗਾ ਹੈ।

ਇਹ ਖ਼ਬਰ ਪੜ੍ਹੋ- ਲੀਸਟਰ ਨੇ ਮਾਨਚੈਸਟਰ ਯੂਨਾਈਟ ਨੂੰ ਕੀਤਾ ਬਾਹਰ, ਚੇਲਸੀ ਵੀ ਸੈਮੀਫਾਈਨਲ 'ਚ


ਇਸ ਤੋਂ ਪਹਿਲਾਂ ਸਵੇਰੇ ਦਿਵਿਆਂਸ਼ ਤੇ ਇਲਾਵੇਨਿਲ ਦੀ ਭਾਰਤੀ ਜੋੜੀ ਨੇ ਸੋਨ ਤਮਗੇ ਦੇ ਮੁਕਾਬਲੇ ਵਿਚ 16 ਅੰਕ ਬਣਾਏ ਤੇ ਹੰਗਰੀ ਦੀ ਵਿਸ਼ਵ ਵਿਚ ਨੰਬਰ ਇਕ ਇਸਤਾਵਾਨ ਪੇਨੀ ਤੇ ਇਸਜਤਰ ਡੇਨੇਸ ਨੂੰ ਪਿੱਛੇ ਛੱਡਿਆ। ਹੰਗਰੀ ਟੀਮ 10 ਅੰਕ ਹੀ ਬਣਾ ਸਕੀ। ਭਾਰਤ ਦਾ ਇਸ ਪ੍ਰਤੀਯੋਗਿਤਾ ਵਿਚ ਇਹ ਚੌਥਾ ਸੋਨ ਤਮਗਾ ਹੈ। ਭਾਰਤ ਦੀ ਯਸ਼ਸਿਵੀ ਸਿੰਘ ਦੇਸਵਾਲ ਤੇ ਅਭਿਸ਼ੇਕ ਵਰਮਾ ਨੇ ਤੁਰਕੀ ਦੇ ਸੇਵਾਲ ਇਲਾਇਦਾ ਤਾਰਹਾਨ ਤੇ ਇਸਮਾਇਲ ਕੇਲੇਸ ਨੂੰ 17-13 ਨਾਲ ਹਰਾ ਕੇ ਕਾਂਸੀ ਤਮਗਾ ਜਿੱਤਿਆ।

ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 

  • India
  • ISSF World Cup
  • Air Pistol Mixed Team
  • ਭਾਰਤ
  • ਆਈ ਐੱਸ ਐੱਸ ਐੱਫ ਵਿਸ਼ਵ ਕੱਪ
  • ਏਅਰ ਪਿਸਟਲ ਮਿਕਸਡ ਟੀਮ

ਭਾਰਤੀ ਪੁਰਸ਼ ਸਕੀਟ ਟੀਮ ਨੂੰ ਸੋਨਾ, ਬੀਬੀਆਂ ਦੀ ਟੀਮ ਨੂੰ ਚਾਂਦੀ

NEXT STORY

Stories You May Like

  • anjali wins gold in women  s 10m air pistol
    ਅੰਜਲੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਮਗਾ ਜਿੱਤਿਆ
  • sahil jadhav wins bronze medal in archery world cup 2026
    ਤੀਰਅੰਦਾਜ਼ੀ ਵਿਸ਼ਵ ਕੱਪ 2026 'ਚ ਸਾਹਿਲ ਜਾਧਵ ਨੇ ਜਿੱਤਿਆ ਕਾਂਸੀ ਦਾ ਤਮਗਾ
  • sreeshankar beats olympic medalist to win long jump title
    ਸ਼੍ਰੀਸ਼ੰਕਰ ਨੇ ਓਲੰਪਿਕ ਤਮਗਾ ਜੇਤੂ ਨੂੰ ਪਛਾੜ ਕੇ ਲੌਂਗ ਜੰਪ ਦਾ ਖਿਤਾਬ ਜਿੱਤਿਆ
  • pistol recovered  ferozepur police
    6 ਪਿਸਟਲ, ਇਕ ਮੋਬਾਇਲ ਅਤੇ ਇਕ ਮੋਟਰਸਾਈਲ ਸਮੇਤ 3 ਗ੍ਰਿਫਤਾਰ
  • inter milan wins italian league football title
    ਇੰਟਰ ਮਿਲਾਨ ਨੇ ਇਟਾਲੀਅਨ ਲੀਗ ਫੁੱਟਬਾਲ ਦਾ ਖਿਤਾਬ ਜਿੱਤਿਆ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • sai pallavi thanks aamir khan and the   ek din   team
    ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
  • air india pilot dies of heart attack in bali
    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
Trending
Ek Nazar
girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • former south african cricketer praises krunal pandya
      'ਕਰੁਣਾਲ ਪੰਡਯਾ ਇੱਕ ਸਟ੍ਰੀਟ ਫਾਈਟਰ ਹੈ ਜੋ ਹਾਰ ਨਹੀਂ ਮੰਨਦਾ'; ਦੱ. ਅਫਰੀਕਾ ਦੇ...
    • india out of tournament after losing to uzbekistan
      AFC U17 ਏਸ਼ੀਅਨ ਕੱਪ 2026: ਉਜ਼ਬੇਕਿਸਤਾਨ ਤੋਂ ਹਾਰ ਕੇ ਭਾਰਤ ਹੋਇਆ ਟੂਰਨਾਮੈਂਟ...
    • who will play in the final of ipl 2026  sunil gavaskar made a prediction
      IPL 2026 ਦੇ ਫਾਈਨਲ 'ਚ ਕੌਣ ਖੇਡੇਗਾ? ਸੁਨੀਲ ਗਾਵਸਕਰ ਨੇ ਕਰ'ਤੀ ਭਵਿੱਖਬਾਣੀ
    • veteran player may be banned from ipl 2026
      ਧਾਕੜ ਖਿਡਾਰੀ ਹੋ ਸਕਦੈ IPL 2026 'ਚ ਬੈਨ! ਚਲਦੇ ਮੈਚ ਦੌਰਾਨ ਮੈਦਾਨ 'ਤੇ ਕਰ'ਤਾ...
    • harbhajan singh heaps praise on csk  s young batsman
      'ਉਹ ਖਿਡਾਰੀ ਭਵਿੱਖ ਦਾ ਸਟਾਰ ਹੈ', ਹਰਭਜਨ ਸਿੰਘ ਨੇ ਕੀਤੀ CSK ਦੇ ਨੌਜਵਾਨ...
    • hardik pandya and mi controversy  what is the truth behind unfollowing
      ਹਾਰਦਿਕ ਪੰਡਯਾ ਤੇ MI ਵਿਵਾਦ: ਕੀ ਹੈ ਅਨਫੋਲੋ ਕਰਨ ਦਾ ਸੱਚ?
    • this player has hit the most consecutive sixes in ipl
      ਨਾ ਗੇਲ ਨਾ ਰੋਹਿਤ ! ਇਸ ਭਾਰਤੀ ਖਿਡਾਰੀ ਦੇ ਨਾਂ ਹੈ IPL 'ਚ ਲਗਾਤਾਰ ਸਭ ਤੋਂ ਵੱਧ...
    • rcb  s   victory   came at a cost
      RCB ਨੂੰ ਮਹਿੰਗੀ ਪੈ ਗਈ 'ਜਿੱਤ' ! ਇਸ ਵਾਰ ਕਪਤਾਨ ਨਹੀਂ, ਹੈੱਡ ਕੋਚ 'ਤੇ...
    • delhi and punjab teams will face each other today
      ਅੱਜ ਦਿੱਲੀ ਅਤੇ ਪੰਜਾਬ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਕਿਹੋ ਜਿਹਾ ਰਹੇਗਾ...
    • the team has been announced
      ਹੋ ਗਿਆ ਟੀਮ ਦਾ ਐਲਾਨ, IPL 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ 3 ਖਿਡਾਰੀਆਂ ਨੂੰ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +